ਅੰਮ੍ਰਿਤਸਰ, 7 ਜੂਨ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਾਤਾਵਰਣ ਦਿਵਸ ਸਬੰਧੀ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੀ ਅਗਵਾਈ ‘ਚ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਉਨਾਂ ਕਿਹਾ ਕਿ ਵਧਦੇ ਤਾਪਮਾਨ ਕਾਰਣ ਮੌਸਮ ਵਿੱਚ ਆ ਰਹੀ ਤਬਦੀਲੀ ਭਿਆਨਕ ਖਤਰਿਆਂ ਦਾ ਸੰਕੇਤ ਹੈ।ਅਤਿ ਵਿਨਾਸ਼ਕਾਰੀ ਗਰਮੀ, ਨਾ ਸਹਿਣਯੋਗ ਸਰਦੀ ਅਤੇ ਬਹੁਤ ਜਿਆਦਾ ਬਰਫਬਾਰੀ ਆਉਣ ਵਾਲੇ ਸਮੇਂ ‘ਚ ਧਰਤੀ ‘ਤੇ ਮਨੁੱਖਾ ਜੀਵਨ ਲਈ ਵੱਡਾ ਖਤਰਾ …
Read More »Daily Archives: June 7, 2023
ਘਰਖਣਾ ਕ੍ਰਿਕਟ ਕੱਪ ‘ਤੇ ਨੌਲੜੀ ਦੇ ਗੱਭਰੂਆਂ ਨੇ ਕੀਤਾ ਕਬਜ਼ਾ
ਮਾ. ਹਰਮਨਦੀਪ ਸਿੰਘ ਮੰਡ ਨੇ ਖਿਡਾਰੀਆਂ ਨੂੰ ਸਵ. ਮਾਤਾ ਮਨਜੀਤ ਕੌਰ ਦੀ ਯਾਦ ‘ਚ ਬੂਟੇ ਵੰਡੇ ਸਮਰਾਲਾ, 7 ਜੂਨ (ਇੰਦਰਜੀਤ ਸਿੰਘ ਕੰਗ) – ਮਾਨ ਸਪੋਰਟਸ ਐਡ ਵੈਲਫੇਅਰ ਕਲੱਬ ਘਰਖਣਾ ਵੱਲੋਂ ਨਗਰ ਪੰਚਾਇਤ ਅਤੇ ਸਮੂਹ ਨਿਵਾਸੀਆਂ ਦੇ ਸਹਿਯੋਗ ਦੇ ਨਾਲ 11ਵਾਂ ਸ਼ਾਨਦਾਰ ਕ੍ਰਿਕਟ ਕੱਪ ਕਰਵਾਇਆ ਗਿਆ।ਕਲੱਬ ਦੇ ਪ੍ਰਧਾਨ ਮਨਵੀਰ ਸਿੰਘ ਮਾਨ ਅਤੇ ਸੀਨੀ: ਮੀਤ ਪ੍ਰਧਾਨ ਰਾਜਵਿੰਦਰ ਸਿੰਘ ਮਾਨ ਨੇ ਦੱਸਿਆ ਕਿ …
Read More »ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ ਐਨ.ਸੀ.ਸੀ ਕੈਡਿਟਾਂ ਦੀ ਚੋਣ ਮੁਕੰਮਲ
ਸੰਗਰੂਰ, 7 ਜੂਨ (ਜਗਸੀਰ ਲੌਂਗੋਵਾਲ) – ਇਲਾਕੇ ਦੀ ਨਾਮਵਰ ਸੰਸਥਾ ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ ਸਾਲ 2023-24 ਲਈ ਐਨ.ਸੀ.ਸੀ ਨੇਵਲ ਵਿੰਗ ਦੇ ਕੈਡਿਟਾਂ ਦੀ ਚੋਣ ਪ੍ਰਕਿਰਿਆ ਬੀਤੇ ਦਿਨ ਹੀ 3 ਪੰਜਾਬ ਨੇਵਲ ਯੁਨਿਟ ਐਨ.ਸੀ.ਸੀ ਬਠਿੰਡਾ ਦੇ ਕਮਾਂਡਿੰਗ ਅਫਸਰ ਅਰਵਿੰਦ ਕੁਮਾਰ ਪਵਾਰ ਦੇ ਨਿਰਦੇਸ਼ਾਂ ਅਨੁਸਾਰ ਪੈਟੀ ਅਫਸਰ ਰਾਹੁਲ ਬੋਟਿਆਲ ਅਤੇ ਅਰਵਿੰਦ ਕੁਮਾਰ ਦੁਆਰਾ ਨੇਪਰੇ ਚਾੜ੍ਹੀ ਗਈ।ਇਸ ਪ੍ਰਕਿਰਿਆ ਵਿੱਚ ਅਫਸਰਾਂ ਵਲੋਂ ਲਿਖਤੀ …
Read More »Mission LiFE – Lifestyle for Environment, Environment Education Programme organized at GNDU
Amritsar, June 7 (Punjab Post Bureau) – Under the dynamic guidance of Vice Chancellor Prof (Dr) Jaspal Singh Sandhu, Office of Directorate of Research in collaboration with Department of Botanical and Environmental Sciences of the Guru Nanak Dev University organized Mission LiFE – Lifestyle for Environment, Environment Education Programme (Initiative of Ministry of Environment, Forest and Climate Change). The event was supported …
Read More »ਜਿਲ੍ਹਾ ਅੰਮ੍ਰਿਤਸਰ ਵਿੱਚ ਝੋਨੇ ਦੀ ਲੁਆਈ 19 ਜੂਨ ਕੀਤੀ ਜਾਵੇ ਆਰੰਭ – ਮੁੱਖ ਖੇਤੀਬਾੜੀ ਅਫਸਰ
ਅੰਮ੍ਰਿਤਸਰ, 7 ਜੂਨ (ਸੁਖਬੀਰ ਸਿੰਘ) – ਜਤਿੰਦਰ ਸਿੰਘ ਗਿੱਲ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਨੇ ਜਿਲੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ‘ਦੀ ਪੰਜਾਬ ਪ੍ਰੀਜ਼ਰਵੇਸ਼ਨ ਆਫ ਸਬ-ਸਾਇਲ ਵਾਟਰ ਐਕਟ 2009’ ਤਹਿਤ ਜਾਰੀ ਨੋਟੀਫਿਕੇਸ਼ਨ ਅਨੁਸਾਰ ਅੰਮ੍ਰਿਤਸਰ ਜਿਲ੍ਹੇ ਵਿੱਚ ਝੋਨੇ ਦੀ ਲੁਆਈ 19 ਜੂਨ 2023 ਤੋਂ ਨਿਸ਼ਚਿਤ ਕੀਤੀ ਗਈ ਹੈ, ਜਦੋਂਕਿ ਅੰਤਰਰਾਸ਼ਟਰੀ ਸਰਹੱਦ ਨਾਲ ਲੱਗਦੇ ਤਾਰ ਤੋਂ ਪਾਰਲੇ …
Read More »ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਰੋਜਗਾਰ ਕੈਂਪ 8 ਜੂਨ ਨੂੰ
ਅੰਮ੍ਰਿਤਸਰ, 7 ਜੂਨ (ਸੁਖਬੀਰ ਸਿੰਘ) – ਵਧੀਕ ਡਿਪਟੀ ਕਮਿਸ਼ਨਰ (ਜ) ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਸਥਾਨਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਮਿਤੀ 08 ਜੂਨ 2023 ਨੂੰ ਰੋਜਗਾਰ ਕੈਂਪ ਲਗਾਇਆ ਜਾ ਰਿਹਾ ਹੈ।ਵਿਕਰਮਜੀਤ ਡਿਪਟੀ ਡਾਇਰੈਕਟਰ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਨੇ ਦੱਸਿਆ ਕਿ ਇਸ ਰੋਜ਼ਗਾਰ ਕੈਂਪ ਵਿੱਚ ਮਸ਼ਹੂਰ ਕੰਪਨੀਆਂ ਐਸ.ਬੀ.ਆਈ.ਲਾਈਫ ਇੰਸ਼ੋਰੈਂਸ਼, ਈਵਾਨ ਸਕਿਊਰਟੀ ਪ੍ਰਾ. ਲਿਮ., ਏਜਾਇਲ ਹਰਬਲਜ਼, ਪੁਖਰਾਜ ਅਤੇ ਆਈ.ਸੀ.ਆਈ.ਸੀ.ਬੈਂਕ …
Read More »ਪੀ.ਐਸ.ਪੀ.ਸੀ.ਐਲ ਦੇ ਸ਼ਿਕਾਇਤ ਕੇਂਦਰ ਦਾ ਰੱਖਿਆ ਨੀਂਹ ਪੱਥਰ – 25 ਲੱਖ ਆਵੇਗਾ ਖਰਚ
ਅੰਮ੍ਰਿਤਸਰ, 7 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਹੀ ਸਹੂਲਤਾਂ ਉਪਲੱਬਧ ਕਰਵਾਈਆਂ ਜਾਣਗੀਆਂ ਤਾਂ ਜੋ ਲੋਕਾਂ ਨੂੰ ਦੂਰ ਦੁਰਾਡੇ ਜਾ ਕੇ ਆਪਣਾ ਸਮਾਂ ਅਤੇ ਪੈਸਾ ਨਾ ਖਰਾਬ ਕਰਨਾ ਪਵੇ।ਇਨ੍ਹਾਂ ਸ਼ਬਦਾਂ ਦਾ ਪਗ੍ਰਟਾਵਾ ਹਰਭਜਨ ਸਿੰਘ ਈ.ਟੀ.ਓ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਪੰਜਾਬ …
Read More »ਰਾਜਪਾਲ ਪੰਜਾਬ ਨੇ ਡਰੋਨਾਂ ਰਾਹੀਂ ਸਰਹੱਦੀ ਸੁਰੱਖਿਆ, ਘੁਸਪੈਠ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਲਿਆ ਜਾਇਜ਼ਾ
ਅੰਮ੍ਰਿਤਸਰ ਤੇ ਤਰਨਤਾਰਨ ਦੇ ਪੰਚਾਂ ਸਰਪੰਚਾਂ ਨਾਲ ਕੀਤੀ ਚਰਚਾ ਅੰਮ੍ਰਿਤਸਰ, 7 ਜੂਨ (ਸੁਖਬੀਰ ਸਿੰਘ) – ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਘੁਸਪੈਠ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਾਰਨ ਪੈਦਾ ਹੋ ਰਹੀਆਂ ਲਗਾਤਾਰ ਚੁਣੌਤੀਆਂ ਦਾ ਮੁਕਾਬਲਾ ਕਰਨ ਲਈ ਦ੍ਰਿੜ ਯਤਨਾਂ ਤਹਿਤ ਸ੍ਰੀ. ਬਨਵਾਰੀ ਲਾਲ ਪੁਰੋਹਿਤ ਰਾਜਪਾਲ ਪੰਜਾਬ ਨੇ ਅੱਜ ਅੰਮ੍ਰਿਤਸਰ ਅਤੇ ਤਰਨਤਾਰਨ ਦੇ ਪੰਚਾਂ ਸਰਪੰਚਾਂ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ …
Read More »ਵਿਸ਼ਵ ਵਾਤਾਵਰਣ ਦਿਵਸ ‘ਤੇ ਡੀ.ਓ.ਏ ਸੀ.ਐਨ.ਆਈ ਵਲੋਂ ਵੱਧ ਤੋਂ ਵੱਧ ਰੁੱਖ ਲਾਉਣ ਦੀ ਅਪੀਲ
ਅੰਮ੍ਰਿਤਸਰ, 7 ਜੂਨ (ਸੁਖਬੀਰ ਸਿੰਘ) – ਡਾਇਓਸੀਜ਼ ਆਫ਼ ਅੰਮ੍ਰਿਤਸਰ ਚਰਚ ਆਫ਼ ਨਾਰਥ ਇੰਡੀਆ (ਸੀ.ਐਨ.ਆਈ) ਨੇ ਵਿਸ਼ਵ ਵਾਤਾਵਰਨ ਦਿਵਸ ‘ਤੇ ਸਥਾਨਕ ਅਲੈਗਜੈਂਡਰਾ ਸਕੂਲ ਵਿਖੇ ਆਯੋਜਿਤ ਰੁੱਖ ਲਗਾਉਣ ਦੀ ਮੁਹਿੰਮ ਦੌਰਾਨ ਲੋਕਾਂ ਨੂੰ ਕੁਦਰਤ ਦਾ ਸੰਤੁਲਨ ਨੂੰ ਬਹਾਲ ਰੱਖਣ ਲਈ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਅਪੀਲ ਕੀਤੀ। ਮੋਸਟ ਰੈਵ. ਡਾ. ਪੀ.ਕੇ ਸਾਮੰਤਾਰਾਏ ਬਿਸ਼ਪ ਡਾਇਓਸਿਸ ਆਫ ਅੰਮ੍ਰਿਤਸਰ ਸੀ.ਐਨ.ਆਈ ਨੇ ਕਿਹਾ ਕਿ ਪਵਿੱਤਰ …
Read More »ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਸੰਸਥਾਵਾਂ ਵਲੋਂ ਵਾਤਾਵਰਣ ਸਬੰਧੀ ਸੈਮੀਨਾਰ
ਅੰਮ੍ਰਿਤਸਰ, 7 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਵਿਦਿਅਲ ਅਦਾਰਿਆਂ ਖ਼ਾਲਸਾ ਕਾਲਜ ਫ਼ਾਰ ਵੂਮੈਨ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ, ਖ਼ਾਲਸਾ ਕਾਲਜ ਆਫ਼ ਲਾਅ, ਖ਼ਾਲਸਾ ਕਾਲਜ ਪਬਲਿਕ ਸਕੂਲ, ਜੀ.ਟੀ ਰੋਡ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਸ਼ੁੱਧ ਤੇ ਸਾਫ਼ ਸੁੱਥਰੀ ਆਬੋ-ਹਵਾ ਸਬੰਧੀ ਜਾਗਰੂਕ ਕਰਨ ਲਈ ‘ਵਿਸ਼ਵ ਵਾਤਾਵਰਣ ਦਿਵਸ’ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ। …
Read More »