Saturday, June 7, 2025
Breaking News

Daily Archives: June 7, 2023

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਬੀ.ਵੌਕ ਜੀ.ਐਨ.ਡੀ.ਯੂ ਪ੍ਰੀਖਿਆਵਾਂ `ਚ ਅੱਵਲ

ਅੰਮ੍ਰਿਤਸਰ, 7 ਜੂਨ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਨੇ ਬੀ.ਵੌਕ ਜੀ.ਐਨ.ਡੀ.ਯੂ ਪ੍ਰੀਖਿਆਵਾਂ `ਚ ਸ਼ਾਨਦਾਰ ਪ੍ਰਦਰਸ਼ਨਂ ਕੀਤਾ ਹੈ।ਨਵਜੋਤ ਕੌਰ ਬੀ.ਵੌਕ ਬੈਂਕਿੰਗ ਐਂਡ ਫਾਈਨੈਂਸ਼ੀਅਲ ਸਰਵਿਸਿਜ਼ ਸਮੈਸਟਰ ਪਹਿਲਾ `ਚ 73.4%, ਰੀਧਿਮਾ ਚਾਵਲਾ ਨੇ ਬੀ.ਵੌਕ ਰੀਟੇਲ ਮੈਨੇਜਮੈਂਟ ਸਮੈਸਟਰ ਪਹਿਲਾ `ਚ 74%, ਜੈਸਮੀਨ ਨੇ ਬੀ.ਵੌਕ ਰੀਟੇਲ ਮੈਨੇਜਮੈਂਟ ਸਮੈਸਟਰ ਤੀਜਾ `ਚ 63.5%, ਪ੍ਰੀਯੰਕਾ ਨੇ ਬੀ.ਵੌਕ ਰੀਟੇਲ ਮੈਨੇਜਮੈਂਟ ਸਮੈਸਟਰ ਪੰਜਵਾਂ ਨੇ 76.5% ਅੰਕ …

Read More »

‘ਬ੍ਰਹਮਚਾਰੀ ਬਾਬਾ ਤੇ ਚਾਲੀ ਚੋਰ’ ਪੁਸਤਕ ਦਾ ਲੋਕ ਅਰਪਣ ਸਮਾਰੋਹ 11 ਨੂੰ

ਅੰਮ੍ਰਿਤਸਰ, 7 ਜੂਨ (ਦੀਪ ਦਵਿੰਦਰ ਸਿੰਘ) – ਸਥਾਨਕ ਵਿਰਸਾ ਵਿਹਾਰ ਸੁਸਾਇਟੀ ਵਲੋਂ ਪੰਜਾਬੀ ਸਾਹਿਤ ਸਭਾ ਚੋਗਾਵਾਂ ਦੇ ਸਹਿਯੋਗ ਨਾਲ ਪ੍ਰਿੰ. ਬਲਵਿੰਦਰ ਸਿੰਘ ਫਤਹਿਪੁਰੀ ਦੀ ਵਾਰਤਕ ਪੁਸਤਕ (ਵਿਅੰਗ) “ਬ੍ਰਹਮਚਾਰੀ ਬਾਬਾ ਤੇ ਚਾਲੀ ਚੋਰ” 11 ਜੂਨ ਦਿਨ ਐਤਵਾਰ ਨੂੰ ਵਿਰਸਾ ਵਿਹਾਰ ਦੇ ਨਾਵਲਿਸਟ ਨਾਨਕ ਸਿੰਘ ਸੈਮੀਨਾਰ ਹਾਲ ਵਿੱਚ ਦੁਪਹਿਰ 2.00 ਤੋਂ 4.00 ਵਜੇ ਤੱਕ ਲੋਕ ਅਰਪਣ ਕੀਤੀ ਜਾਵੇਗੀ।ਸਭਾ ਦੇ ਜਨਰਲ ਸਕੱਤਰ ਕੁਲਦੀਪ …

Read More »

ਖੁਸ਼ਵਿੰਦਰ ਸਿੰਘ ਸੰਧੂ ਨੂੰ ਸਦਮਾ – ਮਾਤਾ ਦਾ ਦੇਹਾਂਤ

ਅੰਮ੍ਰਿਤਸਰ, 7 ਜੂਨ (ਜਗਦੀਪ ਸਿੰਘ) – ਰਾਮਗੜ੍ਹੀਆ ਸਿੱਖ ਹੈਰੀਟੇਜ਼ ਟਰੱਸਟ (ਰਜਿ.) ਦੇ ਚੇਅਰਮੈਨ ਅਤੇ ਉਦਯੋਗਪਤੀ ਖੁਸ਼ਵਿੰਦਰ ਸਿੰਘ ਸੰਧੂ ਨੂੰ ਉਸ ਸਮੇਂ ਭਾਰੀ ਸਦਮਾ ਪੁੱਜਾ, ਜਦ ਉਨਾਂ ਦੇ ਮਾਤਾ ਸਰਦਾਰਨੀ ਹਰਜਿੰਦਰ ਕੋਰ ਧਰਮ ਪਤਨੀ ਸਵ. ਓਂਕਾਰ ਸਿੰਘ ਸੰਧੂ ਦਾ ਦੇਹਾਂਤ ਹੋ ਗਿਆ।ਤਕਰੀਬਨ 85 ਸਾਲਾ ਮਾਤਾ ਜੀ ਦਾ ਅੰਤਿਮ ਸਸਕਾਰ ਚਾਟੀਵਿੰਡ ਚੌਕ ਨੇੜਲੇ ਸ਼ਮਸ਼ਾਨ ਘਾਟ ਵਿਖੇ ਕਰ ਦਿੱਤਾ ਗਿਆ।ਇਸ ਸਮੇਂ ਵੱਡੀ ਗਿਣਤੀ …

Read More »

ਅੰਮ੍ਰਿਤਸਰ ਬੰਦ ਦੌਰਾਨ ਸ਼ਹਿਰ ਵਿੱਚ ਬੰਦ ਰਹੇ ਵਪਾਰਕ ਅਦਾਰੇ ਤੇ ਦੁਕਾਨਾਂ

ਅੰਮ੍ਰਿਤਸਰ, 7 ਜੂਨ (ਸੁਖਬੀਰ ਸਿੰਘ) – ਘੱਲੂਘਾਰਾ ਦਿਵਸ ਮੌਕੇ 6 ਜੂਨ ਨੁੰ ਅੰਮ੍ਰਿਤਸਰ ਬੰਦ ਦੌਰਾਨ ਸ਼ਹਿਰ ਵਿੱਚ ਦੁਕਾਨਾਂ. ਬਜ਼ਾਰ ਤੇ ਵਪਾਰਕ ਅਦਾਰੇ ਬੰਦ ਰਹੇ।ਤਸਵੀਰ ਵਿੱਚ ਸਥਾਨਕ ਸੁਲਤਾਨਵਿੰਡ ਵਿਖੇ ਦਿਖਾਈ ਦੇ ਰਹੀਆਂ ਹਨ ਬੰਦ ਪਈਆਂ ਦੁਕਾਨਾਂ।

Read More »