ਅੰਮ੍ਰਿਤਸਰ, 8 ਜੂਨ (ਜਗਦੀਪ ਸਿੰਘ) – ਪ੍ਰੋ: ਬਾਬਾ ਨਿਰਮਲ ਸਿੰਘ ਰੰਧਾਵਾ ਸਪੁੱਤਰ ਸੰਤ ਅਮਰੀਕ ਸਿੰਘ ਰੰਧਾਵਾ ਮੁੱਖੀ ਸੰਪਰਦਾ ਬਾਬਾ ਬੁੱਢਾ ਵੰਸ਼ਜ਼ ਗੁਰੂ ਕੇ ਹਾਲੀ ਰੰਧਾਵੇ ਗੁਰੂ ਕੀ ਵਡਾਲੀ-ਛੇਹਰਟਾ ਵਲੋਂ ਸੰਗਤਾਂ ਨੂੰ ਜਪੁਜੀ ਸਾਹਿਬ ਦੇ ਪਾਠ ਅਤੇ ਵਾਹਿਗੁਰੂ ਦਾ ਜਾਪ ਕਰਵਾਇਆ ਗਿਆ।ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ 428ਵੇਂ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਰਾਤ 12.20 `ਤੇ ਗੁਰੂ ਕੀ ਵਡਾਲੀ …
Read More »Daily Archives: June 8, 2023
ਬਿਜਲੀ ਸੁਧਾਰ ਸਬੰਧੀ ਐਸ.ਡੀ.ਓ ਸਮਰਾਲਾ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਭੇਜਿਆ ਮੰਗ ਪੱਤਰ
ਸਮਰਾਲਾ 8 ਜੂਨ (ਇੰਦਰਜੀਤ ਸਿੰਘ ਕੰਗ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ‘ਤੇ ਲੁਧਿਆਣਾ ਜ਼ਿਲ੍ਹਾ ਦੇ ਪ੍ਰਧਾਨ ਸੰਤੋਖ ਸਿੰਘ ਨਾਗਰਾ ਅਤੇ ਹੋਰ ਭਰਾਤਰੀ ਜਥੇਬੰਦੀਆਂ ਦੀ ਅਗਵਾਈ ਹੇਠ ਮੁੱਖ ਮੰਤਰੀ ਪੰਜਾਬ ਦੇ ਨਾਂ ਪੀ.ਐਸ.ਪੀ.ਸੀ.ਐਲ ਦੇ ਇੰਜ: ਪ੍ਰੀਤ ਸਿੰਘ ਐਸ.ਡੀ.ਓ (ਸ਼ਹਿਰੀ) ਸਮਰਾਲਾ ਨੂੰ ਮੰਗ ਪੱਤਰ ਦਿੱਤਾ ਗਿਆ।ਕਿਸਾਨ ਆਗੂ ਨਾਗਰਾ ਨੇ ਦੱਸਿਆ ਕਿ ਕੇਂਦਰ ਸਰਕਾਰ ਦੀਆਂ ਹਦਾਇਤਾਂ ‘ਤੇ ਪਾਵਰਕਾਮ ਦਾ ਪੂਰੀ ਤਰ੍ਹਾਂ …
Read More »ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਗੁਰਮਤਿ ਸਮਾਗਮ ਆਯੋਜਿਤ
ਅੰਮ੍ਰਿਤਸਰ, 8 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਕਮਲਜੀਤ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਪਾਵਨ ਹੁਕਮਨਾਮਾ ਗਿਆਨੀ ਬਲਜੀਤ ਸਿੰਘ ਨੇ ਸਰਵਣ ਕਰਵਾਇਆ। ਆਪਣੇ …
Read More »‘ਰਾਹੀ’ ਈ-ਆਟੋ ਪ੍ਰੋਜੈਕਟ ਹਰ ਹਾਲ ਵਿੱਚ ਕੀਤਾ ਜਾਵੇਗਾ ਲਾਗੂ – ਨਿਗਮ ਕਮਿਸ਼ਨਰ
ਅੰਮ੍ਰਿਤਸਰ, 8 ਜੂਨ (ਸੁਖਬੀਰ ਸਿੰਘ) – ਸਰਕਾਰ ਈ-ਵਾਹਣ ਨੂੰ ਵਧਾਵਾ ਦੇਣ ਲਈ ਹਰ ਰੋਜ਼ ਨਵੀਂ ਪਾਲਿਸੀਆਂ ਲਿਆ ਰਹੀ ਹੈ।ਜਿਸ ਨਾਲ ਲੋਕ ਡੀਜ਼ਲ ਅਤੇ ਪੈਟਰੋਲ ਵਹੀਕਲ ਦੀ ਥਾਂ ਇਲੈਕਟ੍ਰਿਕ ਵਾਹਣ ਦੀ ਵਰਤੋਂ ਕਰਨ ਕਈ ਉਤਸ਼ਾਹਿਤ ਹੋਣ।ਇਸ ਵਾਸਤੇ ਸਰਕਾਰ ਵਲੋਂ ਕਈ ਰਿਆਇਤਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਨਵੀਂ ਪਾਲਿਸੀ ਅਧੀਨ ਸ਼ਹਿਰਾਂ ਵਿਚ ਈ-ਚਾਰਜ਼ਿੰਗ ਸਟੇਸ਼ਨ ਸਥਾਪਿਤ ਕਰਨ ਲਈ ਪ੍ਰੋਗਰਾਮ ਉਲੀਕੇ ਜਾ ਰਹੇ ਹਨ। …
Read More »Cabinet Minister started widening of three roads
Amritsar, June 8 (Punjab Post Bureau) – Cabinet Minister Mr. Harbhajan Singh ETO inaugurating the widening of the road (Gunowal) from 10 feet to 18 feet from Jandiala Vairowal Road and Malhian to Jandiala Vairowal Road via Taragarh at a cost of 10 crores. He said that Chief Minister Bhagwant Mann to the announcement, the road will be widened in …
Read More »RMS Chhina Hails MSP Hike, Calls it historic
Amritsar, June 8 (Punjab Post Bureau) – Senior BJP leader and in charge Amritsar Lok Sabha constituency Rajinder Mohan Singh Chhina today hailed the ‘historic’ hike in the Minimum Support Price (MSP) of the paddy by Rs.143. He said the hike would be a major relief for the farmers and reflects the pro-farmers outlook of the Modi government in the …
Read More »ਸਮਾਜ ਦੀ ਆਖਰੀ ਕਤਾਰ ‘ਚ ਖੜ੍ਹੇ ਵਿਅਕਤੀ ਨੂੰ ਸਿੱਖਿਆ ਪ੍ਰਦਾਨ ਕਰ ਰਹੀ ਹੈ ਇਗਨੂੰ – ਡਾ. ਅਮਿਤ ਕਾਂਸਲ
ਸੰਗਰੂਰ, 8 ਜੂਨ (ਜਗਸੀਰ ਲੌਂਗੋਵਾਲ) – ਪ੍ਰਸਿੱਧ ਸਿੱਖਿਆ ਸ਼ਾਸਤਰੀ, ਸਮਾਜ ਸ਼ਾਸਤਰੀ ਅਤੇ ਨੈਸ਼ਨਲ ਹਾਈਡਰੋ ਪਾਵਰ ਕਾਰਪੋਰੇਸ਼ਨ, ਭਾਰਤ ਸਰਕਾਰ ਦੇ ਬਿਜਲੀ ਮੰਤਰਾਲੇ ਵਿੱਚ ਸੁਤੰਤਰ ਨਿਰਦੇਸ਼ਕ ਡਾ: ਅਮਿਤ ਕਾਂਸਲ ਦੀ ਕੇਂਦਰੀ ਯੂਨੀਵਰਸਿਟੀ ਇਗਨੂੰ ਨਵੀਂ ਦਿੱਲੀ ਵਿਖੇ ਅਕਾਦਮਿਕ ਕੌਂਸਲ `ਚ ਨਿਯੁੱਕਤੀ ਹੋਣ ‘ਤੇ ਖੇਤਰ ਵਿੱਚ ਖੁਸ਼ੀ ਦੀ ਲਹਿਰ ਹੈ।ਡਾ: ਅਮਿਤ ਕਾਂਸਲ ਨੇ ਦੱਸਿਆ ਕਿ ਕੇਂਦਰੀ ਯੂਨੀਵਰਸਿਟੀ ਇਗਨੂੰ ਵਿਸ਼ਵ ਦੀ ਸਭ ਤੋਂ ਵੱਡੀ ਯੂਨੀਵਰਸਿਟੀ …
Read More »ਗਿਆਨ ਅੰਜਨੁ ਸਮਰ ਕੈਂਪ 11 ਤੋਂ 18 ਜੂਨ ਤੱਕ
ਸੰਗਰੂਰ, 8 ਜੂਨ (ਜਗਸੀਰ ਲੌਂਗੋਵਾਲ) – ਬੱਚਿਆਂ ਨੂੰ ਗੁਰ ਇਤਿਹਾਸ, ਗੁਰਮਤਿ ਸਿਧਾਂਤਾਂ, ਸਭਿਆਚਾਰ ਅਤੇ ਨੈਤਿਕ ਕਦਰਾਂ ਕੀਮਤਾਂ ਪ੍ਰਤੀ ਜਾਗਰੂਕ ਕਰਨ ਲਈ ਗਰਮੀਆਂ ਦੀਆਂ ਛੁੱਟੀਆਂ ਵਿੱਚ ਦੇਸ਼ ਭਰ ‘ਚ ਲਗਾਏ ਜਾ ਰਹੇ ਸਮਰ ਕੈਂਪਾਂ ਦੀ ਲੜੀ ਤਹਿਤ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸੰਗਰੂਰ-ਬਰਨਾਲਾ ਜ਼ੋਨ ਅਧੀਨ ਇੱਕ ਹਫ਼ਤੇ ਦਾ ਗਿਆਨ ਅੰਜਨੁ ਗੁਰਮਤਿ ਸਮਰ ਕੈਂਪ ਸਥਾਨਕ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਵਿਖੇ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਮਨਾਇਆ ਗਿਆ ਅੰਤਰਰਾਸ਼ਟਰੀ ਜੈਵਿਕ ਵਿਭਿੰਨਤਾ ਦਿਵਸ
ਅੰਮ੍ਰਿਤਸਰ, 8 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਖੋਜ ਨਿਰਦੇਸ਼ਕ ਪ੍ਰੋ. ਰੇਣੂ ਭਾਰਦਵਾਜ ਨੇ ਜੈਵ ਵਿਭਿੰਨਤਾ ਦੀ ਮਹੱਤਤਾ, ਇਸ ਦੇ ਵਿਨਾਸ਼ ਦੇ ਖ਼ਤਰੇ ਵਾਲੇ ਨਤੀਜਿਆਂ ਅਤੇ ਵਾਤਾਵਰਣ ਦੀ ਬਹਾਲੀ ‘ਤੇ ਜੋਰ ਦੇਂਦਿਆਂ ਕਿਹਾ ਕਿ ਅੰਤਰਰਾਸ਼ਟਰੀ ਜੈਵਿਕ ਵਿਭਿੰਨਤਾ ਦਿਵਸ ਨੂੰ ਹੇਠਲੇ ਪੱਧਰ ਤੱਕ ਮਨਾਇਆ ਜਾਣਾ ਚਾਹੀਦਾ ਹੈ।ਉਹ ਅੱਜ ਬੋਟੈਨੀਕਲ ਐਂਡ ਇਨਵਾਇਰਮੈਂਟਲ ਸਾਇੰਸਜ਼ ਵਿਭਾਗ ਗੁਰੂ ਨਾਨਕ ਦੇਵ ਯੂਨੀਵਰਸਿਟੀ …
Read More »ਵਿਦੇਸ਼ਾਂ ਵਿੱਚ ਮਹਿਲਾਵਾਂ ਦਾ ਸ਼ੋਸ਼ਣ ਰੋਕਣ ਲਈ ਪੰਜਾਬ ਸਰਕਾਰ ਉਲੀਕੇਗੀ ਨੀਤੀ – ਡਾ. ਬਲਜੀਤ ਕੌਰ
ਪਾਲਿਸੀ ਉਲੀਕਣ ਬਾਰੇ ਪੀੜਤਾਂ ਨਾਲ ਜਲੰਧਰ ‘ਚ 11 ਜੂਨ ਨੂੰ ਹੋਵੇਗੀ ਚਰਚਾ ਅੰਮ੍ਰਿਤਸਰ, 8 ਜੂਨ (ਸੁਖਬੀਰ ਸਿੰਘ) – ਪੰਜਾਬ ਦੀਆਂ ਮਹਿਲਾਵਾਂ ਨੂੰ ਵਿਦੇਸ਼ਾਂ ਵਿੱਚ ਭੇਜ ਕਿ ਉਨ੍ਹਾਂ ਨਾਲ ਹੋ ਰਹੇ ਸ਼ੋਸ਼ਣ ਨੂੰ ਸੂਬਾ ਸਰਕਾਰ ਵਲੋਂ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ।ਮਹਿਲਾਵਾਂ ਦੇ ਹੋ ਰਹੇ ਸ਼ੋਸ਼ਣ ਨੂੰ ਰੋਕਣ ਲਈ ਸੂਬਾ ਸਰਕਾਰ ਵਲੋਂ ਰਾਜ ਪੱਧਰੀ ਪਾਲਿਸੀ ਉਲੀਕਣ ਲਈ ਪੀੜਿਤਾਂ ਨਾਲ ਜਲੰਧਰ ਵਿਖੇ …
Read More »