Monday, November 2, 2026

Daily Archives: June 11, 2023

ਪੈਟਰੋਲ, ਡੀਜ਼ਲ ‘ਤੇ ਵੈਟ ਵਧਾਉਣ ਨਾਲ ਮਹਿੰਗਾਈ ਦੀ ਮਾਰ ਹੇਠ ਆਉਣਗੇ ਸੂਬਾ ਵਾਸੀ – ਛੀਨਾ

ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਸੂਬੇ ਦੀ ਭਗਵੰਤ ਮਾਨ ਸਰਕਾਰ ਵਲੋਂ ਪੈਟਰੋਲ, ਡੀਜ਼ਲ ‘ਤੇ ਵੈਟ ਵਧਾਉਣ ਨਾਲ ਜਿਥੇ ਆਮ ਜਨਤਾ ਦੇ ਘਰੇਲੂ ਖਰਚਿਆਂ ‘ਤੇ ਅਸਰ ਪਵੇਗਾ. ਉਥੇ ਪੰਜਾਬ ਵਿੱਚ ਸਨਅਤ ਅਤੇ ਖੇਤੀਬਾੜੀ ਨੂੰ ਵੀ ਮਹਿੰਗਾਈ ਦੀ ਵੱਡੀ ਮਾਰ ਝੱਲਣੀ ਪਵੇਗੀ।ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਕੋਰ ਕਮੇਟੀ ਪੰਜਾਬ ਦੇ ਮੈਂਬਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਪੰਜਾਬ ਸਰਕਾਰ …

Read More »

ਡਿਪਟੀ ਕਮਿਸ਼ਨਰ ਵਲੋਂ ਅਜਨਾਲਾ ਖੇਤਰ ‘ਚ ਸਰਹੱਦੀ ਇਲਾਕੇ ਦਾ ਦੌਰਾ

ਬੀ.ਐਸ.ਐਫ ਅਤੇ ਕਿਸਾਨਾਂ ਨੂੰ ਮਿਲ ਕੇ ਸੁਣੀਆਂ ਮੁਸ਼ਿਕਲਾਂ ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਸਿਵਲ, ਪੁਲਿਸ ਅਤੇ ਬੀ.ਐਸ.ਐਫ ਦੇ ਅਧਿਕਾਰੀਆਂ ਨਾਲ ਅਜਨਾਲਾ ਦੀ ਸਰਹੱਦੀ ਪੱਟੀ ਦਾ ਦੌਰਾ ਕਰਕੇ ਜਿਥੇ ਵੱਖ-ਵੱਖ ਵਿਭਾਗਾਂ ਵਲੋਂ ਕੀਤੇ ਜਾ ਰਹੇ ਕੰਮਾਂ ਦਾ ਨਿਰੀਖਣ ਕੀਤਾ, ਉਥੇ ਕਿਸਾਨਾਂ ਤੇ ਬੀ.ਐਸ.ਐਫ ਦੀਆਂ ਲੋੜਾਂ ਦਾ ਹੱਲ ਲੱਭਣ ਲਈ ਵਿਚਾਰ-ਚਰਚਾ ਕੀਤੀ। ਐਸ ਡੀ ਐਮ ਅਜਨਾਲਾ …

Read More »

ਪਿੰਡਾਂ ਦੇ ਵਿਕਾਸ ਕਾਰਜ਼ਾਂ ‘ਚ ਫੰਡਾਂ ਦੀ ਕੋਈ ਕਮੀ ਨਹੀਂ ਆਵੇਗੀ- ਈ.ਟੀ.ਓ

ਪਿੰਡ ਜੋਧਾ ਨਗਰੀ ਵਿਖੇ ਵਿਕਾਸ ਕਾਰਜ਼ਾਂ ਦਾ ਲਿਆ ਜਾਇਜ਼ਾ ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਕਾਰਜਸ਼ੀਲ ਹੈ।ਸਰਕਾਰ ਦੇ ਗਠਨ ਤੋਂ ਲੈ ਕੇ ਹੁਣ ਤੱਕ ਸੂਬੇ ਵਿੱਚ ਰਿਕਾਰਡਤੋੜ ਵਿਕਾਸ ਕਾਰਜ਼ ਕਰਵਾਏ ਗਏ ਹਨ, ਜੋ ਨਿਰੰਤਰ ਜਾਰੀ ਹਨ।ਪੰਜਾਬ ਦੇ ਕੈਬਨਿਟ ਮੰਤਰੀ …

Read More »

ਸਰਹੱਦੀ ਖੇਤਰ ਵਿੱਚ ਵਧੀਆ ਸੜਕੀ ਨੈਟਵਰਕ ਸਥਾਪਿਤ ਕੀਤਾ ਜਾਵੇਗਾ- ਵਿਧਾਇਕ ਰਮਦਾਸ

ਸਕੂਲੀ ਬੱਚਿਆਂ ਦੀ ਬੱਸ ਡਿੱਗਣ ਵਾਲੇ ਮੁਹਾਵਾ ਪੁੱਲ ਨੂੰ ਚੌੜਾ ਕਰਨ ਦਾ ਰੱਖਿਆ ਨੀਂਹ ਪੱਥਰ ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਰਾਜ ਦੇ ਸਰਹੱਦੀ ਖੇਤਰ ਨੂੰ ਵਧੀਆ ਸੜਕੀ ਨੈਟਵਰਕ ਦੇਣ ਲਈ ਵਚਨਬੱਧ ਹੈ।ਇਸੇ ਤਹਿਤ ਸਾਰੇ ਪਿੰਡਾਂ ਨੂੰ ਇਕ ਦੂਜੇ ਨਾਲ ਜੋੜਨ ਲਈ ਨਵੀਆਂ ਸੰਪਰਕ ਸੜਕਾਂ ਦੀ ਉਸਾਰੀ ਅਤੇ ਪੁਰਾਣੀਆਂ ਦੀ ਮੁਰੰਮਤ ਦਾ ਕੰਮ ਜੰਗੀ ਪੱਧਰ ‘ਤੇ ਜਾਰੀ ਹੈ।ਹਲਕਾ …

Read More »

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 11 ਜੂਨ (ਪੰਜਾਬ ਪੋਸਟ ਬਿਊਰੋ) – ਕੇਂਦਰੀ ਗ੍ਰਹਿ ਮੰਤਰੀ ਮਾਨਯੋਗ ਅਮਿਤ ਸ਼ਾਹ ਤਖਤ ਸੱਚਖੰਡ ਸ੍ਰੀ ਹਜ਼ੂਰ ਅਬਿਚਲਨਗਰ ਸਾਹਿਬ ਨਾਦੇੜ ਵਿਖੇ ਨਤਮਸਤਕ ਹੋਏ।ਸ੍ਰੀ ਗੁਰੂ ਗੋਬਿੰਦ ਸਿੰਘ ਜੀ ਏਅਰਪੋਰਟ ਤੋਂ ਤਖ਼ਤ ਸੱਚਖੰਡ ਸਾਹਿਬ ਵਿਖੇ ਗੁਰਦੁਆਰਾ ਸੱਚਖੰਡ ਬੋਰਡ ਦੇ ਪਸ਼ਾਸ਼ਨਿਕ ਅਧਿਕਾਰੀ ਡਾ. ਪਰਵਿੰਦਰ ਸਿੰਘ ਪਸਰੀਚਾ, ਮਨਜਿੰਦਰ ਸਿੰਘ ਸਿਰਸਾ ਸੀਨੀਅਰ ਭਾਜਪਾ ਨੇਤਾ ਅਤੇ ਜਸਬੀਰ ਸਿੰਘ ਧਾਮ ਨੇ ਉਨ੍ਹਾਂ ਨੂੰ ‘ਜੀ ਆਇਆ’ ਕਿਹਾ। ਕੇਂਦਰੀ …

Read More »

ਵਿਦੇਸ਼ਾਂ ‘ਚ ਵਸਦੇ ਪੰਜਾਬੀ ਸਾਹਿਤਕਾਰਾਂ/ਕਲਮਕਾਰਾਂ ਨੂੰ ਡਾਇਰੈਕਟਰੀ ਲਈ ਵੇਰਵੇ ਭੇਜਣ ਦੀ ਅਪੀਲ

ਅੰਮ੍ਰਿਤਸਰ, 11 ਜੂਨ (ਜਗਦੀਪ ਸਿੰਘ) – ਵਿਦੇਸ਼ਾਂ ਵਿੱਚ ਰਹਿੰਦੇ ਸਾਹਿਤਕਾਰਾਂ (ਕਲਮਕਾਰਾਂ) ਜੋ ਪੰਜਾਬੀ ਮਾਂ ਬੋਲੀ ਦੀ ਸੇਵਾ ਵਿੱਚ ਕਾਰਜਸ਼ੀਲ ਹਨ, ਉਨ੍ਹਾਂ ਮਾਂ ਬੋਲੀ ਪਿਆਰਿਆਂ ਲਈ ਇਕ ਡਾਇਰੈਕਟਰੀ ਪ੍ਰਕਾਸ਼ਿਤ ਕੀਤੀ ਜਾਵੇਗੀ।ਮੀਡੀਆ ਨੂੰ ਜਾਰੀ ਬਿਆਨ ਵਿੱਚ ਡਾ. ਜਸਬੀਰ ਸਿੰਘ ਸਰਨਾ ਅਤੇ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਕਿਹਾ ਕਿ ਭਾਰਤ ਨੂੰ ਛੱਡ ਕੇ ਅਮਰੀਕਾ, ਕੈਨੇਡਾ, ਇੰਗਲੈਂਡ, ਪਾਕਿਸਤਾਨ, ਯੂਰਪ ਆਦਿ ਦੇਸ਼ਾਂ ਦੇ ਪੰਜਾਬੀ ਲੇਖਕਾਂ …

Read More »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਬਰ ਵਿਖੇ ਸਮਰ ਕੈਂਪ

ਸੰਗਰੂਰ, 11 ਜੂਨ (ਜਗਸੀਰ ਲੌਂਗੋਵਾਲ) – ਸਮਰ ਕੈਂਪ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਬਰ ਵਿਖੇ ਪਹੁੰਚਣ ‘ਤੇ ਉਪ-ਜਿਲ੍ਹਾ ਸਿੱਖਿਆ ਅਫਸਰ ਨੈਸ਼ਨਲ ਅਵਾਰਡੀ ਬਰਜਿੰਦਰ ਪਾਲ ਸਿੰਘ ਜਿਲਾ ਬਰਨਾਲਾ ਦਾ ਸਵਾਗਤ ਕਰਦੇ ਹੋਏ ਸਕੂਲ ਪ੍ਰਿੰਸੀਪਲ ਅਤੇ ਸਮਰ ਕੈਂਪ ਸਟਾਫ ਮੈਂਬਰ।

Read More »

ਸਹਾਰਾ ਫਾਊਂਡੇਸ਼ਨ ਨੇ ਖੂਨਦਾਨੀਆਂ ਨੂੰ ਵਿਸ਼ੇਸ਼ ਸਹੂਲਤਾਂ ਲਈ ਕੇਂਦਰੀ ਸਿਹਤ ਮੰਤਰੀ ਨੂੰ ਸੌਪਿਆ ਮੰਗ ਪੱਤਰ

ਸੰਗਰੂਰ, 11 ਜੂਨ (ਜਗਸੀਰ ਲੌਂਗੋਵਾਲ) – ਸਹਾਰਾ ਫਾਊਂਡੇਸ਼ਨ ਦੇ ਆਗੂਆਂ ਨੇ ਖੂਨਦਾਨੀਆਂ ਨੂੰ ਵਿਸ਼ੇਸ਼ ਸਹੂਲਤਾਂ ਦਿਵਾਉਣ ਸਬੰਧੀ ਭਾਰਤ ਦੇ ਸਿਹਤ ਮੰਤਰੀ ਸ਼੍ਰੀ ਮਨਸੁੱਖ ਮਾਂਡਵੀਆ ਨੂੰ ਪੀ.ਜੀ.ਆਈ ਐਮਈਆਰ ਸੈਟੇਲਾਈਟ ਸੈਂਟਰ ਘਾਬਦਾਂ ਵਿਖੇ ਪਹੁੰਚਣ ਤੇ ਡਾ. ਵਿਵੇਕ ਲਾਲ ਡਾਇਰੈਕਟਰ ਪੀਜੀਆਈ ਚੰਡੀਗੜ੍ਹ, ਡਾ. ਵਿਪਿਨ ਕੋਸ਼ਲ ਸੁਪਰਡੈਂਟ ਪੀ.ਜੀ.ਆਈ ਚੰਡੀਗੜ੍ਹ, ਡਾ. ਅਸ਼ੋਕ ਕੁਮਾਰ ਨੋਡਲ ਅਫਸਰ ਪੀ.ਜੀ.ਆਈ ਚੰਡੀਗੜ੍ਹ ਅਤੇ ਡਾ. ਸ਼ਰੁਤੀ ਸ਼ਰਮਾ ਇੰਚਾਰਜ਼ ਪੀ.ਜੀ.ਆਈ ਘਾਬਦਾਂ ਦੀ …

Read More »

ਖ਼ਾਲਸਾ ਮੈਨੇਜ਼ਮੈਂਟ ਦੇ ਵਿੱਦਿਅਕ ਅਦਾਰਿਆਂ ਨੇ ਮਨਾਇਆ ਵਾਤਾਵਰਣ ਦਿਵਸ

ਪ੍ਰਿੰਸੀਪਲ ਨੇ ਲਗਾਏ ਪੌਦੇ ਤੇ ਵਾਤਾਵਰਣ ਪ੍ਰਤੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੇ ਵਿੱਦਿਅਕ ਅਦਾਰਿਆਂ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਪ੍ਰਿੰਸੀਪਲ ਨਾਨਕ ਸਿੰਘ, ਖਾਲਸਾ ਕਾਲਜ ਫਾਰ ਵੁਮੈਨ ਦੇ ਰੋਟਰੈਕਟ ਕਲੱਬ ਨੇ ਇੰਡੀਅਨ ਚੈਂਬਰ ਆਫ ਇੰਟਰਨੈਸ਼ਨਲ ਬਿਜ਼ਨਸ ਦੇ ਸਹਿਯੋਗ ਨਾਲ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਅਤੇ ਖਾਲਸਾ ਕਾਲਜ ਗਰਲਜ਼ …

Read More »

ਡਾ. ਪੀ.ਐਸ ਪਸਰੀਚਾ ਨੇ ਪੜਾਈ ‘ਚ ਅੱਵਲ ਆਏ ਵਿਦਿਆਰਥੀ ਸਨਮਾਨਿਤ

ਅੰਮ੍ਰਿਤਸਰ, 11 ਜੂਨ (ਪੰਜਾਬ ਪੋਸਟ ਬਿਊਰੋ) – ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦੇ ਪ੍ਰਸ਼ਾਸ਼ਕ ਡਾ. ਪਰਵਿੰਦਰ ਸਿੰਘ ਪਸਰੀਚਾ ਵਲੋਂ 10ਵੀਂ ਤੇ 12ਵੀਂ ਕਲਾਸ ਵਿੱਚ ਅੱਵਲ ਆਉਣ ਵਾਲੇ ਸਿੱਖ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦੇ 10ਵੀਂ ਤੇ 12ਵੀਂ ਕਲਾਸ ਵਿਚੋਂ ਚੰਗੇ ਨੰਬਰ ਪ੍ਰਾਪਤ ਕਰਨ ਵਾਲੇ ਸਿੱਖ ਵਿਦਿਆਰਥੀਆਂ ਲਈ ਕੈਰੀਅਰ ਗਾਈਡੈਂਸ ਪ੍ਰੋਗਰਾਮ ਦਾ ਵੀ ਆਯੋਜਨ ਕੀਤਾ ਗਿਆ।ਡਾ. ਪਰਵਿੰਦਰ …

Read More »