Amritsar, June 13 (Punjab Post Bureau) – Mr. Yatin Batra a postgraduate student at the Department of Chemistry Guru Nanak Dev University has been awarded Registered Scientist Award by the Royal Society of Chemistry, London. This award is a measure of excellence in the field of Chemical Sciences, its promotion, high-level practical skills, and applying scientific concepts and techniques to new …
Read More »Daily Archives: June 13, 2023
ਜਨਮ ਦਿਨ ਮੁਬਾਰਕ – ਅਰਸ਼ਦੀਪ ਕੌਰ ਚੌਹਾਨ
ਸੰਗਰੂਰ, 13 ਜੂਨ (ਜਗਸੀਰ ਲੌਂਗੋਵਾਲ) – ਜਸਵਿੰਦਰ ਸਿੰਘ ਚੌਹਾਨ ਪਿਤਾ ਅਤੇ ਮਾਤਾ ਗੁਰਮੀਤ ਕੌਰ ਵਾਸੀ ਪਿੰਡ ਲੌਂਗੋਵਾਲ ਵਲੋਂ ਹੋਣਹਾਰ ਬੇਟੀ ਅਰਸ਼ਦੀਪ ਕੌਰ ਚੌਹਾਨ ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »Enforcement of 15 years old Diesel Autos started
Amritsar, June 13 (Punjab Post Bureau) – In a joint action by incharge Raahi project and joint commissioner Hardeep Singh & RTA Arshdeep Singh impounded 5 numbers of 15 years old diesel autos on the spot today and issued challan. Joint commissioner intimated that drivers of 15 year old Diesel autos have already been warned of enforcement from time to …
Read More »ਟੈਕਸਟਾਈਲ ਟੈਕਨਾਲੋਜੀ ‘ਚ ਜੀ.ਆਈ.ਐਸ.ਟੀ. ਇੰਟਰਨਸ਼ਿਪ ਅਤੇ ਪਲੇਸਮੈਂਟ
ਅੰਮ੍ਰਿਤਸਰ, 13 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੀ.ਟੈਕ (ਟੈਕਸਟਾਈਲ ਪ੍ਰੋਸੈਸਿੰਗ ਟੈਕਨਾਲੋਜੀ) ਦੇ ਪੰਜ ਵਿਦਿਆਰਥੀ ਨੈਸ਼ਨਲ ਟੈਕਨੀਕਲ ਟੈਕਸਟਾਈਲ ਮਿਸ਼ਨ ਦੇ ਤਕਨੀਕੀ ਟੈਕਸਟਾਈਲ (ਜੀਆਈਐਸਟੀ) ਲਈ ਇੰਟਰਨਸ਼ਿਪ ਲਈ ਗ੍ਰਾਂਟ ਦੇ ਤਹਿਤ ਚੁਣੇ ਗਏ ਹਨ, ਉਨ੍ਹਾਂ ਨੇ ਜੂਨ ਦੇ 1 ਹਫ਼ਤੇ ਤੋਂ ਆਪਣੀ ਇੰਟਰਨਸ਼ਿਪ ਸ਼ੁਰੂ ਕੀਤੀ ਹੈ।ਇਸ ਸਕੀਮ ਤਹਿਤ ਆਟੋਟੈਕ ਨਾਨਵੋਵਨਜ਼ ਵੱਲੋਂ ਚੁਣੇ ਗਏ ਨੀਸ਼ੂ ਸ਼ਰਮਾ, ਮਨਪ੍ਰੀਤ ਕੌਰ ਅਤੇ …
Read More »ਰਾਇਲ ਸੋਸਾਇਟੀ ਆਫ਼ ਕੈਮਿਸਟਰੀ ਲੰਡਨ ਵਲੋਂ ਯੂਨੀਵਰਸਿਟੀ ਦੇ ਵਿਦਿਆਰਥੀ ਦਾ ਸਾਇੰਟਿਸਟ ਅਵਾਰਡ ਨਾਲ ਸਨਮਾਨ
ਅੰਮ੍ਰਿਤਸਰ, 13 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ, ਕੈਮਿਸਟਰੀ ਵਿਭਾਗ ਦੇ ਪੋਸਟ ਗ੍ਰੈਜੂਏਟ ਵਿਦਿਆਰਥੀ ਯਤਿਨ ਬੱਤਰਾ ਨੂੰ ਰਾਇਲ ਸੋਸਾਇਟੀ ਆਫ ਕੈਮਿਸਟਰੀ ਲੰਡਨ ਵੱਲੋਂ ਦੁਆਰਾ ਰਜਿਸਟਰਡ ਸਾਇੰਟਿਸਟ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ।ਇਹ ਅਵਾਰਡ ਕੈਮੀਕਲ ਸਾਇੰਸਜ਼ ‘ਚ ੳੇੁਨਤੀ, ਉਚ-ਪੱਧਰੀ ਵਿਹਾਰਕ ਹੁਨਰ, ਅਤੇ ਕੰਮ ਦੇ ਨਵੇਂ ਅਤੇ ਵੱਖ-ਵੱਖ ਖੇਤਰਾਂ ਵਿੱਚ ਵਿਗਿਆਨਕ ਸੰਕਲਪਾਂ ਅਤੇ ਤਕਨੀਕਾਂ ਨੂੰ ਲਾਗੂ ਕਰਨ ਦੇ ਖੇਤਰ …
Read More »ਯੂਨੀਵਰਸਿਟੀ ਨਾਨ-ਟੀਚਿੰਗ ਕਰਮਚਾਰੀਆਂ ਵਾਸਤੇ ਇਤਿਹਾਸਕ ਦਿਨ – ਰਜ਼ਨੀਸ਼ ਭਾਰਦਵਾਜ
ਅੰਮ੍ਰਿਤਸਰ, 13 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਕਰਮਚਾਰੀਆਂ ਵਾਸਤੇ ਅੱਜ ਦਾ ਦਿਨ ਖੁਸ਼ੀਆਂ ਖੇੜਿਆਂ ਭਰਿਆ ਆਇਆ ਕਿਉਂਕਿ ਕਈ ਸਾਲਾਂ ਤੋਂ ਯੂਨੀਵਰਸਿਟੀ ਵਿਚ ਸੇਵਾ ਨਿਭਾਅ ਰਹੇ ਕਰਮਚਾਰੀਆਂ, ਅਫਸਰਾਂ ਦੀਆਂ ਪ੍ਰੋਮੋਸ਼ਨਾਂ ਬੇਲੋੜੇ ਇਤਰਾਜ਼ ਕਰਕੇ ਲੰਬਿਤ ਸਨ।ਪੰ੍ਰਤੂ ਡੈਮੋਕਰੇਟਿਕ ਇੰਪਲਾਈਜ਼ ਫਰੰਟ ਦੀ ਟੀਮ ਅਤੇ ਅਫਸਰ ਐਸੋਸੀਏਸ਼ਨ ਦੀ ਮੇਹਨਤ ਅਤੇ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੇ ਸਾਥ ਸਦਕਾ ਲੰਬੀ ਜਦੋਜਹਿਦ ਦੇ ਬਾਅਦ …
Read More »15 ਸਾਲ ਪੁਰਾਣੇ ਡੀਜ਼ਲ ਆਟੋ ਦੇ ਖਿਲਾਫ ਇਨਫੋਰਸਮੈਂਟ ਡਰਾਈਵ ਸ਼ੁਰੂ
5 ਡੀਜ਼ਲ ਆਟੋ ਮੌਕੇ `ਤੇ ਜ਼ਬਤ ਕਰਕੇ ਕੱਟੇ ਚਲਾਨ ਅੰਮ੍ਰਿਤਸਰ, 13 ਜੂਨ, (ਸੁਖਬੀਰ ਸਿੰਘ) – ਰਾਹੀ ਪ੍ਰੋਜੈਕਟ ਇੰਚਾਰਜ਼ ਅਤੇ ਸੰਯੁਕਤ ਕਮਿਸ਼ਨਰ ਹਰਦੀਪ ਸਿੰਘ ਅਤੇ ਆਰ.ਟੀ.ਏ ਅਰਸ਼ਦੀਪ ਸਿੰਘ ਵਲੋਂ ਸਾਂਝੀ ਕਾਰਵਾਈ ਕਰਦਿਆਂ 15 ਸਾਲ ਪੁਰਾਣੇ 5 ਡੀਜ਼ਲ ਆਟੋ ਮੌਕੇ `ਤੇ ਜ਼ਬਤ ਕਰਕੇ ਚਲਾਨ ਕੱਟੇ ਗਏ।ਸੰਯੁਕਤ ਕਮਿਸ਼ਨਰ ਨੇ ਦੱਸਿਆ ਕਿ ਪੁਰਾਣੇ ਡੀਜ਼ਲ ਆਟੋ ਦੇ ਡਰਾਈਵਰਾਂ ਨੂੰ ਸਮੇਂ-ਸਮੇਂ `ਤੇ ਇਨਫੋਰਸਮੈਂਟ ਡਰਾਈਵ ਸ਼ੁਰੂ ਲਾਗੂ …
Read More »ਕਿਸਾਨਾਂ ਦੇ ਹੱਕ ਵਿਚ ਨਿੱਤਰੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ
ਅੰਮ੍ਰਿਤਸਰ, 13 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਰਿਆਣਾ ਦੇ ਕਰੂਕਸ਼ੇਤਰ ਵਿਖੇ ਕਿਸਾਨਾਂ ਵੱਲੋਂ ਫਸਲਾਂ ਦੇ ਘਟੋ-ਘੱਟ ਸਮਰਥਨ ਮੁੱਲ ਨੂੰ ਲੈ ਕੇ ਆਰੰਭੇ ਗਏ ਸੰਘਰਸ਼ ਦਾ ਸਮਰਥਨ ਕੀਤਾ ਹੈ।ਅੱਜ ਇਥੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕਿਸਾਨ ਦੇਸ਼ ਦੀ ਰੀੜ੍ਹ ਦੀ ਹੱਡੀ ਹਨ, ਜਿਨ੍ਹਾਂ ਦੇ ਸਿਰ ’ਤੇ ਦੇਸ਼ ਦੀ ਅਰਥ ਵਿਵਸਥਾ ਅਤੇ …
Read More »ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ
1552 ਵਿਦਿਆਰਥੀਆਂ ਨੂੰ ਦਿੱਤੀ ਜਾਵੇਗੀ 32 ਲੱਖ 25 ਹਜ਼ਾਰ ਦੀ ਵਜੀਫਾ ਰਾਸ਼ੀ- ਐਡਵੋਕੇਟ ਧਾਮੀ ਅੰਮ੍ਰਿਤਸਰ, 13 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਫਰਵਰੀ 2023 ਵਿੱਚ ਲਈ ਗਈ ਧਾਰਮਿਕ ਪ੍ਰੀਖਿਆ ਦਾ ਨਤੀਜਾ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਰੀ ਕੀਤਾ।ਮੈਰਿਟ ਵਿਚ ਆਉਣ ਵਾਲੇ 1552 ਵਿਦਿਆਰਥੀਆਂ ਨੂੰ ਵਜੀਫਾ ਰਾਸ਼ੀ ਵਜੋਂ 32 ਲੱਖ …
Read More »ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਇਤਿਹਾਸਕਾਰ ਦਲੇਰ ਸਿੰਘ ਖਿਆਲਾ ਦੀ ਪੁਸਤਕ ਕੌਮੀ ਪ੍ਰਵਾਨੇ ਜਾਰੀ
ਅੰਮ੍ਰਿਤਸਰ, 13 ਜੂਨ (ਜਗਦੀਪ ਸਿੰਘ) – ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਸੁਲਤਾਨਵਿੰਡ ਨਾਲ ਸਬੰਧਤ ਸ਼ਹੀਦਾਂ ਬਾਰੇ ਲਿਖੀ ਗਈ ਪੁਸਤਕ ਕੌਮੀ ਪ੍ਰਵਾਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਜਾਰੀ ਕੀਤੀ ਗਈ।ਦਲੇਰ ਸਿੰਘ ਵੱਲੋਂ ਲਿਖੀ ਗਈ ਇਸ ਪੁਸਤਕ ਨੂੰ ਸ਼੍ਰੋਮਣੀ ਕਮੇਟੀ ਦੇ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ ਅਤੇ ਉਨ੍ਹਾਂ ਦੇ ਭਰਾ ਮਿਲਾਪ ਸਿੰਘ ਵੱਲੋਂ ਪ੍ਰਕਾਸ਼ਿਤ ਕੀਤਾ ਗਿਆ ਹੈ।ਸ਼੍ਰੋਮਣੀ …
Read More »