Tuesday, June 10, 2025
Breaking News

Daily Archives: June 13, 2023

ਪੁਲਿਸ ਲਾਈਨ ਵਿਖੇ ਅੱਖਾਂ ਦਾ ਕੈਂਪ- ਤਪਦੀ ਧੁੱਪ ਤੋਂ ਬਚਾਅ ਲਈ ਵੰਡੀਆਂ ਐਨਕਾਂ

ਅੰਮ੍ਰਿਤਸਰ, 13 ਜੂਨ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਅੰਮ੍ਰਿਤਸਰ ਵਲੋਂ ਪੁਲਿਸ ਕਰਮਚਾਰੀਆਂ ਨੂੰ ਸਿਹਤਮੰਦ ਤੇ ਤੰਦਰੁਸਤ ਰੱਖਣ ਲਈ ਸਮੇਂ ਸਮੇਂ ਲਈ ਉਪਰਾਲੇ ਕੀਤੇ ਜਾਂਦੇ ਹਨ।ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਸਿਟੀ ਵਿਖੇ ਡੀ.ਸੀ.ਪੀ ਸਥਾਨਿਕ ਅੰਮ੍ਰਿਤਸਰ ਸ਼੍ਰੀਮਤੀ ਵਤਸਲਾ ਗੁਪਤਾ ਪੀ.ਪੀ.ਐਸ ਤੇ ਏ.ਡੀ.ਸੀ.ਪੀ ਸਥਾਨਿਕ ਅੰਮ੍ਰਿਤਸਰ ਸ੍ਰੀਮਤੀ ਪਲਵਿੰਦਰ ਕੌਰ ਆਈ.ਪੀ.ਐਸ ਦੀ ਦੇਖ-ਰੇਖ ਹੇਠ ਡਾ. ਦਮਨਜੋਤ ਸਿੰਘ ਪ੍ਰੀਤ ਓਪਟੀਕਲ ਕਲੀਨਿਕ, ਮਜੀਠਾ ਰੋਡ ਅੰਮ੍ਰਿਤਸਰ ਦੀ ਟੀਮ ਵਲੋਂ ਅੱਖਾਂ …

Read More »

ਪੰਜਾਬ ਦੀਆਂ ਰੌਕਿਟਬਾਲ ਟੀਮਾਂ ਨੂੰ ਕੀਤਾ ਸਨਮਾਨਿਤ

ਅੰਮ੍ਰਿਤਸਰ, 13 ਜੁਨ (ਸੁਖਬੀਰ ਸਿੰਘ) – ਏ.ਆਈ.ਜੀ ਐਨਕਾਊਂਟਰ ਇੰਟੈਲੀਜੈਂਸ ਕਮ ਪ੍ਰਧਾਨ ਰੌਕਿਟਬਾਲ ਐਸੋਸੀਏਸ਼ਨ ਆਫ ਇੰਡੀਆ ਲਖਬੀਰ ਸਿੰਘ ਪੀ.ਪੀ.ਐਸ ਦੇ ਆਦੇਸ਼ ਅਨੁਸਾਰ ਪਰਮਜੀਤ ਸਿੰਘ ਵਿਰਦੀ ਪ੍ਰਧਾਨ ਸਟੇਟ ਰੌਕਿਟਬਾਲ ਐਸੋਸੀਏਸ਼ਨ ਪੰਜਾਬ ਵਲੋਂ 10ਵੀਂ ਨੌਰਥ ਜ਼ੋਨ ਰੌਕਿਟਬਾਲ ਚੈਂਪੀਅਨਸ਼ਿਪ ਕਰਵਾਈ ਗਈ।ਸ਼ਹੀਦ ਬਾਬਾ ਦੀਪ ਸਿੰਘ ਪਬਲਿਕ ਸਕੂਲ ਪੱਟੀ ਵਿਖੇ ਹੋਈ ਚੈਂਪਅਿਨਸ਼ਿਪ ਵਿੱਚ ਪੰਜਾਬ ਦੀਆਂ ਲੜਕੀਆਂ ਅਤੇ ਲੜਕਿਆਂ ਦੀਆਂ ਟੀਮਾਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।ਖਿਡਾਰੀਆਂ ਦੇ …

Read More »