Saturday, May 24, 2025
Breaking News

Daily Archives: June 14, 2023

ਲੋਕਾਂ ‘ਤੇ ਨਿਗਾਹ ਰੱਖਣ ਲਈ ਚੌਂਕਾਂ ‘ਚ ਲਗਾਏ ਜਾਣਗੇ ਸੀ.ਸੀ.ਟੀ.ਵੀ ਕੈਮਰੇ-ਡਿਪਟੀ ਕਮਿਸ਼ਨਰ

ਵਿਕਾਸ ਸ਼ੁਰੂ ਹੋਣ ਤੋਂ ਪਹਿਲਾਂ ਟ੍ਰੈਫਿਕ ਪੁਲਿਸ ਦੇ ਧਿਆਨ ‘ਚ ਲਿਆਉਣਾ ਜਰੂਰੀ ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ) – ਸਮਾਰਟ ਸਿਟੀ ਤਹਿਤ ਸ਼ਹਿਰ ਵਿੱਚ ਕਈ ਤਰ੍ਹਾਂ ਦੇ ਵਿਕਾਸ ਕਾਰਜ਼ ਤੇਜ਼ੀ ਨਾਲ ਚੱਲ ਰਹੇ ਹਨ ਅਤੇ ਇਨ੍ਹਾਂ ਵਿਕਾਸ ਕਾਰਜ਼ਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਵੱਲੋਂ ਪ੍ਰਸਾਸ਼ਨਿਕ ਅਤੇ ਪੁਲਿਸ ਅਧਿਕਾਰੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਡਿਪਟੀ ਕਮਿਸ਼ਨਰ ਤਲਵਾੜ ਨੇ …

Read More »

ਮਈ 2023 ਤੱੱਕ ਚੱਲਿਆ ‘ਕੈਚ ਦ ਰੇਨ’ ਪ੍ਰੋਜੈਕਟ ਦਾ ਤੀਜਾ ਪੜਾਅ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ) – ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ, ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਜਲ ਸ਼ਕਤੀ ਮੰਤਰਾਲੇ (ਭਾਰਤ ਸਰਕਾਰ) ਵਲੋਂ ਜ਼ਿਲ੍ਹੇ ਵਿੱਚ ਜਲ ਸ਼ਕਤੀ ਅਭਿਆਨ ‘ਕੈਚ ਦ ਰੇਨ’ ਪ੍ਰੋਜੈਕਟ ਦਾ ਤੀਜਾ ਪੜਾਅ ਮਈ 2023 ਤੱਕ ਚਲਾਇਆ ਗਿਆ।ਇਸ ਪ੍ਰੋਗਰਾਮ ਤਹਿਤ ਜ਼ਿਲ੍ਹੇ ਦੇ ਹਰਸ਼ਾ ਛੀਨਾ, ਰਈਆ, ਚੋਗਾਵਾਂ, ਅਜਨਾਲਾ ਅਤੇ ਵੇਰਕਾ ਬਲਾਕ ਦੇ 50 ਪਿੰਡਾਂ ਵਿੱਚ ਇਹ ਮੁਹਿੰਮ ਚਲਾਈ ਗਈ।ਜ਼ਿਲ੍ਹਾ ਯੂਥ ਅਫ਼ਸਰ …

Read More »

ਧਰਮਸ਼ਾਲਾ ਦੇ ਨਿਰਮਾਣ ਅਤੇ ਨਵੀਨੀਕਰਨ ਕਰਨ ਲਈ ਖਰਚੇ ਜਾਣਗੇ 10 ਲੱਖ ਰੁਪਏ – ਨਿੱਜ਼ਰ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸੇ ਹੀ ਤਹਿਤ ਸੂਬੇ ਭਰ ਵਿੱਚ ਤੇਜ਼ੀ ਨਾਲ ਵਿਕਾਸ ਕਾਰਜ਼ ਸ਼ੁਰੂ ਕੀਤੀ ਗਏ ਹਨ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਵੇ। ਇਹ ਪ੍ਰਗਟਾਵਾ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜ਼ਰ ਨੇ ਆਪਣੇ ਵਿਧਾਨ ਸਭਾ ਹਲਕਾ ਦੱਖਣੀ ਦੇ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹਿੰਦੀ ਵਿਭਾਗ ‘ਚ ਦਾਖਲੇ ਲਈ ਅਰਜ਼ੀਆਂ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹਿੰਦੀ ਵਿਭਾਗ ਵਿੱਚ ਪੋਸਟ ਗ੍ਰੈਜੂਏਟ (ਹਿੰਦੀ) ਅਤੇ ਪੋਸਟ ਗ੍ਰੈਜੂਏਟ ਡਿਪਲੋਮਾ ਇਨ ਟ੍ਰਾਂਸਲੇਸ਼ਨ (ਪੀ.ਜੀ.ਡੀ.ਟੀ) ਪ੍ਰੋਗਰਾਮਾਂ ਵਿੱਚ ਦਾਖਲੇ ਲਈ ਅਰਜ਼ੀਆਂ ਦਿੱਤੀਆਂ ਜਾ ਸਕਦੀਆਂ ਹਨ। ਵਿਭਾਗ ਮੁਖੀ ਡਾ. ਸੁਨੀਲ ਕੁਮਾਰ ਨੇ ਦੱਸਿਆ ਕਿ ਰਾਸ਼ਟਰੀ ਸਿੱਖਿਆ ਨੀਤੀ ਤਹਿਤ ਪਹਿਲੀ ਵਾਰ ਐਮ.ਏ ਵਿਦਿਆਰਥੀਆਂ ਨੂੰ ਹਿੰਦੀ (ਆਨਰਜ਼ ਅਤੇ ਰਿਸਰਚ) ਦੀ ਡਿਗਰੀ ਮਿਲੇਗੀ।ਪੋਸਟ ਗ੍ਰੈਜੂਏਟ (ਹਿੰਦੀ) …

Read More »

ਸਵੈ-ਰੋਜ਼ਗਾਰ ਦੇ ਕੋਰਸਾਂ ਦਾ ਦਾਖਲਾ ਪਹਿਲ ਦੇ ਅਧਾਰ ‘ਤੇ ਸ਼ੁਰੂ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸੈਸ਼ਨ 2023-24 ਤੋਂ ਵੱਖ ਵੱਖ ਕੋਰਸਾਂ/ਡਿਪਲੋਮਿਆਂ ਵਿਚ ਖਾਲੀ ਰਹਿ ਗਈਆਂ ਸੀਟਾਂ ਨੂੰ ਭਰਨ ਲਈ ਦਾਖਲਾ ਪਹਿਲ ਦੇ ਅਧਾਰ ਤੇ ਮਿਤੀ 14.06.2023 ਤੌ ਸ਼ੁਰੂ ਕੀਤੇ ਜਾ ਰਹੇ ਵਿਭਾਗ ਦੇ ਡਾਇਰੈਕਟਰ ਡਾ. ਅਨੂਪਮ ਨੇ ਦੱਸਿਆ ਕਿ ਇਕ ਸਾਲ ਦੇ ਡਿਪਲੋਮਾ/ਸਰਟੀਫਿਕੇਟ ਕੋਰਸਾਂ ਵਿਚ ਸਰਟੀਫਿਕੇਟ ਕੋਰਸ ਇੰਨ ਅਪੈਰਲ …

Read More »

ਇੰਸਟਰੱਕਟਰਾਂ ਦੀਆਂ ਪੋਸਟਾਂ ਲਈ ਬਿਨੈ-ਪੱਤਰਾਂ ਦੀ ਮੰਗ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੋਂਗ ਲਰਨਿੰਗ ਵਿਭਾਗ ਲਈ ਵੱਖ-ਵੱਖ ਕੋਰਸਾਂ/ਡਿਪਲੋਮਿਆਂ ਦੇ ਇੰਸਟਰੱਕਟਰਾਂ ਦੀਆਂ ਪੋਸਟਾਂ ਲਈ ਨਿਰੋਲ ਪਾਰਟ-ਟਾਈਮ ਕੰਟਰੈਕਟ/ਲੈਕਚਰ ਦੇ ਆਧਾਰ ਤੇ (ਸੈਸ਼ਨ 2023-24 ਲਈ) ਆਨਲਾਈਨ ਬਿਨੈ-ਪੱਤਰਾਂ ਦੀ ਮੰਗ ਕੀਤੀ ਗਈ ਹੈ।ਵਿਭਾਗ ਦੇ ਡਾਇਰੈਕਟਰ ਡਾ. ਅਨੂਪਮ ਨੇ ਦੱਸਿਆ ਕਿ ਨਿਰਧਾਰਿਤ ਯੋਗਤਾਵਾਂ ਪੂਰੀਆਂ ਕਰਨ ਵਾਲੇ ਉਮੀਦਵਾਰ ਯੂਨੀਵਰਸਿਟੀ ਦੀ ਵੈਬਸਾਈਟ http://www.gndu.ac.in/lifelongptins/>default.aspx ‘ਤੇ 12-07-2023 ਤੱਕ ਆਪਣਾ …

Read More »

Gndu invites Applications for Instructors

Amritsar June 14 (Punjab Post Bureau)  – Online applications are invited for various posts of Instructors for different courses/diplomas in the Department of Lifelong Learning of Guru Nanak Dev University on purely part-time contract/lecture basis for the Session 2023-24. The candidates who fulfil the prescribed qualifications can fill the online application form at the website http://www.gndu.ac.in/lifelongptins/default.aspx before 12.07.2023. The applicant can visit the …

Read More »

VC GNDU praised “Attari Junction-161 Year Old Historic Railway Station” documentary

Amritsar, June 14 (Punjab Post Bureau) – Vice Chancellor, Guru Nanak Dev University Dr. Jaspal Singh Sandhu visited Attari Railway Station during the Shooting of the Documentary Film “Attari Junction-161 Year Old Historic Railway Station”. He praised and appreciated the idea of Harpreet Sandhu to highlight the role of historical Attari Railway Station. He narrated his own experience of Childhood when his …

Read More »

ਕਾਮਰੇਡ ਸ਼ਰਮਿਸਠਾ ਨੂੰ ਦੂਜੀ ਬਰਸੀ ਮੌਕੇ ਕੀਤਾ ਯਾਦ

ਸੰਗਰੂਰ, 14 ਜੂਨ (ਜਗਸੀਰ ਲੌਂਗੋਵਾਲ) – ਤਰਕਸ਼ੀਲ ਭਵਨ ਵਿਖੇ ਸੀ.ਪੀ.ਆਈ.ਐਮ (ਐਲ ਰੈਡ) ਸਟਾਰ ਵਲੋਂ ਦੋ ਸਾਲ ਪਹਿਲਾਂ 13 ਜੂਨ 2021 ਨੂੰ ਕਰੋਨਾ ਮਹਾਂਮਾਰੀ ਦੀ ਭਿਆਨਕ ਬੀਮਾਰੀ ਦਾ ਸ਼ਿਕਾਰ ਹੋ ਕੇ ਸਦਾ ਲਈ ਵਿੱਛੜ ਚੁੱਕੀ ਪਾਰਟੀ ਦੀ ਪੋਲਿਟ ਬਿਉਰੋ ਮੈਂਬਰ ਅਤੇ ਕੁੱਲ ਹਿੰਦ ਕ੍ਰਾਂਤੀਕਾਰੀ ਇਸਤਰੀ ਸਭਾ ਦੀ ਜਨਰਲ ਸਕੱਤਰ ਕਾਮਰੇਡ ਸ਼ਰਮਿਸਠਾ ਚੌਧਰੀ ਨੂੰ ਉਹਨਾਂ ਦੀ ਦੂਜੀ ਬਰਸੀ ਮੌਕੇ ਯਾਦ ਕੀਤਾ ਗਿਆ …

Read More »

ਸ਼ਹੀਦ ਭਾਈ ਦਿਆਲਾ ਜੀ ਸਕੂਲ ਦੀ ਵਿਦਿਆਰਥਣ ਨੇ ਕੌਮੀ ਖੇਡਾਂ ‘ਚ ਜਿੱਤਿਆ ਗੋਲਡ

ਸੰਗਰੂਰ, 14 ਜੂਨ (ਜਗਸੀਰ ਲੌਂਗੋਵਾਲ)- ਜਿਲ੍ਹੇ ਦੀ ਨਾਮਵਰ ਸਿੱਖਿਆ ਸੰਸਥਾ ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਲੌਂਗੋਵਾਲ ਦੀ ਵਿਦਿਆਰਥਣ ਜਸ਼ਨਦੀਪ ਕੌਰ ਨੇ ਭੋਪਾਲ (ਮੱਧ ਪ੍ਰਦੇਸ਼) ਵਿਖੇ ਚੱਲ ਰਹੀਆਂ ਕੌਮੀ ਸਕੂਲ ਖੇਡਾਂ ‘ਚ ਗੋਲਾ ਸੁੱਟਣ ਮੁਕਾਬਲੇ ਵਿੱਚ 14.66 ਮੀਟਰ ਦੀ ਦੂਰੀ ‘ਤੇ ਗੋਲਾ ਸੁੱਟ ਕੇ ਗੋਲਡ ਮੈਡਲ ਪ੍ਰਾਪਤ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਚਮਕਾਇਆ ਹੈ।ਜਸ਼ਨਦੀਪ ਕੌਰ ਦੀ ਸ਼ਾਨਦਾਰ ਪ੍ਰਾਪਤੀ ਤੇ …

Read More »