ਫਰਿੱਜ਼, ਕੂਲਰ ਤੇ ਪੱਖਾ ਦਿੱਤੇ ਜਾਣਗੇ ਇਨਾਮ – ਲਾਡੀ ਸਮਰਾਲਾ, 14 ਜੂਨ (ਇੰਦਰਜੀਤ ਸਿੰਘ ਕੰਗ) – ਇੱਥੋਂ ਨੇੜਲੇ ਪਿੰਡ ਗਹਿਲੇਵਾਲ ਵਿਖੇ ਕਬੂਤਰਬਾਜ਼ੀ ਮੁਕਾਬਲਾ 18 ਜੂਨ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ।ਯੂਥ ਆਗੂ ਗੁਰਪ੍ਰੀਤ ਸਿੰਘ ਲਾਡੀ ਗਹਿਲੇਵਾਲ ਨੇ ਦੱਸਿਆ ਕਿ ਇਸ ਇੱਕ ਦਿਨਾਂ ਮੁਕਾਬਲੇ ਵਿੱਚ ਕਬੂਤਰ ਸਵੇਰੇ 7.00 ਵਜੇ ਛੱਡੇ ਜਾਣਗੇ, ਜੋ ਸ਼ਾਮ 7.00 ਵਜੇ ਤੱਕ ਉਡਣਗੇ।ਮੁਕਾਬਲੇ ਵਿੱਚ ਭਾਗ ਲੈਣ …
Read More »Daily Archives: June 14, 2023
ਗੰਡਾ ਸਿੰਘ ਕਲੌਨੀ ਦੇ ਪ੍ਰਧਾਨ ਰਾਜੂ ‘ਆਪ’ ਵਿੱਚ ਸ਼ਾਮਲ
ਵਿਧਾਇਕ ਨਿੱਜ਼ਰ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ) ਹਲਕਾ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜ਼ਰ ਦੇ ਪੀ.ਏ ਮਨਿੰਦਰਪਾਲ ਸਿੰਘ ਅਤੇ ਗੁਰਵਿੰਦਰ ਸਿੰਘ ਦੀ ਪ੍ਰੇਰਣਾ ਸਦਕਾ ਹਲਕਾ ਦੱਖਣੀ ਦੀ ਗੰਡਾ ਸਿੰਘ ਕਲੌਨੀ ਪ੍ਰਧਾਨ ਭੁਪਿੰਦਰ ਸਿੰਘ ਰਾਜੂ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ।ਉਨ੍ਹਾਂ ਨੂੰ ਸ਼ਾਮਿਲ ਕਰਵਾਉਣ ਲਈ ਖੁੱਦ ਹਲਕਾ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜ਼ਰ ਉਨ੍ਹਾਂ ਦੇ ਗ੍ਰਹਿ …
Read More »ਤਰੱਕੀ ਹੋਣ ‘ਤੇ ਸੀਨੀਅਰ ਸਹਾਇਕ ਬਣੇ ਗੋਰਾ ਸਿੰਘ
ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ) – ਡੀ.ਸੀ ਦਫਤਰ ਦੇ ਮੁਲਾਜ਼ਮ ਗੋਰਾ ਸਿੰਘ ਨੂੰ ਤਰੱਕੀ ਦੇ ਕੇ ਮਹਿਕਮੇ ਵਿੱਚ ਜੂਨੀਅਰ ਸਹਾਇਕ ਤੋਂ ਸੀਨੀਅਰ ਸਹਾਇਕ ਨਿਯੁੱਕਤ ਕੀਤਾ ਗਿਆ ਹੈ।ਗੋਰਾ ਸਿੰਘ ਲੰਬੇ ਸਮੇਂ ਤੋਂ ਵਿਭਾਗ ਵਿੱਚ ਵਧੀਆ ਸੇਵਾਵਾਂ ਨਿਭਾਅ ਰਹੇ ਹਨ, ਜਿਸ ਸਦਕਾ ਉਨ੍ਹਾਂ ਨੂੰ ਪ੍ਰਮੋਟ ਕੀਤਾ ਗਿਆ ਹੈ।ਤਰੱਕੀ ਹੋਣ ‘ਤੇ ਉਨ੍ਹਾਂ ਨੂੰ ਸਾਰੇ ਸਟਾਫ ਮੈਂਬਰਾਂ ਵਲੋਂ ਸਨਮਾਨਿਤ ਕੀਤਾ।ਗੋਰਾ ਸਿੰਘ ਨੇ ਵਿਸ਼ਵਾਸ ਦਿਵਾਇਆ …
Read More »ਵਾਲਮੀਕਿ ਤੇ ਮਜ੍ਹਬੀ ਸਿੱਖ ਸਮਾਜ ਦੀਆਂ ਮੰਗਾਂ ਦੇ ਹੱਲ ਲਈ ਵਿਧਾਇਕ ਡਾ. ਜਸਬੀਰ ਸਿੰਘ ਨੂੰ ਮਿਲਿਆ ਵਫਦ
ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ) – ਵਾਲਮੀਕਿ ਅਤੇ ਮਜ੍ਹਬੀ ਸਿੱਖ ਸਮਾਜ ਦੀਆਂ ਮੰਗਾਂ ਨੂੰ ਜਲਦ ਹੱਲ ਕਰਵਾਉਣ ਲਈ ਇੱਕ ਵਫਦ ਹਲਕਾ ਪੱਛਮੀ ਵਿਧਾਇਕ ਡਾ. ਜਸਬੀਰ ਸਿੰਘ ਨੂੰ ਮਿਲਿਆ ਅਤੇ ਆਪਣਾ ਮੰਗ ਪੱਤਰ ਸੌੰਪਿਆ।ਉਨਾਂ ਨੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਵਾਲਮੀਕਿ ਅਤੇ ਮਜ੍ਹਬੀ ਸਿੱਖ ਭਾਈਚਾਰੇ ਨੂੰ ਸੂਬਾ ਪੱਧਰੀ ਕਮਿਊਨਿਟੀ ਭਵਨ ਬਣਾਉਣ ਲਈ ਜਗ੍ਹਾ ਦੇਣ ਅਤੇ ਬਾਬਾ ਜੀਵਨ ਸਿੰਘ ਮੈਮੋਰੀਅਲ ਅਤੇ ਰਿਸਰਚ …
Read More »ਵਿਰਸਾ ਵਿਹਾਰ ਵਿਖੇ ਚਿਲਡਰਨ ਥੀਏਟਰ ਵਰਕਸ਼ਾਪ ਮੌਕੇ ਰੰਗਮੰਚ ਤੇ ਨ੍ਰਿਤ ਸਮਾਗਮ 16 ਜੂਨ ਨੂੰ
ਅੰਮ੍ਰਿਤਸਰ, 14 ਜੂਨ (ਦੀਪ ਦਵਿੰਦਰ ਸਿੰਘ) – ਸਥਾਨਕ ਵਿਰਸਾ ਵਿਹਾਰ ਵੱਲੋਂ ਕਲਾਤਮਿਕ ਰੁਚੀਆਂ ਰੱਖਣ ਵਾਲੇ ਬੱਚਿਆਂ ਲਈ ਇਕ 15 ਰੋਜ਼ਾ ਚਿਲਡਰਨ ਥੀਏਟਰ ਤੇ ਨ੍ਰਿਤ ਵਰਕਸ਼ਾਪ ਮਿਤੀ 2 ਤੋਂ 16 ਜੂਨ ਤੱਕ ਆਯੋਜਿਤ ਕੀਤੀ ਗਈ।ਜਿਸ ਵਿੱਚ ਰੋਜ਼ਾਨ ਸਵੇਰੇ 8.00 ਵਜੇ ਤੋਂ 12.00 ਵਜੇ ਤੱਕ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਅਗਵਾਈ ਹੇਠ ਵਰਕਸ਼ਾਪ ਵਿੱਚ ਤਿਆਰ ਕੀਤੇ ਨਾਟਕ ਅਤੇ ਨ੍ਰਿਤ ਪ੍ਰੋਗਰਾਮਾਂ ਦੀ ਪੇਸ਼ਕਾਰੀ …
Read More »ਅੰਮ੍ਰਿਤਸਰ ‘ਚ ਮਹਿਲਾ ਫੁੱਟਬਾਲ ਦਾ ਮਹਾਂਕੁੰਭ ਅੱਜ ਤੋਂ – ਤਿਆਰੀਆਂ ਮੁਕੰਮਲ
ਵੱਖ-ਵੱਖ ਰਾਜਾਂ ਦੀਆਂ 12 ਮਹਿਲਾ ਟੀਮਾਂ ਦਰਮਿਆਨ ਹੋਣਗੇ ਮੁਕਾਬਲੇ- ਪ੍ਰਧਾਨ ਔਲਖ ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ) – ਪੰਜਾਬ ਫੁੱਟਬਾਲ ਐਸੋਸੀਏਸ਼ਨ ਵਲੋਂ ਜ਼ਿਲ੍ਹਾ ਫੁੱਟਬਾਲ ਐਸੋਸੀਏਸ਼ਨ ਦੇ ਸਹਿਯੋਗ ਨਾਲ ਅੰਮ੍ਰਿਤਸਰ ਦੀ ਪਵਿੱਤਰ ਧਰਤੀ ‘ਤੇ ਪਹਿਲੀ ਵਾਰ ਕਰਵਾਈ ਜਾ ਰਹੀ 27ਵੀਂ ਹੀਰੋ ਸੀਨੀਅਰ ਵੁਮੈਨ ਨੈਸ਼ਨਲ ਫੁੱਟਬਾਲ ਚੈਂਪੀਅਨਸ਼ਿਪ ਦਾ ਆਗਾਜ਼ ਅੱਜ ਸਥਾਨਕ ਗੁਰੂ ਨਾਨਕ ਖੇਡ ਸਟੇਡੀਅਮ ਅੰਮ੍ਰਿਤਸਰ ਵਿਖੇ ਹੋਣ ਜਾ ਰਿਹਾ ਹੈ, ਜਿਸ ਦੀਆਂ …
Read More »ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਰੋਜ਼ਗਾਰ ਕੈਂਪ ਅੱਜ
ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅਮਿਤ ਤਲਵਾੜ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਅੱਜ 14 ਜੂਨ 2023 ਨੂੰ ਰੋਜ਼ਗਾਰ ਕੈਂਪ ਲਗਾਇਆ ਜਾਣਾ ਹੈ।ਵਿਕਰਮ ਜੀਤ ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਦੱਸਿਆ ਕਿ ਇਸ ਰੋਜ਼ਗਾਰ ਕੈਂਪ ਵਿੱਚ ਮਸ਼ਹੂਰ ਕੰਪਨੀਆਂ ਜੈਕਸਨ ਏਜੰਸੀਜ਼, ਐਸ.ਬੀ.ਆਈ ਕਰੈਡਿਟ ਕਾਰਡ, ਮੈਕਸੀਕਸ, …
Read More »
Punjab Post Daily Online Newspaper & Print Media