Saturday, May 24, 2025
Breaking News

Daily Archives: June 15, 2023

‘ਅਟਾਰੀ ਜੰਕਸ਼ਨ – ਇੱਕ 161 ਸਾਲ ਪੁਰਾਣਾ ਇਤਿਹਾਸਕ ਰੇਲਵੇ ਸਟੇਸ਼ਨ ਦੀ ਸ਼ੁਰੂ ਕਰਵਾਈ ਸ਼ੂਟਿੰਗ

ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ‘ਅਟਾਰੀ ਜੰਕਸ਼ਨ – ਇੱਕ 161 ਸਾਲ ਪੁਰਾਣਾ ਇਤਿਹਾਸਕ ਰੇਲਵੇ ਸਟੇਸ਼ਨ’ ਸਿਰਲੇਖ ਵਾਲੀ ਆਗਾਮੀ ਦਸਤਾਵੇਜ਼ੀ ਫਿਲਮ ਦੀ ਸ਼ੂਟਿੰਗ ਅਟਾਰੀ ਰੇਲਵੇ ਸਟੇਸ਼ਨ ਅੰਮ੍ਰਿਤਸਰ ਵਿਖੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਵਲੋਂ ਸ਼ਾਟ ਦੇ ਕੇ ਸ਼ੁਰੂ ਕਰਵਾਈ ਗਈ।ਇਹ ਲਘੂ ਫਿਲਮ ਇਸ 161 ਸਾਲ ਪੁਰਾਣੇ ਅਟਾਰੀ ਰੇਲਵੇ ਸਟੇਸ਼ਨ ਦੀ ਇਤਿਹਾਸਕ ਅਮੀਰ ਆਰਕੀਟੈਕਚਰ ਨੂੰ ਦਰਸਾਏਗੀ।ਇੰਡੋ-ਇਸਲਾਮਿਕ ਅਤੇ ਵਿਕਟੋਰੀਅਨ ਆਰਕੀਟੈਕਚਰਲ ਸਟਾਈਲ, ਕਮਾਨ, ਅਤੇ …

Read More »

ਅੰਮ੍ਰਿਤਸਰ ਵਿਕਾਸ ਅਥਾਰਟੀ ਨੇ ਅਣ-ਅਧਿਕਾਰਤ ਕਲੋਨੀਆਂ ਦੇ ਕੰਮ ਰੁਕਵਾਏ

ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ ਮੁੱਖ ਪ੍ਰਸ਼ਾਸ਼ਕ ਪੁਡਾ ਅੰਮ੍ਰਿਤਸਰ ਦੀਪ ਸ਼ਿਖਾ ਸ਼ਰਮਾ ਆਈ.ਏ.ਐਸ, ਵਧੀਕ ਮੁੱਖ ਪ੍ਰਸ਼ਾਸ਼ਕ ਡਾ. ਰਜ਼ਤ ਓਬਰਾਏ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੁੱਡਾ ਦੇ ਟਾਊਨ ਪਲਾਨਰ ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਅਜਨਾਲਾ ਰੋਡ ‘ਤੇ ਪਿੰਡ ਹਰਸਾ ਛੀਨਾ (ਸੱਜੇ ਪਾਸੇ) ਟੀ.ਆਰ ਵਿਲਾ ਰਿਜ਼ੋਰਟ ਦੇ ਸਾਹਮਣੇ ਬਣ ਰਹੀ ਅਣ-ਅਧਿਕਾਰਤ ਕਲੋਨੀ ਅਤੇ …

Read More »

ਸੁਲਤਾਨਵਿੰਡ ਦੀ ਪੱਤੀ ਮਨਸੂਰ ਵਿਖੇ ਨਿੱਜਰ ਵਲੋਂ ਵਿਕਾਸ ਕਾਰਜਾਂ ਦੀ ਸ਼ੁਰੂਆਤ

ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਵਲੋਂ ਆਪਣੇ ਵਿਧਾਨ ਸਭਾ ਹਲਕਾ ਦੱਖਣੀ ਅਧੀਨ ਆਉਂਦੇ ਪਿੰਡ ਸੁਲਤਾਨਵਿੰਡ ਦੇ ਵਾਰਡ ਨੰਬਰ 35 ਪੱਤੀ ਮਨਸੂਰ ਵਿਖੇ ਸਥਿਤ ਧਰਮਸ਼ਾਲਾ ਦੀ ਉਸਾਰੀ ਅਤੇ ਮੁਰੰਮਤ ਦੇ ਨਿਰਮਾਣ ਕਾਰਲ ਸ਼ੁਰੂ ਕਰਨ ਲਈ ਨੀਂਹ ਪੱਥਰ ਰੱਖਿਆ ਗਿਆ।ਇਹਨਾਂ ਕਾਰਜਾਂ ‘ਤੇ 10 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ।ਡਾ. ਨਿੱਜਰ ਨੇ ਲੋਕਾਂ ਨੂੰ ਸੰਬੋਧਨ ਕਰਦੇ …

Read More »

ਵਿਸ਼ਵ ਖੂਨਦਾਨ ਦਿਵਸ ‘ਤੇ ਏਕਨੂਰ ਸੇਵਾ ਟਰੱਸਟ ਦੀ ਟੀਮ ਨੇ ਦਿਖਾਇਆ ਉਤਸ਼ਾਹ

ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਏਕਨੂਰ ਸੇਵਾ ਟਰੱਸਟ ਵਲੋਂ ਅਦਲੱਖਾ ਬਲੱਡ ਬੈਂਕ ਅਤੇ ਡਾਕਟਰ ਕਮਲ ਮਹਾਜਨ ਹਸਪਤਾਲ ਕਟਰਾ ਸ਼ੇਰ ਸਿੰਘ ਵਿਖੇ ਖੂਨਦਾਨ ਕੈਂਪ ਲਗਾਏ ਗਏ।ਅਦਲੱਖਾ ਬਲੱਡ ਬੈਂਕ ਦੇ ਪ੍ਰਬੰਧਕ ਰਮੇਸ਼ ਚੋਪੜਾ ਦੀ ਨਿਗਰਾਨੀ ਹੇਠ ਆਯੋਜਿਤ ਕੈਂਪ ਦੋਰਾਨ ਡਾ. ਸ਼ਾਰਦਾ ਅਦਲੱਖਾ ਅਤੇ ਡਾ. ਕੁਨਾਲ ਮਹਾਜਨ ਵਲੋਂ ਕੈਂਪ ਦਾ ਉਦਘਾਟਨ ਕੀਤਾ ਗਿਆ।ਟਰੱਸਟ ਦੇ ਪ੍ਰਧਾਨ ਅਰਵਿੰਦਰ ਵੜੈਚ ਨੇ ਦੱਸਿਆ ਕਿ 3 ਦਰਜ਼ਨ …

Read More »

ਖ਼ਾਲਸਾ ਗਲੋਬਲ ਰੀਚ ਫ਼ਾਊਂਡੇਸ਼ਨ ਵਲੋਂ ਲੋੜਵੰਦ ਵਿਦਿਆਰਥਣਾਂ ਲਈ 3 ਲੱਖ ਦਾ ਚੈਕ ਭੇਂਟ

ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਗਲੋਬਲ ਰੀਚ ਫਾਊਂਡੇਸ਼ਨ (ਅਮਰੀਕਾ) ਵਲੋਂ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੂੰ ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀਆਂ ਜ਼ਰੂਰਤਮੰਦ ਵਿਦਿਆਰਥਣਾਂ ਦੀ ਸਹਾਇਤਾ ਲਈ ਬਕਾਇਆ 3 ਲੱਖ ਦਾ ਚੈਕ ਭੇਟ ਕੀਤਾ ਗਿਆ।ਇਹ ਚੈਕ ਗੁਰੂ ਨਾਨਕ ਸਿੱਖਿਆ ਸੇਵਾ ਸੋਸਾਇਟੀ ਚੀਚਾ (ਅੰਮ੍ਰਿਤਸਰ) ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਹੁਸ਼ਿਆਰ ਨਗਰ ਵਲੋਂ ਸੌਂਪਿਆ …

Read More »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਅੱਗੇ ਧਰਨੇ 19 ਜੂਨ ਨੂੰ

ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੀਨੀਅਰ ਆਗੂ ਸਰਵਣ ਸਿੰਘ ਪੰਧੇਰ, ਜਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰ ਬਾਲਾ ਅਤੇ ਜਿਲ੍ਹਾ ਸਕੱਤਰ ਗੁਰਲਾਲ ਸਿੰਘ ਮਾਨ ਨੇ ਪ੍ਰੈਸ ਬਿਆਨ ਜਾਰੀ ਕਰਕੇ ਦੱਸਿਆ ਕਿ ਜਥੇਬੰਦੀ ਵਲੋਂ ਬੀ.ਕੇ.ਯੂ ਏਕਤਾ ਆਜ਼ਾਦ ਨਾਲ ਤਾਲਮੇਲ ਪ੍ਰੋਗਰਾਮ ਤਹਿਤ 19 ਜੂਨ ਨੂੰ ਸੂਬਾ ਪੱਧਰ ‘ਤੇ ਪੰਜਾਬ ਸਰਕਾਰ ਦੇ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਅੱਗੇ …

Read More »

ਸਮਾਗਮਾਂ ‘ਚ ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ ‘ਤੇ ਪਾਬੰਦੀਆਂ ਲਾਗੂ

ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਖੇਤਰ ਵਿੱਚ ਅਮਨ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆ ਜਾਂ ਹੋਰ ਸਮਾਗਮਾਂ ਵਿੱਚ ਹਥਿਆਰ ਲਿਜਾਣ, ਪ੍ਰਦਰਸ਼ਨ ਕਰਨ ਅਤੇ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤ ਪੇਸ਼ ਕਰਨ ਅਤੇ ਕਿਸੇ ਵੀ ਭਾਈਚਾਰੇ ਵਿਰੁੱਧ ਨਫਰਤ ਭਰਿਆ ਭਾਸ਼ਣ ਦੇਣ ਵਾਲੇ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। …

Read More »

ਸਾਂਝ ਕੇਦਰ ਅੰਮ੍ਰਿਤਸਰ ਕੇਂਦਰੀ ਵਲੋਂ ‘ਨਸ਼ਾ ਮੁਕਤ ਭਾਰਤ’ ਸਬੰਧੀ ਸੈਮੀਨਾਰ

ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ)- ਸਬ-ਡਵੀਜ਼ਨ ਸਾਂਝ ਕੇਦਰ ਅੰਮ੍ਰਿਤਸਰ ਕੇਂਦਰੀ ਵਲੋਂ ‘ਨਸ਼ਾ ਮੁਕਤ ਭਾਰਤ’ ਦੇ ਸਬੰਧੀ ਖਜਾਨਾ ਗੇਟ ਵਿਖੇ ਸੈਮੀਨਾਰ ਅਯੋਜਿਤ ਕੀਤਾ ਗਿਆ।ਇਸ ਵਿਚ ਪਬਲਿਕ ਨੂੰ ਨਸ਼ੇ ਦੀ ਰੋਕਥਾਮ ਅਤੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ।ਇੰਚਾਰਜ਼ ਸਬ-ਡਵੀਜ਼ਨ ਸਾਂਝ ਕੇਂਦਰ ਐਸ.ਆਈ ਗੁਰਮੀਤ ਸਿੰਘ ਸਮੇਤ ਸਾਥੀ ਕਰਮਚਾਰੀਆਂ ਏ.ਐਸ.ਆਈ ਦਿਲਬਾਗ ਸਿੰਘ, ਐਚ.ਸੀ ਗੁਰਚਰਨ ਸਿੰਘ, ਐਚ.ਸੀ ਤਲਵਿੰਦਰ ਸਿੰਘ, ਐਚ.ਸੀ ਗੁਰਪਿੰਦਰ ਸਿੰਘ, ਐਚ.ਸੀ ਨਵਦੀਪ ਸਿੰਘ …

Read More »

ਲੇਖਕ ਮੰਚ (ਰਜਿ:) ਸਮਰਾਲਾ ਦੀ ਮਹੀਨਾਵਾਰ ਇਕੱਤਰਤਾ ਹੋਈ

ਸਮਰਾਲਾ, 15 ਜੂਨ (ਇੰਦਰਜੀਤ ਸਿੰਘ ਕੰਗ) ਲੇਖਕ ਮੰਚ (ਰਜਿ.) ਸਮਰਾਲਾ ਦੀ ਮਹੀਨਾਵਾਰ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਰਾਲਾ ਵਿਖੇ ਹੋਈ ਜਿਸ ਦੀ ਪ੍ਰਧਾਨਗੀ ਮੰਚ ਦੇ ਸੀਨੀਅਰ ਮੀਤ ਪ੍ਰਧਾਨ ਮਾਸਟਰ ਤਰਲੋਚਨ ਸਿੰਘ ਨੇ ਕੀਤੀ।ਰਚਨਾਵਾਂ ਦੇ ਦੌਰ ਵਿੱਚ ਮੀਤ ਪ੍ਰਧਾਨ ਅਵਤਾਰ ਸਿੰਘ ਉਟਾਲ ਨੇ ਪੰਜਾਹ ਵਰ੍ਹੇ ਪਹਿਲਾਂ ਹੋਏ ਆਪਣੇ ਵਿਆਹ ਨੂੰ ਕਵਿਤਾ ਦੇ ਰੂਪ ਵਿੱਚ ਪੇਸ਼ ਕਰਕੇ ਭਰਪੂਰ ਦਾਦ ਖੱਟੀ।ਗਾਇਕ ਅਤੇ ਗੀਤਕਾਰ …

Read More »