Wednesday, June 11, 2025
Breaking News

Daily Archives: June 16, 2023

ਬਾਲ ਮਜ਼ਦੂਰੀ ਕਰਵਾਉਣ ਵਾਲੇ ਮਾਲਕਾਂ ਖਿਲਾਫ ਹੋਵੇਗੀ ਕਾਨੂੰਨੀ ਕਾਰਵਾਈ – ਕੁੰਵਰ ਡਾਵਰ

ਅੰਮ੍ਰਿਤਸਰ 16 ਜੂਨ (ਸੁਖਬੀਰ ਸਿੰਘ) – 18 ਸਾਲ ਤੋਂ ਘੱਟ ਉਮਰ ਦੇ ਬਾਲ ਅਤੇ ਕਿਸ਼ੋਰ ਕਿਰਤੀਆਂ ਨੂੰ ਬਾਲ ਮਜਦੂਰੀ ਤੋਂ ਮੁਕਤ ਕਰਵਾਉਣ ਲਈ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਦੇ ਹੁਕਮਾਂ ਅਨੁਸਾਰ ਜਿਲ੍ਹਾ ਟਾਸਕ ਫੋਰਸ ਕਮੇਟੀ ਵਲੋਂ ਜਿਲ੍ਹੇ ਦੀਆਂ ਵੱਖ-ਵੱਖ ਥਾਵਾਂ ਜਿਵੇਂ ਦੁਕਾਨਾਂ, ਰੈਸਟੋਰੈਂਟਾ, ਢਾਬਿਆਂ ਆਦਿ ’ਤੇ ਕਾਰਵਾਈ ਕੀਤੀ ਗਈ।ਇਸ ਦੌਰਾਨ ਖਾਲਸਾ ਕਾਲਜ ਓਲੰਪਿਕ ਸਪੋਰਟਸ ਸ਼ਾਪ ‘ਤੇ ਇਕ ਨਾਬਾਲਿਗ ਬੱਚਾ ਕੰਮ ਕਰਦਾ …

Read More »

ਰੈਡ ਕਰਾਸ ਦੇ ਪੰਘੂੜੇ ਨੇ ਹੁਣ ਤੱਕ ਬਚਾਈ 190 ਬੱਚਿਆਂ ਦੀ ਜਾਨ – ਡਾ. ਵਰੂਣ ਕੁਮਾਰ

6 ਮਹੀਨੇ ਦਾ ਇੱਕ ਹੋਰ ਬੱਚਾ ਪੰਘੂੜੇ ‘ਚ ਆਇਆ ਅੰਮ੍ਰਿਤਸਰ 16 ਜੂਨ (ਸੁਖਬੀਰ ਸਿੰਘ) – ਜਿਲ੍ਹਾ ਪ੍ਰਸਾਸ਼ਨ ਵੱਲੋਂ ਸਾਲ 2008 ਵਿੱਚ ਲਾਵਾਰਿਸ ਬੱਚਿਆਂ ਦੀ ਜਾਨ ਬਚਾਉਣ ਲਈ ਰੈਡ ਕਰਾਸ ਦੀ ਸਹਾਇਤਾ ਨਾਲ ਸ਼ੁਰੂ ਕੀਤੀ ਗਈ ਪੰਘੂੜਾ ਸਕੀਮ ਹੁਣ ਤੱਕ 190 ਬੱਚਿਆਂ ਦੀ ਜਾਨ ਬਚਾਉਣ ਵਿਚ ਕਾਮਯਾਬ ਹੋਈ ਹੈ।14/6/2023 ਨੂੰ ਦੁਪਹਿਰ 1:30 ਵਜੇ ਦਰਬਾਰ ਸਾਹਿਬ ਦੇ ਕਰਮਚਾਰੀ ਵਲੋਂ ਇਕ 6 ਮਹੀਨੇ …

Read More »

ਸਿਵਲ ਸਰਜਨ ਅੰਮ੍ਰਿਤਸਰ ਡਾ. ਵਿਜੈ ਕੁਮਾਰ ਨੇ ਅਹੁੱਦਾ ਸੰਭਾਲਿਆ

ਅੰਮ੍ਰਿਤਸਰ 16 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਡਾ. ਵਿਜੈ ਕੁਮਾਰ ਡਿਪਟੀ ਡਾਇਰੈਕਟਰ ਵਲੋਂ ਅੱਜ ਸਿਵਲ ਸਰਜਨ ਅੰਮ੍ਰਿਤਸਰ ਦਾ ਅਹੁੱਦਾ ਸੰਭਾਲ ਲਿਆ ਗਿਆ ਹੈ।ਸਮੂਹ ਸਿਹਤ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਉਹਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ।ਸਮੂਹ ਪ੍ਰੋਗਰਾਮ ਅਫਸਰਾਂ ਨਾਲ ਉਹਨਾਂ ਨੇ ਮੀਟਿੰਗ ਕੀਤੀ।ਡਾ. ਵਿਜੈ ਕੁਮਾਰ ਨੇ ਕਿਹਾ ਕਿ ਸਿਹਤ ਵਿਭਾਗ ਦੇ ਸਾਰੇ ਪ੍ਰੋਗਰਾਮ ਅਤੇ ਸਕੀਮਾਂ ਦਾ ਲਾਭ ਆਮ …

Read More »

ਵੱਖ-ਵੱਖ ਜਥੇਬੰਦੀਆਂ ਵਲੋਂ ਅੰਮ੍ਰਿਤਸਰ ਦੇ ਨਵੇਂ ਸਿਵਲ ਸਰਜਨ ਨੂੰ ਦਿੱਤੀ ਵਧਾਈ

ਅੰਮ੍ਰਿਤਸਰ 16 ਜੂਨ (ਸੁਖਬੀਰ ਸਿੰਘ) – ਡਾਕਟਰ ਵਿਜੇ ਕੁਮਾਰ ਨਿਯੁੱਕਤੀ ਉਪਰੰਤ ਅੱਜ ਆਪਣੇ ਅਹੁੱਦੇ ਦਾ ਚਾਰਜ ਲੈਣ ਸਮੇਂ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵਲੋਂ ਫਾਰਮੇਸੀ ਅਫਸਰ ਐਸੋਸੀਏਸ਼ਨ ਦੇ ਸਰਪ੍ਰਸਤ ਬਾਬਾ ਸ਼ਮਸ਼ੇਰ ਸਿੰਘ ਕੋਹਰੀ, ਐਮ.ਐਲ.ਟੀ ਐਸੋਸੀਏਸ਼ਨ ਦੇ ਸਰਪ੍ਰਸਤ ਬਾਬਾ ਮਲਕੀਤ ਸਿੰਘ ਭੱਟੀ, ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਦੇਵ ਸਿੰਘ ਢਿੱਲੋਂ ਦੀ ਅਗਵਾਈ ਹੇਠ ਵਧਾਈ ਦਿੰਦਿਆਂ ਸਨਮਾਨਿਤ ਕੀਤਾ ਗਿਆ ਅਤੇ ਭਰੋਸਾ …

Read More »

ਅੰਤਰਰਾਸ਼ਟਰੀ ਘਰੇਲੂ ਮਜ਼ਦੂਰ ਦਿਵਸ ‘ਤੇ ਰੋਸ ਪ੍ਰਦਰਸ਼ਨ

ਅੰਮ੍ਰਿਤਸਰ, 16 ਜੂਨ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਘਰੇਲੂ ਮਜ਼ਦੂਰ ਦਿਵਸ ਦੇ ਮੌਕੇ ਤੇ ਛੇਹਰਟਾ ਵਿਖੇ ਅੰਮ੍ਰਿਤਸਰ ਦੀਆਂ ਘਰੇਲੂ ਮਜ਼ਦੂਰ ਔਰਤਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ।ਆਲ ਇੰਡੀਆ ਘਰੇਲੂ ਮਜ਼ਦੂਰ ਫੈਡਰੇਸ਼ਨ ਸਬੰਧਤ ਏਟਕ ਦੀ ਕੁੱਲ ਹਿੰਦ ਪ੍ਰਧਾਨ ਕਾਮਰੇਡ ਦਸਵਿੰਦਰ ਕੌਰ ਨੇ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ 16 ਜੂਨ ਨੂੰ ਦੁਨੀਆਂ ਭਰ ਵਿੱਚ ਘਰੇਲੂ ਮਜ਼ਦੂਰ ਦਿਵਸ ਮਨਾਇਆ ਜਾ ਰਿਹਾ ਹੈ।ਅੱਜ …

Read More »