Tuesday, November 24, 2026

Daily Archives: June 17, 2023

ਗੁਣਾਂ ਦੀ ਖਾਨ ਹੈ – ਖਰਬੂਜ਼ਾ

ਗਰਮੀਆਂ ਵਿੱਚ ਕਈ ਤਰ੍ਹਾਂ ਦੇ ਫਲ ਮਾਰਕੀਟ ਵਿੱਚ ਵਿਕਣ ਲਈ ਆ ਜਾਂਦੇ ਹਨ।ਅੰਬ ਤਾਂ ਫਲਾਂ ਦਾ ਰਾਜਾ ਹੈ ਹੀ।ਪਰ ਜਿਵੇਂ ਜਿਵੇਂ ਗਰਮੀ ਵਧਦੀ ਹੈ ਕਈ ਹੋਰ ਕਿਸਮ ਦੇ ਫਲ ਵੀ ਲੋਕਾਂ ਦਾ ਮਨ ਲਲਚਾਉਣ ਲਗਦੇ ਹਨ।ਗਰਮੀ ਦੇ ਇਨ੍ਹਾਂ ਫਲਾਂ ਵਿੱਚ ਖਰਬੂਜ਼ੇੇ ਅਤੇ ਮਤੀਰੇ ਦੀ ਸਰਦਾਰੀ ਹੈ।ਖਰਬੂਜ਼ਾ ਸਾਡੇ ਭਾਰਤ ਤੋਂ ਲੈ ਕੇ ਅਫ਼ਰੀਕਾ ਤੱਕ ਲਗਭਗ ਹਰ ਦੇਸ਼ ਵਿੱਚ ਉਗਾਇਆ ਅਤੇ ਖਾਇਆ …

Read More »

ਤਿਆਗ ਤੇ ਸਮਰਪਣ ਦੀ ਮਿਸਾਲ ਹੈ ਪਿਤਾ

ਆਮ ਤੌਰ ‘ਤੇ ਇਹ ਧਾਰਨਾ ਹੈ ਕਿ ਮਾਂ ਅਤੇ ਬੱਚੇ ਦਾ ਰਿਸ਼ਤਾ ਦੁਨੀਆਂ ਵਿੱਚ ਸਭ ਤੋਂ ਮਹਾਨ ਹੁੰਦਾ ਹੈ।ਮਾਂ ਬੱਚੇ ਨੂੰ ਜਨਮ ਦਿੰਦੀ ਹੈ, ਪਾਲਦੀ ਹੈ।ਪਰ ਪਿਤਾ ਬੱਚੇ ਦੇ ਪਾਲਣ-ਪੋਸ਼ਣ ਦੇ ਨਾਲ-ਨਾਲ ਉਸ ਦਾ ਭਵਿੱਖ ਬਣਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦਾ ਹੈ।ਬੱਚੇ ਦੇ ਜੀਵਨ ਵਿੱਚ ਪਿਤਾ ਦੀ ਭੂਮਿਕਾ ਓਨੀ ਹੀ ਹੁੰਦੀ ਹੈ, ਜਿੰਨੀ ਇੱਕ ਮਾਂ ਦੀ।ਪਿਤਾ ਤਿਆਗ ਅਤੇ ਸਮਰਪਣ ਦੀ …

Read More »

15 ਰੋਜ਼ਾ ਚਿਲਡਰਨ ਥੀਏਟਰ ਵਰਕਸ਼ਾਪ ਸੰਪਨ- ਪੰਜਾਬੀ ਨਾਟਕ ‘ਗੁਬਾਰੇ’ ਕੀਤਾ ਪੇਸ਼

ਅੰਮ੍ਰਿਤਸਰ, 18 ਜੂਨ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਵਿਖੇ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਅਗਵਾਈ ਹੇਠ ਚੱਲ ਰਹੀ 15 ਰੋਜ਼ਾ ਚਿਲਡਰਨ ਥੀਏਟਰ ਵਰਕਸ਼ਾਪ ਦੇ ਆਖ਼ਰੀ ਦਿਨ ਬੱਚਿਆਂ ਵਲੋਂ ਅੱਜ ਡਾ. ਆਤਮਜੀਤ ਹੁਰਾਂ ਵਲੋਂ ਲਿਖੇ ਅਤੇ ਈਮੈਨੂਅਲ ਸਿੰਘ ਦੀ ਨਿਰਦੇਸ਼ਨਾ ਹੇਠ ਪੰਜਾਬੀ ਨਾਟਕ ‘ਗੁਬਾਰੇ’ ਪੇਸ਼ ਕੀਤਾ ਗਿਆ।ਨਾਟਕ ਵਿੱਚ ਏਕੋਮ ਸਿੰਘ ਧਾਲੀਵਾਲ, ਯਸ਼ਾਨ ਭੰਮਭਾਨੀ, ਅਜ਼ੀਜ ਬੱਸੀ, ਰਿਸ਼ਭ ਮਹਿਰਾ, ਕਾਰਤਿਕ ਕਪੂਰ, ਅਰਹਾਨ …

Read More »

ਰਾਸ਼ਟਰੀ ਵੀ-ਸੰਮੇਲਨ 2023 ਭਾਰਤ ‘ਚ ਡਾਕਟਰ ਸੰਧੂ ਨੇ ਪੰਜਾਬ ਦੇ ਹੋਰ ਵਿਧਾਇਕਾਂ ਨਾਲ ਲਿਆ ਹਿੱਸਾ

ਅੰਮ੍ਰਿਤਸਰ, 16 ਜੂਨ (ਸੁਖਬੀਰ ਸਿੰਘ) – ਰਾਸ਼ਟਰੀ ਵਿਧਾਇਕ ਸੰਮੇਲਨ 2023 ਭਾਰਤ ਦਾ ਆਗਾਜ਼ ਮੁੰਬਈ ਵਿਖੇ ਹੋਇਆ ਜਿਥੇ ਪੂਰੇ ਬਾਹਰ ਦੇ 29 ਰਾਜਾ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਚੁਣੇ ਹੋਏ 1500 ਦੇ ਕਰੀਬ ਵਿਧਾਇਕਾਂ ਨੇ ਹਿੱਸਾ ਲਿਆ।ਇਹ ਸੰਮੇਲਨ ਪੂਰੇ ਭਾਰਤ ਦੇ ਚੁਣੇ ਹੋਏ ਵਿਧਾਇਕ ਨੂੰ ਇਕ ਮੰਚ ਪ੍ਰਦਾਨ ਕਰਦਾ ਹੈ।ਜਿਸ ਨਾਲ ਉਹ ਆਪਣੇ ਪ੍ਰਦੇਸ਼ਾਂ ਦੀਆਂ ਸਮੱਸਿਆਵਾਂ ਤੋਂ ਲੈ ਕੇ ਪ੍ਰਦੇਸ ਚੰਗੇ …

Read More »

ਹੈਪੀ ਸ਼ੁਗਲ ਪ੍ਰੋਡਕਸ਼ਨ ਵਲੋਂ ਬਣਾਈ ਜਾ ਰਹੀ ਪਹਿਲੀ ਫ਼ਿਲਮ ‘ਟਿੱਚਰਾਂ’ ਦਾ ਮਹੂਰਤ 18 ਨੂੰ

ਅੰਮ੍ਰਿਤਸਰ, 17 ਜੂਨ (ਦੀਪ ਦਵਿੰਦਰ ਸਿੰਘ) -ਸਥਾਨਕ ਵਿਰਸਾ ਵਿਹਾਰ ਸੁਸਾਇਟੀ ਦੇ ਵਿਸ਼ੇਸ਼ ਸਹਿਯੋਗ ਨਾਲ ਪੰਜਾਬੀ ਫਿਲਮਾਂ ਦੇ ਉਘੇ ਕਲਾਕਾਰ ਸਵ. ਸ਼੍ਰੀ ਚਮਨ ਲਾਲ ਜੀ ਦੀ 16ਵੀਂ ਅਤੇ ਉਹਨਾਂ ਦੇ ਸਪੁੱਤਰ ਸਵ. ਰਵਿੰਦਰ ਵਿੱਧੂ ਦੀ ਪਹਿਲੀ ਬਰਸੀ ’ਤੇ ਉਹਨਾਂ ਦੇ ਛੋਟੇ ਸਪੁੱਤਰ ਹੈਪੀ ਸ਼ੁਗਲ ਵਲੋਂ ਹੈਪੀ ਸ਼ੁਗਲ ਪ੍ਰੋਡਕਸ਼ਨ ਦੀ ਵਲੋਂ ਬਣਾਈ ਜਾ ਰਹੀ ਪਹਿਲੀ ਫ਼ਿਲਮ ਟਿੱਚਰਾਂ ਦਾ ਮਹੂਰਤ 18 ਜੂਨ 2023 …

Read More »

ਸਟੱਡੀ ਸਰਕਲ ਨੇ ਕਰਵਾਇਆ ‘ਆਓ ਰੰਗ ਭਰੀਏ’ ਮੁਕਾਬਲਾ

ਸੰਗਰੂਰ, 17 ਜੂਨ (ਜਗਸੀਰ ਲੌਂਗੋਵਾਲ – ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਗਰੂਰ-ਬਰਨਾਲਾ-ਮਾਲੇਰਕੋਟਲਾ ਜ਼ੋਨ ਵੱਲੋਂ 50ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਸਥਾਨਕ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਵਿਖੇ ਚੱਲ ਰਹੇ ‘ਗਿਆਨ ਅੰਜਨੁ ਗੁਰਮਤਿ ਸਮਰ ਕੈਂਪ ਦੇ ਛੇਵੇਂ ਦਿਨ ਕੈਂਪਰ ਬੱਚਿਆਂ ਦੇ “ਆਓ ਰੰਗ ਭਰੀਏ ਮੁਕਾਬਲੇ” ਲਾਭ ਸਿੰਘ, ਸੁਰਿੰਦਰ ਪਾਲ ਸਿੰਘ ਸਿਦਕੀ, ਗੁਰਮੇਲ ਸਿੰਘ, ਗੁਲਜ਼ਾਰ ਸਿੰਘ, ਪ੍ਰੋ. ਹਰਵਿੰਦਰ ਕੌਰ, ਅਮਨਦੀਪ ਕੌਰ ਦੀ ਦੇਖ-ਰੇਖ …

Read More »

ਵਾਤਾਵਰਣ ਸ਼ੁੱਧਤਾ ਲਈ ਲਗਾਏ ਪੌਦੇ

ਸੰਗਰੂਰ, 17 ਜੂਨ (ਜਗਸੀਰ ਲੌਂਗੋਵਾਲ) – ਮੇਰਾ ਸ਼ਹਿਰ ਮੇਰਾ ਮਾਨ ਪ੍ਰੋਗਰਾਮ ਤਹਿਤ ਜਸਪ੍ਰੀਤ ਸਿੰਘ ਪੀ.ਸੀ.ਐਸ ਉਪ ਮੰਡਲ ਮਜਿਸਟਰੇਟ-ਕਮ ਪ੍ਰਸ਼ਾਸਕ ਨਗਰ ਪੰਚਾਇਤ ਚੀਮਾਂ ਅਤੇ ਕਾਰਜ ਸਾਧਕ ਅਫਸਰ ਮੋਹਿਤ ਸ਼ਰਮਾ ਨਗਰ ਪੰਚਾਇਤ ਚੀਮਾਂ ਦੀ ਅਗ਼ਵਾਈ ਹੇਠ ਵਾਰਡ ਨੰ: 1 ਸਿਵ ਕਲੋਨੀ ਦੇ ਲੋਕਾਂ ਨੂੰ ਸੋਰਸ ਸੈਗਰੀਗੇਸ਼ਨ ਅਤੇ ਪਲਾਸਟਿਕ ਦੀ ਵਰਤੋਂ ਨਾ ਕਰਨ ਸਬੰਧੀ ਜਾਗਰੂਕ ਕੀਤਾ ਗਿਆ ਅਤੇ ਇਸ ਨਾਲ ਹੀ ਵਾਤਾਵਰਣ ਸਾਫ …

Read More »

ਅਕਾਲ ਅਕੈਡਮੀ ਮੰਡੇਰ ਦੋਨਾ ਦੀ ਵਿਦਿਆਰਥਣ ਕਿਰਨਦੀਪ ਕੌਰ ਨੇ ਜਿੱਤਿਆ ਰਾਜ-ਪੱਧਰੀ ਗਤਕਾ ਮੁਕਾਬਲਾ

ਸੰਗਰੂਰ, 17 ਜੂਨ (ਜਗਸੀਰ ਲੌਂਗੋਵਾਲ) – ਜਿਲ੍ਹਾ ਕਪੂਰਥਲਾ ਦੀ ਅਕਾਲ ਅਕੈਡਮੀ ਮੰਡੇਰ ਦੋਨਾ, ਜੋ ਕਿ ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਚਲਾਈ ਜਾ ਰਹੀ ਹੈ, ਦੀ ਵਿਦਿਆਰਥਣ ਕਿਰਨਦੀਪ ਕੌਰ ਨੇ 13, 14 ਅਤੇ 15 ਜੂਨ 2023 ਨੂੰ ਚੰਡੀਗੜ੍ਹ ਵਿਖੇ ਹੋਏ ਰਾਜ-ਪੱਧਰੀ ਗਤਕਾ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ‘ਤੇ ਉਸ ਨੇ ਪਹਿਲਾ ਇਨਾਮ ਪ੍ਰਾਪਤ ਕਰਕੇ ਸੋਨ ਤਗਮਾ ਹਾਸਲ ਕੀਤਾ ਹੈ।ਦਸਤਾਰ ਬੰਦੀ ਮੁਕਾਬਲੇ …

Read More »

ਭੁਪਾਲ ਵਿਖੇ ਹੋਣ ਵਾਲੇ ਰਾਸ਼ਟਰੀ ਪੱਧਰ ਦੇ ਸੰਮੇਲਨ ਲਈ ਪੰਜਾਬ ਤੋਂ ਕਹਾਣੀਕਾਰਾਂ ਦਾ ਜਥਾ ਰਵਾਨਾ

ਸੰਗਰੂਰ, 17 ਜੂਨ (ਜਗਸੀਰ ਲੌਂਗੋਵਾਲ) – ਲਘੂਕਥਾ ਸੋਧ ਕੇਂਦਰ ਸੰਮਿਤੀ ਭੁਪਾਲ ਵਲੋਂ 18 ਜੂਨ ਨੂੰ ਕਰਵਾਏ ਜਾ ਰਹੇ ਸਲਾਨਾ ਅਖਿਲ ਭਾਰਤੀਯ ਲਘੂਕਥਾ ਸੰਮੇਲਨ ਚ ਹਿੱਸਾ ਲੈਣ ਲਈ ਪੰਜਾਬ ਤੋਂ ਕਹਾਣੀਕਾਰ ਅਤੇ ਲੇਖਕਾਂ ਦਾ ਇੱਕ ਜਥਾ ਰਵਾਨਾ ਹੋਇਆ। ਰਵਿੰਦਰਨਾਥ ਟੈਗੋਰ ਵਿਸ਼ਵ ਵਿਦਿਆਲਿਆ ਅਤੇ ਵਨਮਾਲੀ ਸਿਰਜਨ ਪੀਠ ਭੁਪਾਲ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਸਲਾਨਾ ਉਤਸ਼ਵ ਵਿੱਚ ਦੇਸ਼-ਵਿਦੇਸ਼ ਦੇ ਮਿੰਨੀ ਕਹਾਣੀ …

Read More »

ਐਨ.ਈ.ਈ.ਟੀ 2023 ‘ਚ ਉਚ ਰੈਂਕ ਹਾਸਲ ਕਰਨ ਵਾਲੇ ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀ ਸਨਮਾਨਿਤ

ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਬਾਰ੍ਹਵੀਂ ਜਮਾਤ ਮੈਡੀਕਲ ਦੇ ਵਿਦਿਆਰਥੀਆਂ ਨੂੰ ਉਚ ਪੱਧਰੀ ਐਨ.ਈ.ਈ.ਟੀ (NEET) ਪ੍ਰੀਖਿਆ-2023 (ਰਾਸ਼ਟਰੀ ਯੋਗਤਾ ਕਮ ਪ੍ਰਵੇਸ਼ ਪ੍ਰੀਖਿਆ) ਵਿੱਚ ਉਚ ਰੈਂਕ ਪ੍ਰਾਪਤ ਕਰਨ ‘ਤੇ ਸਨਮਾਨਿਤ ਕੀਤਾ ਗਿਆ। ਸਕੂਲ ਪ੍ਰਿੰਸੀਪਲ ਡਾ. ਪੱਲਵੀ ਸੇਠੀ ਨੇ ਦੱਸਿਆ ਕਿ ਸਮਰਥ ਖੰਨਾ ਨੇ 99.92 ਫੀਸਦ, ਸ਼ੁਭਮ ਮੈਨੀ 99.82 ਫੀਸਦ, ਮਨਨ 99.68 ਫੀਸਦ, ਮਾਨਿਕ ਚਾਵਲਾ 98.20 …

Read More »