Sunday, May 25, 2025
Breaking News

Daily Archives: June 18, 2023

ਆਰਟ ਗੈਲਰੀ ਵਿਖੇ ਸੋਲੋ ਪ੍ਰਦਰਸ਼ਨੀ ਅਤੇ ‘ਨਿਲਾਮ ਘਰ’ ਦਾ ਆਯੋਜਨ

ਅੰਮ੍ਰਿਤਸਰ, 18 ਜੂਨ (ਜਗਦੀਪ ਸਿੰਘ) – ਇੰਡੀਅਨ ਅਕੈਡਮੀ ਆਫ ਫਾਈਨ ਆਰਟਸ ਵਲੋਂ ਨੋਰਥ ਜ਼ੋਨ ਕਲਚਰਲ ਸੈਂਟਰ ਪਟਿਆਲਾ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ 10ਵਾਂ ਸਮਰ ਆਰਟ ਫੈਸਟੀਵਲ 2023 ਬਹੁਤ ਸਫਲਤਾਪੂਰਵਕ ਚੱਲ ਰਿਹਾ ਹੈ।ਆਰਟ ਗੈਲਰੀ ਦੇ ਆਨਰੇਰੀ ਜਨਰਲ ਸੈਕਟਰੀ ਡਾ. ਏ.ਐਸ ਚਮਕ ਨੇ ਦੱਸਿਆ ਕਿ ਇਸ ਫੈਸਟੀਵਲ ਦੀ ਲੜੀ ਵਿੱਚ ਅੱਜ ਇਕ “ਸੋਲੋ ਪ੍ਰਦਰਸ਼ਨੀ” ਲਗਾਈ ਗਈ।ਜਿਸ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ …

Read More »

Dav Pubic Top Rankers of NEET – 2023  Felicitated

Amritsar, June 18 (Punjab Post Bureau) – Std–XII Medical students of DAV Public School, Lawrence Road, were honoured for securing top ranks in highly competitive NEET 2023 (National Eligibility Cum Entrance Test) as they have made the school proud. Samrath Khanna secured 99.92 %, Shubham Maini            99.82 % , Mannan   99.68 %, Manik Chawla 98.20 %, Arshi Gandhi 97.66 %, …

Read More »

ਈ.ਟੀ.ਓ ਨੇ ਤਰਸਿੱਕਾ ਤੇ ਖੱਬੇ ਰਾਜਪੂਤਾਂ ‘ਚ ਰੱਖਿਆ ਹੈਲਥ ਐਂਡ ਵੈਲਨੈਸ ਸੈਂਟਰਾਂ ਦਾ ਨੀਂਹ ਪੱਥਰ

ਅੰਮ੍ਰਿਤਸਰ, 18 ਜੂਨ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਦੀ ਭਲਾਈ ਅਤੇ ਵੱਖ-ਵੱਖ ਵਿਭਾਗਾਂ ਦੁਆਰਾ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਆਮ ਲੋਕਾਂ ਤੱਕ ਪਹੁੰਚਾਉਣ ਲਈ ਵਚਨਬੱਧ ਹੈ।ਇਹ ਪ੍ਰਗਟਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਤਰਸਿੱਕਾ ਅਤੇ ਖੱਬੇ ਰਾਜਪੂਤਾਂ ਵਿਖੇ ਦੋ ਨਵੇਂ ਹੈਲਥ ਐਂਡ ਵੈਲਨੈਸ ਕੇਅਰ ਸੈਂਟਰਾਂ ਦਾ ਨੀਂਹ ਪੱਥਰ ਰੱਖਣ …

Read More »

ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਕੀਤੇ ਜਾਣਗੇ ਯੋਗ ਪ੍ਰਬੰਧ -ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 18 ਜੂਨ (ਸੁਖਬੀਰ ਸਿੰਘ) – ਆਗਾਮੀ ਬਰਸਾਤ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਵਲੋਂ ਪ੍ਰਸਾਸ਼ਨਿਕ ਅਧਿਕਾਰੀਆਂ ਨੂੰ ਕਿਸੇ ਵੀ ਤਰਾਂ ਦੀ ਸਥਿਤੀ ਨਾਲ ਨਿਜੱਠਣ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ ਗਿਆ।ਮੀਟਿੰਗ ਨੂੰ ਸੰਬੋਧਨ ਕਰਦਿਆਂ ਤਲਵਾੜ ਨੇ ਕਿਹਾ ਕਿ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਯੋਗ ਪ੍ਰਬੰਧ ਕੀਤੇ ਜਾਣ ਅਤੇ ਬਰਸਾਤ …

Read More »

ਹਿਮਾਨੀ ਦੇ ਨੀਟ ਵਿਚੋਂ 667 ਅੰਕ- ਚੀਮਾਂ ਮੰਡੀ ਤੇ ਮਾਤਾ ਪਿਤਾ ਦਾ ਨਾਮ ਕੀਤਾ ਰੋਸ਼ਨ

ਸੰਗਰੂਰ, 18 ਜੂਨ (ਜਗਸੀਰ ਲੌਂਗੋਵਾਲ) – ਐਮ.ਬੀ.ਬੀ.ਐਸ ‘ਚ ਦਾਖਲੇ ਲਈ 7 ਮਈ ਨੂੰ ਹੋਈ ਨੀਟ ਅੰਡਰ ਗ੍ਰੈਜੂਏਟ ਦੀ ਪ੍ਰੀਖਿਆ ‘ਚੋਂ ਕਸਬਾ ਚੀਮਾ ਮੰਡੀ ਦੇ ਮਦਨ ਲਾਲ ਲੀਲਾ ਦੀ ਬੇਟੀ ਹਿਮਾਨੀ ਨੇ 667 ਅੰਕ ਹਾਸਲ ਕਰਕੇ ਆਪਣੇ ਮਾਤਾ ਪਿਤਾ ਤੇ ਕਸਬੇ ਦਾ ਨਾਮ ਰੋਸ਼ਨ ਕੀਤਾ ਹੈ।ਬੇਟੀ ਦਾ ਮੂੰਹ ਮਿੱਠਾ ਕਰਵਾਉਂਦਿਆਂ ਪਿਤਾ ਮਦਨ ਲਾਲ, ਮਾਤਾ ਸੁਨੀਤਾ ਰਾਣੀ ਨੇ ਦੱਸਿਆ ਕਿ ਹਿਮਾਨੀ ਨੇ …

Read More »

ਪੌਦੇ ਲਗਾ ਕੇ ਦਿੱਤਾ ਵਾਤਾਵਰਣ ਸ਼ੁੱਧਤਾ ਦਾ ਸੰਦੇਸ਼

ਸੰਗਰੂਰ, 18 ਜੂਨ (ਜਗਸੀਰ ਲੌਂਗੋਵਾਲ) – ਮੇਰਾ ਸ਼ਹਿਰ ਮੇਰਾ ਮਾਨ ਪ੍ਰੋਗਰਾਮ ਤਹਿਤ ਨਗਰ ਕੌਂਸਲ ਲੌਂਗੋਵਾਲ ਪ੍ਰਧਾਨ ਸ੍ਰੀਮਤੀ ਪਰਮਿੰਦਰ ਕੌਰ ਬਰਾੜ, ਮੀਤ ਪ੍ਰਧਾਨ ਰਣਜੀਤ ਸਿੰਘ ਕੁੱਕਾ ਅਤੇ ਕਾਰਜ ਸਾਧਕ ਅਫਸਰ ਮੋਹਿਤ ਸ਼ਰਮਾ ਦੀ ਅਗ਼ਵਾਈ ਹੇਠ ਕੌਂਸਲ ਕਰਮਚਾਰੀਆਂ ਵਲੋਂ ਸਥਾਨਕ ਵਾਰਡ ਨੰਬਰ 7 ਅਤੇ 9 ਦੇ ਵਸਨੀਕਾਂ ਨੂੰ ਸੋਰਸ ਸੈਗਰੀਗੇਸ਼ਨ ਅਤੇ ਪਲਾਸਟਿਕ ਦੀ ਵਰਤੋਂ ਨਾ ਕਰਨ ਸਬੰਧੀ ਜਾਗਰੂਕ ਕੀਤਾ ਗਿਆ।ਇਸ ਦੇ ਨਾਲ …

Read More »

ਸਾਹਿਤ ਸਭਾ ਵਲੋਂ ਪਿਤਾ ਦਿਵਸ ਨੂੰ ਸਮਰਪਿਤ ਸਾਹਿਤਕ ਇਕੱਤਰਤਾ

ਸੰਗਰੂਰ, 18 ਜੂਨ (ਜਗਸੀਰ ਲੌਂਗੋਵਾਲ) – ਸਾਹਿਤ ਸਭਾ ਸੁਨਾਮ ਦੀ ਮਹੀਨਾਵਾਰ ਸਾਹਿਤਕ ਇਕੱਤਰਤਾ ਸਭਾ ਦੇ ਸਰਪ੍ਰਸਤ ਜੰਗੀਰ ਸਿੰਘ ਰਤਨ ਦੀ ਅਗਵਾਈ ਵਿਚ ਸ਼ਹੀਦ ਊਧਮ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਕੀਤੀ ਗਈ।ਮਾਸਟਰ ਦਲਬਾਰ ਸਿੰਘ ਅਤੇ ਡਾ. ਇਕਬਾਲ ਸਿੰਘ ਦੀ ਪ੍ਰਧਾਨਗੀ ਵਿੱਚ ਹੋਈ।ਇਸ ਇਕੱਤਰਤਾ ਵਿੱਚ ਸਭ ਤੋਂ ਪਹਿਲਾਂ ਸਾਹਿਤ ਸਭਾ ਸੁਨਾਮ ਦੇ ਸਰਪ੍ਰਸਤ ਅਤੇ ਸਾਹਿਤ ਜਗਤ ਦੇ ਪ੍ਰਸਿੱਧ ਲੇਖਕ ਸਵਰਗੀ …

Read More »

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵਨਿਯੁੱਕਤ ਜਥੇਦਾਰ ਗਿ. ਰਘਬੀਰ ਸਿੰਘ 22 ਜੂਨ ਨੂੰ ਸੰਭਾਲਣਗੇ ਸੇਵਾ

ਅੰਮ੍ਰਿਤਸਰ, 18 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਿਯੁੱਕਤ ਕੀਤੇ ਗਏ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ 22 ਜੂਨ ਨੂੰ ਸੇਵਾ ਸੰਭਾਲਣਗੇ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸਿੰਘ ਸਾਹਿਬ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਸੰਭਾਲਣ ਸਬੰਧੀ …

Read More »

ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਦੀ ਅਗਵਾਈ ਹੇਠ ਅਮਰੀਕਾ ‘ਚ ਬੁੱਢਾ ਦਲ ਦੀ ਛਾਉਣੀ ਸਥਾਪਿਤ

ਅੰਮ੍ਰਿਤਸਰ, 18 ਜੂਨ (ਪੰਜਾਬ ਪੋਸਟ ਬਿਊਰੋ) – ਅਮਰੀਕਾ ਦੇ ਸ਼ਹਿਰ ਇੰਡਿਆਨਾ ਸੈਕਸ਼ਨ ਸਟਰੀਟ ਪਲੇਨ ਫੀਲਡ ਵਿਖੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ ਗੁਰਦੁਆਰਾ ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਨਿਹੰਗ ਸਿੰਘਾਂ ਸਥਾਪਿਤ ਕੀਤੀ ਗਈ ਹੈ।ਜਿਥੇ ਨਿਸ਼ਾਨ ਸਾਹਿਬ ਲਹਿਰਾਉਣ ਲਈ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਨਾਲ ਪੰਜ ਪਿਆਰਿਆਂ ਨੇ ਟੱਪ ਲਗਾ ਕੇ ਸ਼ੁਭ ਆਰੰਭ ਕੀਤਾ।ਇਸ ਸਮੇਂ ਬਾਬਾ ਹਰਜੀਤ ਸਿੰਘ …

Read More »