Sunday, May 25, 2025
Breaking News

Daily Archives: June 19, 2023

ਰਾਮ ਬਾਗ ਵਿਖੇ ਜ਼ਿਲ੍ਹਾ ਪੱਧਰੀ ਵਿਸ਼ਵ ਯੋਗ ਦਿਵਸ 21 ਜੂਨ ਨੂੰ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅਮਿਤ ਤਲਵਾੜ ਦੀ ਅਗਵਾਈ ਹੇਠ ਜਿਲਾ ਪੱਧਰੀ ਵਿਸ਼ਵ ਯੋਗ ਦਿਵਸ ਸਮਾਗਮ 21 ਜੂਨ ਨੂੰ ਮਹਾਰਾਜਾ ਰਣਜੀਤ ਸਿੰਘ ਪਾਰਕ ਰਾਮ ਬਾਗ ਵਿਖੇ ਸਵੇਰੇ 5.30 ਵਜੇ ਮਨਾਇਆ ਜਾਵੇਗਾ।ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਵਲੋਂ ਅੰਤਰਰਾਸ਼ਟਰੀ ਯੋਗ ਦਿਵਸ ਸਬੰਧੀ ਹੋਣ ਵਾਲੇ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ …

Read More »

ਸੀ.ਈ.ਵੀ/ਟ੍ਰੈਮ-3, 3-ਏ ਟਰੈਕਟਰਾਂ ਦੀ ਰਜਿਸਟ੍ਰੇਸ਼ਨ 30 ਜੂਨ ਤੱਕ

ਡੀਲਰ ਜਾਂ ਆਰ.ਟੀ.ਏ/ਐਸ.ਡੀ.ਐਮ ਦੀ ਆਈ.ਡੀ ਰਜਿਸਟ੍ਰੇਸ਼ਨ ਲਈ ਅਧਿਕਾਰਿਤ ਅੰਮ੍ਰਿਤਸਰ, 20 ਜੂਨ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਵਹੀਕਲ ਮਾਲਕਾਂ ਨੂੰ ਕੰਸਟਰਕਸ਼ਨ ਇਕੁਪਮੈਂਟ ਵਹੀਕਲ ਆਦਿ ਐਗਰੀਕਲਚਰਲ ਟਰੈਕਟਰ, ਕੰਬਾਈਨ ਹਾਰਵੈਸਟਰ ਅਤੇ ਪਾਵਰ ਟਿਲਰ ਆਦਿ ਜੋ ਕਿ ਸੀ.ਈ.ਵੀ/ਟ੍ਰੈਮ-3,/ਸੀ.ਈ.ਵੀ ਟ੍ਰੈਮ 3-ਏ ਦੇ ਨਾਰਮ ਅਨੁਸਾਰ ਨਿਰਮਾਣ ਹੋਇਆ ਹੈ, ਦੀ ਰਜਿਸਟ੍ਰੇਸ਼ਨ ਕਰਵਾਉਣ ਸਬੰਧੀ ਰਾਹਤ ਦਿੱਤੀ ਗਈ ਹੈ। …

Read More »

ਵਰਮੀ ਕੰਪੋਸਟ ਰਾਹੀਂ ਪਸ਼ੂਆਂ ਦੇ ਗੋਹੇ ਦਾ ਪ੍ਰਬੰਧਨ ਬਾਰੇ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਡੇਅਰੀ ਫਾਰਮਰਾਂ ਲਈ ਵਰਮੀ ਕੰਪੋਸਟਿੰਗ ਖਾਦ ਰਾਹੀਂ ਪਸ਼ੂਆਂ ਦੇ ਗੋਹੇ ਦਾ ਪ੍ਰਬੰਧਨ ਬਾਰੇ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੋਟੈਨੀਕਲ ਅਤੇ ਇਨਵਾਇਰਨਮੈਂਟਲ ਸਾਇੰਸਜ਼ ਵਿਭਾਗ ਵਿਖੇ ਕੀਤਾ ਗਿਆ।ਡਾਇਰੈਕਟੋਰੇਟ ਆਫ ਇਨਵਾਇਰਨਮੈਂਟਲ ਐਂਡ ਕਲਾਈਮੇਟ ਚੇਂਜ, ਪੰਜਾਬ ਵੱਲੋਂ ਮਿਸ਼ਨ ਤੰਦਰੁਸਤ ਤਹਿਤ ਵਰਕਸ਼ਾਪ ਦੌਰਾਨ ਵੱਖ-ਵੱਖ ਮਾਹਿਰਾਂ ਨੇ ਗਾਂ ਦੇ ਗੋਹੇ ਤੋਂ ਵਰਮੀ ਕੰਪੋਸਟ ਬਣਾਉਣ ਦੀਆਂ …

Read More »

Gndu organized workshop on Dairy Farmers on Management of Cattle Dung through vermicomposting

Amritsar, June 19 (Punjab Post Bureau) – A workshop on  awareness for “Dairy Farmers on Management of Cattle Dung” through vermicomposting (WOV-I) was organized in the Department of Botanical and Environment Sciences of the Guru Nanak Dev University under the aegis of project sanctioned under Mission Tandrust Punjab  by Directorate of Environmental and Climate Change (DECC) Punjab. During the workshop, …

Read More »

ਯੂਨੀਵਰਸਿਟੀ ਵਿਖੇ ਪੰਜਾਬੀ ਭਾਸ਼ਾ ‘ਚ ਤਕਨੀਕੀ ਸ਼ਬਦਾਵਲੀ ਦੇ ਵਿਕਾਸ ਬਾਰੇ ਪੰਜ ਦਿਨਾਂ ਵਰਕਸ਼ਾਪ

ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਤਕਨੀਕੀ ਅਤੇ ਇੰਜੀਨੀਅਰਿੰਗ ਸਿੱਖਿਆ ਦੇ ਖੇਤਰ ਵਿਚ ਪੰਜਾਬੀ ਭਾਸ਼ਾ ਦੇ ਵਿਕਾਸ ਦੀ ਲੜੀ ਨੂੰ ਅੱਗੇ ਵਧਾਉਂਦਿਆਂ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ ਵੱਲੋਂ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਦੇ ਵਿਗਿਆਨਕ ਅਤੇ ਤਕਨੀਕੀ ਸ਼ਬਦਾਵਲੀ ਕਮਿਸ਼ਨ ਦੇ ਸਹਿਯੋਗ ਨਾਲ ਪੰਜਾਬੀ ਭਾਸ਼ਾ ਵਿੱਚ ਤਕਨੀਕੀ ਪਰਿਭਾਸ਼ਾਵਾਂ ਦੇ ਵਿਕਾਸ ਬਾਰੇ ਪੰਜ ਦਿਨਾਂ ਵਰਕਸ਼ਾਪ ਦਾ ਆਯੋਜਨ ਕੀਤਾ।ਜਿਸ ਵਿੱਚ ਪੰਜਾਬੀ ਇੰਜਨੀਅਰਿੰਗ ਸ਼ਬਦਾਵਲੀ ਦੀ …

Read More »

ਏਸ਼ੀਆ ਦੇ ਬਾਡੀ ਬਿਲਡਿੰਗ ਮੁਕਾਬਲੇ ਸੇਰੂ-ਕਲਾਸਿਕ-2023 ‘ਚ ਅਜੀਤਪਾਲ ਗਿੱਲ ਦਾ 5ਵਾਂ ਸਥਾਨ

ਸੰਗਰੂਰ, 19 ਜੂਨ (ਜਗਸੀਰ ਲੌਂਗੋਵਾਲ) – ਸੰਗਰੂਰ ਦੇ ਜੰਮਪਲ ਬਾਡੀ ਬਿਲਡਰ ਅਜੀਤਪਾਲ ਸਿੰਘ ਗਿੱਲ ਨੇ ਏਸ਼ੀਆ ਦੇ ਸਭ ਤੋਂ ਵੱਡੇ ਬਾਡੀ ਬਿਲਡਿੰਗ ਮੁਕਾਬਲੇ ਸੇਰੂ-ਕਲਾਸਿਕ-2023 ਵਿੱਚ ਲਗਭਗ 150 ਖਿਡਾਰੀਆਂ ਵਿੱਚੋਂ 5ਵਾਂ ਸਥਾਨ ਪ੍ਰਾਪਤ ਕਰਕੇ ਆਪਣੇ ਮਾਪਿਆਂ ਅਤੇ ਸੰਗਰੂਰ ਸ਼ਹਿਰ ਦਾ ਨਾਮ ਰੌਸ਼ਨ ਕੀਤਾ ਹੈ।

Read More »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ 2 ਮੰਤਰੀਆਂ ਤੇ 1 ਵਿਧਾਇਕ ਦੇ ਘਰ ਅੱਗੇ ਧਰਨੇ

ਅੰਮ੍ਰਿਤਸਰ, 19 ਜੂਨ (ਪੰਜਾਬ ਪੋਸਟ ਬਿਊਰੋ) – ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਅਤੇ ਬੀ.ਕੇ.ਯੂ ਏਕਤਾ ਆਜ਼ਾਦ ਦੇ ਸਾਂਝੇ ਸੂਬਾ ਪੱਧਰੀ ਐਲਾਨ ਤਹਿਤ ਅੱਜ ਪੰਜਾਬ ਭਰ ਵਿੱਚ 43 ਥਾਵਾਂ ‘ਤੇ ਮੰਤਰੀਆਂ ਵਿਧਾਇਕਾਂ ਦੇ ਘਰਾਂ ਅੱਗੇ ਧਰਨਿਆਂ ਦੀ ਕਾਲ ਦੇ ਚਲਦੇ ਜਿਲ੍ਹਾ ਅੰਮ੍ਰਿਤਸਰ ਵਲੋ ਜਥੇਬੰਦੀ ਦੇ ਸੀਨੀਅਰ ਆਗੂ ਸਰਵਣ ਸਿੰਘ ਪੰਧੇਰ, ਜਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰ ਬਾਲਾ ਅਤੇ ਸੂਬਾ ਸੀ.ਮੀਤ ਪ੍ਰਧਾਨ ਜਰਮਨਜੀਤ …

Read More »

ਗੁਰਬਾਣੀ ਦਾ ਮੁਫਤ ਪ੍ਰਸਾਰਨ, ਭਗਵੰਤ ਮਾਨ ਸਰਕਾਰ ਦਾ ਸ਼ਲਾਘਾਯੋਗ ਕਦਮ- ਵਿਧਾਇਕ ਸੰਧੂ

ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਪੰਜਾਬ ਵਿਧਾਨ ਸਭਾ ਦੇ ਸੈਸ਼ਨ ਮੌਕੇ ਹਲਕਾ ਅੰਮ੍ਰਿਤਸਰ ਪੱਛਮੀ ਤੋਂ ਵਿਧਾਇਕ ਡਾਕਟਰ ਜਸਬੀਰ ਸਿੰਘ ਸੰਧੂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਗੁਰਬਾਣੀ ਦੇ ਪ੍ਰਚਾਰ ਪ੍ਰਸਾਰ ਨੂੰ ਸਭ ਲਈ ਮੁਫ਼ਤ ਮੁਹੱਈਆ ਕਰਵਾਉਣ ਦੇ ਫੈਸਲੇ ਨੂੰ ਸ਼ਲਾਘਾਯੋਗ ਦੱਸਿਆ ਹੈ।ਡਾ. ਸੰਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਸਿੱਖ ਗੁਰਦੁਆਰਾ ਅਮੈਂਡਮੈਂਟ ਐਕਟ 2023 ਲਿਆਉਣ ਜਾ ਰਹੀ ਹੈ।ਜਿਸ ਵਿਚ …

Read More »

ਆਉਣ ਵਾਲੀ ਕਿਤਾਬ ‘ਚ ਛਪੇੇਗਾ ਸਾਹਿਤਕਾਰਾ ਸਿਮਰਪਾਲ ਕੌਰ ਦਾ ਆਰਟੀਕਲ

ਬਠਿੰਡਾ, 19 ਜੂਨ (ਪ੍ਰਵੀਨ ਗਰਗ) – ਬਠਿੰਡਾ ਦੀ ਸਾਹਿਤਕਾਰਾ ਸਿਮਰਪਾਲ ਕੌਰ ਦੇ ਘਰ ਪਹੁੰਚੇ ਸਥਾਨਕ ਬਾਲੀਵੁੱਡ ਫਿਲਮ ਕਾਲਮਨਵੀਸ ਤੇ ਲੇਖਕ ਮੰਗਤ ਗਰਗ ਦਾ ਸਾਹਿਤਕਾਰਾ ਨੇ ਨਿੱਘਾ ਸਵਾਗਤ ਕੀਤਾ।ਇਥੇ ਗੱਲਬਾਤ ਕਰਦਿਆਂ ਮੰਗਤ ਗਰਗ ਨੇ ਕਿਹਾ ਕਿ ਉਹ ਗ਼ਜ਼ਲਾਂ, ਗੀਤ ਤੇ ਕਵਿਤਾਵਾਂ ਤੋਂ ਬਹੁਤ ਪ੍ਰਭਾਵਿਤ ਹੋਏ ਹਨ।ਇਸ ਲਈ ਉਹ ਸਾਹਿਤਕਾਰਾ ਸਿਮਰਪਾਲ ਕੌਰ ਬਠਿੰਡਾ ਬਾਰੇ ਇੱਕ ਆਰਟੀਕਲ ਲਿਖਣਗੇ, ਜੋ ਉਹਨਾਂ ਵਲੋਂ ਆਪਣੀ ਆਉਣ …

Read More »

ਮੁੱਖ ਮੰਤਰੀ ਪੰਜਾਬ ਆਪਣੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਸਿੱਖ ਮਾਮਲਿਆਂ ’ਚ ਦੇ ਰਹੇ ਹਨ ਦਖਲ – ਐਡਵੋਕੇਟ ਧਾਮੀ

ਅੰਮ੍ਰਿਤਸਰ, 19 ਜੂਨ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬੀਤੇ ਕੱਲ੍ਹ ਸਿੱਖ ਗੁਰਦੁਆਰਾ ਐਕਟ 1925 ਵਿਚ ਨਵੀਂ ਧਾਰਾ ਜੋੜਨ ਬਾਰੇ ਕੀਤੇ ਐਲਾਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਧਾਮੀ ਨੇ ਮੁੱਖ ਮੰਤਰੀ ਨੂੰ ਸਪੱਸ਼ਟ ਕੀਤਾ …

Read More »