ਅੰਮ੍ਰਿਤਸਰ, 21 ਜੂਨ (ਜਗਦੀਪ ਸਿੰਘ) – ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸਮਾਗਮਾਂ ’ਚ ਸ਼ਾਮਲ ਹੋਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ ਗੂੰਜ ਵਿਚ ਪਾਕਿਸਤਾਨ ਲਈ ਰਵਾਨਾ ਹੋਇਆ।ਪਾਕਿਸਤਾਨ ਜਾਣ ਵਾਲੇ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਮੈਂਬਰ ਭੁਪਿੰਦਰ ਸਿੰਘ ਭਲਵਾਨ ਨੂੰ ਸੌਂਪੀ ਗਈ ਹੈ, ਜਦਕਿ ਉਨ੍ਹਾਂ ਨਾਲ ਡਿਪਟੀ ਲੀਡਰ ਵਜੋਂ ਰਵਿੰਦਰ …
Read More »Daily Archives: June 21, 2023
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਯੋਗ ਦਿਵਸ ਮਨਾਇਆ
ਸੰਗਰੂਰ, 21 ਜੂਨ (ਜਗਸੀਰ ਲੌਂਗੋਵਾਲ)- ਜਿਲ੍ਹਾ ਸਿੱਖਿਆ ਅਫ਼ਸਰ ਬਰਨਾਲਾ ਸਰਬਜੀਤ ਸਿੰਘ ਤੂਰ ਅਤੇ ਉਪ- ਜਿਲ੍ਹਾ ਸਿੱਖਿਆ ਅਫਸਰ ਬਰਨਾਲਾ ਬਰਜਿੰਦਰ ਪਾਲ ਸਿੰਘ, ਪ੍ਰਿੰਸੀਪਲ ਸੁਰਜੀਤ ਸਿੰਘ ਦੀ ਰਹਿਨੁਮਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਡਬਰ ਵਿਖੇ ਪ੍ਰਿੰਸੀਪਲ ਜਸਵੀਰ ਸਿੰਘ ਸਟਾਫ ਮੈਂਬਰ ਮੈਡਮ ਪਰਮਜੀਤ ਕੌਰ, ਲੈਕਚਰਾਰ ਗੁਰਪ੍ਰੀਤ ਕੌਰ, ਜਸਵੀਰ ਕੌਰ, ਨੀਲਮ ਰਾਣੀ, ਸੁਨੀਤਾ ਪਾਠਕ, ਮੈਡਮ ਕੁਲਵੰਤ ਕੌਰ, ਬਲਵਿੰਦਰ ਸਿੰਘ, ਅਵਨੀਸ਼ ਕੁਮਾਰ, ਰਿਸ਼ੀ ਸ਼ਰਮਾ, …
Read More »Gndu to conduct centralized on-line Counselling for Law Courses in Punjab
Amritsar, June 21 (Punjab Post Bureau) – The Punjab Government has assigned the job of Centralized on-line Counselling for the admission in different Law Courses in the State of Punjab for the session 2023-24 to Guru Nanak Dev University, Amritsar. Dr. T.S. Banipal and Dr. Pawan Kumar, Coordinator said that the online form filling process for the five year Law courses …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ 9ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ
ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਸਪਾਲ ਸਿੰਘ ਸੰਧੂ ਦੀ ਯੋਗ ਅਗਵਾਈ ਅਤੇ ਜ਼ਿਲ੍ਹਾ ਆਯੁਰਵੈਦਿਕ ਵਿਭਾਗ ਦੇ ਸਹਿਯੋਗ ਨਾਲ ਅੱਜ ਯੂਨੀਵਰਸਿਟੀ ਦੇ ਸਿਹਤ ਕੇਂਦਰ ਵਿਖੇ 9ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ।ਵੱਖ-ਵੱਖ ਫੈਕਲਟੀ ਮੈਂਬਰਾਂ, ਕਰਮਚਾਰੀਆਂ ਅਤੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਯੋਗਾ ਕੀਤਾ।ਡਾ. ਸੀਮਾ ਗਰੇਵਾਲ, ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ। ਡਾ. ਪਵਨ …
Read More »ਪੁਲੀਸ ਅਧਿਕਾਰੀਆਂ/ਕਰਮਚਾਰੀਆਂ ਵਲੋ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ) – ਕਮਿਸ਼ਨਰੇਟ ਪੁਲੀਸ ਅੰਮ੍ਰਿਤਸਰ ਵਲੋਂ ਡੀ.ਪੀ.ਓ ਪੁਲੀਸ ਕੰਪਲੈਕਸ ਵਿਖੇ ਪੁਲੀਸ ਅਧਿਕਾਰੀਆਂ/ਕਰਮਚਾਰੀਆਂ ਨੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ।ਉਹ ਸਰੀਰਕ, ਮਾਨਸਿਕ, ਅਧਿਆਤਮਿਕ ਤੰਦਰੁਸਤੀ ਅਤੇ ਯੋਗਾ ਦੇ ਸਕਾਰਾਤਮਕ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣ ਲਈ ਇਕੱਠੇ ਹੋਏ।ਪੁਲੀਸ ਅਧਿਕਾਰੀਆਂ ਨੇ ਕਿਹਾ ਕਿ ਯੋਗਾ ਸਰੀਰਕ ਤੰਦਰੁਸਤੀ, ਲਚਕਤਾ, ਤਾਕਤ, ਸੰਤੁਲਨ ਅਤੇ ਆਸਣ ਨੂੰ ਸੁਧਾਰਨ ਵਿੱਚ ਮਦਦ ਕਰਦਾ ਹੈ।ਇਹ ਮਾਸਪੇਸ਼ੀ ਟੋਨ ਨੂੰ ਵਧਾਉਂਦਾ ਹੈ, ਕਾਰਡੀਓਵੈਸਕੁਲਰ …
Read More »ਅੰਤਰਰਾਸ਼ਟਰੀ ਯੋਗ ਦਿਵਸ `ਤੇ ਖਾਲਸਾ ਕਾਲਜ ਵਿਖੇ ਯੋਗਾ ਸੈਸ਼ਨ
ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਸਿਹਤਮੰਦ ਜੀਵਨ ਲਈ ਯੋਗ ਅਭਿਆਸ ਨੂੰ ਉਤਸ਼ਾਹਿਤ ਕਰਨ ਦੇ ਟੀਚੇ ਨਾਲ ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਕੇਂਦਰੀ ਸੰਚਾਰ ਬਿਊਰੋ ਵਲੋਂ 1-ਪੰਜਾਬ ਬਟਾਲੀਅਨ ਐਨ.ਸੀ.ਸੀ ਅੰਮ੍ਰਿਤਸਰ ਦੇ ਸਹਿਯੋਗ ਨਾਲ ਖਾਲਸਾ ਕਾਲਜ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ।ਇਸ ਯੋਗ ਸੈਸ਼ਨ ਵਿੱਚ ਯੋਗ ਗੁਰੂਆਂ ਦੀ ਅਗਵਾਈ ਹੇਠ ਆਮ ਯੋਗ ਪ੍ਰੋਟੋਕੋਲਸ (ਸੀ.ਵਾਈ.ਪੀ) ਆਸ਼ਨ ਪੇਸ਼ ਕੀਤੇ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਵਿਖੇਅੰਤਰਰਾਸ਼ਟਰੀ ਯੋਗ ਦਿਵਸ ਦਾ ਆਯੋਜਨ
ਅੰਮ੍ਰਿਤਸਰ, 21 ਜੂਨ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਵਿਖੇ 21 ਜੂਨ, 2023 ਨੂੰ ਸਰੀਰਕ ਸਿੱਖਿਆ ਵਿਭਾਗ, ਐਨ.ਸੀ.ਸੀ ਅਤੇ ਐਨ.ਐਸ.ਐਸ ਯੂਨਿਟ ਵੱਲੋਂ `ਅੰਤਰਰਾਸ਼ਟਰੀ ਯੋਗ ਦਿਵਸ` ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਦੀ ਰਹਿਨੁਮਾਈ ਤੇ ਮਾਰਗ ਦਰਸ਼ਨ ਹੇਠ ਮਨਾਇਆ ਗਿਆ।ਇਸ ਵਿਚ ਟੀਚਿੰਗ, ਨਾਨ-ਟੀਚਿੰਗ ਅਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਭਾਰਤੀਯ ਯੋਗ ਸੰਸਥਾਨ ਤੋਂ ਰਾਜੇਸ਼ ਭਾਟੀਆ, ਸ਼੍ਰੀਮਤੀ ਸੰਜਨਾ ਕੁੰਦਰਾ, ਸ਼੍ਰੀਮਤੀ ਮੀਨਾਕਸ਼ੀ …
Read More »ਖ਼ਾਲਸਾ ਕਾਲਜ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਜੂਡੋ ’ਚ ਸ਼ਾਨਦਾਰ ਪ੍ਰਦਰਸ਼ਨ
ਹਰਸ਼ ਨੇ ਸੋਨ ਅਤੇ ਆਯੂਸ਼ ਨੇ ਹਾਸਲ ਕੀਤਾ ਕਾਂਸੇ ਦਾ ਤਗਮਾ – ਪ੍ਰਿੰ: ਗਿੱਲ ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਅਦਾਰੇ ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਦੇ ਵਿਦਿਆਰਥੀਆਂ ਨੇ ਲਾਡੋਵਾਲੀ ਜਲੰਧਰ ਵਿਖੇ ‘44ਵੀਂ ਕੈਡਿਟ ਸਟੇਟ ਜੂਡੋ ਚੈਂਪੀਨਸ਼ਿਪ’ ’ਚ ਸ਼ਾਨਦਾਰ ਮੁਜ਼ਾਹਰਾ ਕਰ ਕੇ ਸੋਨ ਅਤੇ ਕਾਂਸੇ ਦਾ ਤਗਮਾ ਹਾਸਲ ਕਰਕੇ ਸਕੂਲ, ਜ਼ਿਲ੍ਹੇ ਅਤੇ ਮਾਪਿਆਂ …
Read More »ਯੂਨੀਵਰਸਿਟੀ ਕਰਵਾਏਗੀ ਪੰਜਾਬ ‘ਚ ਲਾਅ ਕੋਰਸਾਂ ਲਈ ਸੈਂਟਰਲਾਈਜ਼ ਆਨਲਾਈਨ ਕਾਉਂਸਲਿੰਗ
ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਸੈਸ਼ਨ 2023-24 ਲਈ ਪੰਜਾਬ ਰਾਜ ਵਿੱਚ ਵੱਖ-ਵੱਖ ਲਾਅ ਕੋਰਸਾਂ ਵਿੱਚ ਦਾਖ਼ਲੇ ਲਈ ਸੈਂਟਰਲਾਈਜ਼ ਆਨਲਾਈਨ ਕਾਊਂਸਲਿੰਗ ਕਰਵਾਉਣ ਦਾ ਕਾਰਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਸੌਂਪਿਆ ਗਿਆ ਹੈ। ਕੋਆਰਡੀਨੇਟਰ ਡਾ. ਟੀ.ਐਸ ਬੈੈਨੀਪਾਲ ਅਤੇ ਡਾ. ਪਵਨ ਕੁਮਾਰ ਨੇ ਦੱਸਿਆ ਕਿ ਪੰਜ ਸਾਲਾ ਲਾਅ ਕੋਰਸਾਂ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ …
Read More »9th International Yoga day was celebrated at Guru Nanak Dev University
Amritsar, June 21 (Punjab Post Bureau) – Under the guidance of Vice-Chancellor of Guru Nanak Dev University, Dr. Jaspal Singh Sandhu and in Collaboration with district ayurvedic department, 9th International Yoga day was celebrated in the health centre today. Yoga is a physical, mental and spiritual practice originated in India. The purpose of yoga is to build strength, awareness as well …
Read More »
Punjab Post Daily Online Newspaper & Print Media