ਅੰਮ੍ਰਿਤਸਰ, 22 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਸਿੰਗਲ ਯੂਜ ਪਲਾਸਟਿਕ ‘ਤੇ ਲਗਾਈ ਗਈ ਪਾਬੰਦੀ ਤਹਿਤ ਪੰਜਾਬ ਪ੍ਰਦ੍ਰਸ਼ਣ ਕੰਟਰੋਲ ਬੋਰਡ ਦੀ ਟੀਮ ਨੇ ਫਤਿਹਗੜ੍ਹ ਚੂੜੀਆਂ ਰੋਡ ਵਿਖੇੇ ਇਕ ਗੱਤਾ ਫੈਕਟਰੀ ਵਿੱਚ ਛਾਪਾ ਮਾਰ ਕੇ ਸਿੰਗਲ ਯੂਜ ਪਲਾਸਟਿਕ ਦੇ ਬਣੇ ਕੱਪ ਅਤੇ ਗਿਲਾਸ ਵੱਡੀ ਮਾਤਰਾ ਵਿੱਚ ਬਰਾਮਦ ਕਰਕੇ ਉਕਤ ਫਰਮ ਵਿਰੁੱਧ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।ਦੱਸਣਯੋਗ ਹੈ ਕਿ …
Read More »Daily Archives: June 22, 2023
ਯੋਗ ਨੂੰ ਸਿਰਫ 21 ਜੂਨ ਤੱਕ ਹੀ ਸੀਮਤ ਨਹੀਂ ਰੱਖਣਾ ਚਾਹੀਦਾ – ਡਾ. ਰਮਨ ਖੰਨਾ
ਸੰਗਰੂਰ, 22 ਜੂਨ (ਜਗਸੀਰ ਲੌਂਗੋਵਾਲ)- ਡਾਇਰੈਕਟਰ ਆਯੁਰਵੈਦਾ ਡਾ. ਰਵੀ ਕੁਮਾਰ ਡੂਮਰਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਜਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫਸਰ ਡਾ. ਰਮਨ ਖੰਨਾ ਦੀ ਅਗਵਾਈ ‘ਚ ਪ੍ਰਸਾਸ਼ਨ ਵਲੋਂ ਜਿਲ੍ਹਾ ਪੱਧਰੀ 9ਵਾਂ ਅੰਤਰਰਾਸ਼ਟਰੀ ਯੋਗ ਦਿਵਸ ਸਥਾਨਕ ਮੰਦਿਰ ਸ਼੍ਰੀ ਕਾਲੀ ਦੇਵੀ ਵਿਖੇ ਮਨਾਇਆ ਗਿਆ। ਆਯੁਰਵੈਦਿਕ ਵਿਭਾਗ ਪੰਜਾਬ ਵਲੋਂ ਮਨਾਏ ਗਏ ਇਸ ਸਮਾਗਮ ਵਿੱਚ ਐਸ.ਡੀ.ਐਮ ਮੈਡਮ ਨਵਰੀਤ ਕੌਰ ਸੇਖੋਂ ਮੁੱਖ ਮਹਿਮਾਨ ਵਜੋਂ …
Read More »ਜ਼ਿਲ੍ਹਾ ਕਚਹਿਰੀਆਂ ‘ਚ ਮਨਾਇਆ 9ਵਾਂ ਅੰਤਰਰਾਸ਼ਟਰੀ ਯੋਗਾ ਦਿਵਸ
ਅੰਮ੍ਰਿਤਸਰ, 22 ਜੂਨ (ਸੁਖਬੀਰ ਸਿੰਘ) – ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਦੀਆਂ ਹਦਾਇਤਾਂ ਅਤੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਸੁਮਿਤ ਘਈ ਦੀ ਰਹਿਨੁਮਾਈ ਹੇਠ ਜਿਲ੍ਹਾ ਕਚਹਿਰੀਆਂ ‘ਚ 9ਵਾਂ ਅੰਤਰਰਾਸ਼ਟਰੀ ਯੋਗਾ ਦਿਵਸ-2023 ਮਨਾਇਆ ਗਿਆ।ਸ੍ਰੀ ਸੁਮਿਤ ਘਈ ਇੰਚਾਰਜ਼ ਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਰਣਧੀਰ ਵਰਮਾ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਅਸੀਸ ਸਲਾਦੀ ਸੀ.ਜੇ.ਐਮ ਸ੍ਰੀ …
Read More »ਖ਼ਾਲਸਾ ਕਾਲਜ ਨਰਸਿੰਗ ਦਾ ਵੱਖ-ਵੱਖ ਪ੍ਰਤੀਯੋਗਤਾਵਾਂ ’ਚ ਪਹਿਲਾ ਤੇ ਦੂਜਾ ਸਥਾਨ
ਅੰਮ੍ਰਿਤਸਰ, 22 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਗੌਰਮੈਂਟ ਮੈਡੀਕਲ ਕਾਲਜ ਐਂਡ ਹਸਪਤਾਲ ਚੰਡੀਗੜ੍ਹ ਵਿਖੇ ਕਰਵਾਏ ਗਏ ‘ਪਲਸੈਤੀਓ-2023’ ਪ੍ਰੋਗਰਾਮ ’ਚ ਹਿੱਸਾ ਲੈਂਦਿਆਂ ਪਹਿਲਾ ਅਤੇ ਦੂਜਾ ਸਥਾਨ ਹਾਸਲ ਕੀਤਾ ਹੈ। ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਨੇ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਉਕਤ 2 ਰੋਜ਼ਾ ਪ੍ਰੋਗਰਾਮ ’ਚ ਸੂਬੇ ਦੇ ਵੱਖ-ਵੱਖ ਨਰਸਿੰਗ ਕਾਲਜਾਂ ਦੇ ਵਿਦਿਆਰਥੀਆਂ ਨੇ …
Read More »ਸਾਡੇ ਪਿੰਡਾਂ ਨੂੰ ਤਿੰਨ ‘ਚ ਬੈਂਕਿੰਗ ਖੇਤਰ ਨਾਲ ਜੋੜਿਆ ਜਾਵੇ – ਡਿਪਟੀ ਕਮਿਸ਼ਨਰ
ਸਵੈ ਨਿਧੀ ਸਕੀਮ ਦੇ ਯੋਗ ਪਾਤਰੀਆਂ ਨੂੰ ਤੁਰੰਤ ਕਰਜ਼ਾ ਦੇਣ ਦੀ ਹਦਾਇਤ ਅੰਮ੍ਰਿਤਸਰ, 22 ਜੂਨ (ਸੁਖਬੀਰ ਸਿੰਘ) – ਜਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਜਿਲ੍ਹੇ ਵਿੱਚ ਕੰਮ ਕਰ ਰਹੇ ਸਾਰੇ ਬੈਂਕਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅੰਮ੍ਰਿਤਸਰ ਜਿਲ੍ਹੇ ਦੇ ਸਾਰੇ ਪਿੰਡਾਂ ਨੂੰ ਅਗਲੇ ਤਿੰਨ ਮਹੀਨਿਆਂ ਦੌਰਾਨ ਬੈਂਕਿੰਗ ਖੇਤਰ ਨਾਲ ਸਿੱਧੇ ਤੌਰ ‘ਤੇ …
Read More »ਪੰਜਾਬ ਸਰਕਾਰ ਵਲੋਂ 200 ਰੁਪਏ ਵਿਕਾਸ ਫੰਡ ਕੱਟਣ ਕਾਰਨ ਪੈਨਸ਼ਨਰਾਂ ਵਿੱਚ ਰੋਸ
26 ਜੂਨ ਨੂੰ ਨੋਟੀਫਿਕੇਸ਼ਨਾਂ ਦੀਆਂ ਕਾਪੀਆਂ ਫੂਕਣਗੇ ਪੈਨਸ਼ਨਰ – ਪ੍ਰੇਮ ਸਾਗਰ ਸ਼ਰਮਾ ਸਮਰਾਲਾ, 22 ਜੂਨ (ਇੰਦਰਜੀਤ ਸਿੰਘ ਕੰਗ) – ਪੰਜਾਬ ਸਰਕਾਰ ਵਲੋਂ ਪੈਨਸ਼ਨਰਾਂ ਦੇ ਸਾਂਝੇ ਫਰੰਟ ਨਾਲ 23 ਜੂਨ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ ਕਰਕੇ 18 ਜੁਲਾਈ ਕਰ ਦਿੱਤੀ ਗਈ ਹੈ।ਇਸ ਦੇ ਨਾਲ ਹੀ ਪੈਨਸ਼ਨ ਵਿਚੋਂ 200 ਰੁਪਏ ਪ੍ਰਤੀ ਮਹੀਨਾ ਡਿਵੈਲਪਮੈਂਟ ਫੰਡ ਦੀ ਕਟੌਤੀ ਸਬੰਧੀ ਜਾਰੀ ਨੋਟੀਫਿਕੇਸ਼ਨ ਕਾਰਣ ਪੰਜਾਬ ਭਰ …
Read More »ਖ਼ਾਲਸਾ ਗਵਰਨਿੰਗ ਕੌਂਸਲ ਦੇ ਵਿੱਦਿਅਕ ਅਦਾਰਿਆਂ ਨੇ ਮਨਾਇਆ ਅੰਤਰਰਾਸ਼ਟਰੀ ਯੋਗਾ ਦਿਵਸ
ਅੰਮ੍ਰਿਤਸਰ, 22 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਚਵਿੰਡਾ ਦੇਵੀ ਅਤੇ ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ।ਚਵਿੰਡਾ ਦੇਵੀ ਦੇ ਪ੍ਰਿੰਸੀਪਲ ਗੁਰਦੇਵ ਸਿੰਘ ਅਤੇ ਪਬਲਿਕ ਸਕੂਲ ਦੇ ਅਮਰਜੀਤ ਸਿੰਘ ਗਿੱਲ ਨੇ ਸਰੀਰ ਨੂੰ ਤੰਦਰੁਸਤ ਰੱਖਣ ਸਬੰਧੀ ਜਾਣਕਾਰੀਆਂ ਪ੍ਰਦਾਨ ਕੀਤੀਆਂ।ਐਨ.ਐਸ.ਐਸ. ਵਿਭਾਗ ਦੇ ਵਲੰਟੀਅਰਾਂ ਅਤੇ ਕਾਲਜ ਸਟਾਫ਼ ਨੇ ਵੱਖ-ਵੱਖ ਯੋਗ ਆਸਣਾਂ …
Read More »ਮਲੇਰਕੋਟਲਾ ਦੇ ਮੁਫਤੀ ਜੂਸਫ ਸਾਹਿਲ ਉਸਮਾਨੀ ਵਲੋਂ ਜਥੇਦਾਰ ਗਿ. ਰਘਬੀਰ ਸਿੰਘ ਨੂੰ ਗੁਲਦਸਤਾ ਭੇਟ
ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਸੇਵਾ ਸੰਭਾਲ ਸਮਾਗਮ ’ਚ ਵਿਸ਼ੇਸ਼ ਤੌਰ ’ਤੇ ਪਹੁੰਚੇ ਮੁਫਤੀ ਜੂਸਫ ਸਾਹਿਲ ਉਸਮਾਨੀ ਤੇ ਮਲੇਰਕੋਟਲਾ ਦੇ ਹੋਰ ਆਗੂ ਜਥੇਦਾਰ ਸਾਹਿਬ ਨੂੰ ਸਤਿਕਾਰ ਵਜੋਂ ਗੁਲਦਸਤਾ ਭੇਟ ਕਰਦੇ ਹੋਏ।
Read More »ਪੰਥਕ ਮਾਮਲਿਆਂ ’ਤੇ ਸਾਰੀਆਂ ਧਿਰਾਂ ਨੂੰ ਇਕਜੁੱਟ ਕਰਨ ਦਾ ਯਤਨ ਕਰਾਂਗੇ- ਜਥੇਦਾਰ ਗਿ. ਰਘਬੀਰ ਸਿੰਘ
ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵ-ਨਿਯੁੱਕਤ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਉਹ ਧੜ੍ਹਿਆਂ ਵਿਚ ਵੰਡੇ ਪੰਥ ਨੂੰ ਇਕਜੁੱਟ ਕਰਨ ਲਈ ਯਤਨ ਕਰਨਗੇ।ਉਨ੍ਹਾਂ ਕਿਹਾ ਕਿ ਮਿਸਲਾਂ ਸਮੇਂ ਵੀ ਪੰਥ ਵੱਖ-ਵੱਖ ਥੜ੍ਹਿਆਂ ਵਿਚ ਹੋਣ ਦੇ ਬਾਵਜ਼ੂਦ ਪੰਥਕ ਮਾਮਲਿਆਂ ’ਤੇ ਇਕਜੁੱਟ ਰਹਿੰਦਾ ਸੀ।ਉਸੇ ਤਰ੍ਹਾਂ ਹੁਣ …
Read More »ਗਿਆਨੀ ਰਘਬੀਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਸੰਭਾਲੀ ਸੇਵਾ
ਸਿੰਘ ਸਾਹਿਬਾਨ ਤੇ ਪੰਥਕ ਜਥੇਬੰਦੀਆਂ ਨੇ ਕੀਤੀ ਭਰਵੀਂ ਸ਼ਮੂਲੀਅਤ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵ-ਨਿਯੁੱਕਤ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਅੱਜ ਪੰਥਕ ਰਵਾਇਤਾਂ ਅਨੁਸਾਰ ਸੇਵਾ ਸੰਭਾਲ ਲਈ ਹੈ।ਸੇਵਾ ਸੰਭਾਲ ਸਮਾਗਮ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਇਆ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ …
Read More »
Punjab Post Daily Online Newspaper & Print Media