Amritsar, June 25 (Punjab Post Bureau) – The Chief of the Army Staff (COAS), Indian Army, General Manoj Pande today paid obeisance at Sachkhand Sri Harmandir Sahib. General Pande was accompanied by his wife Smt. Archana Pande and Brigadier CBK Banerjee. On his visit to Sachkhand Sri Harmandir Sahib, General Pande was apprised about Maryada (conduct) of this Sikh shrine, …
Read More »Daily Archives: June 25, 2023
10ਵਾਂ ਸਮਰ ਆਰਟ /ਫੈਸਟੀਵਲ 2023 – ਆਰਟ ਗੈਲਰੀ ‘ਚ ਨੁੱਕੜ ਨਾਟਕ ਤੇ ਵੁੱਡ ਕੱਟ ਪ੍ਰਦਰਸ਼ਨੀ
ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਆਪਣਾ 100 ਸਾਲਾ ਉਤਸਵ ਮਨਾ ਰਹੀ ਸਥਾਨਕ ਇੰਡੀਅਨ ਅਕੈਡਮੀ ਆਫ ਫਾਈਨ ਆਰਟਸ ਵਲੋਂ ਨੋਰਥ ਜ਼ੋਨ ਕਲਚਰਲ ਸੈਂਟਰ ਪਟਿਆਲਾ ਦੇ ਸਹਿਯੋਗ ਨਾਲ 10ਵਾਂ ਸਮਰ ਆਰਟ /ਫੈਸਟੀਵਲ 2023 ਬਹੁਤ ਸਫਲਤਾਪੂਰਵਕ ਚੱਲ ਰਿਹਾ ਹੈ।ਆਰਟ ਗੈਲਰੀ ਦੇ ਆਨਰੇਰੀ ਜਨਰਲ ਸੈਕਟਰੀ ਡਾ. ਏ ਐਸ ਚਮਕ ਨੇ ਦੱਸਿਆ ਕਿ ਇਸ ਫੈਸਟੀਵਲ ਦੀ ਲੜੀ ਤਹਿਤ ਅੱਜ ਇਕ ਨੁੱਕੜ ਨਾਟਕ ‘ਸੇ ਨੋ …
Read More »ਪੀ.ਜ਼ੀ ਦੀ ਰਜਿਸਟਰੇਸ਼ਨ ਜਰੂਰੀ ਅਤੇ ਮੋਟਰਸਾਈਕਲਾਂ ਦੇ ਸਲੰਸਰਾਂ ਵਿੱਚ ਫੇਰਬਦਲ ‘ਤੇ ਪਾਬੰਦੀ
ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ) – ਹਰਜੀਤ ਸਿੰਘ ਧਾਲੀਵਾਲ ਪੀ.ਪੀ.ਐਸ ਵਧੀਕ ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ-ਕਮ-ਕਾਰਜ਼ਕਾਰੀ ਮੈਜਿਸਟਰੇਟ ਅੰਮ੍ਰਿਤਸਰ ਸ਼ਹਿਰ ਵਲੋਂ ਜਾਬਤਾ ਫੌਜ਼ਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਅਧੀਨ ਪੈਂਦੇ ਥਾਣਿਆਂ ਦੇ ਏਰੀਆ ਵਿੱਚ ਪੀ.ਜ਼ੀ ਦੀ ਲਾਜ਼ਮੀ ਰਜਿਸਟਰੇਸ਼ਨ ਅਤੇ ਮੋਟਰਸਾਈਕਲਾਂ ਦੇ ਸਲੰਸਰਾਂ ਵਿੱਚ ਫੇਰਬਦਲ ਨਾ ਕਰਨ ਸਬੰਧੀ ਹੁਕਮ ਜਾਰੀ ਕੀਤੇ ਹਨ। …
Read More »ਕਿਰਾਏਦਾਰ ਰੱਖਣ ਤੋਂ ਪਹਿਲਾਂ ਉਸ ਦੇ ਰਿਹਾਇਸ਼ੀ ਪਤੇ ਦੀ ਅਗਾਊਂ ਤਸਦੀਕ ਜਰੂਰੀ
ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ) – ਵਧੀਕ ਡਿਪਟੀ ਕਮਿਸ਼ਨਰ ਪੁਲਿਸ-ਕਮ-ਕਾਰਜਕਾਰੀ ਮੈਜਿਸਟਰੇਟ ਅੰਮ੍ਰਿਤਸਰ ਸ਼ਹਿਰ ਹਰਜੀਤ ਸਿੰਘ ਧਾਲੀਵਾਲ ਪੀ.ਪੀ.ਐਸ ਨੇ ਜ਼ਾਬਤਾ ਫੋਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਕਮਿਸ਼ਨਰੇਟ ਪੁਲੀਸ ਅੰਮ੍ਰਿਤਸਰ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਮੁਕੰਮਲ ਤੌਰ ‘ਤੇ ਪਾਬੰਦੀ ਲਗਾਉਂਦਿਆਂ ਕਿਹਾ ਹੈ ਕਿ ਕੋਈ ਵੀ ਵਿਅਕਤੀ/ਪਰਿਵਾਰ ਆਪਣੀ ਰਿਹਾਇਸ਼, ਜਗ੍ਹਾ ਵਪਾਰਕ ਮਕਸਦ ਲਈ …
Read More »ਦਿਵਯਾਂਗ ਕ੍ਰਿਕਟ ਕੰਟਰੋਲ ਬੋਰਡ ਵਲੋਂ ਅੰਮ੍ਰਿਤਸਰ ‘ਚ ਹੋਵੇਗਾ ਚਾਰ ਸੂਬਿਆਂ ਦੇ ਦਿਵਯਾਂਗ ਖਿਡਾਰੀਆਂ ਦਾ ਕ੍ਰਿਕਟ ਮੈਚ
ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ) – ਦਿਵਯਾਂਗ ਕ੍ਰਿਕਟ ਕੰਟਰੋਲ ਬੋਰਡ (ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੀ ਇੱਕ ਸ਼ਾਖਾ) ਅੰਮ੍ਰਿਤਸਰ ਵਿਖੇ ਚਾਰ ਸੂਬਿਆਂ ਪੰਜਾਬ, ਉਤਰ ਪ੍ਰਦੇਸ਼, ਜੰਮੂ-ਕਸ਼ਮੀਰ ਅਤੇ ਰਾਜਸਥਾਨ ਦੇ ਵੱਖ-ਵੱਖ ਦਿਵਯਾਂਗ ਖਿਡਾਰੀਆਂ ਲਈ ਕ੍ਰਿਕਟ ਮੈਚਾਂ ਦਾ ਆਯੋਜਨ ਕਰੇਗਾ।ਰਾਸੋ ਮੁਖੀ ਕਮਲਜੀਤ ਕੌਰ ਗਿੱਲ ਨਾਲ ਗੱਲਬਾਤ ਕਰਦੇ ਹੋਏ ਬੋਰਡ ਦੇ ਸਕੱਤਰ ਹਾਰੂਨ ਰਸ਼ੀਦ ਨੇ ਇਸ ਪੂਰੇ ਮੈਚ ਦੀ ਜਿੰਮੇਵਾਰੀ ਰਾਸੋ ਨੂੰ ਸੌਂਪੀ ਹੈ। …
Read More »ਸਰਕਾਰ ਵਲੋਂ ਜਾਰੀ ਪੈਸੇ ਦੀ ਸਹੀ ਤੇ ਪਾਰਦਰਸ਼ੀ ਵਰਤੋਂ ਯਕੀਨੀ ਬਣਾਉਣ ਲਈ ਅੱਗੇ ਆਉਣ ਆਮ ਲੋਕ – ਈ.ਟੀ.ਓ
ਗ੍ਰਾਮ ਪੰਚਾਇਤ ਝੰਗੀ ਸਾਹਿਬ ਵਿਖੇ ਆਂਗਣਵਾੜੀ ਸੈਂਟਰ ਦਾ ਕੀਤਾ ਉਦਘਾਟਨ ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ।ਸਰਕਾਰ ਵਲੋਂ ਜਾਰੀ ਕੀਤਾ ਜਾਂਦਾ ਪੈਸਾ ਲੋਕਾਂ ਦਾ ਆਪਣਾ ਪੈਸਾ ਹੈ।ਇਸ ਲਈ ਇਸ ਦੀ ਸਹੀ ਤੇ ਪਾਰਦਰਸ਼ੀ ਵਰਤੋਂ ਯਕੀਨੀ ਬਣਾਉਣ ਲਈ ਲੋਕ …
Read More »ਗੁਰੂ ਨਾਨਕ ਦੇੇਵ ਯੂਨੀਵਰਸਿਟੀ ਵਿਖੇ ਯੋਜਨਾਬੰਦੀ ਕੋਰਸਾਂ `ਚ ਕੈਰੀਅਰ ਦੇ ਮੌਕੇ ਉਪਲੱਬਧ
ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਜੀਵਨ `ਚ ਖੁਸ਼ਗਵਾਰ ਬਸੇੇਰੇ ਲਈ ਮਨੁੱਖ ਰਿਹਾਇਸ਼ ਦੇ ਵੱਖ-ਵੱਖ ਮਾਡਲਾਂ ਦਾ ਵਿਕਾਸ ਕਰਦਾ ਰਹਿੰਦਾ ਹੈ।ਇਸੇ ਦਿਸ਼ਾਂ ਵਿੱਚ ਸਮੇਂ ਸਮੇਂ ਦੀਆਂ ਸਭਿਆਤਾਵਾਂ ਨੇ ਆਪਣੀਆਂ ਪੈੜਾਂ ਛੱੱਡੀਆਂ ਹਨ। ਮੋਹਿੰਜੋਦਾਰੋ, ਬਾਬਲ, ਰੋਮ, ਏਥਨਜ਼ ਅਤੇ ਅਜਿਹੀਆਂ ਬਹੁਤ ਸਾਰੀਆਂ ਸਭਿਆਤਾਵਾਂ ਸੁਚੱਜੀ ਦੂਰਦਰਸ਼ੀ ਯੋਜਨਾ ਦੀਆਂ ਉਦਾਹਰਣਾਂ ਹਨ।ਉਨ੍ਹਾਂ ਦੀ ਕੰਮ ਕਰਨ ਦੀ ਵਿਲੱਖਣਤਾ ਅਤੇ ਆਰਕੀਟੈਕਚਰਲ ਅਜੂਬਿਆਂ ਦੀ ਯੋਜਨਾ ਬਣਾਉਣ ਵਿੱਚ …
Read More »ਪੈਂਤੀ ਅੱਖਰੀ ਲਿਖਣ ਦੇ ਮੁਕਾਬਲੇ ਕਰਵਾਏ ਗਏ
ਸੰਗਰੂਰ, 24 ਜੂਨ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਵਿਖੇ ਪਿਛਲੇ ਦਿਨੀਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਲਗਾਏ ਗਿਆਨ ਅੰਜਨੁ ਗੁਰਮਤਿ ਸਮਰ ਕੈਂਪ ਤੋਂ ਉਤਸ਼ਾਹਿਤ ਹੋ ਕੇ ਗੁਰਦੁਆਰਾ ਸਾਹਿਬਾਨ ਪ੍ਰਬੰਧਕ ਤਾਲਮੇਲ ਕਮੇਟੀ ਵਲੋਂ ਇੱਕ ਰੋਜ਼ਾ ਗੁਰਮਤਿ ਸਿੱਖਿਆ ਕੈਂਪ ਸੁਰਿੰਦਰ ਪਾਲ ਸਿੰਘ ਸਿਦਕੀ, ਰਾਜਵਿੰਦਰ ਸਿੰਘ ਲੱਕੀ, ਸੁਖਪਾਲ ਸਿੰਘ, ਗੁਰਲੀਨ ਕੌਰ, ਗੁਲਜ਼ਾਰ ਸਿੰਘ ਦੀ ਦੇਖ-ਰੇਖ ਹੇਠ ਆਯੋਜਿਤ ਕੀਤਾ …
Read More »ਸਲਾਈਟ ਦੇ ਸੇਵਾ ਮੁਕਤ ਕਰਮਚਾਰੀਆਂ ਲਈ ਪੁਰਾਣੀ ਪੈਨਸ਼ਨ ਦੀ ਮੰਗ
ਸੰਗਰੂਰ, 24 ਜੂਨ (ਜਗਸੀਰ ਲੌਂਗੋਵਾਲ) – ਭਾਰਤ ਸਰਕਾਰ ਵਲੋਂ ਸਥਾਪਿਤ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਸ਼ਹਾਦਤ ਨੂੰ ਸਮਰਪਿਤ ਆਲਮੀ ਪੱਧਰ ਦੀ ਤਕਨੀਕੀ ਖੁਦ ਮੁਖਤਿਆਰ ਸੰਸਥਾ ਸੰਤ ਲੋਗੋਵਾਲ ਇੰਸਟੀਚਿਊਟ ਆਫ਼ ਇੰਜਨੀਅਰਿੰਗ ਅਤੇ ਤਕਨਾਲੋਜੀ (ਡੀਮਡ ਯੂਨੀਵਰਸਿਟੀ) ਸਲਾਈਟ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਜੁਝਾਰ ਲੌਗੋਂਵਾਲ ਅਤੇ ਸਕੱਤਰ ਜਗਦੀਸ਼ ਚੰਦ ਨੇ ਕਿਹਾ ਹੈ ਕਿ ਲਾਈਟ ਡੀਮਡ ਯੂਨੀਵਰਸਿਟੀ ਦੇ ਸੇਵਾ ਮੁਕਤ ਅਤੇ ਨੇੜੇ ਭਵਿੱਖ ਵਿਚ …
Read More »ਭਾਰਤੀ ਫੌਜ ਦੇ ਮੁਖੀ ਜਨਰਲ ਮਨੋਜ ਪਾਂਡੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ
ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਭਾਰਤੀ ਫੌਜ ਦੇ ਮੁਖੀ ਜਨਰਲ ਮਨੋਜ ਪਾਂਡੇ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਇਸ ਸਮੇਂ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਅਰਚਨਾ ਪਾਂਡੇ ਅਤੇ ਬ੍ਰਗੇਡੀਅਰ ਸੀ.ਬੀ.ਕੇ ਬੈਨਰਜੀ ਵੀ ਮੌਜ਼ੂਦ ਸਨ।ਜਨਰਲ ਮਨੋਜ ਪਾਂਡੇ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ਼ਾਹਬਾਜ਼ ਸਿੰਘ ਅਤੇ …
Read More »
Punjab Post Daily Online Newspaper & Print Media