Tuesday, November 24, 2026

Daily Archives: June 25, 2023

ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ `ਤੇ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ

ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਾਹਿਬ ਸਿੰਘ ਦੇ ਜਥੇ ਨੇ …

Read More »

ਐਡਵੋਕੇਟ ਧਾਮੀ ਨੇ ਪਾਕਿਸਤਾਨ ’ਚ ਸਿੱਖ ਦੁਕਾਨਦਾਰ ਦੀ ਹੱਤਿਆ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 25 ਜੂਨ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਅੰਦਰ ਘਟਗਿਣਤੀ ਸਿੱਖਾਂ ’ਤੇ ਹੋ ਰਹੇ ਹਮਲਿਆਂ ਦੀ ਕਰੜੀ ਨਿੰਦਾ ਕੀਤੀ ਹੈ।ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਇਕ ਬਿਆਨ ਵਿਚ ਐਡਵੋਕੇਟ ਧਾਮੀ ਨੇ ਆਖਿਆ ਕਿ ਪਾਕਿਸਤਾਨ ਦੇ ਸ਼ਹਿਰ ਪਿਸ਼ਾਵਰ ’ਚ ਸਿੱਖ ਦੁਕਾਨਦਾਰ ਮਨਮੋਹਨ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦੇਣੀ ਬੇਹੱਦ …

Read More »