ਅੰਮ੍ਰਿਤਸਰ, 27 ਜੂਨ (ਪੰਜਾਬ ਪੋਸਟ ਬਿਊਰੋ) – ਚੀਫ਼ ਖ਼ਾਲਸਾ ਦੀਵਾਨ ਵਲੋਂ ਪਾਕਿਸਤਾਨ ਦੇ ਪਿਸ਼ਾਵਰ ਸ਼ਹਿਰ ਵਿੱਚ ਸਿੱਖ ਕਾਰੋਬਾਰੀ ਮਨਮੋਹਨ ਸਿੰਘ ਦੀ ਕੁੱਝ ਕੱਟੜਪੰਥੀਆਂ ਵਲੋਂ ਗੋਲੀਆ ਮਾਰ ਕੇ ਹੱਤਿਆ ਕਰਨ ਦੀ ਘਟਨਾ ਨੂੰ ਬਹੁਤ ਹੀ ਮੰਦਭਾਗਾ ਅਤੇ ਦੁੱਖਦਾਈ ਕਰਾਰ ਦਿੱਤਾ ਗਿਆ।ਦੀਵਾਨ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ, ਆਨਰੇਰੀ ਸਕੱਤਰ ਅਜੀਤ ਸਿੰਘ ਬਸਰਾ, ਮੀਤ ਪ੍ਰਧਾਨ ਅਮਰਜੀਤ ਸਿੰਘ ਬਾਂਗਾ, …
Read More »Daily Archives: June 27, 2023
ਡੀ.ਏ.ਵੀ ਪਬਲਿਕ ਸਕੂਲ ਦਾ ਆਈ.ਆਈ.ਟੀ ਜੇ.ਈ.ਈ ਐਡਵਾਂਸਡ 2023 ‘ਚ ਪ੍ਰਦਰਸ਼ਨ ਸ਼ਾਨਦਾਰ
ਅੰਮ੍ਰਿਤਸਰ, 26 ਜੂਨ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ 7 ਵਿਦਿਆਰਥੀਆਂ ਨੇ ਆਈ.ਆਈ ਟੀ.ਜੇ.ਈ.ਈ ਐਡਵਾਂਸਡ – 2023 ਦੀ ਪ੍ਰੀਖਿਆ ਵਿੱਚ ਵਧੀਆ ਕਾਰਗੁਜ਼ਾਰੀ ਕਰਕੇ ਸਕੂਲ ਦਾ ਨਾਂ ਉਚਾ ਕੀਤਾ।ਵੈਭਵ ਸਿਡਾਨਾ ਨੇ 3488, ਰਵੀਸ਼ ਗੁਲਾਟੀ 3582, ਪਾਰਥ ਗੁਪਤਾ 3805, ਸ਼ਰਣਯ ਮਲਹੋਤਰਾ 5707, ਨਿਮਿਸ਼ ਕਪੂਰ 13686, ਸ਼ਰਿਯਮ ਸਾਵਲਾਨੀ 15254 ਅਤੇ ਸ਼ਰੀਸ਼ ਸਾਵਲਾਨੀ 19433 ਰੈਂਕ ਪ੍ਰਾਪਤ ਕੀਤੇ। ਪੰਜਾਬ ਜ਼ੋਨ `ਏ` ਖੇਤਰੀ …
Read More »27ਵੀਂ ਸੀਨੀਅਰ ਨੈਸ਼ਨਲ ਵੁਮੈਨ ਫੁਟਬਾਲ ਚੈਂਪੀਅਨਸ਼ਿਪ ਦਾ ਫਾਈਨਲ ਮੈਚ ਅੱਜ
ਆਲ ਇੰਡੀਆ ਫੁੱਟਬਾਲ ਫੈਡਰੇਸ਼ਨ ਦੇ ਪ੍ਰਧਾਨ ਕਲਿਆਣ ਚੌਬੇ ਹੋਣਗੇ ਮੁੱਖ ਮਹਿਮਾਨ ਅੰਮ੍ਰਿਤਸਰ, 27 ਜੂਨ (ਸੁਖਬੀਰ ਸਿੰਘ) – ਪੰਜਾਬ ਫੁੱਟਬਾਲ ਐਸੋਸੀਏਸ਼ਨ ਦੇ ਯਤਨਾਂ ਸਦਕਾ ਅੰਮ੍ਰਿਤਸਰ ਦੀ ਪਵਿੱੱਤਰ ਧਰਤੀ ‘ਤੇ ਦੇਸ਼ ਪੱਧਰੀ ਮਹਿਲਾ ਫੁੱਟਬਾਲ ਦੇ ਮਹਾਂਕੁੰਭ ਵਜੋਂ ਜਾਣੇ ਜਾਂਦੇ ਹੀਰੋ ਸੀਨੀਅਰ ਨੈਸ਼ਨਲ ਵੁਮੈਨ ਫੁੱਟਬਾਲ ਚੈਂਪੀਅਨਸ਼ਿਪ ਦੀ 27ਵੀਂ ਵਰੇਗੰਢ ਤੇ ਪਹਿਲੀ ਵਾਰ ਕਰਵਾਈ ਗਈ ਚੈਂਪੀਅਨਸ਼ਿਪ ਦੇ ਫਾਈਨਲ ਵਿੱਚ ਹਰਿਆਣਾ ਅਤੇ ਤਾਮਿਲਨਾਡੂ ਦੀਆਂ ਵੁਮੈਨ …
Read More »ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ‘ਤੇ ਨਸ਼ਿਆਂ ਖਿਲਾਫ ਖੇਡਿਆ ਨਾਟਕ ‘ਮਿਟੀ ਰੁਦਨ ਕਰੇ’
ਅੰਮ੍ਰਿਤਸਰ, 27 ਜੂਨ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਦੇ ਸਬੰਧ ਵਿੱਚ ਸਥਾਨਕ ਸ਼੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਕਮਿਸ਼ਨਰ ਪੁਲੀਸ ਅੰਮ੍ਰਿਤਸਰ ਨੌਨਿਹਾਲ ਸਿੰਘ ਆਈ.ਪੀ.ਐਸ ਦੀ ਰਹਿਨੁਮਾਈ ਹੇਠ ਜਿਲ੍ਹਾ ਸਾਂਝ ਕੇਂਦਰ ਵਲੋਂ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਇਸ ਵਿੱਚ ਪਰਮਿੰਦਰ ਸਿੰਘ ਭੰਡਾਲ ਪੀ.ਪੀ.ਐਸ ਡਿਪਟੀ ਕਮਿਸ਼ਨਰ ਪੁਲੀਸ ਅੰਮ੍ਰਿਤਸਰ ਸ਼ਹਿਰ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ।ਵਧੀਕ ਡਿਪਟੀ ਕਮਿਸ਼ਨਰ ਪੁਲਿਸ ਸਥਾਨਕ-ਕਮ-ਜਿਲ੍ਹਾ ਕਮਿਊਨਿਟੀ …
Read More »ਨਸ਼ਿਆਂ ਖਿਲਾਫ ਐਨ.ਸੀ.ਸੀ ਕੈਡਿਟਾਂ ਦੇ ਸਹਿਯੋਗ ਨਾਲ ਕੱਢੀ ਪੈਦਲ ਰੈਲੀ
ਅੰਮ੍ਰਿਤਸਰ, 27 ਜੂਨ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਐਂਟੀ ਡਰੱਗ ਡੇਅ ਦੇ ਸਬੰਧੀ ਟਰੈਫਿਕ ਐਜੂਕੇਸ਼ਨ ਸੈਲ ਵਲੋਂ 1-ਪੰਜਾਬ ਬਟਾਲੀਅਨ ਅਤੇ 24- ਪੰਜਾਬ ਬਟਾਲੀਅਨ ਦੇ ਐਨ.ਸੀ.ਸੀ ਦੇ ਕੈਡਿਟਾਂ ਦੇ ਸਹਿਯੋਗ ਨਾਲ ਸ਼ਹਿਰ ਦੇ ਵੱਖ-ਵੱਖ ਚੌਕਾਂ ਵਿੱਚ ਪੈਦਲ ਰੈਲੀ ਕੱਢੀ ਗਈ।ਜਿਸ ਰੈਲੀ ਦੀ ਅਗਵਾਈ ਟਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ਼ ਐਸ.ਆਈ ਦਲਜੀਤ ਸਿੰਘ ਨੇ ਕੀਤੀ।ਰੈਲੀ ਦਾ ਮੁੱਖ ਮਕਸਦ ਪਬਲਿਕ ਨੂੰ ਨਸ਼ਿਆਂ ਦੇ ਹੋਣ ਵਾਲੇ …
Read More »ਇਨਕਮ ਟੈਕਸ ਕਲੋਨੀ ‘ਚ ਸਿਹਤ ਜਾਂਚ ਕੈਂਪ
ਸੰਗਰੂਰ, 27 ਜੂਨ (ਜਗਸੀਰ ਲੌਂਗੋਵਾਲ) – ਸਥਾਨਕ ਇਨਕਮ ਟੈਕਸ ਕਲੋਨੀ ਵਿਖੇ ਸ਼ਨੀਵਾਰ ਨੂੰ ਮੁਫਤ ਸਿਹਤ ਜਾਂਚ ਕੈਂਪ ਦੌਰਾਨ 53 ਲੋਕਾਂ ਦੀ ਜਾਂਚ ਕੀਤੀ ਗਈ।ਕੈਂਪ ਦਾ ਆਯੋਜਨ ਆਈ.ਵੀ.ਵਾਈ ਹਸਪਤਾਲ ਅੰਮ੍ਰਿਤਸਰ ਵਲੋਂ ਕੀਤਾ ਗਿਆ।ਗਾਇਨੀਕੋਲੋਜਿਸਟ ਡਾ: ਜਗਪ੍ਰੀਤ ਕੌਰ, ਡਾਈਟੀਸ਼ੀਅਨ ਡਾਂਸੀ ਕੌਰ ਅਤੇ ਡਾ: ਗਗਨ ਦੀ ਟੀਮ ਨੇ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸਿਹਤ ਦਾ ਚੈਕਅੱਪ ਕੀਤਾ।ਕੈਂਪ ਵਿੱਚ ਆਏ ਲੋਕਾਂ ਦਾ ਬੀ ਪੀ …
Read More »ਅਗਰਵਾਲ ਸਭਾ ਦੀ ਚੋਣ -ਜ਼ਿੰਦਲ ਪ੍ਰਧਾਨ ਅਤੇ ਸੰਦੋਹਾ ਬਣੇ ਜਨਰਲ ਸਕੱਤਰ
ਸੰਗਰੂਰ, 27 ਜੂਨ (ਜਗਸੀਰ ਲੌਂਗੋਵਾਲ) – ਅਗਰਵਾਲ ਸਭਾ (ਰਜਿ: 159) ਦੀ ਵਿਸ਼ੇਸ਼ ਮੀਟਿੰਗ ਗੰਗਾ ਵਾਲਾ ਡੇਰਾ ਵਿਖੇ ਹੋਈ।ਮੀਟਿੰਗ ਦੀ ਪ੍ਰਧਾਨਗੀ ਜਿਲ੍ਹਾ ਪ੍ਰਧਾਨ ਅਗਰ ਰਤਨ ਸ਼ਾਮ ਲਾਲ ਸਿੰਗਲਾ ਨੇ ਕੀਤੀ।ਮਨਪ੍ਰੀਤ ਬਾਂਸਲ ਨੇ ਆਪਣੇ ਚਾਰ ਸਾਲ ਦੇ ਪ੍ਰਧਾਨਗੀ ਸਮੇਂ ਦੌਰਾਨ ਕੀਤੇ ਸਮਾਜ ਸੇਵੀ ਕੰਮਾਂ ਬਾਰੇ ਵਿਸਥਾਰ ਨਾਲ ਦੱਸਿਆ।ਜਿਸ ਨੂੰ ਮੀਟਿੰਗ ਨੇ ਸਰਬਸੰਮਤੀ ਨਾਲ ਪਾਸ ਕੀਤਾ।ਅਗਰ ਰਤਨ ਵੇਦ ਹੋਡਲਾ, ਅਗਰ ਰਤਨ ਸ਼ਾਮ ਲਾਲ …
Read More »ਲਾਇਨ ਕਲੱਬ ਸੰਗਰੂਰ ਰਾਇਲ ਵਲੋਂ ਕੇਂਦਰੀ ਵਿਦਿਆਲਿਆ ਉਭਾਵਾਲ ਵਿਖੇ ਮੈਡੀਕਲ ਕੈਂਪ
ਸੰਗਰੂਰ, 27 ਜੂਨ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਰਾਇਲ ਵਲੋਂ ਕੇਂਦਰੀ ਵਿਦਿਆਲਿਆ ਉਭਾਵਾਲ ਵਿਖੇ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਚਮੜੀ ਦੇ ਰੋਗਾਂ ਦੇ ਮਾਹਿਰ ਡਾਕਟਰ ਨਵਦੀਪ, ਮੈਡੀਸਨ ਦੇ ਮਾਹਿਰ ਡਾਕਟਰ ਹਿਮਾਂਸ਼ੂ, ਮਨੋਰੋਗਾਂ ਦੇ ਮਾਹਿਰ ਡਾਕਟਰ ਆਯੁਸ਼ ਸ਼ਰਮਾ, ਅੱਖਾਂ ਦੇ ਰੋਗਾਂ ਦੇ ਮਾਹਿਰ ਡਾਕਟਰ ਵੈਭਵ ਮਿੱਤਲ ਅਤੇ ਦੰਦਾਂ ਦੇ ਡਾਕਟਰ ਸੰਜੀਵ ਕਾਂਸਲ ਨੇ ਮਰੀਜਾਂ ਦਾ ਚੈਕਅੱਪ ਕਰਕੇ ਉਨ੍ਹਾਂ …
Read More »ਨੀਟ ਪ੍ਰੀਖਿਆ ਵਿਚੋਂ ਚੰਗੇ ਅੰਕ ਲੈਣ ਵਾਲੀਆਂ ਲੜਕੀਆਂ ਦਾ ਕੀਤਾ ਸਨਮਾਨ
ਸੰਗਰੂਰ, 27 ਜੂਨ (ਜਗਸੀਰ ਲੌਂਗੋਵਾਲ) – ਐਮ.ਬੀ.ਬੀ.ਐਸ ਦੇ ਦਾਖਲੇ ਲਈ ਹੋਈ ਨੀਟ ਦੀ ਪ੍ਰੀਖਿਆ ‘ਚੋਂ ਕਸਬਾ ਚੀਮਾ ਮੰਡੀ ਦੀਆਂ ਤਿੰਨ ਲੜਕੀਆਂ ਵਲੋਂ ਚੰਗੇ ਅੰਕ ਹਾਸਲ ਕਰਕੇ ਤੇ ਕਸਬਾ ਚੀਮਾ ਮੰਡੀ ਦਾ ਨਾਮ ਰੋਸ਼ਨ ਕਰਨ ਵਾਲੀਆਂ ਲੜਕੀਆਂ ਦਾ ਸਨਮਾਨ ਕਰਨ ਲਈ ਸ੍ਰੀ ਰਾਮ ਨੌਮੀ ਉਤਸਵ ਅਤੇ ਸੋਸ਼ਲ ਵੈਲਫੇਅਰ ਸੁਸਾਇਟੀ ਰਜਿ. ਚੀਮਾ ਮੰਡੀ ਵਲੋਂ ਅਗਰਵਾਲ ਸਭਾ ਚੀਮਾ ਮੰਡੀ ਦੇ ਸਹਿਯੋਗ ਨਾਲ ਸ੍ਰੀ …
Read More »ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਆਗਮਨ ਪੁਰਬ ਦੀਆਂ ਤਿਆਰੀਆਂ ਸ਼ੁਰੂ
ਸੰਗਰੂਰ, 27 ਜੂਨ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਹਰਿਗੋਬਿੰਦ ਪੁਰਾ ਵਿਖੇ ਹਰ ਸਾਲ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮਨਾਏ ਜਾਂਦੇ ਆਗਮਨ ਪੁਰਬ ਸਬੰਧੀ ਤਿਆਰੀ ਮੀਟਿੰਗ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਤਾਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ 5 ਜੁਲਾਈ ਨੂੰ ਆਯੋਜਿਤ ਕੀਤੇ ਜਾ ਰਹੇ ਆਗਮਨ ਪੁਰਬ ਦੇ ਸਬੰਧ ਵਿੱਚ ਹਰਪ੍ਰੀਤ ਸਿੰਘ ਪ੍ਰੀਤ ਸੀਨੀਅਰ ਮੀਤ ਪ੍ਰਧਾਨ ਨੇ ਦੱਸਿਆ …
Read More »
Punjab Post Daily Online Newspaper & Print Media