ਅੰਮ੍ਰਿਤਸਰ, 27 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ’ਚ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਪ੍ਰਿੰਸੀਪਲ ਨਿਰਮਲਜੀਤ ਕੌਰ ਗਿੱਲ ਨੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਭੇਂਟ ਕਰਦਿਆਂ ਕਿਹਾ ਕਿ ਵਿਦਿਆਰਥਣ ਸਚਲੀਨ ਕੌਰ ਨੇ ‘ਆਲ ਇੰਡੀਆ ਕਰਾਟੇ ਫ਼ਾਊਂਡੇਸ਼ਨ’ ਦੁਆਰਾ ਆਯੋਜਿਤ ਕਰਾਟੇ ਮੁਕਾਬਲੇ …
Read More »Daily Archives: June 27, 2023
ਖ਼ਾਲਸਾ ਕਾਲਜ ਫ਼ਾਰਮੇਸੀ ਵਿਖੇ ਵੈਬੀਨਾਰ ਕਰਵਾਇਆ
ਅੰਮ੍ਰਿਤਸਰ, 27 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਵਿਖੇ ‘ਕੇਸ ਸਟੱਡੀਜ਼ ਅਤੇ ਸਟਿਮੂਲੇਟਿੰਗ ਇਨਵੈਨਸਨਜ਼’ ਵਿਸ਼ੇ ’ਤੇ ਵੈਬੀਨਾਰ ਕਰਵਾਇਆ ਗਿਆ।ਕਾਲਜ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਆਰ.ਕੇ ਧਵਨ ਦੀ ਸਰਪ੍ਰਸਤੀ ਹੇਠ ਕਰਵਾਏ ਇਸ ਵੈਬੀਨਾਰ ’ਚ ਚਿਤਕਾਰਾ ਯੂਨੀਵਰਸਿਟੀ ਪਟਿਆਲਾ ਤੋਂ ਚਿਤਕਾਰਾ ਕਾਲਜ ਆਫ਼ ਫਾਰਮੇਸੀ ਵਿਭਾਗ ਦੇ ਮੁਖੀ ਪ੍ਰੋ: (ਡਾ.) ਇੰਦਰਬੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਭਾਗ ਲੈਂਦਿਆਂ ਵੱਖ-ਵੱਖ ਆਈ.ਪੀ.ਆਰ : ਕੇਸ ਸਟੱਡੀਜ਼ ਅਤੇ …
Read More »ਕੌਮਾਂਤਰੀ ਨਸ਼ਾ ਵਿਰੋਧੀ ਸਾਈਕਲ ਰੈਲੀ `ਚ ਪ੍ਰਭਾਕਰ ਸਕੂਲ ਦੀ ਦਮਨਪ੍ਰੀਤ ਕੌਰ ਸਨਮਾਨਿਤ
ਅੰਮ੍ਰਿਤਸਰ, 27 (ਸੁਖਬੀਰ ਸਿੰਘ) – ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਲੋਂ ਡੀ.ਸੀ.ਪੀ ਹੈਡਕੁਆਰਟਰ ਵਤਸਲਾ ਗੁਪਤਾ ਆਈ.ਪੀ.ਐਸ, ਪਰਮਿੰਦਰ ਸਿੰਘ ਭੰਡਾਲ ਡੀ.ਸੀ.ਪੀ ਲਾਅ-ਐਂਡ-ਆਰਡਰ ਅਤੇ ਏ.ਡੀ.ਸੀ.ਪੀ ਟ੍ਰੈਫਿਕ ਅਮਨਦੀਪ ਕੌਰ, ਏ.ਡੀ.ਸੀ.ਪੀ ਪ੍ਰਭਜੋਤ ਸਿੰਘ ਵਿਰਕ ਤੇ ਏ.ਸੀ.ਪੀ ਵਰਿੰਦਰ ਸਿੰਘ ਖੋਸਾ ਦੀ ਯੋਗ ਅਗਵਾਈ ਹੇਠ ਨਸ਼ਿਆਂ ਦੀ ਦੁਰਵਰਤੋਂ ਨੂੰ ਰੋਕਣ ਅਤੇ ਨਸ਼ੀਲੇ ਪਦਾਰਥਾਂ ਦੇ ਗੈਰ-ਕਾਨੂੰਨੀ ਵਪਾਰ ਦੇ ਵਿਰੁੱਧ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਮੌਂਕੇ ਜਾਗਰੂਕਤਾ ਸਾਈਕਲ ਰੈਲੀ ਗੋਲਡਨ ਗੇਟ …
Read More »ਸਪੈਸ਼ਲ ਉਲੰਪਿਕ ਅੰਤਰਰਾਸ਼ਟਰੀ ਖੇਡਾਂ ਵਿੱਚ ਪਿੰਗਲਵਾੜਾ ਦੇ ਤਿੰਨ ਬੱਚਿਆਂ ਨੇ ਰੋਲਰ ਸਕੇਟਿੰਗ ‘ਚ ਜਿਤੇ ਚਾਰ ਮੈਡਲ
ਅੰਮ੍ਰਿਤਸਰ, 27 ਜੂਨ (ਜਗਦੀਪ ਸਿੰਘ) – ਸਥਾਨਕ ਪਿੰਗਲਵਾੜਾ ਮੁੱਖ ਦਫ਼ਤਰ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਸੰਸਥਾ ਮੁਖੀ ਡਾ. ਇੰਦਰਜੀਤ ਕੌਰ ਨੇ ਦੱਸਿਆ ਕਿ ਬਰਲਿਨ (ਜਰਮਨੀ) ਵਿਖੇ 17 ਤੋਂ 25 ਜੂਨ 2023 ਨੂੰ ਹੋਈਆਂ ਸਪੈਸ਼ਲ ੳਲੰਪਿਕ ਅੰਤਰਰਾਸ਼ਟਰੀ ਖੇਡਾਂ ਵਿੱਚ ਪਿੰਗਲਵਾੜਾ ਦੇ ਭਗਤ ਪੂਰਨ ਸਿੰਘ ਸਕੂਲ ਦੇ ਤਿੰਨ ਬੱਚਿਆਂ ਨੇ ਰੋਲਰ ਸਕੇਟਿੰਗ ਖੇਡ ਵਿੱਚ ਚਾਰ ਮੈਡਲ ਜਿੱਤ ਕੇ ਪਿੰਗਲਵਾੜਾ, ਪੰਜਾਬ ਅਤੇ ਦੇਸ਼ ਦਾ …
Read More »
Punjab Post Daily Online Newspaper & Print Media