ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਮੀਰੀ ਪੀਰੀ ਦਿਵਸ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਸਹਿਤ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ।ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ …
Read More »Daily Archives: June 28, 2023
‘ਪੁਸਤਕ ਪਾਠਕਾਂ ਦੀ ਨਜ਼ਰ’ ਵਿਸ਼ੇ ਤਹਿਤ ਕਥਾ ਪੁਸਤਕ ਤਿਰਕਾਲ-ਸੰਧਿਆ ‘ਤੇ ਹੋਈ ਵਿਚਾਰ ਚਰਚਾ
ਦੀਪ ਦੀ ਕਹਾਣੀ ਰਿਸ਼ਤਿਆਂ ਦੀ ਉਦੇੜ ਬੁਣ ਨੂੰ ਬਿਆਨਦੀ ਹੈ-ਵਿਦਵਾਨ ਅੰਮ੍ਰਿਤਸਰ 28 ਜੂਨ (ਜਗਦੀਪ ਸਿੰਘ) – ਪੰਜਾਬੀ ਲੇਖਕਾਂ ਦੀ ਜਥੇਬੰਦੀ ਰਾਬਤਾ ਮੁਕਾਲਮਾਂ ਕਾਵਿ ਮੰਚ ਵਲੋਂ ਅਰੰਭੀ “ਪੁਸਤਕ ਪਾਠਕਾਂ ਦੀ ਨਜ਼ਰ” ਵਿਸ਼ੇ ਤਹਿਤ ਕਥਾਕਾਰ ਦੀਪ ਦੇਵਿੰਦਰ ਸਿੰਘ ਦੇ ਕਹਾਣੀ ਸੰਗ੍ਰਹਿ ਤਿਰਕਾਲ-ਸੰਧਿਆ ‘ਤੇ ਵਿਚਾਰ ਚਰਚਾ ਕਰਵਾਈ ਗਈ।ਸਥਾਨਕ ਆਤਮ ਪਬਲਿਕ ਸਕੂਲ ਇਸਲਾਮਾਬਾਦ ਵਿਖੇ ਕਰਵਾਏ, ਇਸ ਅਦਬੀ ਸਮਾਗਮ ਦਾ ਆਗਾਜ਼ ਸਮਾਗਮ ਦੇ ਕਨਵੀਨਰ ਹਰਜੀਤ …
Read More »ਕੌਮੀ ਬਾਸਕਟਬਾਲ ਚੈਂਪੀਅਨਸ਼ਿਪ ‘ਚ ਚੰਗਾ ਪ੍ਰਦਰਸ਼ਨ ਸਦਕਾ ਲਕਸ਼ਦੀਪ ਕਲੇਰ ਦਾ ਸਨਮਾਨ
ਭੀਖੀ, 28 ਜੂਨ (ਕਮਲ ਜ਼ਿੰਦਲ) – 66ਵੀਂ ਸਕੂਲੀ ਖੇਡਾਂ ਨੈਸ਼ਨਲ ਬਾਸਕਟਬਾਲ ਚੈਂਪੀਅਨਸ਼ਿਪ ਅੰਡਰ-19 ਦਿੱਲੀ ਵਿਖੇ ਹੋਏ ਟੂਰਨਾਮੈਂਟ ਵਿੱਚ ਪੰਜਾਬ ਦੀ ਟੀਮ ਵਿੱਚ ਭੀਖੀ ਦੇ ਖਿਡਾਰੀ ਲਕਸ਼ਦੀਪ ਕਲੇਰ ਵਲੋਂ ਬਿਹਤਰੀਨ ਪ੍ਰਦਰਸ਼ਨ ਕਰਕੇ ਆਪਣੀ ਟੀਮ ਨਾਲ ਦੂਸਰਾ ਸਥਾਨ ਪ੍ਰਾਪਤ ਕੀਤਾ।ਲਕਸ਼਼ਦੀਪ ਦਾ ਸਮੁੱਚੇ ਸ਼ਹਿਰ ਵਾਸੀਆਂ, ਵੱਖ-ਵੱਖ ਅਦਾਰਿਆਂ, ਪਾਰਟੀਆਂ ਦੇ ਲੀਡਰਾਂ ਤੇ ਧਾਰਮਿਕ ਸੰਸਥਾਵਾਂ ਵਲੋਂ ਮਾਣ-ਸਨਮਾਨ ਕੀਤਾ ਗਿਆ।ਚੁਸਪਿੰਦਰਬੀਰ ਸਿੰਘ ਚਹਿਲ ਨੇ ਕਿਹਾ ਨੌਜਵਾਨ ਨੂੰ …
Read More »ਮੈਡਮ ਪਰਮਜੀਤ ਕੌਰ ਨੇ ਸੰਭਾਲਿਆ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਦਾ ਅਹੁੱਦਾ
ਅੰਮ੍ਰਿਤਸਰ 28 ਜੂਨ (ਸੁਖਬੀਰ ਸਿੰਘ) – ਸ੍ਰੀਮਤੀ ਪਰਮਜੀਤ ਕੌਰ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਅੰਮ੍ਰਿਤਸਰ ਵਿਖੇ ਬਦਲੀ ਹੋਣ ਉਪਰੰਤ ਆਪਣਾ ਅਹੁੱਦਾ ਸੰਭਾਲ ਲਿਆ ਹੈ।ਉਹ ਇਸ ਤੋਂ ਪਹਿਲਾਂ ਜਿਲ੍ਹਾ ਕਪੂਰਥਲਾ ਵਿਖੇ ਆਪਣੀਆਂ ਸੇਵਾਵਾਂ ਦੇ ਰਹੇ ਸਨ।ਅਹੁੱਦਾ ਸੰਭਾਲਣ ਉਪਰੰਤ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਨਾਂ ਦੀ ਪਹਿਲੀ ਤਰਜ਼ੀਹ ਪਿੰਡਾਂ ਦਾ ਵਿਕਾਸ ਕਰਨਾ ਹੋਵੇਗੀ।ਉਨਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਕਾਰਜ਼ਾਂ ਵਿੱਚ ਤੇਜ਼ੀ …
Read More »ਬੈਕਫਿੰਕੋ ਵਲੋਂ ਚਲਾਈਆਂ ਜਾ ਰਹੀਆਂ ਕਰਜ਼ਾ ਸਕੀਮਾਂ ਸਬੰਧੀ ਹੋਈ ਮੀਟਿੰਗ
ਅੰਮ੍ਰਿਤਸਰ 28 ਜੂਨ (ਸੁਖਬੀਰ ਸਿੰਘ) – ਸਮਾਜਿਕ ਨਿਆ, ਅਧਿਕਾਰਤਾ ਅਤੇ ਘੱਟਗਿਣਤੀ ਵਿਭਾਗ ਵਲੋਂ ਜਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ ਬੈਕਫਿੰਕੋ ਅੰਮ੍ਰਿਤਸਰ ਦੀ ਮੀਟਿੰਗ ਪਲਵ ਸ਼ਰੇਸ਼ਠਾ ਜਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਅੰਮ੍ਰਿਤਸਰ-ਕਮ-ਚੇਅਰਮੈਨ ਦੀ ਪ੍ਰਧਾਨਗੀ ਹੇਠ ਕੀਤੀ ਗਈ।ਮੀਟਿੰਗ ਵਿੱਚ ਬੈਕਫਿੰਕੋ ਵਲੋਂ ਚਲਾਈਆਂ ਜਾ ਰਹੀਆਂ ਕਰਜ਼ਾ ਸਕੀਮਾਂ ਅਧੀਨ ਐਨ.ਬੀ.ਸੀ ਕਰਜ਼ਾ ਸਕੀਮ ਅਤੇ ਡੀ.ਐਲ.ਐਸ ਕਰਜਾ ਸਕੀਮਾਂ ਅਧੀਨ 60.00 ਲੱਖ ਰੁਪਏ ਦੇ ਕਰਜਾ ਕੇਸ ਤਿਆਰ ਕਰਨ …
Read More »GNDU Exam result declared
Amritsar, June 28 (Punjab Post Bureau) – The results of B.A B.Ed Four Year Integrated Course Semester-VIII of session May 2023 are declared by the Guru Nanak Dev University. The results will be available on University website www.gndu.ac.in said Prof. Palwinder Singh Professor Incharge (Examinations).
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨਤੀਜੇ
ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2023 ਸੈਸ਼ਨ ਦੇ ਬੀ.ਏ ਬੀ.ਐਡ ਚਾਰ ਸਾਲਾ ਕੋਰਸ ਦੇੇ ਸੱਤਵੇਂ ਸਮੈਸਟਰ ਦੀਆਂ ਪ੍ਰੀਖਿਆਵਾਂ ਦਾ ਨਤੀਜਾ ਦਾ ਐਲਾਨ ਕਰ ਦਿੱਤਾ ਗਿਆ ਹੈ, ਜੋ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in `ਤੇ ਉਪਲਬਧ ਹੋਵੇਗਾ।ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ਼ ਪ੍ਰੀਖਿਆਵਾਂ ਪ੍ਰੋ. ਪਲਵਿੰਦਰ ਸਿੰਘ ਨੇ ਦਿੱਤੀ।
Read More »ਡਾ. ਸੁਹਿੰਦਰਬੀਰ ਵੱਲੋਂ ਹੋਣਹਾਰ ਲੋੜਵੰਦ ਵਿਦਿਆਰਥੀਆਂ ਦੀ ਮਦਦ ਲਈ 5 ਲੱਖ ਦੀ ਰਾਸ਼ੀ ਭੇੇਂਟ
ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਦੇ ਸਾਬਕਾ ਪ੍ਰੋਫੈ਼ਸਰ ਡਾ. ਸੁਹਿੰਦਰਬੀਰ ਨੇ ਆਪਣੀ ਸਵਰਗਵਾਸੀ ਧਰਮ ਪਤਨੀ ਸ੍ਰੀਮਤੀ ਹਰਚਰਨ ਕੌਰ ਦੀ ਯਾਦ ਵਿਚ ਪੰਜਾਬੀ ਵਿਭਾਗ ਦੇ ਹੋਣਹਾਰ ਅਤੇ ਲੋੜਵੰਦ ਵਿਦਿਆਰਥੀਆਂ ਨੂੰ ਵਜ਼ੀਫ਼ਾ ਪ੍ਦਾਨ ਕਰਨ ਹਿੱਤ ਪੰਜ ਲੱਖ ਰੁਪਏ ਦੀ ਰਾਸ਼ੀ ਯੂਨੀਵਰਸਿਟੀ ਨੂੰ ਭੇਂਟ ਕੀਤੀ ਹੈ।ਉਨ੍ਹਾਂ ਨੇ ਇਹ ਰਾਸ਼ੀ ਚੈਕ ਰਾਹੀਂ ਯੂਨੀਵਰਸਿਟੀ ਦੇ …
Read More »ਅਕਾਲ ਅਕੈਡਮੀ ਰੱਤਾਖੇੜਾ ਦੇ ਸਟਾਫ ਮੈਂਬਰਾਂ, ਵਿਦਿਆਰਥੀਆਂ ਤੇ ਮਾਪਿਆਂ ਨੇ ਨਸ਼ਿਆਂ ਖਿਲਾਫ ਮੁਹਿੰਮ ‘ਚ ਲਿਆ ਭਾਗ
ਸੰਗਰੂਰ, 28 ਜੂਨ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਦੀ ਅਕਾਲ ਅਕੈਡਮੀ ਰੱਤਾਖੇੜਾ ਦੇ ਸਮੂਹ ਸਟਾਫ ਮੈਂਬਰਾਂ, ਵਿਦਿਆਰਥੀਆਂ ਅਤੇ ਮਾਤਾ-ਪਿਤਾ ਨੇ ਬੜੂ ਸਾਹਿਬ ਵਲੋਂ ਨਸ਼ਿਆਂ ਦੇ ਖਿਲਾਫ ਚਲਾਈ ਮੁਹਿੰਮ ਵਿੱਚ ਭਾਗ ਲਿਆ।ਇਸ ਮੁਹਿੰਮ ਰਾਹੀਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਣ ਲਈ “ਹੈਂਡ-ਪ੍ਰਿੰਟ” ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।ਹਰ ਭਾਗੀਦਾਰ ਨੇ ਇੱਕ ਕਾਗਜ਼ ਉਪਰ ਆਪਣੇ ਹੈਂਡ-ਪ੍ਰਿੰਟ ਲਗਾ ਕੇ ਆਪਣੀ ਸੈਲਫੀ ਭੇਜ …
Read More »ਅਕਾਲ ਐਕਡਮੀ ਬਿਲਗਾ ਦੇ ਸਟਾਫ਼ ਮੈਂਬਰ ਤੇ ਵਿਦਿਆਰਥੀ ਨਸ਼ਾ-ਵਿਰੋਧੀ ਮੁਹਿੰਮ `ਚ ਹੋਏ ਸ਼ਾਮਲ
ਸੰਗਰੂਰ, 28 ਜੂਨ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਬਿਲਗਾ ਦੇ ਸਮੂਹ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਨਸ਼ਾ-ਵਿਰੋਧੀ ਮੁਹਿੰਮ ਵਿੱਚ ਭਾਗ ਲਿਆ।ਜਿਸ ਵਿੱਚ ਨਸ਼ਿਆਂ ਵਿਰੁੱਧ ਪ੍ਰਣ ਲਿਆ ਗਿਆ।ਜਿਸ ਦਾ ਮਨੋਰਥ ਨਵੀਂ ਪੀੜ੍ਹੀ ਨੂੰ ਨਸ਼ਿ਼ਆਂ ਤੋਂ ਦੂਰ ਰਹਿਣ ਲਈ ਜਾਗਰੂਕ ਕਰਨਾ ਹੈ।ਪ੍ਰਿੰਸੀਪਲ ਹਰਪ੍ਰੀਤ ਕੌਰ ਸਾਹਨੀ ਨੇ ਦੱਸਿਆ ਕਿ ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਇਹ ਦਿਨ ਹਰ ਸਾਲ 26 ਜੂਨ ਨੂੰ ਵੱਡੇ ਪੱਧਰ …
Read More »
Punjab Post Daily Online Newspaper & Print Media