Tuesday, November 24, 2026

Daily Archives: June 28, 2023

ਭਾਜਪਾ ਦੇ ਯੂਥ ਆਗੂ ਅੰਕਿਤ ਬਾਂਸਲ ਨੇ ਨੰਨ੍ਹੀ ਬੱਚੀ ਆਹਾਨਾ ਨੂੰ ਦਿੱਤਾ ਆਸ਼ੀਰਵਾਦ

ਸੰਗਰੂਰ, 28 ਜੂਨ (ਜਗਸੀਰ ਲੌਂਗੋਵਾਲ) – ਭਾਜਪਾ ਦੇ ਸੀਨੀਅਰ ਯੂਥ ਆਗੂ ਅੰਕਿਤ ਬਾਂਸਲ ਨੇ ਬਾਂਸਲ’ਜ਼ ਗਰੁੱਪ ਦੇ ਐਮ.ਡੀ ਸੰਜੀਵ ਬਾਂਸਲ ਦੀ ਪੋਤੀ ਦੇ ਪਹਿਲੇ ਜਨਮ ਦਿਨ ‘ਤੇ ਨੰਨ੍ਹੀ ਬੱਚੀ ਆਹਾਨਾ ਨੂੰ ਆਪਣਾ ਪਿਆਰ ਅਤੇ ਆਸ਼ੀਰਵਾਦ ਦਿੱਤਾ।ਤਸਵੀਰ ਵਿੱਚ ਬੱਚੀ ਦੇ ਪਿਤਾ ਹੈਲਿਕ ਬਾਂਸਲ ਅਤੇ ਮਾਤਾ ਤਮੰਨਾ ਬਾਂਸਲ ਵੀ ਨਜਰ ਆ ਰਹੇ ਹਨ।

Read More »

ਅੰਮ੍ਰਿਤਸਰ ਸਮਾਰਟ ਸਿਟੀ ਦੇ 8 ਸਾਲ ਪੂਰੇ ਹੋਣ ‘ਤੇ ਕੱਟਿਆ ਕੇਕ

ਸੀ.ਈ.ਓ-ਕਮ-ਕਮਿਸ਼ਨਰ ਸੰਦੀਪ ਰਿਸ਼ੀ ਨੇ ਵਿਦਿਆਰਥੀਆਂ ਨਾਲ ਮਿਲ ਕੇ ਕੱਟਿਆ ਕੇਕ ਅੰਮ੍ਰਿਤਸਰ, 27 ਜੂਨ (ਜਗਦੀਪ ਸਿੰਘ) – ਅੰਮ੍ਰਿਤਸਰ ਸਮਾਰਟ ਸਿਟੀ ਲਿਮ. ਦੇ ਸੀ.ਈ.ਓ ਅਤੇ ਕਮਿਸ਼ਨਰ ਨਗਰ ਨਿਗਮ ਅੰਮ੍ਰਿਤਸਰ ਸੰਦੀਪ ਰਿਸ਼ੀ ਵਲੋਂ ਸਮਾਰਟ ਸਿਟੀ ਮਿਸ਼ਨ ਦੇ 8 ਸਾਲ ਪੂਰੇ ਹੋਣ ‘ਤੇ ਅੰਮ੍ਰਿਤਸਰ ਸ਼ਹਿਰ ਵਿੱਚ ਸਮਾਰਟ ਸਿਟੀ ਪ੍ਰੋਜੈਕਟ ਅਧੀਨ ਉਲੀਕੇ ਗਏ।ਇਹਨਾਂ ਪ੍ਰੋਜੈਕਟਾਂ ਦੀ ਜਾਣਕਾਰੀ ਦੇਣ ਲਈ ਨਿਗਮ ਕਮਿਸ਼ਨਰ ਵਲੋਂ ਅੰਮ੍ਰਿਤਸਰ ਸ਼ਹਿਰ ਦੋ ਸਕੂਲਾਂ …

Read More »

ਅਮਰਨਾਥ ਯਾਤਰਾ ਲਈ ਰਾਸ਼ਨ ਸਮੱਗਰੀ ਦੇ ਟਰੱਕ ਭੇਜਣ ਤੋਂ ਪਹਿਲਾਂ ਹਵਨ ਯੱਗ

ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ) – ਸ਼ਿਵੋਹਮ ਸੇਵਾ ਮੰਡਲ ਛੇਹਰਟਾ ਅੰਮ੍ਰਿਤਸਰ ਦੇ ਚੇਅਰਮੈਨ ਅਸ਼ੋਕ ਬੇਦੀ ਅਤੇ ਸਮੁੱਚੀ ਟੀਮ ਵਲੋਂ 1 ਜੁਲਾਈ ਨੂੰ ਸ਼ੁਰੂ ਹੋਣ ਵਾਲੀ ਅਮਰਨਾਥ ਯਾਤਰਾ ਦੇ ਸਬੰਧ ਵਿੱਚ ਹਰ ਸਾਲ ਦੀ ਤਰ੍ਹਾਂ ਖਰੋਟ ਮੋਡ ਕਠੂਆ ਵਿਖੇ ਸੰਗਤਾਂ ਲਈ 30 ਜੂਨ ਨੂੰ ਸ਼ੁਰੂ ਕੀਤੇ ਜਾ ਰਹੇ ਲੰਗਰ ਭੰਡਾਰੇ ਲਈ ਮੰਗਲਵਾਰ ਰਾਤ ਨੂੰ ਰਾਸ਼ਨ ਸਮੱਗਰੀ ਦੇ ਟਰੱਕ ਛੇਹਰਟਾ ਤੋਂ ਭੇਜੇ …

Read More »