ਅੰਮ੍ਰਿਤਸਰ, 29 ਮਾਰਚ (ਜਗਦੀਪ ਸਿੰਘ) – ਜਰਮਨੀ ਦੇ ਬਰਲਿਨ ਸ਼ਹਿਰ ਵਿੱਚ ਮਿਤੀ 17 ਤੋਂ 25 ਜੂਨ 2023 ਤੀਕ ਹੋਈਆਂ ਅੰਤਰਰਾਸ਼ਟਰੀ ਸਪੈਸ਼ਲ ੳਲੰਪਿਕ ਵਿੱਚ ਪਿੰਗਲਵਾੜੇ ਦੇ ਸਪੈਸ਼ਲ ਸਕੂਲ ਦੇ ਤਿੰਨ ਖਿਡਾਰੀਆਂ ਨੇ ਇਕ ਸੋਨੇ ਦਾ ਮੈਡਲ ਅਤੇ ਤਿੰਨ ਬਰੋਂਜ ਮੈਡਲ ਜਿੱਤ ਕੇ 28 ਜੂਨ ਨੂੰ ਅੰਮ੍ਰਿਤਸਰ ਵਾਪਸੀ ਕੀਤੀ।ਇਹ ਸਕੂਲ ਪਿੰਗਲਵਾੜਾ ਅੰਮ੍ਰਿਤਸਰ ਅਤੇ ਪਿੰਗਲਵਾੜਾ ਸੋਸਾਇਟੀ ਆਫ਼ ਓਂਟਾਰੀਓ ਵੱਲੋਂ ਸਾਂਝੇ ਪ੍ਰੋਜੈਕਟ ਦੇ ਤੌਰ …
Read More »Daily Archives: June 29, 2023
ਭਾਰਤ ਸਰਕਾਰ ਦੀ 2 ਰੋਜ਼ਾ ਚਿੱਤਰ ਪ੍ਰਦਰਸ਼ਨੀ ਦਾ ਖਾਲਸਾ ਕਾਲਜ ‘ਚ ਆਗਾਜ਼
ਕਰਨਲ ਚੇਤਨ ਪਾਂਡੇ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ ਅੰਮ੍ਰਿਤਸਰ, 29 ਜੂਨ (ਸੁਖਬੀਰ ਸਿੰਘ)- ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਕੇਂਦਰੀ ਸੰਚਾਰ ਬਿਊਰੋ ਵਲੋਂ ਦੇਸ਼ ਭਰ ਵਿੱਚ “9 ਸਾਲ ਸੇਵਾ, ਸੁਸਾਸ਼ਨ ਅਤੇ ਗਰੀਬ ਕਲਿਆਣ” ਦੀ ਥੀਮ ਉੱਤੇ ਵੱਖੋ-ਵੱਖ ਥਾਵਾਂ `ਤੇ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਸੇ ਲੜੀ ਤਹਿਤ ਸ਼ਹਿਰ ਦੇ ਖਾਲਸਾ ਕਾਲਜ ਵਿੱਚ “9 ਸਾਲ ਸੇਵਾ, ਸੁਸ਼ਾਸਨ …
Read More »ਬਡਰੁੱਖਾਂ ਵਿਖੇ ਰਾਜ ਪੱਧਰੀ ਬਰਸੀ ਸਮਾਗਮ – ਅਮਨ ਅਰੋੜਾ ਵਲੋਂ ਮਹਾਰਾਜਾ ਰਣਜੀਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ
ਬਡਰੁੱਖਾਂ ਦੇ ਸਰਵਪੱਖੀ ਵਿਕਾਸ ਲਈ ਸਰਕਾਰ ਦੀ ਤਰਫੋਂ ਇੱਕ ਕਰੋੜ ਦੀ ਗਰਾਂਟ ਦਾ ਐਲਾਨ ਸੰਗਰੂਰ, 29 ਜੂਨ (ਜਗਸੀਰ ਲੌਂਗੋਵਾਲ) – ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 184ਵੀਂ ਬਰਸੀ ਦੇ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ਼ਰਧਾ ਦੇ ਫ਼ੁੱਲ ਤੇ ਸਤਿਕਾਰ ਭੇਂਟ ਕਰਨ ਲਈ ਮਹਾਰਾਜਾ ਰਣਜੀਤ ਸਿੰਘ ਦੇ ਨਾਨਕਾ ਪਿੰਡ ਬਡਰੁੱਖਾਂ ਵਿਖੇ ਰਾਜ ਪੱਧਰੀ ਬਰਸੀ ਸਮਾਗਮ ਕਰਵਾਇਆ …
Read More »24 ਕਰੋੜ ਦੇ ਪ੍ਰੋਜੈਕਟ ਨਾਲ ਜੰਡਿਆਲਾ ਵਿੱਚ ਹੋਵੇਗਾ ਸੀਵਰੇਜ਼ ਦਾ ਵਿਸਥਾਰ – ਈ.ਟੀ.ਓ
ਅੰਮ੍ਰਿਤਸਰ, 29 ਜੂਨ (ਸੁਖਬੀਰ ਸਿੰਘ) – ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਬਿਹਤਰੀਨ ਸਹੂਲਤਾਂ ਪ੍ਰਦਾਨ ਕਰਨ ਲਈ ਕਈ ਪਹਿਲਕਦਮੀਆਂ ਕੀਤੀਆਂ ਹਨ ਅਤੇ ਇਨ੍ਹਾਂ ਤਹਿਤ ਜੰਡਿਆਲਾ ਵਿੱਚ ਸੀਵਰੇਜ ਸਕੀਮ ਦੇ ਵਾਧੇ ਅਤੇ ਵਿਸਥਾਰ ਲਈ 29 ਕਰੋੜ ਰੁਪਏ ਦਾ ਪ੍ਰੋਜੈਕਟ ਉਲੀਕਿਆ …
Read More »White Coat Ceremony at KCVAS
Amritsar, June 29 (Punjab Post Bureau) – Khalsa College of Veterinary & Animal Sciences (KCVAS), started a new professional tradition by organising the White Coat Ceremony to mark the ceremonial entry of new students of KCVAS into veterinary profession. In this ceremony White Coats were presented by the Principal Dr. H.K Verma to the First and Second year students of …
Read More »24 Crore project to expand and Augment Sewerage in Jandiala – ETO
Amritsar, 29 June (Punjab Post Bureau) – Punjab Power and Public Works Minister Mr. Harbhajan Singh ETO on Wednesday said that the Chief Minister Mr. Bhagwant Mann led Punjab Government has taken many initiatives to provide the best facilities to the people of the state, and under these initiatives a project worth Rs. 29 Crore has been chalked out for …
Read More »ਤਾਮਿਲਨਾਡੂ ਨੇ ਜਿੱਤਿਆ 27ਵੀਂ ਸੀਨੀਅਰ ਨੈਸ਼ਨਲ ਵੁਮੈਨ ਫੁੱਟਬਾਲ ਚੈਂਪੀਅਨਸ਼ਿਪ ਦਾ ਖਿਤਾਬ
ਏ.ਆਈ.ਐਫ.ਐਫ ਪ੍ਰਧਾਨ ਕਲਿਆਣ ਚੌਬੇ ਨੇ ਜੇਤੂ ਟੀਮ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ) – ਸਥਾਨਕ ਗੁਰੂ ਨਾਨਕ ਖੇਡ ਸਟੇਡੀਅਮ ਵਿਖੇ ਆਲ ਇੰਡੀਆ ਫੁੱਟਬਾਲ ਫੈਡਰੇਸ਼ਨ ਵਲੋਂ ਪੰਜਾਬ ਫੁੱਟਬਾਲ ਐਸੋਸੀਏਸ਼ਨ ਅਤੇ ਜ਼ਿਲ਼੍ਹਾ ਫੁੱਟਬਾਲ ਐਸੋਸੀਏਸ਼ਨ ਦੇ ਸਹਿਯੋਗ ਨਾਲ ਕਰਵਾਏ ਗਏ 27ਵੇਂ ਸਰਵ ਭਾਰਤੀ ਵੁਮੈਨ ਸੀਨੀਅਰ ਨੈਸ਼ਨਲ ਫੁੱਟਬਾਲ ਚੈਂਪੀਅਨਸ਼ਿਪ ਦੇ ਫਾਈਨਲ ਵਿੱਚ ਤਾਮਿਲਨਾਡੂ ਦੀ ਟੀਮ ਨੇ ਹਰਿਆਣਾ ਨੂੰ 1 ਦੇ ਮੁਕਾਬਲੇ 2 …
Read More »ਅਕਾਲ ਅਕੈਡਮੀ ਸਰਵਰ ਖੂਈਆਂ ਦੇ ਸਟਾਫ, ਵਿਦਿਆਰਥੀਆਂ ਤੇ ਮਾਪਿਆਂ ਨੇ ਨਸ਼ਿਆਂ ਖਿਲਾਫ ਮੁਹਿੰਮ ‘ਚ ਹਿੱਸਾ ਲਿਆ
ਸੰਗਰੂਰ, 29 ਜੂਨ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਦੀ ਅਕਾਲ ਅਕੈਡਮੀ ਸਰਵਰ ਖੂਈਆਂ ਦੇ ਸਮੂਹ ਸਟਾਫ ਮੈਂਬਰਾਂ, ਵਿਦਿਆਰਥੀਆਂ ਤੇ ਮਾਤਾ-ਪਿਤਾ ਨੇ ਬੜੂ ਸਾਹਿਬ ਵਲੋਂ ਨਸ਼ਿਆਂ ਦੇ ਖਿਲਾਫ ਅਰੰਭੀ ਮੁਹਿੰਮ ਵਿੱਚ ਭਾਗ ਲਿਆ।ਇਸ ਮੁਹਿੰਮ ਰਾਹੀਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਣ ਲਈ ਸੇਧ ਦਿੰਦੀ ਹੋਈ “ਹੈਂਡ-ਪ੍ਰਿੰਟ” ਮੁਹਿੰਮ ਦੀ ਸ਼ੁਰੂਆਤ ਹੋਈ।ਹਰ ਭਾਗੀਦਾਰ ਨੇ ਇੱੱਕ ਕਾਗਜ਼ ਉਪਰ ਅਪਣੇ ਹੈਂਡ-ਪ੍ਰਿੰਟ ਲਗਾ ਕੇ …
Read More »ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਲਗਾਇਆ ਸਮਰ ਕੈਂਪ
ਅੰਮ੍ਰਿਤਸਰ, 29 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਵਿਦਿਆਰਥੀਆਂ ਅੰਦਰ ਲੁਕੀ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਨੂੰ ਪੜ੍ਹਾਈ ਦੇ ਬੋਝ ਤੋਂ ਰਾਹਤ ਦੇਣ ਦੇ ਮਕਸਦ ਤਹਿਤ ਸਮਰ ਕੈਂਪ ਲਗਾਇਆ ਗਿਆ।ਜਿਸ ’ਚ ਵਿਦਿਆਰਥੀਆਂ ਦੀ ਮਾਨਸਿਕਤਾ ਨੂੰ ਧਿਆਨ ’ਚ ਰੱਖਦਿਆਂ ਕੈਂਪ ਨੂੰ 3 ਕੈਟੇਗਰੀਆਂ (ਸਬ ਜੂਨੀਅਰ, ਜੂਨੀਅਰ ਅਤੇ ਸੀਨੀਅਰ) ਵਰਗ ’ਚ ਵੰਡਿਆ ਗਿਆ। ਸਕੂਲ ਪ੍ਰਿੰਸੀਪਲ …
Read More »ਖ਼ਾਲਸਾ ਕਾਲਜ ਵੈਟਰਨਰੀ ਵਿਖੇ ਕਰਵਾਇਆ ‘ਵਾਈਟ ਕੋਟ ਸਮਾਰੋਹ’
ਅੰਮ੍ਰਿਤਸਰ, 29 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ ਅੱਜ ਨਵੀਂ ਪਪਰੰਰਾ ਦਾ ਅਗਾਜ਼ ਕਰਦਿਆਂ ਨਵੇਂ ਵਿਦਿਆਰਥੀਆਂ ਨੂੰ ਵੈਟਰਨਰੀ ਪੇਸ਼ੇ ’ਚ ਰਸਮੀ ਪ੍ਰਵੇਸ਼ ਕਰਨ ਮੌਕੇ ‘ਵਾਈਟ ਕੋਟ ਸਮਾਰੋਹ’ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ ਵਲੋਂ ਬੀ.ਵੀ.ਐਸ.ਸੀ ਅਤੇ ਅਤੇ ਏ.ਐਚ ਡਿਗਰੀ ਕੋਰਸ ਦੇ ਪਹਿਲੇ ਅਤੇ ਦੂਜੇ ਸਾਲ ਦੇ ਯੋਗ ਵਿਦਿਆਰਥੀਆਂ ਨੂੰ ਚਿੱਟੇ ਕੋਟ ਭੇਂਟ …
Read More »
Punjab Post Daily Online Newspaper & Print Media