Tuesday, November 24, 2026

Daily Archives: June 29, 2023

ਨਗਰ ਨਿਗਮ ਅੰਮ੍ਰਿਤਸਰ ਨੂੰ ਮਿਲੀਆਂ 28 ਸਮਾਰਟ 5-ਜੀ ਪੋਜ਼ ਮਸ਼ੀਨਾਂ

ਅੰਮ੍ਰਿਤਸਰ, 29 ਜੂਨ (ਸੁਖਬੀਰ ਸਿੰਘ) – ਵਾਟਰ ਸਪਲਾਈ ਅਤੇ ਸੀਵਰੇਜ਼ ਵਿਭਾਗ ਦੇ ਰਿਕਵਰੀ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਨਿਗਮ ਕਰਮਚਾਰੀਆਂ ਨੂੰ ਆਈ.ਸੀ.ਆਈ.ਸੀ.ਆਈ ਬੈਂਕ ਦੇ ਸਹਿਯੋਗ ਨਾਲ 28 ਨਵੀਆਂ ਸਮਾਰਟ ਪੋਜ਼ ਮਸ਼ੀਨਾਂ ਸੌਂਪੀਆਂ ਗਈਆਂ ਹਨ।ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਨੇ ਦੱਸਿਆ ਕਿ ਨਗਰ ਨਿਗਮ ਦੇ ਵਾਟਰ ਸਪਲਾਈ ਅਤੇ ਸੀਵਰੇਜ਼ ਵਿਭਾਗ ਵਲੋਂ ਪਾਣੀ, ਸੀਵਰੇਜ਼ ਦੇ ਬਿੱਲਾਂ ਦੀ ਰਿਕਵਰੀ ਵਿੱਚ …

Read More »

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਸਮਾਗਮ ਕਰਵਾਇਆ

ਅੰਮ੍ਰਿਤਸਰ, 29 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਸਮਾਗਮ ਕਰਵਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਪ੍ਰੀਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ।ਅਰਦਾਸ …

Read More »

ਵਿਰਸਾ ਵਿਹਾਰ ਦੇ ਸਹਿਯੋਗ ਨਾਲ 21ਵਾਂ ਰਾਸ਼ਟਰੀ ਰੰਗਮੰਚ ਉਤਸਵ 1 ਤੋਂ 7 ਜੁਲਾਈ ਤੱਕ

ਅੰਮ੍ਰਿਤਸਰ, 29 ਜੂਨ (ਦੀਪ ਦਵਿੰਦਰ ਸਿੰਘ) – ਵਿਸ਼ਵ ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮ੍ਰਿਤਸਰ ਵਲੋਂ ਸਥਾਨਕ ਵਿਰਸਾ ਵਿਹਾਰ ਦੇ ਸਹਿਯੋਗ ਨਾਲ 21ਵਾਂ ਰਾਸ਼ਟਰੀ ਰੰਗਮੰਚ ਉਤਸਵ 1 ਤੋਂ 7 ਜੁਲਾਈ ਤੱਕ ਆਯੋਜਿਤ ਕੀਤਾ ਜਾ ਰਿਹਾ ਹੈ।ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ, ਨੈਸ਼ਨਲ ਸਕੂਲ ਆਫ਼ ਡਰਾਮਾ ਦੇ ਪਾਸ ਆਊਟ ਅਧਿਆਪਕ ਪਾਰਥੋਂ ਬੈਨਰਜ਼ੀ ਅਤੇ ਪ੍ਰੀਤਪਾਲ ਰੁਪਾਣਾ ਦੀ ਅਗਵਾਈ ਹੇਠ ਲਗਾਤਾਰ ਇੱਕ ਮਹੀਨੇ ਤੋਂ ਚੱਲ ਰਹੀ ਰੰਗਮੰਚ …

Read More »