ਅੰਮ੍ਰਿਤਸਰ, 23 ਜੁਨ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਪਰਲ ਐਂਡ ਟੈਕਸਟਾਈਲ ਟੈਕਨਾਲੋਜੀ ਵਿਭਾਗ ਨੇ ਬੀ.ਐਸ.ਸੀ ਫੈਸ਼ਨ ਡਿਜ਼ਾਈਨਿੰਗ ਅਤੇ ਬੀ.ਟੈਕ (ਟੈਕਸਟਾਈਲ ਪ੍ਰੋਸੈਸਿੰਗ ਟੈਕਨਾਲੋਜੀ) ਕੋਰਸ ਲਈ ਆਨਲਾਈਨ ਰਜਿਸਟ੍ਰੇਸ਼ਨ 28 ਜੂਨ 2023 ਤੱਕ ਵਧਾ ਦਿੱਤੀ ਹੈ।ਬੀ.ਐਸ.ਸੀ ਫੈਸ਼ਨ ਡਿਜ਼ਾਈਨਿੰਗ ਕੋਰਸ `ਚ ਦਾਖਲਾ ਲੈਣ ਲਈ ਕਿਸੇ ਵੀ ਸਟ੍ਰੀਮ ਵਿਚ 10+2 ਹੋਣੀ ਚਾਹੀਦੀ ਹੈ। ਇਸ ਨਾਲ ਗ੍ਰੈਜੂਏਟ ਵਿਦਿਆਰਥੀਆਂ ਨੂੰ ਡਿਜ਼ਾਈਨਰ ਦੇ ਤੌਰ …
Read More »Monthly Archives: June 2023
ਯੂਨੀਵਰਸਿਟੀ ਸੇਹਤ ਕੇਂਦਰ ਵਲੋਂ ਮੈਂਦਾਤਾਂ ਹੱਡੀਆਂ ਤੇ ਦਿਲ ਦੇ ਰੋਗਾਂ ਦਾ ਵਿਸ਼ੇਸ਼ ਕੈਂਪ 24 ਨੂੰ
ਅੰਮ੍ਰਿਤਸਰ, 23 ਜੁਨ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਸਥਿਤ ਸੇਹਤ ਕੇਂਦਰ ਵਲੋਂ ਗੁਰੂਗਰਾਮ ਸਥਿਤ ਦੇਸ਼ ਦੇ ਨਾਮਵਾਰ ਹਸਪਤਾਲ “ਮੈਂਦਾਤਾਂ” ਦੇ ਮਾਹਿਰ ਡਾਕਟਰਾਂ ਦੀ ਟੀਮ ਨੂੰ ਕੱਲ੍ਹ ਯੂਨੀਵਰਸਿਟੀ ਵਿਚ ਸੱਦਾ ਦਿੱਤਾ ਗਿਆ ਹੈ।ਜਿਸ ਵਿਚ ਉਹ ਦਿਲ ਅਤੇ ਹੱਡੀਆਂ ਦੀ ਜਾਂਚ ਵਾਸਤੇ ਇਕ ਕੈਂਪ 24.06.2023 ਨੂੰ ਸਵੇਰੇ 9.00 ਵਜੇ ਤੋਂ ਲੈ ਕੇ 3.00 ਵਜੇ ਤੱਕ ਆਯੋਜਨ ਕੀਤਾ ਜਾਵੇਗਾ।ਮੈਂਦਾਤਾਂ ਤੋਂ …
Read More »ਕਾਮਰੇਡ ਜੀਤਾ ਕੌਰ ਨੂੰ ਸ਼ਰਧਾਂਜਲੀਆਂ ਭੇਟ
ਸੰਗਰੂਰ, 23 ਜੂਨ (ਜਗਸੀਰ ਲੌਂਗੋਵਾਲ) – ਦੇਸ਼ ਪੱਧਰ ‘ਤੇ ਚਰਚਿਤ ਇਸਤਰੀ ਆਗੂ ਤੇ ਸੀ.ਪੀ.ਆਈ ਐਮ.ਐਲ ਲਿਬਰੇਸ਼ਨ ਦੀ ਲੀਡਰ ਕਾਮਰੇਡ ਜੀਤਾ ਕੌਰ ਦੀ 16ਵੀਂ ਬਰਸੀ ਮੌਕੇ ਸਮਾਜਿਕ, ਰਾਜਨੀਤਕ, ਆਰਥਿਕ ਅਤੇ ਸੱਭਿਆਚਾਰਕ ਬਰਾਬਰਤਾ ਲਈ ਔਰਤ ਲਹਿਰ ਉਸਾਰਨ ਅਤੇ ਇਨਕਲਾਬੀ ਲਹਿਰ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ ਗਿਆ। ਇਥੇ ਬਾਬਾ ਬੂਝਾ ਸਿੰਘ ਭਵਨ ਵਿਖੇ ਬਲਵਿੰਦਰ ਕੌਰ ਵੈਰਾਗੀ, ਕ੍ਰਿਸ਼ਨਾ ਕੌਰ, ਮਨਜੀਤ ਕੌਰ ਆਲੋਅਰਖ ਦੀ …
Read More »ਸਮਾਜ ਸੇਵੀ ਗੰਗਾ ਸਿੰਘ ਜਖੇਪਲ ਨਮਿਤ ਸਹਿਜ ਪਾਠ ਦੇ ਭੋਗ 25 ਜੂਨ ਨੂੰ
ਸੰਗਰੂਰ, 23 ਜੂਨ (ਜਗਸੀਰ ਲੌਂਗੋਵਾਲ) – ਕਹਿੰਦੇ ਹਨ ਕਿ ਦੁਆਵਾਂ ਦਾ ਖਜ਼ਾਨਾ ਇਕੱਠਾ ਕਰਨਾ ਵੀ ਕਿਸੇ ਕਿਸੇ ਦੇ ਨਸੀਬ ਵਿੱਚ ਹੁੰਦਾ ਹੈ।ਇਹੀ ਕਹਾਵਤ ਸਹੀ ਸਿੱਧ ਹੁੰਦੀ ਹੈ ਸੁਨਾਮ ਨੇੜਲੇ ਪਿੰਡ ਜਖੇਪਲ ਦੇ ਸਮਾਜ ਸੇਵੀ ਅਤੇ ਵਾਤਾਵਰਨ ਪ੍ਰੇਮੀ ਗੰਗਾ ਸਿੰਘ ਜਖੇਪਲ ਤੇ, ਜੋ ਅੱਜ ਸਾਡੇ ਵਿੱਚ ਸਰੀਰਕ ਤੌਰ ‘ਤੇ ਨਹੀਂ ਰਹੇ।ਪਰ ਉਨ੍ਹਾਂ ਦੀਆਂ ਦਿੱਤੀਆਂ ਅਣਮੁੱਲੀਆਂ ਸੇਵਾਵਾਂ ਹਮੇਸ਼ਾਂ ਲਈ ਸਾਡੇ ਵਿੱਚ ਰਹਿਣਗੀਆਂ।ਵਾਤਾਵਰਨ …
Read More »5ਵੀਂ ਧਾਰਮਿਕ ਯਾਤਰਾ ਦੌਰਾਨ ਸ਼ਰਧਾਲੂਆਂ ਨੇ ਮਾਤਾ ਸ੍ਰੀ ਨੈਣਾਂ ਦੇਵੀ ਦੇ ਕੀਤੇ ਦਰਸ਼ਨ
ਸੰਗਰੂਰ, 23 ਜੂਨ (ਜਗਸੀਰ ਲੌਂਗੋਵਾਲ) – ਸ੍ਰੀ ਰਾਮ ਨੌਮੀ ਉਤਸਵ ਅਤੇ ਸੋਸ਼ਲ ਵੈਲਫੇਅਰ ਸੁਸਾਇਟੀ ਰਜਿ. ਚੀਮਾ ਮੰਡੀ ਵਲੋਂ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਧਾਰਮਿਕ ਤੇ ਸਮਾਜ ਸੇਵੀ ਕਾਰਜਾਂ ਦੀ ਲੜੀ ਤਹਿਤ ਸ਼ਰਧਾਲੂਆਂ ਨੂੰ ਮਾਤਾ ਸ੍ਰੀ ਨੈਣਾਂ ਦੇਵੀ ਮੰਦਰ ਦੇ 5ਵੀਂ ਧਾਰਮਿਕ ਯਾਤਰਾ ਦੋਰਾਨ ਦਰਸ਼ਨ ਕਰਵਾਏ ਗਏ।ਸ੍ਰੀ ਦੁਰਗਾ ਸ਼ਕਤੀ ਮੰਦਰ ਚੀਮਾ ਮੰਡੀ ਤੋਂ ਸੰਸਥਾ ਦੇ ਸੇਵਾਦਾਰਾਂ ਵਲੋਂ …
Read More »ਨਹਿਰੂ ਯੁਵਾ ਕੇਂਦਰ ਵਲੋਂ ਜਿਲ੍ਹਾ ਪੱਧਰੀ ਯੁਵਕ ਮੇਲਾ 1 ਜੁਲਾਈ ਨੂੰ – ਆਕਾਂਕਸ਼ਾ
ਅੰਮ੍ਰਿਤਸਰ, 23 ਜੂਨ (ਸੁਖਬੀਰ ਸਿੰਘ) – ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ, ਯੁਵਕ ਮਾਮਲੇ ਅਤੇ ਖੇਡ ਮੰਤਰਾਲੇ (ਭਾਰਤ ਸਰਕਾਰ) ਵਲੋਂ ਇੱਕ ਰੋਜ਼ਾ ਜ਼ਿਲ੍ਹਾ ਪੱਧਰੀ ਯੁਵਕ ਮੇਲਾ: ਭਾਰਤ 02047 ਖਾਲਸਾ ਕਾਲਜ ਜੀ.ਟੀ ਰੋਡ ਅੰਮ੍ਰਿਤਸਰ ਵਿਖੇ 1 ਜੁਲਾਈ ਨੂੰ ਕਰਵਾਇਆ ਜਾਵੇਗਾ। ਜ਼ਿਲ੍ਹਾ ਯੁਵਾ ਅਫ਼ਸਰ ਆਕਾਂਕਸ਼ਾ ਨੇ ਦੱਸਿਆ ਕਿ ਨਹਿਰੂ ਯੁਵਾ ਕੇਂਦਰ ਸੰਗਠਨ ਦੀ ਤਰਫ਼ੋਂ ਯੁਵਕ ਪ੍ਰਤਿਭਾ ਨੂੰ ਮੰਚ ਪ੍ਰਦਾਨ ਕਰਨ ਅਤੇ ਪ੍ਰਧਾਨ ਮੰਤਰੀ ਵਲੋਂ …
Read More »ਐਂਟੀ ਨੈਸ਼ਨਲ ਡਰੱਗ ਡੇਅ ਬਾਰੇ ਗੇਟ ਹਕੀਮਾਂ ਚੋਂਕ ‘ਚ ਸੈਮੀਨਾਰ ਤੇ ਮਾਰਚ
ਅੰਮ੍ਰਿਤਸਰ, 23 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਦੀਆਂ ਟੀਮਾਂ ਵਲੋ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਨਸ਼ੇ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਇੰਚਾਰਜ਼ ਜਿਲ੍ਹਾ ਸਾਂਝ ਕੇਂਦਰ ਇੰਸਪੈਕਟਰ ਪਰਮਜੀਤ ਸਿੰਘ ਦੀ ਨਿਗਰਾਨੀ ਹੇਠ ਇੰਚਾਰਜ਼ ਸਬ-ਡਵੀਜ਼ਨ ਸਾਂਝ ਕੇਂਦਰ ਕੇਂਦਰੀ ਅੰਮ੍ਰਿਤਸਰ ਸਬ-ਇੰਸਪੈਕਟਰ ਗੁਰਮੀਤ ਸਿੰਘ ਵਲੋਂ ਅੱਜ ਨਸ਼ਾ ਮੁਕਤੀ ਅਭਿਆਨ ਸਬੰਧੀ ਮੁੱਖ …
Read More »ਗੰਢਾ ਸਿੰਘ ਕਾਲੋਨੀ ਵਾਸੀਆਂ ਨੂੰ ਦਰਪੇਸ਼ ਬਿਜਲੀ ਦੀਆਂ ਮੁਸ਼ਕਲਾਂ ਕਰਵਾਈਆਂ ਹੱਲ
ਅੰਮ੍ਰਿਤਸਰ, 23 ਜੂਨ (ਸੁਖਬੀਰ ਸਿੰਘ) – ਅੱਤ ਦੀ ਗਰਮੀ ਵਿਚ ਹਲਕਾ ਦੱਖਣੀ ਦੀ ਵਾਰਡ ਨੰਬਰ 39 ਦੇ ਇਲਾਕੇ ਗੰਢਾ ਸਿੰਘ ਕਾਲੋਨੀ ਵਾਸੀਆਂ ਨੂੰ ਬਿਜਲੀ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।ਜਿਸ ਦੇ ਚੱਲਦਿਆਂ ਇਹ ਮਾਮਲਾ ਆਪ ਆਗੂਆਂ ਨਵਪ੍ਰੀਤ ਸਿੰਘ ਅਤੇ ਪ੍ਰਧਾਨ ਭੁਪਿੰਦਰ ਸਿੰਘ ਰਾਜੂ ਦੇ ਧਿਆਨ ਵਿੱਚ ਲਿਅਉਣ ‘ਤੇ ਉਨਾਂ ਨੇ ਚਾਟੀਵਿੰਡ ਸਬ ਡਵੀਜ਼ਨ ਦੇ ਅਧਿਕਾਰੀਆਂ ਨੂੰ ਮੌਕੇ ਤੇ …
Read More »ਸਿਹਤਮੰਦ ਤੇ ਖੁਸ਼ਹਾਲ ਰਹਿਣ ਲਈ ਰੋਜ਼ਾਨਾ ਯੋਗ ਅਭਿਆਸ ਜਰੂਰੀ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 23 ਜੂਨ (ਸੁਖਬੀਰ ਸਿੰਘ) – ਆਯੂਸ਼ ਮੰਤਰਾਲਾ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਪ੍ਰਸ਼ਾਸ਼ਨ ਦੀ ਅਗਵਾਈ ਹੇਠ ਜਿਲ੍ਹਾ ਆਯੁਰਵੈਦਿਕ ਵਿਭਾਗ ਅਤੇ ਭਾਰਤੀ ਯੋਗ ਸੰਸਥਾ ਵਲੋਂ ਕੰਪਨੀ ਬਾਗ ਵਿਖੇ ਨੌਵਾਂ ਕੌਮਾਂਤਰੀ ਯੋਗ ਦਿਵਸ ਮਨਾਇਆ ਗਿਆ। ਇਸ ਯੋਗ ਦਿਵਸ ਦੀ ਅਗਵਾਈ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਵਲੋਂ ਕੀਤੀ ਗਈ।1000 ਤੋਂ ਵੱਧ ਦੇ ਕਰੀਬ ਸ਼ਹਿਰੀਆਂ ਨੇ ਇਕੱਠੇ ਯੋਗ ਅਭਿਆਸ ਕੀਤਾ।ਇਸ ਸੈਸ਼ਨ ਵਿੱਚ …
Read More »ਸਿੰਗਲ ਯੂਜ ਪਲਾਸਟਿਕ ਦੇ ਕੱਪ ਅਤੇ ਗਲਾਸ ਜ਼ਬਤ- ਹੋਵੇਗੀ ਕਾਨੂੰਨੀ ਕਾਰਵਾਈ
ਅੰਮ੍ਰਿਤਸਰ, 22 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਸਿੰਗਲ ਯੂਜ ਪਲਾਸਟਿਕ ‘ਤੇ ਲਗਾਈ ਗਈ ਪਾਬੰਦੀ ਤਹਿਤ ਪੰਜਾਬ ਪ੍ਰਦ੍ਰਸ਼ਣ ਕੰਟਰੋਲ ਬੋਰਡ ਦੀ ਟੀਮ ਨੇ ਫਤਿਹਗੜ੍ਹ ਚੂੜੀਆਂ ਰੋਡ ਵਿਖੇੇ ਇਕ ਗੱਤਾ ਫੈਕਟਰੀ ਵਿੱਚ ਛਾਪਾ ਮਾਰ ਕੇ ਸਿੰਗਲ ਯੂਜ ਪਲਾਸਟਿਕ ਦੇ ਬਣੇ ਕੱਪ ਅਤੇ ਗਿਲਾਸ ਵੱਡੀ ਮਾਤਰਾ ਵਿੱਚ ਬਰਾਮਦ ਕਰਕੇ ਉਕਤ ਫਰਮ ਵਿਰੁੱਧ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।ਦੱਸਣਯੋਗ ਹੈ ਕਿ …
Read More »