ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਸੈਸ਼ਨ 2023-24 ਲਈ ਪੰਜਾਬ ਰਾਜ ਵਿੱਚ ਵੱਖ-ਵੱਖ ਲਾਅ ਕੋਰਸਾਂ ਵਿੱਚ ਦਾਖ਼ਲੇ ਲਈ ਸੈਂਟਰਲਾਈਜ਼ ਆਨਲਾਈਨ ਕਾਊਂਸਲਿੰਗ ਕਰਵਾਉਣ ਦਾ ਕਾਰਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਸੌਂਪਿਆ ਗਿਆ ਹੈ। ਕੋਆਰਡੀਨੇਟਰ ਡਾ. ਟੀ.ਐਸ ਬੈੈਨੀਪਾਲ ਅਤੇ ਡਾ. ਪਵਨ ਕੁਮਾਰ ਨੇ ਦੱਸਿਆ ਕਿ ਪੰਜ ਸਾਲਾ ਲਾਅ ਕੋਰਸਾਂ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ …
Read More »Monthly Archives: June 2023
9th International Yoga day was celebrated at Guru Nanak Dev University
Amritsar, June 21 (Punjab Post Bureau) – Under the guidance of Vice-Chancellor of Guru Nanak Dev University, Dr. Jaspal Singh Sandhu and in Collaboration with district ayurvedic department, 9th International Yoga day was celebrated in the health centre today. Yoga is a physical, mental and spiritual practice originated in India. The purpose of yoga is to build strength, awareness as well …
Read More »ਡੀ.ਏ.ਵੀ ਪਬਲਿਕ ਸਕੂਲ ਵਲੋਂ ਅੱਜ ਯੋਗ ਦਿਵਸ ਮਨਾਇਆ
ਅੰਮ੍ਰਿਤਸਰ, 21 ਜੂਨ (ਜਗਦੀਪ ਸਿੰਘ) – ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ ਵੱਲੋਂ ਮਾਨਵਤਾ ਨੂੰ ਸਮਰਪਿਤ 9ਵਾਂ ਅੰਤਰਰਾਸ਼ਟਰੀ ਯੋਗ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਸਕੂਲ ਦੇ ਵਿਹੜੇ ਵਿੱਚ ਇਸ ਮੌਕੇ ਵਿਸ਼ੇਸ਼ ਯੋਗ ਕਿਰਿਆਵਾਂ ਦਾ ਆਯੋਜਨ ਕੀਤਾ ਗਿਆ।ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਬਾਕੀ ਕਰਮਚਾਰੀਆਂ ਨੇ ਇਹਨਾਂ ਕਿਰਿਆਵਾਂ ਵਿੱਚ ਭਾਗ ਲਿਆ।ਖ਼ਾਸ ਕਿਰਿਆਵਾਂ ਤੋਂ ਪਹਿਲਾਂ ਪ੍ਰਭੂ ਪ੍ਰਮਾਤਮਾ ਦੀਆਂ ਅਸੀਸਾਂ ਲਈਆਂ ਗਈਆਂ।ਇਸ ਸੈਸ਼ਨ ਵਿੱਚ ਅਲੋਮਸ਼ਵਿਲੋਮ, …
Read More »ਕਹਾਣੀਕਾਰ ਦੀਪ ਦੇਵਿੰਦਰ ਸਿੰਘ ਡੀ.ਡੀ ਪੰਜਾਬੀ ‘ਤੇ ਹੋਣਗੇ ਦਰਸ਼ਕਾਂ ਦੇ ਰੂ ਬ ਰੂ
ਅਮ੍ਰਿਤਸਰ 21 ਜੂਨ (ਜਗਦੀੋ ਸਿੰਘ) – ਪੰਜਾਬੀ ਕਥਾਕਾਰ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਕੱਤਰ ਦੀਪ ਦੇਵਿੰਦਰ ਸਿੰਘ ਦੂਰਦਰਸ਼ਨ ਕੇਂਦਰ ਜਲੰਧਰ ਤੋਂ ਸਰੋਤਿਆਂ ਦੇ ਰੂ ਬ ਰੂ ਹੋਣਗੇ। ਸ਼ਾਇਰ ਮਲਵਿੰਦਰ, ਹਰਜੀਤ ਸਿੰਘ ਸੰਧੂ, ਡਾ. ਮੋਹਨ, ਸ਼ੈਲਿੰਦਰਜੀਤ ਰਾਜਨ, ਮਨਮੋਹਨ ਬਾਸਰਕੇ ਅਤੇ ਮੋਹਿਤ ਸਹਿਦੇਵ ਨੇ ਸਾਂਝੇ ਤੌਰ ‘ਤੇ ਦੱਸਿਆ ਕਿ ਦੂਰਦਰਸ਼ਨ ਜਲੰਧਰ ਤੋਂ ਰੋਜ਼ਾਨਾ ਸਵੇਰੇ 8.30 ਵਜੇ ਸਿੱਧੇ ਪ੍ਰਸਾਰਣ ਰਾਹੀਂ ਪੇਸ਼ ਹੁੰਦੇ …
Read More »ਪੀਣ ਵਾਲੇ ਪਾਣੀ ਵਿੱਚ ਕਿਸੇ ਤਰ੍ਹਾਂ ਦੇ ਰਲੇਵਾਂ ਨਾ ਹੋਵੇ – ਡਿਪਟੀ ਕਮਿਸ਼ਨਰ
ਜਿਲ੍ਹੇ ਨੂੰ ਪਲਾਸਟਿਕ ਮੁਕਤ ਕਰਨ ਲਈ ਲਗਾਤਾਰ ਸਰਗਰਮ ਰਹਿਣ ਵਿਭਾਗ ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ) – ਜਿਲ੍ਹਾ ਵਾਤਾਵਰਨ ਕਮੇਟੀ ਦੀ ਮੀਟਿੰਗ ਦੀ ਅਗਵਾਈ ਕਰਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਜਿਲ੍ਹੇ ਵਿੱਚ ਵਾਤਾਵਰਨ ਦੀ ਸੰਭਾਲ ਲਈ ਚੱਲ ਰਹੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਸਬੰਧਤ ਅਧਿਕਾਰੀਆਂ ਕੋਲੋਂ ਜਿਲ੍ਹੇ ਅੰਦਰ ਪਾਣੀ, ਹਵਾ, ਮਿੱਟੀ ਅਤੇ ਵਾਤਾਵਰਨ ਦੀ ਸੰਭਾਲ ਲਈ ਚੱਲ ਰਹੇ ਕੰਮਾਂ …
Read More »ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ‘ਤੇ ਕੀਤੇ ਯੋਗ ਆਸਣ
ਅੰਮ੍ਰਿਤਸਰ, 21 ਜੂਨ (ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ‘ਅੰਤਰਰਾਸ਼ਟਰੀ ਯੋਗਾ ਦਿਵਸ’ ਮੌਕੇ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਪ੍ਰਿੰ. (ਡਾ.) ਅੰਜ਼ਨਾ ਗੁਪਤਾ ਦੀ ਅਗਵਾਈ ਹੇਠ ਅਧਿਆਪਕਾਂ ਨੇ 600 ਤੋਂ ਵੱਧ ਵਿਦਿਆਰਥੀਆਂ ਨਾਲ ਬੜੇ ਹੀ ਜੋਸ਼ ‘ਤੇ ਉਤਸ਼ਾਹ ਨਾਲ ਅਨੇਕਾਂ ਕਿਸਮ ਦੇ ਆਸਣ ਜਿਵੇਂ ਭੁਜੰਗ ਆਸਣ, ਗਰੁੜ ਆਸਣ, ਦੰਡ ਆਸਣ ਅਤੇ ਭਾੜ ਆਸਣ ਕੀਤੇ।ਇਸ ਤੋਂ ਇਲਾਵਾ ਇਕਾਗਰਤਾ ਵਧਾਉਣ …
Read More »ਕਰੋ ਯੋਗ ਰਹੋ ਨਿਰੋਗ – ਜੁਗਿੰਦਰ ਕਮਲ
ਭੀਖੀ, 21 ਜੂਨ (ਕਮਲ ਜ਼ਿੰਦਲ) – ਸਥਾਨਕ ਲਾਲਾ ਦੌਲਤ ਮੱਲ ਮਿਊਂਸਪਲ ਪਾਰਕ ‘ਚ ਅੱਜ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ।ਜਿਸ ਦਾ ਪ੍ਰਬੰਧ ਆਰ.ਸੀ.ਸੀ ਵੈਲਫੇਅਰ ਕਲੱਬ ਅਤੇ ਇਲਾਕੇ ਦੀਆਂ ਸਮਾਜਿਕ ਸੰਸਥਾਵਾਂ ਵਲੋ ਕੀਤਾ ਗਿਆ ਹੈ।ਯੋਗ ਟ੍ਰੇਨਰ ਜੁਗਿੰਦਰ ਕਮਲ ਨੇ ਸਾਰਿਆਂ ਨੂੰ ਵੱਖ-ਵੱਖ ਯੋਗ ਅਭਿਆਸ ਕਰਵਾਏ ਅਤੇ ਇਨ੍ਹਾਂ ਦੀ ਮਹੱਤਤਾ ਦੱਸੀ।ਸ੍ਰੀ ਤਾਰਾ ਚੰਦ ਵਿੱਦਿਆ ਮੰਦਿਰ ਅਤੇ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ …
Read More »ਪਿੰਡ ਖੱਤਰੀ ਵਾਲਾ ਵਿਖੇ ਬੱਚਿਆਂ ਦਾ ਗੁਰਮਤਿ ਅਤੇ ਦੂਖ ਨਿਵਾਰਨ ਕੈਂਪ
ਭੀਖੀ, 21 ਜੂਨ (ਕਮਲ ਜ਼ਿੰਦਲ) – ਨੌਜਵਾਨ ਪੀੜ੍ਹੀ ਨੂੰ ਸਿੱਖੀ ਨਾਲ ਜੋੜਨ ਲਈ ਪਿੰਡ ਖੱਤਰੀ ਵਾਲਾ ਵਿਖੇ 10 ਰੋਜ਼ਾ ਗੁਰਮਤਿ ਅਤੇ ਦੂਖ ਨਿਵਾਰਨ ਕੈਂਪ ਲਗਾਇਆ ਗਿਆ।ਭਾਈ ਹਰਜਿੰਦਰ ਸਿੰਘ ਖ਼ਾਲਸਾ ਫਾਰਮ ਭੀਖੀ ਨੇ ਮੀਡੀਆ ਨੂੰ ਦੱਸਿਆ ਕਿ ਵੱਡੀ ਗਿਣਤੀ ‘ਚ ਸੰਗਤਾਂ ਅਤੇ ਬੱਚੇ ਬੱਚੀਆਂ ਨੇ ਇਸ ਵਿੱਚ ਭਾਗ ਲਿਆ ਅਤੇ ਗੁਰਬਾਣੀ, ਗੁਰ ਇਤਹਾਸ ਅਤੇ ਸਿੱਖ ਇਤਹਾਸ ਦੀ ਮੁੱਢਲੀ ਜਾਣਕਾਰੀ ਪ੍ਰਾਪਤ ਕੀਤੀ।ਉਨਾਂ …
Read More »ਆਰਟ ਆਫ ਲਿਵਿੰਗ ਦੇ ਸਿਖਿਆਰਥੀਆਂ ਨੇ ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਕਰਵਾਇਆ ਯੋਗ ਅਤੇ ਧਿਆਨ
ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ) – ਆਰਟ ਆਫ ਲਿਵਿੰਗ ਦੇ ਸਿਖਿਆਰਥੀਆਂ ਨੇ ਅੰਤਰਰਾਸ਼ਟਰੀ ਯੋਗ ਦਿਵਸ ‘ਤੇ 500 ਤੋਂ ਜਿਆਦਾ ਲੋਕਾਂ ਨੂੰ ਯੋਗ ਅਤੇ ਧਿਆਨ ਕਰਵਾਇਆ।ਇਸ ਮੌਕੇ ਮੁੱਖ ਤੌਰ ‘ਤੇ ਸਿਪੇਟ ਛੇਹਰਟਾ, ਐਸ.ਬੀ.ਐਸ ਇੰਸਟਿਚਿਊਟ ਆਫ ਨਰਸਿੰਗ ਸੋਹੀਆਂ ਕਲਾਂ, ਮੈਡੀਕਲ ਕਾਲਜ, ਈ.ਐਸ.ਆਈ ਹਸਪਤਾਲ ਅਤੇ ਹੋਟਲ ਹੋਲੀਡੇ ਇਨ ਤੋਂ ਪੁੱਜੇ ਸਿਖਿਆਰਥੀ ਤੇ ਸਟਾਫ ਮੈਂਬਰ ਹਾਜ਼ਰ ਸਨ।
Read More »Five days workshop on evolution of Technical Terminology in Punjabi Language organized
Amritsar, June 20 (Punjab Post Bureau) – Guru Nanak Dev University has always been striving for the propagation of Punjabi language. Under the guidance of Prof. (Dr.) Jaspal Singh Sandhu, Vice-Chancellor and due to the continuous efforts of Dr. Ravinder Kumar, Head, Department of Electronics Technology, this department has conducted several activities on the implementation of Punjabi language in the …
Read More »
Punjab Post Daily Online Newspaper & Print Media