Tuesday, November 24, 2026

Monthly Archives: June 2023

Blood transfusion done at KCVAS on 2 months old calf

Amritsar, 20 June (Punjab Post Bureau) – Khalsa College of Veterinary and Animal Sciences (KCVAS), Amritsar had done a blood transfusion of a female 2 months old calf suffering from severe anaemia (2.98%) & was very serious. The calf was infected with mixed infection of haemoprotozoan disease of Theileria and Anaplasmosis which is very much common in cattle during summer …

Read More »

ਅੰਮ੍ਰਿਤਸਰ ਸਮਾਰਟ ਸਿਟੀ ਵਲੋਂ ਡੀਜ਼ਲ ਆਟੋ ਦੀ ਰਜਿਸ਼ਟ੍ਰੇਸ਼ਨ ਲਈ ਕੈਂਪ

ਰਜਿਸਟਰੇਸ਼ਨ ‘ਤੇ ਮਿਲਣਗੇ 500/- ਰੁਪਏ ਨਗਦ ਅੰਮ੍ਰਿਤਸਰ, 20 ਜੂਨ (ਸੁਖਬੀਰ ਸਿੰਘ) – ਪਵਿੱਤਰ ਨਗਰੀ ਦੇ ਧਾਰਮਿਕ ਅਤੇ ਇਤਿਹਾਸਕ ਅਸਥਾਨਾਂ ਦੇ ਦਰਸ਼ਨਾਂ ਲਈ ਰੋਜ਼ਾਨਾ ਵੱਡੀ ਗਿਣਤੀ ‘ਚ ਸ਼ਰਧਾਲੂਆਂ ਤੇ ਸੈਲਾਨੀਆਂ ਦੀ ਆਵਾਜਾਈ ਲਈ ਸ਼ਹਿਰ ਵਿੱਚ ਇਸ ਸਮੇਂ ਹਜਾਰਾਂ ਦੀ ਗਿਣਤੀ ‘ਚ ਡੀਜ਼ਲ ਆਟੋ ਦੇ ਨਾਲ-ਨਾਲ ਜੁਗਾੜੂ ਈ-ਰਿਕਸ਼ਾ ਦੀ ਵਰਤੋਂ ਕੀਤੀ ਜਾ ਰਹੀ ਹੈ।ਪਰ ਇਨ੍ਹਾਂ ਸਬੰਧੀ ਪੱਕੇ ਤੌਰ ‘ਤੇ ਕੋਈ ਡਾਟਾ ਨਹੀਂ …

Read More »

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਰੋਜ਼ਗਾਰ ਕੈਂਪ 21 ਜੂਨ ਨੂੰ

ਅੰਮ੍ਰਿਤਸਰ, 20 ਜੂਨ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅਮਿਤ ਤਲਵਾਰ ਅਤੇ ਵਧੀਕ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਸਥਾਨਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 21 ਜੂਨ 2023 ਨੂੰ ਰੋਜ਼ਗਾਰ ਕੈਂਪ ਲਗਾਇਆ ਜਾਣਾ ਹੈ।ਵਿਕਰਮ ਜੀਤ ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਦੱਸਿਆ ਕਿ ਇਸ ਰੋਜ਼ਗਾਰ ਕੈਂਪ ਵਿੱਚ ਮਸ਼ਹੂਰ ਕੰਪਨੀਆਂ ਫੋਨ ਪੇ, ਆਰਯਨ ਹਉਂਡਾਈ, ਭਾਰਤੀ ਐਸਾ, ਕੈਂਮਪਸ ਇੰਡੀਆ …

Read More »

ਸ਼੍ਰੋਮਣੀ ਕਮੇਟੀ ਨੇ ਪੰਜਾਬ ਸਰਕਾਰ ਦੇ ਸਿੱਖ ਗੁਰਦੁਆਰਾ ਸੋਧ ਬਿੱਲ ਨੂੰ ਕੀਤਾ ਮੁੱਢੋਂ ਰੱਦ

ਸਿੱਖ ਮਾਮਲਿਆਂ ’ਚ ਦਖ਼ਲਅੰਦਾਜ਼ੀ ਨੂੰ ਲੈ ਕੇ ਵਿਸ਼ੇਸ਼ ਇਜਲਾਸ 26 ਜੂਨ ਨੂੰ – ਐਡਵੋਕੇਟ ਧਾਮੀ ਅੰਮ੍ਰਿਤਸਰ, 20 ਜੂਨ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿਚ ਪਾਸ ਕੀਤੇ ਗਏ ਸਿੱਖ ਗੁਰਦੁਆਰਾ ਸੋਧ ਬਿੱਲ 2023 ਨੂੰ ਮੁੱਢੋਂ ਹੀ ਰੱਦ ਕਰ ਦਿੱਤਾ ਹੈ।ਇਥੇ ਪ੍ਰੈਸ ਕਾਨਫਰੰਸ ਦੌਰਾਨ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …

Read More »

ਖ਼ਾਲਸਾ ਕਾਲਜ ਵੈਟਰਨਰੀ ਨੇ ਬਚਾਈ ਖ਼ੂਨ ਦੀ ਕਮੀ ਨਾਲ ਜੂਝ ਰਹੇ 2 ਮਹੀਨੇ ਦੇ ਵੱਛੇ ਦੀ ਜਾਨ

ਅੰਮ੍ਰਿਤਸਰ, 20 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ ਖੂਨ ਦੀ ਕਮੀ ਨਾਲ ਜੂਝ ਰਹੇ 2 ਮਹੀਨੇ ਦੇ ਵੱਛੇ ਦੀ ਖ਼ੂਨ ਚੜ੍ਹਾ ਕੇ ਜਾਨ ਬਚਾਈ ਗਈ।ਇਸ ਸਬੰਧੀ ਕਾਲਜ ਪਿ੍ਰੰਸੀਪਲ ਡਾ. ਹਰੀਸ਼ ਕੁਮਾਰ ਵਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੱਛੇ ਦੀ ਹਾਲਤ ਬਹੁਤ ਹੀ ਗੰਭੀਰ ਸੀ ਅਤੇ ਉਹ ਖ਼ਤਰਨਾਕ ਅਨੀਮੀਆ (2.98%) ਬਿਮਾਰੀ ਨਾਲ ਜੂਝ ਰਿਹਾ …

Read More »

ਸਿਵਲ ਸਰਜਨ ਡਾ. ਵਿਜੇ ਕੁਮਾਰ ਨੇ ਵੱਖ-ਵੱਖ ਸਿਹਤ ਕੇਂਦਰਾਂ ਦੀ ਕੀਤੀ ਚੈਕਿੰਗ

ਅੰਮ੍ਰਿਤਸਰ, 20 ਜੂਨ (ਸੁਖਬੀਰ ਸਿੰਘ) – ਸਿਵਲ ਸਰਜਨ ਡਾ. ਵਿਜੇ ਕੁਮਾਰ ਵਲੋਂ ਵੱਖ-ਵੱਖ ਸਿਹਤ ਕੇਂਦਰਾਂ ਦੀ ਚੈਕਿੰਗ ਕੀਤੀ ਗਈ।ਉਨਾਂ ਕਿਹਾ ਕਿ ਸਿਹਤ ਵਿਭਾਗ ਅੰਮ੍ਰਿਤਸਰ ਲੋਕਾਂ ਦੀ ਨਿਰੋਈ ਸਿਹਤ ਲਈ ਹਮੇਸ਼ਾਂ ਵਚਨਬੱਧ ਹੈ।ਸਿਵਲ ਸਰਜਨ ਵਲੋਂ ਜਿਲ੍ਹੇ ਦੇ ਸਿਹਤ ਕੇਂਦਰਾਂ ਦੀ ਚੈਕਿੰਗ ਦੌਰਾਨ ਆਮ ਆਦਮੀ ਕਲੀਨਿਕ ਘਨੂਪੁਰ ਕਾਲੇ ਵਿਖੇ ਓ.ਪੀ.ਡੀ ਸੇਵਾਵਾਂ, ਦਵਾਈਆਂ, ਲੈਬ ਟੈਸਟ ਦੀ ਜਾਂਚ ਕੀਤੀ ਗਈ।ਉੁਹਨਾਂ ਕਿਹਾ ਕਿ ਆਮ ਆਦਮੀ …

Read More »

ਉਰਦੂ ਦੀ ਸਿਖਲਾਈ ਲਈ ਕਲਾਸ ਦਾ ਦਾਖ਼ਲਾ 7 ਜੁਲਾਈ ਤੱਕ

ਅੰਮ੍ਰਿਤਸਰ, 20 ਜੂਨ (ਸੁਖਬੀਰ ਸਿੰਘ) – ਡਾ. ਪਰਮਜੀਤ ਸਿੰਘ ਕਲਸੀ ਜ਼ਿਲ੍ਹਾ ਭਾਸ਼ਾ ਅਫਸਰ ਨੇ ਕਿਹਾ ਹੈ ਕਿ ਭਾਸ਼ਾ ਵਿਭਾਗ ਪੰਜਾਬ ਵੱਲੋਂ ਜ਼ਿਲ੍ਹਾ ਪੱਧਰ ਤੇ ਉਰਦੂ ਦੀ ਪੜਾਈ ਕਰਾਉਣ ਲਈ ਉਰਦੂ ਆਮੋਜ਼ ਕਲਾਸ ਦਾ ਨਵਾਂ ਦਾਖਲਾ ਦਫਤਰ ਜ਼ਿਲ੍ਹਾ ਭਾਸ਼ਾ ਅਫਸਰ ਅੰਮ੍ਰਿਤਸਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਕਮਰਾ ਨੰ: 301 ਤੀਸਰੀ ਮੰਜਿਲ ਅੰਮ੍ਰਿਤਸਰ ਵਿਖੇ 3 ਤੋਂ 7 ਜੁਲਾਈ 2023 ਤੱਕ ਜਾਰੀ ਰਹੇਗਾ। ਜਿਲ੍ਹਾ ਭਾਸ਼ਾ …

Read More »

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਲਗਾਇਆ ਗਿਆ ਯੋਗਾ ਕੈਂਪ

ਅੰਮ੍ਰਿਤਸਰ, 20 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਦੇ ਹੈਲਥ ਕਲੱਬ ਵਲੋਂ ‘ਸਿਹਤ ਦੌਲਤ ਹੈ, ਪਰ ਦੌਲਤ ਸਿਹਤ ਨਹੀਂ’ ਦੇ ਵਿਚਾਰ ਤਹਿਤ ਵਿਦਿਆਰਥਣਾਂ ਦੇ ਤੰਦਰੁਸਤ ਰਹਿਣ ਲਈ ਯੋਗਾ ਕੈਂਪ ਲਗਾਇਆ ਗਿਆ।ਕਾਲਜ ਪ੍ਰਿੰਸੀਪਲ ਨਾਨਕ ਸਿੰਘ ਦੀ ਸਰਪ੍ਰਸਤੀ ਹੇਠ ਲਗਾਏ ਇਸ ਕੈਂਪ ’ਚ ਮਾਹਿਰ ਕੋਚਾਂ ਪ੍ਰੋ: ਸੀਮਾ ਅਤੇ ਪ੍ਰੋ: ਸ਼ਿਖ਼ਾ ਨੇ ਵਿਦਿਆਰਥਣਾਂ ਨੂੰ ਅਜੋਕੇ ਸਮੇਂ ’ਚ ਯੋਗ …

Read More »

ਲੈਕਚਰਾਰ ਦਰਸ਼ਨ ਸਿੰਘ ਨੇ ਬਦਲੀ ਉਪਰੰਤ ਜੁਆਇਨ ਕੀਤੀ ਆਪਣੀ ਡਿਊਟੀ

ਸੰਗਰੂਰ, 20 ਜੂਨ (ਜਗਸੀਰ ਲੌਂਗੋਵਾਲ) – ਸ਼ਹੀਦ ਭਾਈ ਮਤੀ ਦਾਸ ਜੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੌਂਗੋਵਾਲ ਵਿਖੇ ਬਦਲੀ ਉਪਰੰਤ ਆਪਣੀ ਡਿਊਟੀ ਜੁਆਇਨ ਕਰਦੇ ਹੋਏ ਲੈਕਚਰਾਰ ਦਰਸ਼ਨ ਸਿੰਘ।ਇਸ ਮੌਕੇ ਸਕੂਲ ਇੰਚਾਰਜ਼ ਰਵਜੀਤ ਕੌਰ, ਅਵਨੀਸ਼ ਲੌਂਗੋਵਾਲ, ਹਰਪ੍ਰੀਤ ਕੌਰ ਤੇ ਹਰਜਿੰਦਰ ਸਿੰਘ ਮੌਜ਼ੂਦ ਰਹੇ।

Read More »

ਬੋਰਡ ਆਫ ਸਟੱਡੀਜ਼ ਦੇ ਮਾਹਿਰ ਚੁਣੇ ਗਏ ਡਾ. ਤਪਨ ਸਾਹੂ

ਸੰਗਰੂਰ, 20 ਜੂਨ (ਜਗਸੀਰ ਲੌਂਗੋਵਾਲ) – ਜਿਲ੍ਹਾ ਬਰਨਾਲਾ ਲਈ ਉਸ ਸਮੇਂ ਮਾਣ ਵਾਲੀ ਗੱਲ ਹੋ ਗਈ ਜਦੋਂ ਐਸ.ਡੀ ਕਾਲਜ ਆਫ਼ ਐਜੂਕੇਸ਼ਨ ਪ੍ਰਿੰਸੀਪਲ ਡਾ. ਤਪਨ ਕੁਮਾਰ ਸਾਹੂ ਸੀਨੀਅਰ ਮੈਂਬਰ ਐਨ.ਸੀ.ਟੀ.ਈ ਰਾਸ਼ਟਰੀ ਮੁਲਾਕਣ ਪੀਅਰ ਟੀਮ ਅਤੇ ਯੁਵਕ ਸੇਵਾਵਾਂ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਉਘੇ ਸਿੱਖਿਆ ਸ਼ਾਸਤਰੀ ਦੀ ਚੋਣ ਡਾ . ਐਸ.ਕੇ ਬਾਵਾ ਵਾਇਸ ਚਾਂਸਲਰ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਪੰਜਾਬ ਵਲੋਂ ਸਿੱਖਿਆ ਵਿਭਾਗ …

Read More »