ਬਠਿੰਡਾ, 19 ਜੂਨ (ਪ੍ਰਵੀਨ ਗਰਗ) – ਬਠਿੰਡਾ ਦੀ ਸਾਹਿਤਕਾਰਾ ਸਿਮਰਪਾਲ ਕੌਰ ਦੇ ਘਰ ਪਹੁੰਚੇ ਸਥਾਨਕ ਬਾਲੀਵੁੱਡ ਫਿਲਮ ਕਾਲਮਨਵੀਸ ਤੇ ਲੇਖਕ ਮੰਗਤ ਗਰਗ ਦਾ ਸਾਹਿਤਕਾਰਾ ਨੇ ਨਿੱਘਾ ਸਵਾਗਤ ਕੀਤਾ।ਇਥੇ ਗੱਲਬਾਤ ਕਰਦਿਆਂ ਮੰਗਤ ਗਰਗ ਨੇ ਕਿਹਾ ਕਿ ਉਹ ਗ਼ਜ਼ਲਾਂ, ਗੀਤ ਤੇ ਕਵਿਤਾਵਾਂ ਤੋਂ ਬਹੁਤ ਪ੍ਰਭਾਵਿਤ ਹੋਏ ਹਨ।ਇਸ ਲਈ ਉਹ ਸਾਹਿਤਕਾਰਾ ਸਿਮਰਪਾਲ ਕੌਰ ਬਠਿੰਡਾ ਬਾਰੇ ਇੱਕ ਆਰਟੀਕਲ ਲਿਖਣਗੇ, ਜੋ ਉਹਨਾਂ ਵਲੋਂ ਆਪਣੀ ਆਉਣ …
Read More »Monthly Archives: June 2023
ਮੁੱਖ ਮੰਤਰੀ ਪੰਜਾਬ ਆਪਣੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਸਿੱਖ ਮਾਮਲਿਆਂ ’ਚ ਦੇ ਰਹੇ ਹਨ ਦਖਲ – ਐਡਵੋਕੇਟ ਧਾਮੀ
ਅੰਮ੍ਰਿਤਸਰ, 19 ਜੂਨ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬੀਤੇ ਕੱਲ੍ਹ ਸਿੱਖ ਗੁਰਦੁਆਰਾ ਐਕਟ 1925 ਵਿਚ ਨਵੀਂ ਧਾਰਾ ਜੋੜਨ ਬਾਰੇ ਕੀਤੇ ਐਲਾਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਧਾਮੀ ਨੇ ਮੁੱਖ ਮੰਤਰੀ ਨੂੰ ਸਪੱਸ਼ਟ ਕੀਤਾ …
Read More »ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਐਡਵੋਕੇਟ ਧਾਮੀ ਨੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 19 ਜੂਨ (ਜਗਦੀਪ ਸਿੰਘ) – ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਕਸਬਾ ਘੁਮਾਣ ਦੇ ਪਿੰਡ ਸਖੋਵਾਲ ਦੇ ਗੁਰਦੁਆਰਾ ਸਾਹਿਬ ਵਿਖੇ ਬਿਜਲੀ ਦਾ ਸ਼ਾਰਟ ਸਰਕਟ ਹੋਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੁੱਖ ਪ੍ਰਗਟਾਇਆ ਹੈ।ਘਟਨਾ ਦਾ ਪਤਾ ਲੱਗਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਅੰਤ੍ਰਿੰਗ ਮੈਂਬਰ ਸੁਰਜੀਤ ਸਿੰਘ …
Read More »ਆਰਟ ਗੈਲਰੀ ਵਿਖੇ ਸੋਲੋ ਪ੍ਰਦਰਸ਼ਨੀ ਅਤੇ ‘ਨਿਲਾਮ ਘਰ’ ਦਾ ਆਯੋਜਨ
ਅੰਮ੍ਰਿਤਸਰ, 18 ਜੂਨ (ਜਗਦੀਪ ਸਿੰਘ) – ਇੰਡੀਅਨ ਅਕੈਡਮੀ ਆਫ ਫਾਈਨ ਆਰਟਸ ਵਲੋਂ ਨੋਰਥ ਜ਼ੋਨ ਕਲਚਰਲ ਸੈਂਟਰ ਪਟਿਆਲਾ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ 10ਵਾਂ ਸਮਰ ਆਰਟ ਫੈਸਟੀਵਲ 2023 ਬਹੁਤ ਸਫਲਤਾਪੂਰਵਕ ਚੱਲ ਰਿਹਾ ਹੈ।ਆਰਟ ਗੈਲਰੀ ਦੇ ਆਨਰੇਰੀ ਜਨਰਲ ਸੈਕਟਰੀ ਡਾ. ਏ.ਐਸ ਚਮਕ ਨੇ ਦੱਸਿਆ ਕਿ ਇਸ ਫੈਸਟੀਵਲ ਦੀ ਲੜੀ ਵਿੱਚ ਅੱਜ ਇਕ “ਸੋਲੋ ਪ੍ਰਦਰਸ਼ਨੀ” ਲਗਾਈ ਗਈ।ਜਿਸ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ …
Read More »Dav Pubic Top Rankers of NEET – 2023 Felicitated
Amritsar, June 18 (Punjab Post Bureau) – Std–XII Medical students of DAV Public School, Lawrence Road, were honoured for securing top ranks in highly competitive NEET 2023 (National Eligibility Cum Entrance Test) as they have made the school proud. Samrath Khanna secured 99.92 %, Shubham Maini 99.82 % , Mannan 99.68 %, Manik Chawla 98.20 %, Arshi Gandhi 97.66 %, …
Read More »ਈ.ਟੀ.ਓ ਨੇ ਤਰਸਿੱਕਾ ਤੇ ਖੱਬੇ ਰਾਜਪੂਤਾਂ ‘ਚ ਰੱਖਿਆ ਹੈਲਥ ਐਂਡ ਵੈਲਨੈਸ ਸੈਂਟਰਾਂ ਦਾ ਨੀਂਹ ਪੱਥਰ
ਅੰਮ੍ਰਿਤਸਰ, 18 ਜੂਨ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਦੀ ਭਲਾਈ ਅਤੇ ਵੱਖ-ਵੱਖ ਵਿਭਾਗਾਂ ਦੁਆਰਾ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਆਮ ਲੋਕਾਂ ਤੱਕ ਪਹੁੰਚਾਉਣ ਲਈ ਵਚਨਬੱਧ ਹੈ।ਇਹ ਪ੍ਰਗਟਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਤਰਸਿੱਕਾ ਅਤੇ ਖੱਬੇ ਰਾਜਪੂਤਾਂ ਵਿਖੇ ਦੋ ਨਵੇਂ ਹੈਲਥ ਐਂਡ ਵੈਲਨੈਸ ਕੇਅਰ ਸੈਂਟਰਾਂ ਦਾ ਨੀਂਹ ਪੱਥਰ ਰੱਖਣ …
Read More »ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਕੀਤੇ ਜਾਣਗੇ ਯੋਗ ਪ੍ਰਬੰਧ -ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 18 ਜੂਨ (ਸੁਖਬੀਰ ਸਿੰਘ) – ਆਗਾਮੀ ਬਰਸਾਤ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਵਲੋਂ ਪ੍ਰਸਾਸ਼ਨਿਕ ਅਧਿਕਾਰੀਆਂ ਨੂੰ ਕਿਸੇ ਵੀ ਤਰਾਂ ਦੀ ਸਥਿਤੀ ਨਾਲ ਨਿਜੱਠਣ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ ਗਿਆ।ਮੀਟਿੰਗ ਨੂੰ ਸੰਬੋਧਨ ਕਰਦਿਆਂ ਤਲਵਾੜ ਨੇ ਕਿਹਾ ਕਿ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਯੋਗ ਪ੍ਰਬੰਧ ਕੀਤੇ ਜਾਣ ਅਤੇ ਬਰਸਾਤ …
Read More »ਹਿਮਾਨੀ ਦੇ ਨੀਟ ਵਿਚੋਂ 667 ਅੰਕ- ਚੀਮਾਂ ਮੰਡੀ ਤੇ ਮਾਤਾ ਪਿਤਾ ਦਾ ਨਾਮ ਕੀਤਾ ਰੋਸ਼ਨ
ਸੰਗਰੂਰ, 18 ਜੂਨ (ਜਗਸੀਰ ਲੌਂਗੋਵਾਲ) – ਐਮ.ਬੀ.ਬੀ.ਐਸ ‘ਚ ਦਾਖਲੇ ਲਈ 7 ਮਈ ਨੂੰ ਹੋਈ ਨੀਟ ਅੰਡਰ ਗ੍ਰੈਜੂਏਟ ਦੀ ਪ੍ਰੀਖਿਆ ‘ਚੋਂ ਕਸਬਾ ਚੀਮਾ ਮੰਡੀ ਦੇ ਮਦਨ ਲਾਲ ਲੀਲਾ ਦੀ ਬੇਟੀ ਹਿਮਾਨੀ ਨੇ 667 ਅੰਕ ਹਾਸਲ ਕਰਕੇ ਆਪਣੇ ਮਾਤਾ ਪਿਤਾ ਤੇ ਕਸਬੇ ਦਾ ਨਾਮ ਰੋਸ਼ਨ ਕੀਤਾ ਹੈ।ਬੇਟੀ ਦਾ ਮੂੰਹ ਮਿੱਠਾ ਕਰਵਾਉਂਦਿਆਂ ਪਿਤਾ ਮਦਨ ਲਾਲ, ਮਾਤਾ ਸੁਨੀਤਾ ਰਾਣੀ ਨੇ ਦੱਸਿਆ ਕਿ ਹਿਮਾਨੀ ਨੇ …
Read More »ਪੌਦੇ ਲਗਾ ਕੇ ਦਿੱਤਾ ਵਾਤਾਵਰਣ ਸ਼ੁੱਧਤਾ ਦਾ ਸੰਦੇਸ਼
ਸੰਗਰੂਰ, 18 ਜੂਨ (ਜਗਸੀਰ ਲੌਂਗੋਵਾਲ) – ਮੇਰਾ ਸ਼ਹਿਰ ਮੇਰਾ ਮਾਨ ਪ੍ਰੋਗਰਾਮ ਤਹਿਤ ਨਗਰ ਕੌਂਸਲ ਲੌਂਗੋਵਾਲ ਪ੍ਰਧਾਨ ਸ੍ਰੀਮਤੀ ਪਰਮਿੰਦਰ ਕੌਰ ਬਰਾੜ, ਮੀਤ ਪ੍ਰਧਾਨ ਰਣਜੀਤ ਸਿੰਘ ਕੁੱਕਾ ਅਤੇ ਕਾਰਜ ਸਾਧਕ ਅਫਸਰ ਮੋਹਿਤ ਸ਼ਰਮਾ ਦੀ ਅਗ਼ਵਾਈ ਹੇਠ ਕੌਂਸਲ ਕਰਮਚਾਰੀਆਂ ਵਲੋਂ ਸਥਾਨਕ ਵਾਰਡ ਨੰਬਰ 7 ਅਤੇ 9 ਦੇ ਵਸਨੀਕਾਂ ਨੂੰ ਸੋਰਸ ਸੈਗਰੀਗੇਸ਼ਨ ਅਤੇ ਪਲਾਸਟਿਕ ਦੀ ਵਰਤੋਂ ਨਾ ਕਰਨ ਸਬੰਧੀ ਜਾਗਰੂਕ ਕੀਤਾ ਗਿਆ।ਇਸ ਦੇ ਨਾਲ …
Read More »ਸਾਹਿਤ ਸਭਾ ਵਲੋਂ ਪਿਤਾ ਦਿਵਸ ਨੂੰ ਸਮਰਪਿਤ ਸਾਹਿਤਕ ਇਕੱਤਰਤਾ
ਸੰਗਰੂਰ, 18 ਜੂਨ (ਜਗਸੀਰ ਲੌਂਗੋਵਾਲ) – ਸਾਹਿਤ ਸਭਾ ਸੁਨਾਮ ਦੀ ਮਹੀਨਾਵਾਰ ਸਾਹਿਤਕ ਇਕੱਤਰਤਾ ਸਭਾ ਦੇ ਸਰਪ੍ਰਸਤ ਜੰਗੀਰ ਸਿੰਘ ਰਤਨ ਦੀ ਅਗਵਾਈ ਵਿਚ ਸ਼ਹੀਦ ਊਧਮ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਕੀਤੀ ਗਈ।ਮਾਸਟਰ ਦਲਬਾਰ ਸਿੰਘ ਅਤੇ ਡਾ. ਇਕਬਾਲ ਸਿੰਘ ਦੀ ਪ੍ਰਧਾਨਗੀ ਵਿੱਚ ਹੋਈ।ਇਸ ਇਕੱਤਰਤਾ ਵਿੱਚ ਸਭ ਤੋਂ ਪਹਿਲਾਂ ਸਾਹਿਤ ਸਭਾ ਸੁਨਾਮ ਦੇ ਸਰਪ੍ਰਸਤ ਅਤੇ ਸਾਹਿਤ ਜਗਤ ਦੇ ਪ੍ਰਸਿੱਧ ਲੇਖਕ ਸਵਰਗੀ …
Read More »
Punjab Post Daily Online Newspaper & Print Media