ਅੰਮ੍ਰਿਤਸਰ, 17 ਜੂਨ (ਦੀਪ ਦਵਿੰਦਰ ਸਿੰਘ) -ਸਥਾਨਕ ਵਿਰਸਾ ਵਿਹਾਰ ਸੁਸਾਇਟੀ ਦੇ ਵਿਸ਼ੇਸ਼ ਸਹਿਯੋਗ ਨਾਲ ਪੰਜਾਬੀ ਫਿਲਮਾਂ ਦੇ ਉਘੇ ਕਲਾਕਾਰ ਸਵ. ਸ਼੍ਰੀ ਚਮਨ ਲਾਲ ਜੀ ਦੀ 16ਵੀਂ ਅਤੇ ਉਹਨਾਂ ਦੇ ਸਪੁੱਤਰ ਸਵ. ਰਵਿੰਦਰ ਵਿੱਧੂ ਦੀ ਪਹਿਲੀ ਬਰਸੀ ’ਤੇ ਉਹਨਾਂ ਦੇ ਛੋਟੇ ਸਪੁੱਤਰ ਹੈਪੀ ਸ਼ੁਗਲ ਵਲੋਂ ਹੈਪੀ ਸ਼ੁਗਲ ਪ੍ਰੋਡਕਸ਼ਨ ਦੀ ਵਲੋਂ ਬਣਾਈ ਜਾ ਰਹੀ ਪਹਿਲੀ ਫ਼ਿਲਮ ਟਿੱਚਰਾਂ ਦਾ ਮਹੂਰਤ 18 ਜੂਨ 2023 …
Read More »Monthly Archives: June 2023
ਸਟੱਡੀ ਸਰਕਲ ਨੇ ਕਰਵਾਇਆ ‘ਆਓ ਰੰਗ ਭਰੀਏ’ ਮੁਕਾਬਲਾ
ਸੰਗਰੂਰ, 17 ਜੂਨ (ਜਗਸੀਰ ਲੌਂਗੋਵਾਲ – ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਗਰੂਰ-ਬਰਨਾਲਾ-ਮਾਲੇਰਕੋਟਲਾ ਜ਼ੋਨ ਵੱਲੋਂ 50ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਸਥਾਨਕ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਵਿਖੇ ਚੱਲ ਰਹੇ ‘ਗਿਆਨ ਅੰਜਨੁ ਗੁਰਮਤਿ ਸਮਰ ਕੈਂਪ ਦੇ ਛੇਵੇਂ ਦਿਨ ਕੈਂਪਰ ਬੱਚਿਆਂ ਦੇ “ਆਓ ਰੰਗ ਭਰੀਏ ਮੁਕਾਬਲੇ” ਲਾਭ ਸਿੰਘ, ਸੁਰਿੰਦਰ ਪਾਲ ਸਿੰਘ ਸਿਦਕੀ, ਗੁਰਮੇਲ ਸਿੰਘ, ਗੁਲਜ਼ਾਰ ਸਿੰਘ, ਪ੍ਰੋ. ਹਰਵਿੰਦਰ ਕੌਰ, ਅਮਨਦੀਪ ਕੌਰ ਦੀ ਦੇਖ-ਰੇਖ …
Read More »ਵਾਤਾਵਰਣ ਸ਼ੁੱਧਤਾ ਲਈ ਲਗਾਏ ਪੌਦੇ
ਸੰਗਰੂਰ, 17 ਜੂਨ (ਜਗਸੀਰ ਲੌਂਗੋਵਾਲ) – ਮੇਰਾ ਸ਼ਹਿਰ ਮੇਰਾ ਮਾਨ ਪ੍ਰੋਗਰਾਮ ਤਹਿਤ ਜਸਪ੍ਰੀਤ ਸਿੰਘ ਪੀ.ਸੀ.ਐਸ ਉਪ ਮੰਡਲ ਮਜਿਸਟਰੇਟ-ਕਮ ਪ੍ਰਸ਼ਾਸਕ ਨਗਰ ਪੰਚਾਇਤ ਚੀਮਾਂ ਅਤੇ ਕਾਰਜ ਸਾਧਕ ਅਫਸਰ ਮੋਹਿਤ ਸ਼ਰਮਾ ਨਗਰ ਪੰਚਾਇਤ ਚੀਮਾਂ ਦੀ ਅਗ਼ਵਾਈ ਹੇਠ ਵਾਰਡ ਨੰ: 1 ਸਿਵ ਕਲੋਨੀ ਦੇ ਲੋਕਾਂ ਨੂੰ ਸੋਰਸ ਸੈਗਰੀਗੇਸ਼ਨ ਅਤੇ ਪਲਾਸਟਿਕ ਦੀ ਵਰਤੋਂ ਨਾ ਕਰਨ ਸਬੰਧੀ ਜਾਗਰੂਕ ਕੀਤਾ ਗਿਆ ਅਤੇ ਇਸ ਨਾਲ ਹੀ ਵਾਤਾਵਰਣ ਸਾਫ …
Read More »ਅਕਾਲ ਅਕੈਡਮੀ ਮੰਡੇਰ ਦੋਨਾ ਦੀ ਵਿਦਿਆਰਥਣ ਕਿਰਨਦੀਪ ਕੌਰ ਨੇ ਜਿੱਤਿਆ ਰਾਜ-ਪੱਧਰੀ ਗਤਕਾ ਮੁਕਾਬਲਾ
ਸੰਗਰੂਰ, 17 ਜੂਨ (ਜਗਸੀਰ ਲੌਂਗੋਵਾਲ) – ਜਿਲ੍ਹਾ ਕਪੂਰਥਲਾ ਦੀ ਅਕਾਲ ਅਕੈਡਮੀ ਮੰਡੇਰ ਦੋਨਾ, ਜੋ ਕਿ ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਚਲਾਈ ਜਾ ਰਹੀ ਹੈ, ਦੀ ਵਿਦਿਆਰਥਣ ਕਿਰਨਦੀਪ ਕੌਰ ਨੇ 13, 14 ਅਤੇ 15 ਜੂਨ 2023 ਨੂੰ ਚੰਡੀਗੜ੍ਹ ਵਿਖੇ ਹੋਏ ਰਾਜ-ਪੱਧਰੀ ਗਤਕਾ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ‘ਤੇ ਉਸ ਨੇ ਪਹਿਲਾ ਇਨਾਮ ਪ੍ਰਾਪਤ ਕਰਕੇ ਸੋਨ ਤਗਮਾ ਹਾਸਲ ਕੀਤਾ ਹੈ।ਦਸਤਾਰ ਬੰਦੀ ਮੁਕਾਬਲੇ …
Read More »ਭੁਪਾਲ ਵਿਖੇ ਹੋਣ ਵਾਲੇ ਰਾਸ਼ਟਰੀ ਪੱਧਰ ਦੇ ਸੰਮੇਲਨ ਲਈ ਪੰਜਾਬ ਤੋਂ ਕਹਾਣੀਕਾਰਾਂ ਦਾ ਜਥਾ ਰਵਾਨਾ
ਸੰਗਰੂਰ, 17 ਜੂਨ (ਜਗਸੀਰ ਲੌਂਗੋਵਾਲ) – ਲਘੂਕਥਾ ਸੋਧ ਕੇਂਦਰ ਸੰਮਿਤੀ ਭੁਪਾਲ ਵਲੋਂ 18 ਜੂਨ ਨੂੰ ਕਰਵਾਏ ਜਾ ਰਹੇ ਸਲਾਨਾ ਅਖਿਲ ਭਾਰਤੀਯ ਲਘੂਕਥਾ ਸੰਮੇਲਨ ਚ ਹਿੱਸਾ ਲੈਣ ਲਈ ਪੰਜਾਬ ਤੋਂ ਕਹਾਣੀਕਾਰ ਅਤੇ ਲੇਖਕਾਂ ਦਾ ਇੱਕ ਜਥਾ ਰਵਾਨਾ ਹੋਇਆ। ਰਵਿੰਦਰਨਾਥ ਟੈਗੋਰ ਵਿਸ਼ਵ ਵਿਦਿਆਲਿਆ ਅਤੇ ਵਨਮਾਲੀ ਸਿਰਜਨ ਪੀਠ ਭੁਪਾਲ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਸਲਾਨਾ ਉਤਸ਼ਵ ਵਿੱਚ ਦੇਸ਼-ਵਿਦੇਸ਼ ਦੇ ਮਿੰਨੀ ਕਹਾਣੀ …
Read More »ਐਨ.ਈ.ਈ.ਟੀ 2023 ‘ਚ ਉਚ ਰੈਂਕ ਹਾਸਲ ਕਰਨ ਵਾਲੇ ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀ ਸਨਮਾਨਿਤ
ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਬਾਰ੍ਹਵੀਂ ਜਮਾਤ ਮੈਡੀਕਲ ਦੇ ਵਿਦਿਆਰਥੀਆਂ ਨੂੰ ਉਚ ਪੱਧਰੀ ਐਨ.ਈ.ਈ.ਟੀ (NEET) ਪ੍ਰੀਖਿਆ-2023 (ਰਾਸ਼ਟਰੀ ਯੋਗਤਾ ਕਮ ਪ੍ਰਵੇਸ਼ ਪ੍ਰੀਖਿਆ) ਵਿੱਚ ਉਚ ਰੈਂਕ ਪ੍ਰਾਪਤ ਕਰਨ ‘ਤੇ ਸਨਮਾਨਿਤ ਕੀਤਾ ਗਿਆ। ਸਕੂਲ ਪ੍ਰਿੰਸੀਪਲ ਡਾ. ਪੱਲਵੀ ਸੇਠੀ ਨੇ ਦੱਸਿਆ ਕਿ ਸਮਰਥ ਖੰਨਾ ਨੇ 99.92 ਫੀਸਦ, ਸ਼ੁਭਮ ਮੈਨੀ 99.82 ਫੀਸਦ, ਮਨਨ 99.68 ਫੀਸਦ, ਮਾਨਿਕ ਚਾਵਲਾ 98.20 …
Read More »ਅੰਮ੍ਰਿਤਸਰ ਦੇ ਪਿੰਡ ਸੁਲਤਾਨਵਿੰਡ ਵਾਸੀ ਹਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ
ਅੰਮ੍ਰਿਤਸਰ, 16 ਜੂਨ (ਜਗਦੀਪ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਿਯੁਕਤ ਕੀਤੇ ਗਏ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਸ੍ਰੀ ਅੰਮ੍ਰਿਤਸਰ ਦੇ ਪਿੰਡ ਸੁਲਤਾਨਵਿੰਡ ਦੇ ਰਹਿਣ ਵਾਲੇ ਹਨ।ਆਪ ਨੇ ਸੰਨ 1989 ’ਚ ਗ੍ਰੰਥੀ ਸਿੰਘ ਵਜੋਂ ਸੇਵਾਵਾਂ ਸ਼ੁਰੂ ਕੀਤੀਆਂ ਅਤੇ 1995 ਤੱਕ ਵੱਖ-ਵੱਖ ਅਸਥਾਨਾਂ ’ਤੇ ਸੇਵਾ ਨਿਭਾਈ।1995 ਤੋਂ ਅਪ੍ਰੈਲ 2014 ਤੱਕ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਪਿਆਰੇ ਸਿੰਘਾਂ ਵਿਚ …
Read More »ਗਿ. ਰਘਬੀਰ ਸਿੰਘ ਸ੍ਰੀ ਅਕਾਲ ਤਖ਼ਤ ਤੇ ਗਿ. ਸੁਲਤਾਨ ਸਿੰਘ ਕੇਸਗੜ੍ਹ ਸਾਹਿਬ ਦੇ ਜਥੇਦਾਰ ਬਣੇ
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਦੀ ਅਗਵਾਈ ’ਚ ਅੰਤ੍ਰਿੰਗ ਕਮੇਟੀ ਦਾ ਫੈਸਲਾ ਅੰਮ੍ਰਿਤਸਰ, 16 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਨਿਭਾਅ ਰਹੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮ੍ਰਿਤਸਰ ਦਾ …
Read More »ਬੁਢਾਪਾ ਪੈਨਸ਼ਨ ਬਾਰੇ ਜਾਰੀ ਫਰਮਾਨ ਦੀ ਆਰ.ਐਸ.ਪੀ ਨੇ ਕੀਤੀ ਨਿਖੇਧੀ
ਸੰਗਰੂਰ, 16 ਜੂਨ (ਜਗਸੀਰ ਲੌਂਗੋਵਾਲ) – ਰੈਵੋਲਿਊਸਨਰੀ ਸੋਸ਼ਲਿਸਟ ਪਾਰਟੀ (ਆਰ.ਐਸ.ਪੀ) ਦੇ ਕੇਂਦਰੀ ਕਮੇਟੀ ਮੈਂਬਰ ਕਰਨੈਲ ਸਿੰਘ ਇਕੋਲਾਹਾ ਨੇ ਪ੍ਰੈਸ ਦੇ ਨਾਂ ਜਾਰੀ ਬਿਆਨ ਵਿੱਚ ਆਰ.ਐਸ.ਪੀ ਵਲੋਂ ਬੁੱਢਾਪਾ ਪੈਨਸ਼ਨ ਬਾਰੇ ਪੰਜਾਬ ਸਰਕਾਰ ਵਲੋਂ ਜਾਰੀ ਤੁਗ਼ਲਕੀ ਫਰਮਾਨ ਦੀ ਕੀਤੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਆਪਣਾ ਲੋਕ ਵਿਰੋਧੀ ਫੈਸਲਾ ਤੁਰੰਤ ਲਵੇ ਵਾਪਿਸ ਨਹੀਂ ਤਾਂ ਸੰਘਰਸ਼ ਲਈ ਹੋਵਾਂਗੇ ਮਜ਼ਬੂਰ ਹੋਵਾਂਗੇ। …
Read More »ਬੇਟੀ ਪ੍ਰਾਂਜਲ ਦਾ ਸਹਾਰਾ ਫਾਊਂਡੇਸ਼ਨ ਦੀ ਟੀਮ ਨੇ ਕੀਤਾ ਸਨਮਾਨ
ਸੰਗਰੂਰ, 16 ਜੂਨ (ਜਗਸੀਰ ਲੌਂਗੋਵਾਲ) – ਆਲ ਇੰਡੀਆ ਨੀਟ 2023 ਦੀ ਪ੍ਰੀਖਿਆ ਵਿੱਚੋਂ ਚੌਥਾ ਸਥਾਨ ਅਤੇ ਨੋਰਥ ਜੋਨ ਇੰਡੀਆ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਆਪਣੇ ਪਰਿਵਾਰ ਅਤੇ ਪੂਰੇ ਪੰਜਾਬ ਦਾ ਨਾਮ ਰੋਸ਼ਨ ਕਰਨ ਵਾਲੀ ਬੇਟੀ ਪ੍ਰਾਂਜਲ ਨੂੰ ਸਹਾਰਾ ਫਾਊਂਡੇਸ਼ਨ ਦੀ ਟੀਮ ਵਲੋਂ ਸਨਮਾਨਿਤ ਕੀਤਾ ਗਿਆ।ਜਮੀਲ ਉਰ ਰਹਿਮਾਨ ਵਿਧਾਇਕ ਮਾਲੇਰਕੋਟਲਾ ਵੀ ਮੌਜ਼ੂਦ ਰਹੇ, ਉਨ੍ਹਾਂ ਨੇ ਇਸ ਪ੍ਰਾਪਤੀ ਤੇ ਬੇਟੀ ਪ੍ਰਾਂਜਲ ਤੇ …
Read More »
Punjab Post Daily Online Newspaper & Print Media