ਪ੍ਰਿੰਸੀਪਲ ਨੇ ਲਗਾਏ ਪੌਦੇ ਤੇ ਵਾਤਾਵਰਣ ਪ੍ਰਤੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੇ ਵਿੱਦਿਅਕ ਅਦਾਰਿਆਂ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਪ੍ਰਿੰਸੀਪਲ ਨਾਨਕ ਸਿੰਘ, ਖਾਲਸਾ ਕਾਲਜ ਫਾਰ ਵੁਮੈਨ ਦੇ ਰੋਟਰੈਕਟ ਕਲੱਬ ਨੇ ਇੰਡੀਅਨ ਚੈਂਬਰ ਆਫ ਇੰਟਰਨੈਸ਼ਨਲ ਬਿਜ਼ਨਸ ਦੇ ਸਹਿਯੋਗ ਨਾਲ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਅਤੇ ਖਾਲਸਾ ਕਾਲਜ ਗਰਲਜ਼ …
Read More »Monthly Archives: June 2023
ਡਾ. ਪੀ.ਐਸ ਪਸਰੀਚਾ ਨੇ ਪੜਾਈ ‘ਚ ਅੱਵਲ ਆਏ ਵਿਦਿਆਰਥੀ ਸਨਮਾਨਿਤ
ਅੰਮ੍ਰਿਤਸਰ, 11 ਜੂਨ (ਪੰਜਾਬ ਪੋਸਟ ਬਿਊਰੋ) – ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦੇ ਪ੍ਰਸ਼ਾਸ਼ਕ ਡਾ. ਪਰਵਿੰਦਰ ਸਿੰਘ ਪਸਰੀਚਾ ਵਲੋਂ 10ਵੀਂ ਤੇ 12ਵੀਂ ਕਲਾਸ ਵਿੱਚ ਅੱਵਲ ਆਉਣ ਵਾਲੇ ਸਿੱਖ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦੇ 10ਵੀਂ ਤੇ 12ਵੀਂ ਕਲਾਸ ਵਿਚੋਂ ਚੰਗੇ ਨੰਬਰ ਪ੍ਰਾਪਤ ਕਰਨ ਵਾਲੇ ਸਿੱਖ ਵਿਦਿਆਰਥੀਆਂ ਲਈ ਕੈਰੀਅਰ ਗਾਈਡੈਂਸ ਪ੍ਰੋਗਰਾਮ ਦਾ ਵੀ ਆਯੋਜਨ ਕੀਤਾ ਗਿਆ।ਡਾ. ਪਰਵਿੰਦਰ …
Read More »ਪਿੰਗਲਵਾੜਾ ਸੰਸਥਾ ਦੀ 65ਵੀਂ ਲੜਕੀ ਦਾ ਅਨੰਦ ਕਾਰਜ਼ – ਡਾ. ਇੰਦਰਜੀਤ ਕੌਰ ਨੇ ਦਿੱਤਾ ਆਸ਼ੀਰਵਾਦ
ਅੰਮ੍ਰਿਤਸਰ, 11 ਜੂਨ (ਜਗਦੀਪ ਸਿੰਘ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ ਦੇ ਬੱਸ ਸਟੈਂਡ ਨੇੜਲੇ ਮੁੱਖ ਦਫਤਰ ਦੇ ਗੁਰਦੁਆਰਾ ਸਾਹਿਬ ਵਿਖੇ ਪਿੰਗਲਵਾੜਾ ਪਰਿਵਾਰ ਦੀ ਲੜਕੀ ਗੀਤਾ ਦਾ ਆਨੰਦ ਕਾਰਜ਼ ਕੀਤਾ ਗਿਆ।ਸਿਮਰਜੀਤ ਸਿੰਘ ਸਪੁੱਤਰ ਹਰਜੀਤ ਸਿੰਘ ਵਾਸੀ ਜਵਾਹਰ ਕਲੋਨੀ ਫਰੀਦਾਬਾਦ ਨਾਲ ਅੱਜ ਮੁੱਖ ਦਫਤਰ ਪਿੰਗਲਵਾੜਾ ਵਿਖੇ ਹੋਇਆ।ਪਿੰਗਲਵਾੜਾ ਸੰਸਥਾ ਦੀ ਲੜਕੀ ਦਾ ਇਹ 65ਵਾਂ ਆਨੰਦ ਕਾਰਜ਼ ਹੈ। ਪਿੰਗਲਵਾੜਾ ਸੰਸਥਾ ਮੁਖੀ ਡਾ. ਇੰਦਰਜੀਤ …
Read More »ਸਕੂਲ ਵਲੋਂ ਸਮਰ ਕੈਂਪ ਲਗਾਇਆ ਗਿਆ
ਸੰਗਰੂਰ, 11 ਜੂਨ (ਜਗਸੀਰ ਲੌਂਗੋਵਾਲ) – ਬ੍ਰਿਲੀਅੰਟ ਮਾਇੰਡਜ਼ ਇੰਟਰਨੈਸ਼ਨਲ ਸਕੂਲ ਕਮਾਲਪੁਰ ਵਿਖੇ ਸਮਰ ਕੈਂਪ ਲਗਾਇਆ ਗਿਆ।ਜਿਸ ਵਿੱਚ ਸਕੂਲ ਚੇਅਰਮੈਨ ਸੰਜੇ ਸਿੰਗਲਾ ਅਤੇ ਪ੍ਰਿੰਸੀਪਲ ਸ਼੍ਰੀਮਤੀ ਅਨੀਤਾ ਸ਼ਰਮਾ ਨੇ ਦੱਸਿਆ ਕਿ ਬੱਚਿਆਂ ਨੇ ਵੱਖ-ਵੱਖ ਪ੍ਰਕਾਰ ਦੀਆਂ ਗਤਵਿਧੀਆਂ ਕੀਤੀਆਂ, ਜਿਵੇਂ 12ਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਵੋਲਕੈਨੋ ਮਾਡਲ ਤਿਆਰ ਕੀਤਾ, 10ਵੀਂ ਜਮਾਤ ਦੇ ਵਿਦਿਆਰਥੀਆਂ ਨੇ ਗ੍ਰੀਨ ਹਾਊਸ ਅਤੇ ਮੌਸਮ ਚੱਕਰ ਦਾ ਮਾਡਲ ਤਿਆਰ ਕੀਤਾ, …
Read More »ਘਰ ਗ੍ਰਹਿਸਥੀ ਚਾਰ ਦਿਹਾੜੇ ……
ਘਰ ਭਾਵੇਂ ਕੁੱਲੀ ਵਰਗਾ ਹੀ ਹੋਵੇ, ਬੱਸ ਪ੍ਰੇਮ ਪਿਆਰ ਹੋਵੇ ਤਾਂ ਉਹ ਸਵਰਗ ਤੋਂ ਘੱਟ ਨਹੀਂ ਹੁੰਦਾ, ਫਿਰ ਮਹਿਲ ਮਾੜੀਆਂ ਦੀ ਜ਼ਰੂਰਤ ਨਹੀਂ ਭਾਸਦੀ।ਜਦੋਂ ਗੱਭਰੂ-ਮੁਟਿਆਰ ਦਾ ਵਿਆਹ ਹੋ ਜਾਂਦਾ ਹੈ ਤਾਂ ਜੋੜੀ ਕਹਿੰਦੇ ਹਾਂ। ਜੋੜੀ ਬਰਾਬਰ ਹੋ ਕੇ ਚੱਲੇ ਤਾਂ ਯੋਗ ਕਹਿੰਦੇ ਹਾਂ, ਯੋਗ ਦੀ ਤਰ੍ਹਾਂ ਚੱਲਣ ਤਾਂ ਸ਼ੋਭਾ ਹੁੰਦੀ ਹੈ।ਸਿਆਣੇ ਮਾਪਿਆਂ ਹੱਥ ਘਰ ਦੀ ਵਾਗਡੋਰ ਹੋਵੇ, ਬਾਪੂ ਹੱਲਾਸ਼ੇਰੀ ਦੇ …
Read More »ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ ਸ਼ਖ਼ਸੀਅਤ ਅਤੇ ਆਚਰਣ
ਸ. ਜੱਸਾ ਸਿੰਘ ਰਾਮਗੜ੍ਹੀਆ ਮਹਾਂਬਲੀ ਨੂੰ ਰਾਜਨੀਤਕ ਸੂਝ ਅਤੇ ਨਿਰਮਲ ਬੁੱਧੀ ਉਹਦੇ ਜੀਵਨ ਘੋਲ ’ਚੋਂ ਹੀ ਪ੍ਰਾਪਤ ਹੋਈ।ਅਜਿੱਤ ਹੌਂਸਲੇ ਅਤੇ ਸਿਰੜੀ ਸੁਭਾਅ ਦਾ ਦ੍ਰਿੜ ਇਰਾਦਾ ਅਤੇ ਪ੍ਰਬਲ ਸਰੀਰਕ ਸ਼ਕਤੀ, ਅਪਾਰ ਦਲੇਰੀ, ਰੌਸ਼ਨ ਦਿਮਾਗ ਦਾ ਮਾਲਕ ਸੀ।ਉਹ ਇੱਕ ਚਤੁਰ ਨੀਤੀਵਾਨ, ਸਿਆਣਾ ਜਰਨੈਲ ਤੇ ਵਧੀਆ ਪ੍ਰਬੰਧਕ ਸੀ।ਇਸ ਅਦੁੱਤੀ ਯੋਧੇ ਦਾ ਲੰਬਾ ਕੱਦ ਤੇ ਤਗੜੇ ਜੁੱਸੇ ਵਾਲਾ ਪ੍ਰਭਾਵਸ਼ਾਲੀ ਪੁਰਖ ਸੀ।ਆਪਣੇ ਚੌੜੇ ਮੱਥੇ ਤੇ …
Read More »ਦੋਹੇ
ਹੋਣ ਪਰਿੰਦੇ ਸੋਚ ਦੇ, ਪੌਣਾਂ `ਤੇ ਅਸਵਾਰ। ਅੱਖ ਦੇ ਫੋਰ `ਚ ਘੁੰਮਦੇ, ਸੱਤ ਸਮੁੰਦਰ ਪਾਰ। ਗੱਭਰੂ ਦੇਸ਼ ਪੰਜਾਬ ਦੇ, ਤੁਰੇ ਵਿਦੇਸ਼ਾਂ ਵੱਲ। ਪਿੱਛੋਂ ਧਰਤੀ ਮਾਂ ਸਹੇ, ਸੀਨੇ ਪੈਂਦੇ ਸੱਲ। ਟੁੱਟੀ ਹੱਡੀ ਜੁੜਨ ਦੇ, ਹੁੰਦੇ ਨੇ ਇਮਕਾਨ। ਲਾਉਂਦੀ ਫੱਟ ਅਸਾਧ ਹੈ, ਫਿਸਲੇ ਜਦੋਂ ਜ਼ੁਬਾਨ। ਪੂਜਾ ਕਰਦਾ ਕਿਰਤ ਦੀ, ਕਾਮਾ ਤੇ ਕਿਰਸਾਨ। ਛਾਲਾ ਉਸਦੇ ਹੱਥ ਦਾ, ਤਮਗਾ ਤੇ ਸਨਮਾਨ। ਮੰਨੀਏ ਗੱਲ ਜ਼ਮੀਰ …
Read More »10 ਇਸਤਰੀ ਕਲਾਕਾਰਾਂ ਦੇ ਗਰੁੱਪ ਸ਼ੋਅ ‘ਦਾ ਡੈਨਰੀ ਆਰਟਸ’ ਪ੍ਰਦਰਸ਼ਨੀ ਆਰੰਭ
ਨੁੱਕੜ ਨਾਟਕ “ਆਓ ਪ੍ਰਿਥਵੀ ਬਚਾਏਂ”ਅਤੇ “ਪੈਰਾਂ ਨੂੰ ਕਰਾ ਦੇ ਝਾਂਝਰਾਂ” ਦਾ ਵੀ ਕੀਤਾ ਮੰਚਨ ਅੰਮ੍ਰਿਤਸਰ, 10 ਜੂਨ (ਜਗਦੀਪ ਸਿੰਘ) – ਸਥਾਨਕ ਇੰਡੀਅਨ ਅਕੈਡਮੀ ਆਫ ਫਾਈਨ ਆਰਟਸ ਆਪਣੇ 100 ਸਾਲਾ ਸਥਾਪਨਾ ਉਤਸਵ ‘ਤੇ ਨੋਰਥ ਜ਼ੋਨ ਕਲਚਰਲ ਸੈਂਟਰ ਪਟਿਆਲਾ ਦੇ ਸਹਿਯੋਗ ਨਾਲ 10ਵਾਂ ਸਮਰ ਆਰਟ /ਫੈਸਟੀਵਲ 2023 ਕਰਵਾ ਰਿਹਾ ਹੈ।ਆਰਟ ਗੈਲਰੀ ਦੇ ਆਨਰੇਰੀ ਜਨਰਲ ਸੈਕਟਰੀ ਡਾ. ਏ.ਐਸ ਚਮਕ ਨੇ ਦੱਸਿਆ ਕਿ ਇਹ …
Read More »ਬਾਲ ਕਲਾਕਾਰ ਪੁਰਸਕਾਰ ਲਈ ਬਾਲ ਕਵੀ ਦਰਬਾਰਾਂ ਦੀ ਲੜੀ ਸ਼ੁਰੂ
ਗੁਰਮੁਖੀ ਦੇ ਵਾਰਿਸ ਸਾਹਿਤ ਸਭਾ (ਰਜਿ) ਨੇ ਬਾਲ ਕਲਾਕਾਰ ਪੁਰਸਕਾਰ ਕੀਤਾ ਆਰੰਭ ਅੰਮ੍ਰਿਤਸਰ, 10 ਜੂਨ (ਦੀਪ ਦਵਿੰਦਰ ਸਿੰਘ) – ਗੁਰਮੁਖੀ ਦੇ ਵਾਰਿਸ ਪੰਜਾਬੀ ਸਾਹਿਤ ਸਭਾ ਅਤੇ ਵੈਲਫੇਅਰ ਸੁਸਾਇਟੀ (ਰਜਿ.) ਪੰਜਾਬ ਦੁਆਰਾ ਸਭਾ ਦੇ ਚੇਅਰਮੈਨ ਗੁਰਵੇਲ ਕੋਹਲਵੀ ਦੀ ਯੋਗ ਅਗਵਾਈ ਵਿੱਚ ਬਾਲ ਕਲਾਕਾਰ ਪੁਰਸਕਾਰ ਆਰੰਭ ਕੀਤਾ ਗਿਆ ਹੈ।ਜਿਸ ਵਿੱਚ ਕਲਾ ਦੇ ਹਰੇਕ ਖੇਤਰ ‘ਚ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੇ 5 ਤੋਂ 12 …
Read More »ਸਰਕਾਰੀ ਆਈ.ਟੀ.ਆਈ ਰਣਜੀਤ ਐਵੀਨਿਊ ਵਿਖੇ ਦਾਖਲੇ ਸ਼ੁਰੂ
ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਅਤੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਸਭ ਤੋਂ ਵੱਡਾ ਮਿਸ਼ਨ ਹੈ ਕਿ ਕੋਈ ਵੀ ਵਿਦਿਆਰਥੀ ਬੇਰੁਜ਼ਗਾਰ ਨਾ ਰਹੇ ਅਤੇ ਹਰ ਕਿਸੇ ਨੂੰ ਰੁਜ਼ਗਾਰ ਮਿਲੇ। ਸਰਕਾਰੀ ਆਈ.ਟੀ.ਆਈ ਰਣਜੀਤ ਐਵੀਨਿਊ ਦੇ ਪ੍ਰਿੰਸੀਪਲ ਕੈਪਟਨ ਸੰਜੀਵ ਸ਼ਰਮਾ ਨੇ ਦੱਸਿਆ ਕਿ ਹੋਟਲ ਇੰਡਸਟਰੀ ਅਤੇ ਫੂਡ ਪ੍ਰੋਸੈਸਿੰਗ ਇੰਡਸਟਰੀ ਦੀ ਮੰਗ ’ਤੇ ਘੱਟ ਤੋਂ ਘੱਟ ਦਸਵੀਂ ਪਾਸ ਲੜਕੇ …
Read More »
Punjab Post Daily Online Newspaper & Print Media