Tuesday, November 24, 2026

Monthly Archives: June 2023

ਲਿੰਗ ਅਨੁਪਾਤ ‘ਚ ਸੁਧਾਰ ਲਈ ਸਮੂਹ ਬਲਾਕ ਐਕਸ਼ਟੈਂਸਨ ਐਜੂਕੇਟਰਾਂ ਦੀ ਅਹਿਮ ਮੀਟਿੰਗ

ਅੰਮ੍ਰਿਤਸਰ, 9 ਜੂਨ (ਸੁਖਬੀਰ ਸਿੰਘ) – ਦਫਤਰ ਸਿਵਲ ਸਰਜਨ ਵਿਖੇ ਸਿਵਲ ਸਰਜਨ ਡਾ. ਰਜਿੰਦਰ ਪਾਲ ਕੌਰ ਵਲੋਂ ਸਮੂਹ ਬਲਾਕ ਐਕਸ਼ਟੈਂਸਨ ਐਜੂਕੇਟਰਾਂ ਨਾਲ ਲਿੰਗ ਅਨੁਪਾਤ ਵਿੱਚ ਸੁਧਾਰ ਲ਼ਿਆਉਣ ਲਈ ਇੱਕ ਅਹਿਮ ਮੀਟਿੰਗ ਕੀਤੀ ਗਈ।ਡਾ. ਰਜਿੰਦਰ ਪਾਲ ਕੌਰ ਨੇ ਸਮੂਹ ਬਲਾਕ ਐਕਸ਼ਟੈਂਸਨ ਐਜੂਕੇਟਰਾਂ ਅਤੇ ਪੈਰਾ ਮੈਡੀਕਲ ਸਟਾਫ ਨੂੰ ਹਦਾਇਤਾਂ ਜਾਰੀ ਕਰਦੇ ਹੋਏ ਕਿਹਾ ਕਿ ਸਬ-ਸੈਂਟਰ ਪੱਧਰ ‘ਤੇ ਸਰਵੇ ਆਪਡੇਟ ਕੀਤਾ ਜਾਵੇ, ਗਰਭਵਤੀ …

Read More »

ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ

ਗੁਰਦੁਆਰਾ ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਵਿਖੇ 11 ਜੂਨ ਨੂੰ ਹੋਣਗੇ ਗੁਰਮਤਿ ਸਮਾਗਮ ਅੰਮ੍ਰਿਤਸਰ, 9 ਜੂਨ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ ਫ਼ੌਜਾਂ ਨਾਲ ਹੋਏ ਪਹਿਲੇ ਯੁੱਧ ਨੂੰ ਫ਼ਤਹਿ ਕਰਨ ਦੀ ਯਾਦ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਹੰਗ ਸਿੰਘ ਜਥੇਬੰਦੀਆਂ, ਸਭਾ ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਵਿਖੇ 11 …

Read More »

15 ਸਾਲ ਪੁਰਾਣੇ ਡੀਜ਼ਲ ਆਟੋ ਸੜ੍ਹਕਾਂ ਤੋਂ ਹਟਾਉਣ ਲਈ ਹੁਣ ਅੰਮ੍ਰਿਤਸਰ ਪੁਲਿਸ ਕਰੇਗੀ ਕਾਰਵਾਈ

ਉਚ ਪੱਧਰੀ ਮੀਟਿੰਗ ‘ਚ ਲਿਆ ਗਿਆ ਫੈਸਲਾ ਅੰਮ੍ਰਿਤਸਰ, 9 ਜੂਨ (ਸੁਖਬੀਰ ਸਿੰਘ) – ਪ੍ਰਮੁੱਖ ਸਕੱਤਰ ਸਥਾਨਕ ਸਰਕਾਰ ਵਿਭਾਗ ਪੰਜਾਬ ਅਜੌਏ ਸ਼ਰਮਾ ਦੀ ਪ੍ਰਧਾਨਗੀ ਹੇਠ ਵੀਡੀਓ ਕਾਨਫਰੈਂਸ ਰਾਹੀਂ ਪੰਜਾਬ ਸਰਕਾਰ ਦੀ ਉਚ ਪੱਧਰੀ ਮੀਟਿੰਗ ਹੋਈ।ਜਿਸ ਵਿਚ ਕਮਿਸ਼ਨਰ ਪੀ.ਐਮ.ਆਈ.ਡੀ.ਸੀ ਈਸ਼ਾ ਕਾਲੀਆ, ਕਮਿਸ਼ਨਰ ਪੁਲਿਸ ਅੰਮ੍ਰਿਤਸਰ ਨੌਨਿਹਾਲ ਸਿੰਘ, ਸੀ.ਈ.ਓ ਅੰਮ੍ਰਿਤਸਰ ਸਮਾਰਟ ਸਿਟੀ ਲਿਮ.-ਕਮ-ਕਮਿਸ਼ਨਰ ਸੰਦੀਪ ਰਿਸ਼ੀ ਅਤੇ ਸਟੇਟ ਟਰਾਂਸਪੋਰਟ ਵਿਭਾਗ ਦੇ ਅਧਿਕਾਰੀ ਸ਼ਾਮਲ ਹੋਏ।ਮੀਟਿੰਗ ਵਿਚ …

Read More »

Bio-diversity Day celebrations at GNDU

Amritsar, June 9 (Punjab Post Bureau)  – Under the dynamic guidance of Vice Chancellor Prof. (Dr.) Jaspal Singh Sandhu Department of Botanical and Environmental Sciences of the  Guru Nanak Dev University Amritsar celebrated International Day for Biological Diversity in collaboration with Punjab Biodiversity Board. The event was supported by National Biodiversity Authority Govt. of India. Prof. Renu Bhardwaj Director Research GNDU was the …

Read More »

ਡੀ.ਟੀ.ਐਫ ਵਲੋਂ ਅਕਾਦਮਿਕ ਅਹੁੱਦਿਆਂ `ਤੇ ਪ੍ਰਸ਼ਾਸਨਿਕ ਅਧਿਕਾਰੀ ਲਗਾਉਣ ਦੀ ਨਿਖੇਧੀ

ਕਿਹਾ, ਸਿੱਖਿਆ ਕਾਡਰ ਵਿੱਚੋਂ ਭਰੇ ਜਾਣ ਸਿੱਖਿਆ ਡਾਇਰੈਕਟਰਾਂ ਦੇ ਸਾਰੇ ਅਹੁੱਦੇ ਅੰਮ੍ਰਿਤਸਰ, 9 ਜੂਨ (ਸੁਖਬੀਰ ਸਿੰਘ) – ਡਾਇਰੈਕਟਰ ਪੰਜਾਬ ਰਾਜ ਸਿੱਖਿਆ ਖੋਜ਼ ਅਤੇ ਸਿਖਲਾਈ ਪ੍ਰੀਸ਼ਦ (ਐਸ.ਸੀ.ਈ.ਆਰ.ਟੀ) ਜਿਹੇ ਨਿਰੋਲ ਅਕਾਦਮਿਕ ਅਹੁਦੇ ਲਈ ਮੁੱਢ ਤੋਂ ਲੱਗਦੇ ਆ ਰਹੇ ਸਿੱਖਿਆ ਕਾਡਰ ਨਾਲ ਸਬੰਧਿਤ ਅਧਿਕਾਰੀ ਦੀ ਥਾਂ ਹੁਣ ਪੰਜਾਬ ਸਰਕਾਰ ਵਲੋਂ ਇਹ ਜਿੰਮੇਵਾਰੀ ਲਈ ਵੀ ਪ੍ਰਸ਼ਾਸਨਿਕ ਤਜ਼ਰਬਾ ਰੱਖਣ ਵਾਲੇ ਪੰਜਾਬ ਸਿਵਲ ਸੇਵਾਵਾਂ ਦੇ ਅਧਿਕਾਰੀ …

Read More »

ਬੀ.ਕੇ.ਯੂ (ਲੱਖੋਵਾਲ) ਵਲੋਂ ਸਾਊਣੀ ਫਸਲਾਂ ‘ਤੇ ਕੇਂਦਰ ਦਾ ਕੀਤਾ ਨਿਗੂਣਾ ਵਾਧਾ ਮੁੱਢੋਂ ਖਾਰਜ਼

ਸਮਰਾਲਾ, 9 ਜੂਨ (ਇੰਦਰਜੀਤ ਸਿੰਘ ਕੰਗ) – ਬੀਤੇ ਦਿਨੀਂ ਕੇਂਦਰ ਸਰਕਾਰ ਨੇ ਸਾਊਣੀਆਂ ਦੀਆਂ ਫਸਲਾਂ ਦੇ ਸਮੱਰਥਨ ਮੁੱਲ ਐਲਾਨ ਕੀਤੇ ਹਨ, ਜਿਸ ਵਿੱਚ ਝੋਨੇ ਦੀ ਫਸਲ ਲਈ 143 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ।ਮੱਕੀ ਦੀ ਫਸਲ ਉਤੇ ਵਾਧਾ ਕਰਕੇ 2090 ਰੁਪਏ ਪ੍ਰਤੀ ਕੁਇੰਟਲ ਮਿਥਿਆ ਗਿਆ ਹੈ।ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਮਨਜੀਤ ਸਿੰਘ ਢੀਂਡਸਾ ਅਤੇ …

Read More »

ਵਿਧਾਇਕ ਗੁਪਤਾ ਨੇ ਵਾਰਡ ਨੰ: 70 ਵਿਖੇ ਸੀਵਰੇਜ਼ ਪਾਉਣ ਦੇ ਕੰਮ ਦੀ ਕਰਵਾਈ ਸ਼ੁਰੂਆਤ

ਅੰਮ੍ਰਿਤਸਰ, 9 ਜੂਨ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਆਪਣੇ 14 ਮਹੀਨਿਆਂ ਦੇ ਕਾਰਜਕਾਲ ਦੌਰਾਨ ਲੋਕਾਂ ਨੂੰ 600 ਯੂਨਿਟ ਮੁਫ਼ਤ ਬਿਜਲੀ, ਮੁਹੱਲਾ ਕਲੀਨਿਕ ਅਤੇ ਨੌਜਵਾਨਾਂ ਨੂੰ 29000 ਤੋਂ ਵੱਧ ਨੌਕਰੀਆਂ ਮੁਹੱਈਆਂ ਕਰਵਾ ਕੇ ਇਕ ਨਵਾਂ ਇਤਿਹਾਸ ਸਿਰਜ਼ਿਆ ਹੈ।ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਕੇਂਦਰੀ ਦੇ ਵਿਧਾਇਕ …

Read More »

ਸੇਵਾ ਕੇਂਦਰ ’ਚ ਆਪਣਾ ਕੰਮ ਕਰਵਾਉਣ ਆਈ ਸਕੂਲੀ ਵਿਦਿਆਰਥਣ ਦੀ ਕੀਤੀ ਮਾਲੀ ਮਦਦ

ਅੰਮ੍ਰਿਤਸਰ, 9 ਜੂਨ (ਸੁਖਬੀਰ ਸਿੰਘ) – ਤਹਿਸੀਲਾਂ ਦੀ ਚੈਕਿੰਗ ਦੌਰਾਨ ਕੈਬਨਿਟ ਮੰਤਰੀ ਹਰਭਜਨ ਸਿੰਘ ਵੱਲੋਂ ਸੇਵਾ ਕੇਂਦਰ ਦੀ ਜਾਂਚ ਸਮੇਂ ਮਾਲ ਰੋਡ ਸਕੂਲ +2 ਵਿੱਚ ਪੜ੍ਹਦੀ ਗੁਰਬਖਸ਼ ਕੌਰ ਨਾਮ ਦੀ ਲੜਕੀ ਨੇ ਦੱਸਿਆ ਕਿ ਉਹ ਸੇਵਾ ਕੇਂਦਰ ਵਿਖੇ ਆਪਣੀ ਮਾਤਾ ਦੀ ਪੈਨਸ਼ਨ ਅਤੇ ਰੋਜ਼ਗਾਰ ਸਬੰਧੀ ਆਈ ਹੋਈ ਹੈ।ਉਸ ਦੇ ਪਿਤਾ ਵੀ ਸਵਰਗਵਾਸ ਹੋ ਗਏ ਹਨ। ਉਸ ਨੂੰ +1 ਸਕਾਲਰਸ਼ਿਪ ਦੀ …

Read More »

ਕੈਬਨਿਟ ਮੰਤਰੀ ਈ.ਟੀ.ਓ ਨੇ ਤਹਿਸੀਲ ਅੰਮ੍ਰਿਤਸਰ-1,2 ਤੇ 3 ਦੀ ਕੀਤੀ ਚੈਕਿੰਗ

ਅੰਮ੍ਰਿਤਸਰ, 9 ਜੂਨ (ਸੁਖਬੀਰ ਸਿੰਘ) – ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਵੱਲੋਂ ਤਹਿਸੀਲ ਅੰਮ੍ਰਿਤਸਰ-1, 2 ਅਤੇ 3 ਦੀ ਅਚਨਚੇਤ ਚੈਕਿੰਗ ਕੀਤੀ ਅਤੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਮੇਂ ਸਿਰ ਆਪਣੀ ਡਿਊਟੀ ਦੇ ਹਾਜ਼ਰ ਹੋਣ ਅਤੇ ਕੰਮ ਕਰਵਾਉਣ ਲਈ ਆਏ ਲੋਕਾਂ ਨੂੰ ਖੱਜ਼ਲ ਖੁਆਰ ਨਾ ਹੋਣ ਦੇਣ। ਈ.ਟੀ.ਓ ਨੇ ਲੋਕਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ, …

Read More »

ਜਨਮ ਦਿਨ ਮੁਬਾਰਕ – ਸ਼਼੍ਰੇਆ

ਭੀਖੀ, 9 ਜੂਨ (ਕਮਲ ਜ਼ਿੰਦਲ) – ਮਨੀਸ਼ ਜ਼ਿੰਦਲ ਪਿਤਾ ਅਤੇ ਮਾਤਾ ਨੈਨਸੀ ਗੋਇਲ ਵਲੋਂ ਹੋਣਹਾਰ ਬੇਟੀ ਸ਼਼੍ਰੇਆ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »