ਅੰਮ੍ਰਿਤਸਰ, 29 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਵਿਦਿਆਰਥੀਆਂ ਅੰਦਰ ਲੁਕੀ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਨੂੰ ਪੜ੍ਹਾਈ ਦੇ ਬੋਝ ਤੋਂ ਰਾਹਤ ਦੇਣ ਦੇ ਮਕਸਦ ਤਹਿਤ ਸਮਰ ਕੈਂਪ ਲਗਾਇਆ ਗਿਆ।ਜਿਸ ’ਚ ਵਿਦਿਆਰਥੀਆਂ ਦੀ ਮਾਨਸਿਕਤਾ ਨੂੰ ਧਿਆਨ ’ਚ ਰੱਖਦਿਆਂ ਕੈਂਪ ਨੂੰ 3 ਕੈਟੇਗਰੀਆਂ (ਸਬ ਜੂਨੀਅਰ, ਜੂਨੀਅਰ ਅਤੇ ਸੀਨੀਅਰ) ਵਰਗ ’ਚ ਵੰਡਿਆ ਗਿਆ। ਸਕੂਲ ਪ੍ਰਿੰਸੀਪਲ …
Read More »Monthly Archives: June 2023
ਖ਼ਾਲਸਾ ਕਾਲਜ ਵੈਟਰਨਰੀ ਵਿਖੇ ਕਰਵਾਇਆ ‘ਵਾਈਟ ਕੋਟ ਸਮਾਰੋਹ’
ਅੰਮ੍ਰਿਤਸਰ, 29 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ ਅੱਜ ਨਵੀਂ ਪਪਰੰਰਾ ਦਾ ਅਗਾਜ਼ ਕਰਦਿਆਂ ਨਵੇਂ ਵਿਦਿਆਰਥੀਆਂ ਨੂੰ ਵੈਟਰਨਰੀ ਪੇਸ਼ੇ ’ਚ ਰਸਮੀ ਪ੍ਰਵੇਸ਼ ਕਰਨ ਮੌਕੇ ‘ਵਾਈਟ ਕੋਟ ਸਮਾਰੋਹ’ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ ਵਲੋਂ ਬੀ.ਵੀ.ਐਸ.ਸੀ ਅਤੇ ਅਤੇ ਏ.ਐਚ ਡਿਗਰੀ ਕੋਰਸ ਦੇ ਪਹਿਲੇ ਅਤੇ ਦੂਜੇ ਸਾਲ ਦੇ ਯੋਗ ਵਿਦਿਆਰਥੀਆਂ ਨੂੰ ਚਿੱਟੇ ਕੋਟ ਭੇਂਟ …
Read More »ਨਗਰ ਨਿਗਮ ਅੰਮ੍ਰਿਤਸਰ ਨੂੰ ਮਿਲੀਆਂ 28 ਸਮਾਰਟ 5-ਜੀ ਪੋਜ਼ ਮਸ਼ੀਨਾਂ
ਅੰਮ੍ਰਿਤਸਰ, 29 ਜੂਨ (ਸੁਖਬੀਰ ਸਿੰਘ) – ਵਾਟਰ ਸਪਲਾਈ ਅਤੇ ਸੀਵਰੇਜ਼ ਵਿਭਾਗ ਦੇ ਰਿਕਵਰੀ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਨਿਗਮ ਕਰਮਚਾਰੀਆਂ ਨੂੰ ਆਈ.ਸੀ.ਆਈ.ਸੀ.ਆਈ ਬੈਂਕ ਦੇ ਸਹਿਯੋਗ ਨਾਲ 28 ਨਵੀਆਂ ਸਮਾਰਟ ਪੋਜ਼ ਮਸ਼ੀਨਾਂ ਸੌਂਪੀਆਂ ਗਈਆਂ ਹਨ।ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਨੇ ਦੱਸਿਆ ਕਿ ਨਗਰ ਨਿਗਮ ਦੇ ਵਾਟਰ ਸਪਲਾਈ ਅਤੇ ਸੀਵਰੇਜ਼ ਵਿਭਾਗ ਵਲੋਂ ਪਾਣੀ, ਸੀਵਰੇਜ਼ ਦੇ ਬਿੱਲਾਂ ਦੀ ਰਿਕਵਰੀ ਵਿੱਚ …
Read More »ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਸਮਾਗਮ ਕਰਵਾਇਆ
ਅੰਮ੍ਰਿਤਸਰ, 29 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਸਮਾਗਮ ਕਰਵਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਪ੍ਰੀਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ।ਅਰਦਾਸ …
Read More »ਵਿਰਸਾ ਵਿਹਾਰ ਦੇ ਸਹਿਯੋਗ ਨਾਲ 21ਵਾਂ ਰਾਸ਼ਟਰੀ ਰੰਗਮੰਚ ਉਤਸਵ 1 ਤੋਂ 7 ਜੁਲਾਈ ਤੱਕ
ਅੰਮ੍ਰਿਤਸਰ, 29 ਜੂਨ (ਦੀਪ ਦਵਿੰਦਰ ਸਿੰਘ) – ਵਿਸ਼ਵ ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮ੍ਰਿਤਸਰ ਵਲੋਂ ਸਥਾਨਕ ਵਿਰਸਾ ਵਿਹਾਰ ਦੇ ਸਹਿਯੋਗ ਨਾਲ 21ਵਾਂ ਰਾਸ਼ਟਰੀ ਰੰਗਮੰਚ ਉਤਸਵ 1 ਤੋਂ 7 ਜੁਲਾਈ ਤੱਕ ਆਯੋਜਿਤ ਕੀਤਾ ਜਾ ਰਿਹਾ ਹੈ।ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ, ਨੈਸ਼ਨਲ ਸਕੂਲ ਆਫ਼ ਡਰਾਮਾ ਦੇ ਪਾਸ ਆਊਟ ਅਧਿਆਪਕ ਪਾਰਥੋਂ ਬੈਨਰਜ਼ੀ ਅਤੇ ਪ੍ਰੀਤਪਾਲ ਰੁਪਾਣਾ ਦੀ ਅਗਵਾਈ ਹੇਠ ਲਗਾਤਾਰ ਇੱਕ ਮਹੀਨੇ ਤੋਂ ਚੱਲ ਰਹੀ ਰੰਗਮੰਚ …
Read More »ਮੀਰੀ ਪੀਰੀ ਦਿਵਸ ‘ਤੇੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰਮਤਿ ਸਮਾਗਮ
ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਮੀਰੀ ਪੀਰੀ ਦਿਵਸ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਸਹਿਤ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ।ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ …
Read More »‘ਪੁਸਤਕ ਪਾਠਕਾਂ ਦੀ ਨਜ਼ਰ’ ਵਿਸ਼ੇ ਤਹਿਤ ਕਥਾ ਪੁਸਤਕ ਤਿਰਕਾਲ-ਸੰਧਿਆ ‘ਤੇ ਹੋਈ ਵਿਚਾਰ ਚਰਚਾ
ਦੀਪ ਦੀ ਕਹਾਣੀ ਰਿਸ਼ਤਿਆਂ ਦੀ ਉਦੇੜ ਬੁਣ ਨੂੰ ਬਿਆਨਦੀ ਹੈ-ਵਿਦਵਾਨ ਅੰਮ੍ਰਿਤਸਰ 28 ਜੂਨ (ਜਗਦੀਪ ਸਿੰਘ) – ਪੰਜਾਬੀ ਲੇਖਕਾਂ ਦੀ ਜਥੇਬੰਦੀ ਰਾਬਤਾ ਮੁਕਾਲਮਾਂ ਕਾਵਿ ਮੰਚ ਵਲੋਂ ਅਰੰਭੀ “ਪੁਸਤਕ ਪਾਠਕਾਂ ਦੀ ਨਜ਼ਰ” ਵਿਸ਼ੇ ਤਹਿਤ ਕਥਾਕਾਰ ਦੀਪ ਦੇਵਿੰਦਰ ਸਿੰਘ ਦੇ ਕਹਾਣੀ ਸੰਗ੍ਰਹਿ ਤਿਰਕਾਲ-ਸੰਧਿਆ ‘ਤੇ ਵਿਚਾਰ ਚਰਚਾ ਕਰਵਾਈ ਗਈ।ਸਥਾਨਕ ਆਤਮ ਪਬਲਿਕ ਸਕੂਲ ਇਸਲਾਮਾਬਾਦ ਵਿਖੇ ਕਰਵਾਏ, ਇਸ ਅਦਬੀ ਸਮਾਗਮ ਦਾ ਆਗਾਜ਼ ਸਮਾਗਮ ਦੇ ਕਨਵੀਨਰ ਹਰਜੀਤ …
Read More »ਕੌਮੀ ਬਾਸਕਟਬਾਲ ਚੈਂਪੀਅਨਸ਼ਿਪ ‘ਚ ਚੰਗਾ ਪ੍ਰਦਰਸ਼ਨ ਸਦਕਾ ਲਕਸ਼ਦੀਪ ਕਲੇਰ ਦਾ ਸਨਮਾਨ
ਭੀਖੀ, 28 ਜੂਨ (ਕਮਲ ਜ਼ਿੰਦਲ) – 66ਵੀਂ ਸਕੂਲੀ ਖੇਡਾਂ ਨੈਸ਼ਨਲ ਬਾਸਕਟਬਾਲ ਚੈਂਪੀਅਨਸ਼ਿਪ ਅੰਡਰ-19 ਦਿੱਲੀ ਵਿਖੇ ਹੋਏ ਟੂਰਨਾਮੈਂਟ ਵਿੱਚ ਪੰਜਾਬ ਦੀ ਟੀਮ ਵਿੱਚ ਭੀਖੀ ਦੇ ਖਿਡਾਰੀ ਲਕਸ਼ਦੀਪ ਕਲੇਰ ਵਲੋਂ ਬਿਹਤਰੀਨ ਪ੍ਰਦਰਸ਼ਨ ਕਰਕੇ ਆਪਣੀ ਟੀਮ ਨਾਲ ਦੂਸਰਾ ਸਥਾਨ ਪ੍ਰਾਪਤ ਕੀਤਾ।ਲਕਸ਼਼ਦੀਪ ਦਾ ਸਮੁੱਚੇ ਸ਼ਹਿਰ ਵਾਸੀਆਂ, ਵੱਖ-ਵੱਖ ਅਦਾਰਿਆਂ, ਪਾਰਟੀਆਂ ਦੇ ਲੀਡਰਾਂ ਤੇ ਧਾਰਮਿਕ ਸੰਸਥਾਵਾਂ ਵਲੋਂ ਮਾਣ-ਸਨਮਾਨ ਕੀਤਾ ਗਿਆ।ਚੁਸਪਿੰਦਰਬੀਰ ਸਿੰਘ ਚਹਿਲ ਨੇ ਕਿਹਾ ਨੌਜਵਾਨ ਨੂੰ …
Read More »ਮੈਡਮ ਪਰਮਜੀਤ ਕੌਰ ਨੇ ਸੰਭਾਲਿਆ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਦਾ ਅਹੁੱਦਾ
ਅੰਮ੍ਰਿਤਸਰ 28 ਜੂਨ (ਸੁਖਬੀਰ ਸਿੰਘ) – ਸ੍ਰੀਮਤੀ ਪਰਮਜੀਤ ਕੌਰ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਅੰਮ੍ਰਿਤਸਰ ਵਿਖੇ ਬਦਲੀ ਹੋਣ ਉਪਰੰਤ ਆਪਣਾ ਅਹੁੱਦਾ ਸੰਭਾਲ ਲਿਆ ਹੈ।ਉਹ ਇਸ ਤੋਂ ਪਹਿਲਾਂ ਜਿਲ੍ਹਾ ਕਪੂਰਥਲਾ ਵਿਖੇ ਆਪਣੀਆਂ ਸੇਵਾਵਾਂ ਦੇ ਰਹੇ ਸਨ।ਅਹੁੱਦਾ ਸੰਭਾਲਣ ਉਪਰੰਤ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਨਾਂ ਦੀ ਪਹਿਲੀ ਤਰਜ਼ੀਹ ਪਿੰਡਾਂ ਦਾ ਵਿਕਾਸ ਕਰਨਾ ਹੋਵੇਗੀ।ਉਨਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਕਾਰਜ਼ਾਂ ਵਿੱਚ ਤੇਜ਼ੀ …
Read More »ਬੈਕਫਿੰਕੋ ਵਲੋਂ ਚਲਾਈਆਂ ਜਾ ਰਹੀਆਂ ਕਰਜ਼ਾ ਸਕੀਮਾਂ ਸਬੰਧੀ ਹੋਈ ਮੀਟਿੰਗ
ਅੰਮ੍ਰਿਤਸਰ 28 ਜੂਨ (ਸੁਖਬੀਰ ਸਿੰਘ) – ਸਮਾਜਿਕ ਨਿਆ, ਅਧਿਕਾਰਤਾ ਅਤੇ ਘੱਟਗਿਣਤੀ ਵਿਭਾਗ ਵਲੋਂ ਜਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ ਬੈਕਫਿੰਕੋ ਅੰਮ੍ਰਿਤਸਰ ਦੀ ਮੀਟਿੰਗ ਪਲਵ ਸ਼ਰੇਸ਼ਠਾ ਜਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਅੰਮ੍ਰਿਤਸਰ-ਕਮ-ਚੇਅਰਮੈਨ ਦੀ ਪ੍ਰਧਾਨਗੀ ਹੇਠ ਕੀਤੀ ਗਈ।ਮੀਟਿੰਗ ਵਿੱਚ ਬੈਕਫਿੰਕੋ ਵਲੋਂ ਚਲਾਈਆਂ ਜਾ ਰਹੀਆਂ ਕਰਜ਼ਾ ਸਕੀਮਾਂ ਅਧੀਨ ਐਨ.ਬੀ.ਸੀ ਕਰਜ਼ਾ ਸਕੀਮ ਅਤੇ ਡੀ.ਐਲ.ਐਸ ਕਰਜਾ ਸਕੀਮਾਂ ਅਧੀਨ 60.00 ਲੱਖ ਰੁਪਏ ਦੇ ਕਰਜਾ ਕੇਸ ਤਿਆਰ ਕਰਨ …
Read More »