ਅੰਮ੍ਰਿਤਸਰ, 7 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਹੀ ਸਹੂਲਤਾਂ ਉਪਲੱਬਧ ਕਰਵਾਈਆਂ ਜਾਣਗੀਆਂ ਤਾਂ ਜੋ ਲੋਕਾਂ ਨੂੰ ਦੂਰ ਦੁਰਾਡੇ ਜਾ ਕੇ ਆਪਣਾ ਸਮਾਂ ਅਤੇ ਪੈਸਾ ਨਾ ਖਰਾਬ ਕਰਨਾ ਪਵੇ।ਇਨ੍ਹਾਂ ਸ਼ਬਦਾਂ ਦਾ ਪਗ੍ਰਟਾਵਾ ਹਰਭਜਨ ਸਿੰਘ ਈ.ਟੀ.ਓ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਪੰਜਾਬ …
Read More »Monthly Archives: June 2023
ਰਾਜਪਾਲ ਪੰਜਾਬ ਨੇ ਡਰੋਨਾਂ ਰਾਹੀਂ ਸਰਹੱਦੀ ਸੁਰੱਖਿਆ, ਘੁਸਪੈਠ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਲਿਆ ਜਾਇਜ਼ਾ
ਅੰਮ੍ਰਿਤਸਰ ਤੇ ਤਰਨਤਾਰਨ ਦੇ ਪੰਚਾਂ ਸਰਪੰਚਾਂ ਨਾਲ ਕੀਤੀ ਚਰਚਾ ਅੰਮ੍ਰਿਤਸਰ, 7 ਜੂਨ (ਸੁਖਬੀਰ ਸਿੰਘ) – ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਘੁਸਪੈਠ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਾਰਨ ਪੈਦਾ ਹੋ ਰਹੀਆਂ ਲਗਾਤਾਰ ਚੁਣੌਤੀਆਂ ਦਾ ਮੁਕਾਬਲਾ ਕਰਨ ਲਈ ਦ੍ਰਿੜ ਯਤਨਾਂ ਤਹਿਤ ਸ੍ਰੀ. ਬਨਵਾਰੀ ਲਾਲ ਪੁਰੋਹਿਤ ਰਾਜਪਾਲ ਪੰਜਾਬ ਨੇ ਅੱਜ ਅੰਮ੍ਰਿਤਸਰ ਅਤੇ ਤਰਨਤਾਰਨ ਦੇ ਪੰਚਾਂ ਸਰਪੰਚਾਂ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ …
Read More »ਵਿਸ਼ਵ ਵਾਤਾਵਰਣ ਦਿਵਸ ‘ਤੇ ਡੀ.ਓ.ਏ ਸੀ.ਐਨ.ਆਈ ਵਲੋਂ ਵੱਧ ਤੋਂ ਵੱਧ ਰੁੱਖ ਲਾਉਣ ਦੀ ਅਪੀਲ
ਅੰਮ੍ਰਿਤਸਰ, 7 ਜੂਨ (ਸੁਖਬੀਰ ਸਿੰਘ) – ਡਾਇਓਸੀਜ਼ ਆਫ਼ ਅੰਮ੍ਰਿਤਸਰ ਚਰਚ ਆਫ਼ ਨਾਰਥ ਇੰਡੀਆ (ਸੀ.ਐਨ.ਆਈ) ਨੇ ਵਿਸ਼ਵ ਵਾਤਾਵਰਨ ਦਿਵਸ ‘ਤੇ ਸਥਾਨਕ ਅਲੈਗਜੈਂਡਰਾ ਸਕੂਲ ਵਿਖੇ ਆਯੋਜਿਤ ਰੁੱਖ ਲਗਾਉਣ ਦੀ ਮੁਹਿੰਮ ਦੌਰਾਨ ਲੋਕਾਂ ਨੂੰ ਕੁਦਰਤ ਦਾ ਸੰਤੁਲਨ ਨੂੰ ਬਹਾਲ ਰੱਖਣ ਲਈ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਅਪੀਲ ਕੀਤੀ। ਮੋਸਟ ਰੈਵ. ਡਾ. ਪੀ.ਕੇ ਸਾਮੰਤਾਰਾਏ ਬਿਸ਼ਪ ਡਾਇਓਸਿਸ ਆਫ ਅੰਮ੍ਰਿਤਸਰ ਸੀ.ਐਨ.ਆਈ ਨੇ ਕਿਹਾ ਕਿ ਪਵਿੱਤਰ …
Read More »ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਸੰਸਥਾਵਾਂ ਵਲੋਂ ਵਾਤਾਵਰਣ ਸਬੰਧੀ ਸੈਮੀਨਾਰ
ਅੰਮ੍ਰਿਤਸਰ, 7 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਵਿਦਿਅਲ ਅਦਾਰਿਆਂ ਖ਼ਾਲਸਾ ਕਾਲਜ ਫ਼ਾਰ ਵੂਮੈਨ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ, ਖ਼ਾਲਸਾ ਕਾਲਜ ਆਫ਼ ਲਾਅ, ਖ਼ਾਲਸਾ ਕਾਲਜ ਪਬਲਿਕ ਸਕੂਲ, ਜੀ.ਟੀ ਰੋਡ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਸ਼ੁੱਧ ਤੇ ਸਾਫ਼ ਸੁੱਥਰੀ ਆਬੋ-ਹਵਾ ਸਬੰਧੀ ਜਾਗਰੂਕ ਕਰਨ ਲਈ ‘ਵਿਸ਼ਵ ਵਾਤਾਵਰਣ ਦਿਵਸ’ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ। …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਬੀ.ਵੌਕ ਜੀ.ਐਨ.ਡੀ.ਯੂ ਪ੍ਰੀਖਿਆਵਾਂ `ਚ ਅੱਵਲ
ਅੰਮ੍ਰਿਤਸਰ, 7 ਜੂਨ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਨੇ ਬੀ.ਵੌਕ ਜੀ.ਐਨ.ਡੀ.ਯੂ ਪ੍ਰੀਖਿਆਵਾਂ `ਚ ਸ਼ਾਨਦਾਰ ਪ੍ਰਦਰਸ਼ਨਂ ਕੀਤਾ ਹੈ।ਨਵਜੋਤ ਕੌਰ ਬੀ.ਵੌਕ ਬੈਂਕਿੰਗ ਐਂਡ ਫਾਈਨੈਂਸ਼ੀਅਲ ਸਰਵਿਸਿਜ਼ ਸਮੈਸਟਰ ਪਹਿਲਾ `ਚ 73.4%, ਰੀਧਿਮਾ ਚਾਵਲਾ ਨੇ ਬੀ.ਵੌਕ ਰੀਟੇਲ ਮੈਨੇਜਮੈਂਟ ਸਮੈਸਟਰ ਪਹਿਲਾ `ਚ 74%, ਜੈਸਮੀਨ ਨੇ ਬੀ.ਵੌਕ ਰੀਟੇਲ ਮੈਨੇਜਮੈਂਟ ਸਮੈਸਟਰ ਤੀਜਾ `ਚ 63.5%, ਪ੍ਰੀਯੰਕਾ ਨੇ ਬੀ.ਵੌਕ ਰੀਟੇਲ ਮੈਨੇਜਮੈਂਟ ਸਮੈਸਟਰ ਪੰਜਵਾਂ ਨੇ 76.5% ਅੰਕ …
Read More »‘ਬ੍ਰਹਮਚਾਰੀ ਬਾਬਾ ਤੇ ਚਾਲੀ ਚੋਰ’ ਪੁਸਤਕ ਦਾ ਲੋਕ ਅਰਪਣ ਸਮਾਰੋਹ 11 ਨੂੰ
ਅੰਮ੍ਰਿਤਸਰ, 7 ਜੂਨ (ਦੀਪ ਦਵਿੰਦਰ ਸਿੰਘ) – ਸਥਾਨਕ ਵਿਰਸਾ ਵਿਹਾਰ ਸੁਸਾਇਟੀ ਵਲੋਂ ਪੰਜਾਬੀ ਸਾਹਿਤ ਸਭਾ ਚੋਗਾਵਾਂ ਦੇ ਸਹਿਯੋਗ ਨਾਲ ਪ੍ਰਿੰ. ਬਲਵਿੰਦਰ ਸਿੰਘ ਫਤਹਿਪੁਰੀ ਦੀ ਵਾਰਤਕ ਪੁਸਤਕ (ਵਿਅੰਗ) “ਬ੍ਰਹਮਚਾਰੀ ਬਾਬਾ ਤੇ ਚਾਲੀ ਚੋਰ” 11 ਜੂਨ ਦਿਨ ਐਤਵਾਰ ਨੂੰ ਵਿਰਸਾ ਵਿਹਾਰ ਦੇ ਨਾਵਲਿਸਟ ਨਾਨਕ ਸਿੰਘ ਸੈਮੀਨਾਰ ਹਾਲ ਵਿੱਚ ਦੁਪਹਿਰ 2.00 ਤੋਂ 4.00 ਵਜੇ ਤੱਕ ਲੋਕ ਅਰਪਣ ਕੀਤੀ ਜਾਵੇਗੀ।ਸਭਾ ਦੇ ਜਨਰਲ ਸਕੱਤਰ ਕੁਲਦੀਪ …
Read More »ਖੁਸ਼ਵਿੰਦਰ ਸਿੰਘ ਸੰਧੂ ਨੂੰ ਸਦਮਾ – ਮਾਤਾ ਦਾ ਦੇਹਾਂਤ
ਅੰਮ੍ਰਿਤਸਰ, 7 ਜੂਨ (ਜਗਦੀਪ ਸਿੰਘ) – ਰਾਮਗੜ੍ਹੀਆ ਸਿੱਖ ਹੈਰੀਟੇਜ਼ ਟਰੱਸਟ (ਰਜਿ.) ਦੇ ਚੇਅਰਮੈਨ ਅਤੇ ਉਦਯੋਗਪਤੀ ਖੁਸ਼ਵਿੰਦਰ ਸਿੰਘ ਸੰਧੂ ਨੂੰ ਉਸ ਸਮੇਂ ਭਾਰੀ ਸਦਮਾ ਪੁੱਜਾ, ਜਦ ਉਨਾਂ ਦੇ ਮਾਤਾ ਸਰਦਾਰਨੀ ਹਰਜਿੰਦਰ ਕੋਰ ਧਰਮ ਪਤਨੀ ਸਵ. ਓਂਕਾਰ ਸਿੰਘ ਸੰਧੂ ਦਾ ਦੇਹਾਂਤ ਹੋ ਗਿਆ।ਤਕਰੀਬਨ 85 ਸਾਲਾ ਮਾਤਾ ਜੀ ਦਾ ਅੰਤਿਮ ਸਸਕਾਰ ਚਾਟੀਵਿੰਡ ਚੌਕ ਨੇੜਲੇ ਸ਼ਮਸ਼ਾਨ ਘਾਟ ਵਿਖੇ ਕਰ ਦਿੱਤਾ ਗਿਆ।ਇਸ ਸਮੇਂ ਵੱਡੀ ਗਿਣਤੀ …
Read More »ਅੰਮ੍ਰਿਤਸਰ ਬੰਦ ਦੌਰਾਨ ਸ਼ਹਿਰ ਵਿੱਚ ਬੰਦ ਰਹੇ ਵਪਾਰਕ ਅਦਾਰੇ ਤੇ ਦੁਕਾਨਾਂ
ਅੰਮ੍ਰਿਤਸਰ, 7 ਜੂਨ (ਸੁਖਬੀਰ ਸਿੰਘ) – ਘੱਲੂਘਾਰਾ ਦਿਵਸ ਮੌਕੇ 6 ਜੂਨ ਨੁੰ ਅੰਮ੍ਰਿਤਸਰ ਬੰਦ ਦੌਰਾਨ ਸ਼ਹਿਰ ਵਿੱਚ ਦੁਕਾਨਾਂ. ਬਜ਼ਾਰ ਤੇ ਵਪਾਰਕ ਅਦਾਰੇ ਬੰਦ ਰਹੇ।ਤਸਵੀਰ ਵਿੱਚ ਸਥਾਨਕ ਸੁਲਤਾਨਵਿੰਡ ਵਿਖੇ ਦਿਖਾਈ ਦੇ ਰਹੀਆਂ ਹਨ ਬੰਦ ਪਈਆਂ ਦੁਕਾਨਾਂ।
Read More »PU Chandigarh rejected the Online Admission Portal
GNDU & Punjabi University should also reject the portal – Dr. Sekhon Amritsar, June 6 (Punjab Post Bureau) –, The Senate of the Punjab University has rejected the proposal of the Department of Higher Education, Government of Punjab for making admission in the Aided and Un-Aided Colleges of Punjab through a Centralised Admission Portal. In a way, it has asked …
Read More »ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਸਕੀਮ ਦਾ ਲਾਭ ਲੈਣ ਲਈ ਈ-ਕੇ ਵਾਈ ਸੀ ਕਰਵਾਉਣੀ ਜਰੂਰੀ
ਅੰਮ੍ਰਿਤਸਰ, 6 ਜੂਨ (ਸੁਖਬੀਰ ਸਿੰਘ) – ਜਤਿੰਦਰ ਸਿੰਘ ਗਿੱਲ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਨੇ ਦੱਸਿਆ ਕਿ ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਸਕੀਮ ਅਧੀਨ ਜਿੰਨਾਂ ਕਿਸਾਨਾਂ ਨੇ 2000 ਰੁਪਏ ਦੀਆਂ ਸਲਾਨਾ ਤਿੰਨ ਕਿਸ਼ਤਾਂ ਲੈਣ ਲਈ ਪੀ.ਐਮ ਕਿਸਾਨ ਪੋਰਟਲ ‘ਤੇ ਰਜਿਸਟਰੇਸ਼ਨ ਕਾਰਵਾਈ ਹੋਈ ਹੈ ਅਤੇ ਕਿਸ਼ਤਾਂ ਦਾ ਲਾਭ ਮਿਲਣਾ ਬੰਦ ਹੋ ਗਿਆ ਹੈ, ਉਹਨਾਂ ਕਿਸਾਨਾਂ ਲਈ ਇਸ …
Read More »
Punjab Post Daily Online Newspaper & Print Media