Tuesday, November 24, 2026

Monthly Archives: June 2023

ਈ.ਟੀ.ਓ ਨੂੰ ਤਰਸਿੱਕਾ ਬਲਾਕ ਦੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਸੌਂਪਿਆ ਮੰਗ ਪੱਤਰ

ਅੰਮ੍ਰਿਤਸਰ, 4 ਜੂਨ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਥੇ ਸੂਬੇ ਦੀਆਂ ਔਰਤਾਂ ਅਤੇ ਬੱਚਿਆਂ ਦੀ ਭਲਾਈ ਯਕੀਨੀ ਬਣਾਉਣ ਲਈ ਵਚਨਬੱਧ ਹੈ, ਉਥੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਮੰਗਾਂ ਤੇ ਮਸਲਿਆਂ ਦਾ ਪੂਰਾ ਖਿਆਲ ਰੱਖ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਰਭਜਨ ਸਿੰਘ ਈ.ਟੀ.ਓ ਬਿਜਲੀ ਮੰਤਰੀ ਪੰਜਾਬ ਨੇ ਤਰਸਿੱਕਾ ਬਲਾਕ ਦੀਆਂ ਆਂਗਣਵਾੜੀ ਵਰਕਰਾਂ ਵਲੋਂ …

Read More »

ਅਜਨਾਲਾ ਐਸ.ਡੀ.ਐਮ ਦਫਤਰ ਨੇੜੇ ਹੀ ਬਣਾਇਆ ਜਾਵੇਗਾ ਪਟਵਾਰ ਖਾਨਾ – ਧਾਲੀਵਾਲ

ਅੰਮ੍ਰਿਤਸਰ, 4 ਜੂਨ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਤਹਿਸੀਲ ਅਤੇ ਐਸ.ਡੀ.ਐਮ ਦਫਤਰ ਦੀ ਨਵੀਂ ਬਣੀ ਇਮਾਰਤ ਵਿੱਚ ਸ੍ਰੀ ਸੁਖਮਨੀ ਸਾਹਿਬ ਦੇ ਭੋਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕਿਹਾ ਕਿ ਅਜਨਾਲਾ ਵਾਸੀਆਂ ਨੂੰ ਸਾਰੀਆਂ ਸੇਵਾਵਾਂ ਇਕ ਹੀ ਛੱਤ ਹੇਠ ਦੇਣ ਲਈ ਇਸੇ ਇਮਾਰਤ ਦੇ ਉਪਰ ਪਟਵਾਰ ਖਾਨਾ ਬਣਾਇਆ ਜਾਵੇਗਾ ਅਤੇ ਲੋਕਾਂ ਦੀ ਸਹੂਲਤ ਲਈ ਟਾਈਪ ਰਾਈਟਰ, …

Read More »

ਵਿਸ਼ਵ ਸਾਈਕਲ ਦਿਵਸ ਮੌਕੇ ਵੱਖ-ਵੱਖ ਸਿਹਤ ਕੇਂਦਰਾਂ ਤੋਂ ਕੱਢੀ ਗਈ ਸਾਈਕਲ ਰੈਲੀ

ਅੰਮ੍ਰਿਤਸਰ, 4 ਜੂਨ (ਸੁਖਬੀਰ ਸਿੰਘ) – ਸੂਬੇ ਦੇ ਲੋਕਾਂ ਨੂੰ ਗੈਰ-ਸਿਹਤਮੰਦ ਜੀਵਨ ਸ਼ੈਲੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਕੈਂਸਰ, ਸ਼ੂਗਰ, ਦਿਲ ਸਬੰਧੀ ਬਿਮਾਰੀਆਂ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਸਬੰਧੀ ਜਾਗਰੂਕ ਕਰਨ ਲਈ ਜਿਲ੍ਹੇ ਦੇ ਵੱਖ-ਵੱਖ ਸਿਹਤ ਕੇਂਦਰਾਂ ਲੋਪੋਕੇ, ਪੀ.ਐਚ.ਸੀ ਓਠੀਆਂ, ਸੀ.ਐਚ.ਸੀ ਤਰਸਿੱਕਾ, ਪੀ.ਐਚ.ਸੀ ਧਰੀਏਵਾਲ ਵਿਖੇ ਸਿਵਲ ਸਰਜਨ ਡਾ. ਰਜਿੰਦਰਪਾਲ ਕੌਰ ਦੀ ਅਗਵਾਈ ਹੇਠ ਸਾਈਕਲ ਰੈਲੀ ਕੱਢੀ ਗਈ ਅਤੇ ਲੋਕਾਂ ਨੂੰ …

Read More »

ਕੈਬਨਿਟ ਮੰਤਰੀ ਈ.ਟੀ.ਓ ਨੇ ਨਵੇਂ ਬਣੇ ਮਾਰਕੀਟ ਕਮੇਟੀ ਦੇ ਚੇਅਰਮੈਨਾਂ ਨੂੰ ਦਿੱਤੀ ਵਧਾਈ

ਅੰਮ੍ਰਿਤਸਰ, 4 ਜੂਨ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਪਾਰਟੀ ਦੇ ਵਰਕਰਾਂ ਅਤੇ ਅਹੁੱਦੇਦਾਰਾਂ ਨੂੰ ਵਿਸ਼ੇਸ਼ ਸਨਮਾਨ ਵਜੋਂ ਅਹੁੱਦੇ ਦੇ ਕੇ ਨਵਾਜ਼ਿਆ ਜਾ ਰਿਹਾ ਹੈ ਅਤੇ ਇਨਾਂ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਉਹ ਦਿੱਤੀ ਗਈ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਤੇ ਆਮ ਲੋਕਾਂ ਦੀਆਂ ਆਸਾਂ ‘ਤੇ ਪੂਰੇ ਉਤਰਣ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ …

Read More »

ਸਮਰ ਕੈਂਪ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਸਹਾਇਕ – ਜਸਵੀਰ ਸਿੰਘ

ਸੰਗਰੂਰ, 3 ਜੂਨ (ਜਗਸੀਰ ਲੌਂਗੋਵਾਲ) – ਜਿਲ੍ਹਾ ਸਿੱਖਿਆ ਅਫ਼ਸਰ ਸਕੈਂਡਰੀ ਸਰਬਜੀਤ ਸਿੰਘ ਤੂਰ ਅਤੇ ਉਪ- ਜਿਲ੍ਹਾ ਸਿੱਖਿਆ ਅਫਸਰ ਨੈਸ਼ਨਲ ਅਵਾਰਡੀ ਬਰਜਿੰਦਰ ਪਾਲ ਸਿੰਘ ਧਨੌਲਾ, ਬਲਾਕ ਨੋਡਲ ਅਫਸਰ ਹਰਪ੍ਰੀਤ ਕੌਰ, ਪ੍ਰਿੰਸੀਪਲ ਸੁਰਜੀਤ ਸਿੰਘ ਸਿੰਘ ਭੈਣੀ ਮਹਿਰਾਜ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਬਰ ਜਸਵੀਰ ਸਿੰਘ ਉਭਾਵਾਲ ਦੀ ਰਹਿਨੁਮਾਈ ਹੇਠ ਅਤੇ ਪ੍ਰਿੰਸੀਪਲ ਜਸਬੀਰ ਸਿੰਘ, ਰਿਸ਼ੀ ਸ਼ਰਮਾ, ਅਵਨੀਸ਼ ਕੁਮਾਰ, ਯਸ਼ਪਾਲ ਗੁਪਤਾ, ਮੈਡਮ ਰੁਪਿੰਦਰ ਕੌਰ, …

Read More »

ਪਿੰਡ ਬਖਸ਼ੀਵਾਲਾ ਵਿਖੇ ਸਟੇਟ ਬੈਂਕ ਆਫ਼ ਇੰਡੀਆ ਵਲੋਂ ਸੈਮੀਨਾਰ

ਸੰਗਰੂਰ, 4 ਜੂਨ (ਜਗਸੀਰ ਲੌਂਗੋਵਾਲ) – ਪਿੰਡ ਬਖਸ਼ੀਵਾਲਾ ਵਿਖੇ ਸਟੇਟ ਬੈਂਕ ਆਫ਼ ਇੰਡੀਆ ਵਲੋਂ ਕਰਵਾਏ ਗਏ ਇੱਕ ਸੈਮੀਨਾਰ ਦੌਰਾਨ ਪਿੰਡ ਵਾਸੀਆਂ ਨੂੰ ਸਟੇਟ ਬੈਂਕ ਆਫ਼ ਇੰਡੀਆ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਗਰੂਕ ਕੀਤਾ ਗਿਆ।ਬੈਂਕ ਦੇ ਬਠਿੰਡਾ ਸਹਾਇਕ ਮਹਾਂ ਪ੍ਰਬੰਧਕ ਸੰਜੀਵ ਨਾਗਪਾਲ ਵੀ ਸੈਮੀਨਾਰ ਵਿੱਚ ਵਿਸ਼ੇਸ਼਼ ਤੌਰ `ਤੇ ਸ਼ਾਮਲ ਹੋਏ।ਉਨ੍ਹਾਂ ਕਿਹਾ ਕਿ ਇਸ ਸੈਮੀਨਾਰ ਦਾ ਉਦੇਸ਼ ਹੈ ਕਿ ਦੇਸ਼ ਦਾ …

Read More »

ਮਿਲੇਨੀਅਮ ਸਕੂਲ ਦੇ ਉਭਰਦੇ ਕਲਾਕਾਰਾਂ ਵਲੋਂ ਪੰਜਾਬ ਨਾਟਸ਼ਾਲਾ ਵਿਖੇ ‘ਨਾਟਕ’ ਧੁਆਂ’ ਦਾ ਮੰਚਨ

ਅੰਮ੍ਰਿਤਸਰ, 4 ਜੂਨ (ਜਗਦੀਪ ਸਿੰਘ) – ਸ਼ਨੀਵਾਰ ਦੀ ਸ਼ਾਮ ਨੂੰ ‘ਦ ਮਿਲੇਨਿਅਮ ਸਕੂਲ ਨੇ ਵਾਇਸ ਆਫ ਅਮ੍ਰਿਤਸਰ ਦੇ ਸਹਿਯੋਗ ਵਲੋਂ ਪੰਜਾਬ ਨਾਟਸ਼ਾਲਾ ਵਿੱਚ ਉਭਰਦੇ ਕਲਾਕਾਰਾਂ ਨੰਦਿਨੀ ਮਲਹੋਤਰਾ ਅਤੇ ਸੰਦੀਪ ਕੌਰ ਨਿਰਦੇਸ਼ਤ ਨਾਟਕ ‘ਧੂਆਂ’ ਦਾ ਸ਼ਾਨਦਾਰ ਮੰਚਨ ਕੀਤਾ। ਮੁੱਖ ਮਹਿਮਾਨ ਵਜੋਂ ਪਹੁੰਚੇ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਦਾ ਪ੍ਰਬੰਧਕਾਂ ਵਲੋਂ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਸਵਾਗਤ ਕੀਤਾ ਗਿਆ।ਨਾਟਕ ਦੀ ਕਹਾਣੀ ਪੰਜਾਬ ਦੀ …

Read More »

ਭੀਮ ਰਾਓ ਅੰਬੇਦਕਰ ਮਿਸ਼ਨ ਸਮਰਾਲਾ ਦੀ ਹੋਈ ਮਾਸਿਕ ਇਕੱਤਰਤਾ

ਸਮਰਾਲਾ, 4 ਜੂਨ (ਇੰਦਰਜੀਤ ਸਿੰਘ ਕੰਗ) – ਭੀਮ ਰਾਓ ਅੰਬੇਦਕਰ ਮਿਸ਼ਨ ਸਮਰਾਲਾ ਦੀ ਮਾਸਿਕ ਮੀਟਿੰਗ ਮਿਸ਼ਨ ਦੇ ਪ੍ਰਧਾਨ ਧਰਮਜੀਤ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ।ਪ੍ਰਧਾਨ ਧਰਮਜੀਤ ਸਿੰਘ ਨੇ ਦੱਸਿਆ ਕਿ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਸਮਾਜ ਦੇ ਪਿਛਲੇ ਵਰਗਾਂ ਦੀ ਭਲਾਈ ਲਈ ਕੰਮ ਕਰਨ, ਭੀਮ ਰਾਓ ਅੰਬੇਦਕਰ ਮਿਸ਼ਨ ਸਮਰਾਲਾ ਦਾ ਪਿੰਡਾਂ ਤੱਕ ਵਿਸਥਾਰ ਕਰਨ ਅਤੇ ਪਿੰਡ ਪੱਧਰ ‘ਤੇ ਇਕਾਈਆਂ ਬਣਾਉਣ ਅਤੇ …

Read More »

ਸਿਡਾਨਾ ਇੰਸਟੀਚਿਊਟ ਨੇ ਵਿਸ਼ਵ ਵਾਤਾਵਰਨ ਦਿਵਸ ‘ਤੇ ਲਗਾਏ ਰੁੱਖ

ਅੰਮ੍ਰਿਤਸਰ, 4 ਜੂਨ (ਸੁਖਬੀਰ ਸਿੰਘ) – ਸਿਡਾਨਾ ਇੰਸਟੀਚਿਊਟ ਵਲੋੋਂ ਪਿੰਡ ਖਿਆਲਾ ਖੁਰਦ ਵਿਖੇ ਆਪਣੇ 10 ਏਕੜ ਦੇ ਕੈਂਪਸ ਵਿੱਚ ਵਿਸ਼ਵ ਵਾਤਾਵਰਨ ਦਿਵਸ ਮੌਕੇ ਰੁੱਖ ਲਗਾਏ ਗਏ।ਇੰਸਟੀਟੀਊਟ ਡਾਇਰੈਕਟਰ ਡਾ. ਜੀਵਨ ਜੋਤੀ ਸਿਡਾਨਾ ਨੇ ਕਿਹਾ ਕਿ ਪਿੱਛਲੇ ਕੁੱਝ ਸਾਲਾਂ ‘ਚ ਵਾਤਾਵਰਨ ਪ੍ਰਦੂਸ਼ਣ ਵਿੱਚ ਕਈ ਗੁਣਾ ਵਾਧਾ ਹੋਇਆ ਹੈ, ਜੋ ਕਿ ਰੁੱਖਾਂ ਦੀ ਬੇਲੋੜੀ ਕਟਾਈ ਦਾ ਮਾੜਾ ਨਤੀਜਾ ਹੈ।ਉਨ੍ਹਾਂ ਪ੍ਰਸਾਸ਼ਨਿਕ ਅਧਿਕਾਰੀਆਂ ਅਤੇ ਜਨਤਾ …

Read More »

ਅਨੀਕੇਤ ਸਿਹਤ ਭਲਾਈ ਸੰਸਥਾ ਵਲੋਂ ਦੰਦਾਂ ਦਾ ਫ੍ਰੀ ਚੈਕਅਪ ਦਾ ਕੈਂਪ ਆਯੋਜਿਤ

ਸੰਗਰੂਰ, 3 ਜੂਨ (ਜਗਸੀਰ ਲੌਂਗੋਵਾਲ) – ਸਿਹਤ ਤੰਦਰੁਸਤੀ ਅਤੇ ਲੋਕ ਭਲਾਈ ਨੂੰ ਸਮਰਪਿਤ ਅਨੀਕੇਤ ਸਿਹਤ ਭਲਾਈ ਸੰਸਥਾ ਵਲੋਂ ਸਥਾਨਿਕ ਗੁਰਦੁਆਰਾ ਸਾਹਿਬ ਕਿਸ਼ਨਪੁਰਾ ਵਿਖੇ ਦੰਦਾਂ ਦੇ ਚੈਕਅਪ ਦਾ ਫਰੀ ਕੈਂਪ ਵਰਿੰਦਰ ਕੁਮਾਰ ਮਹਾਸ਼ਾ ਪ੍ਰਧਾਨ, ਪਾਲਾ ਮੱਲ ਸਿੰਗਲਾ ਸਰਪ੍ਰਸਤ, ਰਾਜ ਕੁਮਾਰ ਅਰੋੜਾ ਸੀਨੀਅਰ ਮੀਤ ਪ੍ਰਧਾਨ, ਓ.ਪੀ ਅਰੋੜਾ ਜਨਰਲ ਸਕੱਤਰ, ਰਾਮ ਲਾਲ ਪਾਂਧੀ ਮੀਤ ਪ੍ਰਧਾਨ ਅਤੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਬਿੱਕਰ ਸਿੰਘ ਦੀ …

Read More »