Amritsar, June 28 (Punjab Post Bureau) – The results of B.A B.Ed Four Year Integrated Course Semester-VIII of session May 2023 are declared by the Guru Nanak Dev University. The results will be available on University website www.gndu.ac.in said Prof. Palwinder Singh Professor Incharge (Examinations).
Read More »Monthly Archives: June 2023
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨਤੀਜੇ
ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2023 ਸੈਸ਼ਨ ਦੇ ਬੀ.ਏ ਬੀ.ਐਡ ਚਾਰ ਸਾਲਾ ਕੋਰਸ ਦੇੇ ਸੱਤਵੇਂ ਸਮੈਸਟਰ ਦੀਆਂ ਪ੍ਰੀਖਿਆਵਾਂ ਦਾ ਨਤੀਜਾ ਦਾ ਐਲਾਨ ਕਰ ਦਿੱਤਾ ਗਿਆ ਹੈ, ਜੋ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in `ਤੇ ਉਪਲਬਧ ਹੋਵੇਗਾ।ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ਼ ਪ੍ਰੀਖਿਆਵਾਂ ਪ੍ਰੋ. ਪਲਵਿੰਦਰ ਸਿੰਘ ਨੇ ਦਿੱਤੀ।
Read More »ਡਾ. ਸੁਹਿੰਦਰਬੀਰ ਵੱਲੋਂ ਹੋਣਹਾਰ ਲੋੜਵੰਦ ਵਿਦਿਆਰਥੀਆਂ ਦੀ ਮਦਦ ਲਈ 5 ਲੱਖ ਦੀ ਰਾਸ਼ੀ ਭੇੇਂਟ
ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਦੇ ਸਾਬਕਾ ਪ੍ਰੋਫੈ਼ਸਰ ਡਾ. ਸੁਹਿੰਦਰਬੀਰ ਨੇ ਆਪਣੀ ਸਵਰਗਵਾਸੀ ਧਰਮ ਪਤਨੀ ਸ੍ਰੀਮਤੀ ਹਰਚਰਨ ਕੌਰ ਦੀ ਯਾਦ ਵਿਚ ਪੰਜਾਬੀ ਵਿਭਾਗ ਦੇ ਹੋਣਹਾਰ ਅਤੇ ਲੋੜਵੰਦ ਵਿਦਿਆਰਥੀਆਂ ਨੂੰ ਵਜ਼ੀਫ਼ਾ ਪ੍ਦਾਨ ਕਰਨ ਹਿੱਤ ਪੰਜ ਲੱਖ ਰੁਪਏ ਦੀ ਰਾਸ਼ੀ ਯੂਨੀਵਰਸਿਟੀ ਨੂੰ ਭੇਂਟ ਕੀਤੀ ਹੈ।ਉਨ੍ਹਾਂ ਨੇ ਇਹ ਰਾਸ਼ੀ ਚੈਕ ਰਾਹੀਂ ਯੂਨੀਵਰਸਿਟੀ ਦੇ …
Read More »ਅਕਾਲ ਅਕੈਡਮੀ ਰੱਤਾਖੇੜਾ ਦੇ ਸਟਾਫ ਮੈਂਬਰਾਂ, ਵਿਦਿਆਰਥੀਆਂ ਤੇ ਮਾਪਿਆਂ ਨੇ ਨਸ਼ਿਆਂ ਖਿਲਾਫ ਮੁਹਿੰਮ ‘ਚ ਲਿਆ ਭਾਗ
ਸੰਗਰੂਰ, 28 ਜੂਨ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਦੀ ਅਕਾਲ ਅਕੈਡਮੀ ਰੱਤਾਖੇੜਾ ਦੇ ਸਮੂਹ ਸਟਾਫ ਮੈਂਬਰਾਂ, ਵਿਦਿਆਰਥੀਆਂ ਅਤੇ ਮਾਤਾ-ਪਿਤਾ ਨੇ ਬੜੂ ਸਾਹਿਬ ਵਲੋਂ ਨਸ਼ਿਆਂ ਦੇ ਖਿਲਾਫ ਚਲਾਈ ਮੁਹਿੰਮ ਵਿੱਚ ਭਾਗ ਲਿਆ।ਇਸ ਮੁਹਿੰਮ ਰਾਹੀਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਣ ਲਈ “ਹੈਂਡ-ਪ੍ਰਿੰਟ” ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।ਹਰ ਭਾਗੀਦਾਰ ਨੇ ਇੱਕ ਕਾਗਜ਼ ਉਪਰ ਆਪਣੇ ਹੈਂਡ-ਪ੍ਰਿੰਟ ਲਗਾ ਕੇ ਆਪਣੀ ਸੈਲਫੀ ਭੇਜ …
Read More »ਅਕਾਲ ਐਕਡਮੀ ਬਿਲਗਾ ਦੇ ਸਟਾਫ਼ ਮੈਂਬਰ ਤੇ ਵਿਦਿਆਰਥੀ ਨਸ਼ਾ-ਵਿਰੋਧੀ ਮੁਹਿੰਮ `ਚ ਹੋਏ ਸ਼ਾਮਲ
ਸੰਗਰੂਰ, 28 ਜੂਨ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਬਿਲਗਾ ਦੇ ਸਮੂਹ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਨਸ਼ਾ-ਵਿਰੋਧੀ ਮੁਹਿੰਮ ਵਿੱਚ ਭਾਗ ਲਿਆ।ਜਿਸ ਵਿੱਚ ਨਸ਼ਿਆਂ ਵਿਰੁੱਧ ਪ੍ਰਣ ਲਿਆ ਗਿਆ।ਜਿਸ ਦਾ ਮਨੋਰਥ ਨਵੀਂ ਪੀੜ੍ਹੀ ਨੂੰ ਨਸ਼ਿ਼ਆਂ ਤੋਂ ਦੂਰ ਰਹਿਣ ਲਈ ਜਾਗਰੂਕ ਕਰਨਾ ਹੈ।ਪ੍ਰਿੰਸੀਪਲ ਹਰਪ੍ਰੀਤ ਕੌਰ ਸਾਹਨੀ ਨੇ ਦੱਸਿਆ ਕਿ ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਇਹ ਦਿਨ ਹਰ ਸਾਲ 26 ਜੂਨ ਨੂੰ ਵੱਡੇ ਪੱਧਰ …
Read More »ਭਾਜਪਾ ਦੇ ਯੂਥ ਆਗੂ ਅੰਕਿਤ ਬਾਂਸਲ ਨੇ ਨੰਨ੍ਹੀ ਬੱਚੀ ਆਹਾਨਾ ਨੂੰ ਦਿੱਤਾ ਆਸ਼ੀਰਵਾਦ
ਸੰਗਰੂਰ, 28 ਜੂਨ (ਜਗਸੀਰ ਲੌਂਗੋਵਾਲ) – ਭਾਜਪਾ ਦੇ ਸੀਨੀਅਰ ਯੂਥ ਆਗੂ ਅੰਕਿਤ ਬਾਂਸਲ ਨੇ ਬਾਂਸਲ’ਜ਼ ਗਰੁੱਪ ਦੇ ਐਮ.ਡੀ ਸੰਜੀਵ ਬਾਂਸਲ ਦੀ ਪੋਤੀ ਦੇ ਪਹਿਲੇ ਜਨਮ ਦਿਨ ‘ਤੇ ਨੰਨ੍ਹੀ ਬੱਚੀ ਆਹਾਨਾ ਨੂੰ ਆਪਣਾ ਪਿਆਰ ਅਤੇ ਆਸ਼ੀਰਵਾਦ ਦਿੱਤਾ।ਤਸਵੀਰ ਵਿੱਚ ਬੱਚੀ ਦੇ ਪਿਤਾ ਹੈਲਿਕ ਬਾਂਸਲ ਅਤੇ ਮਾਤਾ ਤਮੰਨਾ ਬਾਂਸਲ ਵੀ ਨਜਰ ਆ ਰਹੇ ਹਨ।
Read More »ਅੰਮ੍ਰਿਤਸਰ ਸਮਾਰਟ ਸਿਟੀ ਦੇ 8 ਸਾਲ ਪੂਰੇ ਹੋਣ ‘ਤੇ ਕੱਟਿਆ ਕੇਕ
ਸੀ.ਈ.ਓ-ਕਮ-ਕਮਿਸ਼ਨਰ ਸੰਦੀਪ ਰਿਸ਼ੀ ਨੇ ਵਿਦਿਆਰਥੀਆਂ ਨਾਲ ਮਿਲ ਕੇ ਕੱਟਿਆ ਕੇਕ ਅੰਮ੍ਰਿਤਸਰ, 27 ਜੂਨ (ਜਗਦੀਪ ਸਿੰਘ) – ਅੰਮ੍ਰਿਤਸਰ ਸਮਾਰਟ ਸਿਟੀ ਲਿਮ. ਦੇ ਸੀ.ਈ.ਓ ਅਤੇ ਕਮਿਸ਼ਨਰ ਨਗਰ ਨਿਗਮ ਅੰਮ੍ਰਿਤਸਰ ਸੰਦੀਪ ਰਿਸ਼ੀ ਵਲੋਂ ਸਮਾਰਟ ਸਿਟੀ ਮਿਸ਼ਨ ਦੇ 8 ਸਾਲ ਪੂਰੇ ਹੋਣ ‘ਤੇ ਅੰਮ੍ਰਿਤਸਰ ਸ਼ਹਿਰ ਵਿੱਚ ਸਮਾਰਟ ਸਿਟੀ ਪ੍ਰੋਜੈਕਟ ਅਧੀਨ ਉਲੀਕੇ ਗਏ।ਇਹਨਾਂ ਪ੍ਰੋਜੈਕਟਾਂ ਦੀ ਜਾਣਕਾਰੀ ਦੇਣ ਲਈ ਨਿਗਮ ਕਮਿਸ਼ਨਰ ਵਲੋਂ ਅੰਮ੍ਰਿਤਸਰ ਸ਼ਹਿਰ ਦੋ ਸਕੂਲਾਂ …
Read More »ਅਮਰਨਾਥ ਯਾਤਰਾ ਲਈ ਰਾਸ਼ਨ ਸਮੱਗਰੀ ਦੇ ਟਰੱਕ ਭੇਜਣ ਤੋਂ ਪਹਿਲਾਂ ਹਵਨ ਯੱਗ
ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ) – ਸ਼ਿਵੋਹਮ ਸੇਵਾ ਮੰਡਲ ਛੇਹਰਟਾ ਅੰਮ੍ਰਿਤਸਰ ਦੇ ਚੇਅਰਮੈਨ ਅਸ਼ੋਕ ਬੇਦੀ ਅਤੇ ਸਮੁੱਚੀ ਟੀਮ ਵਲੋਂ 1 ਜੁਲਾਈ ਨੂੰ ਸ਼ੁਰੂ ਹੋਣ ਵਾਲੀ ਅਮਰਨਾਥ ਯਾਤਰਾ ਦੇ ਸਬੰਧ ਵਿੱਚ ਹਰ ਸਾਲ ਦੀ ਤਰ੍ਹਾਂ ਖਰੋਟ ਮੋਡ ਕਠੂਆ ਵਿਖੇ ਸੰਗਤਾਂ ਲਈ 30 ਜੂਨ ਨੂੰ ਸ਼ੁਰੂ ਕੀਤੇ ਜਾ ਰਹੇ ਲੰਗਰ ਭੰਡਾਰੇ ਲਈ ਮੰਗਲਵਾਰ ਰਾਤ ਨੂੰ ਰਾਸ਼ਨ ਸਮੱਗਰੀ ਦੇ ਟਰੱਕ ਛੇਹਰਟਾ ਤੋਂ ਭੇਜੇ …
Read More »ਪਾਕਿ ਸਿੱਖਾਂ ‘ਤੇ ਵਧ ਰਹੇ ਹਮਲਿਆਂ ਪ੍ਰਤੀ ਚਿੰਤਾ ਦਾ ਪ੍ਰਗਟਾਵਾ
ਅੰਮ੍ਰਿਤਸਰ, 27 ਜੂਨ (ਪੰਜਾਬ ਪੋਸਟ ਬਿਊਰੋ) – ਚੀਫ਼ ਖ਼ਾਲਸਾ ਦੀਵਾਨ ਵਲੋਂ ਪਾਕਿਸਤਾਨ ਦੇ ਪਿਸ਼ਾਵਰ ਸ਼ਹਿਰ ਵਿੱਚ ਸਿੱਖ ਕਾਰੋਬਾਰੀ ਮਨਮੋਹਨ ਸਿੰਘ ਦੀ ਕੁੱਝ ਕੱਟੜਪੰਥੀਆਂ ਵਲੋਂ ਗੋਲੀਆ ਮਾਰ ਕੇ ਹੱਤਿਆ ਕਰਨ ਦੀ ਘਟਨਾ ਨੂੰ ਬਹੁਤ ਹੀ ਮੰਦਭਾਗਾ ਅਤੇ ਦੁੱਖਦਾਈ ਕਰਾਰ ਦਿੱਤਾ ਗਿਆ।ਦੀਵਾਨ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ, ਆਨਰੇਰੀ ਸਕੱਤਰ ਅਜੀਤ ਸਿੰਘ ਬਸਰਾ, ਮੀਤ ਪ੍ਰਧਾਨ ਅਮਰਜੀਤ ਸਿੰਘ ਬਾਂਗਾ, …
Read More »ਡੀ.ਏ.ਵੀ ਪਬਲਿਕ ਸਕੂਲ ਦਾ ਆਈ.ਆਈ.ਟੀ ਜੇ.ਈ.ਈ ਐਡਵਾਂਸਡ 2023 ‘ਚ ਪ੍ਰਦਰਸ਼ਨ ਸ਼ਾਨਦਾਰ
ਅੰਮ੍ਰਿਤਸਰ, 26 ਜੂਨ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ 7 ਵਿਦਿਆਰਥੀਆਂ ਨੇ ਆਈ.ਆਈ ਟੀ.ਜੇ.ਈ.ਈ ਐਡਵਾਂਸਡ – 2023 ਦੀ ਪ੍ਰੀਖਿਆ ਵਿੱਚ ਵਧੀਆ ਕਾਰਗੁਜ਼ਾਰੀ ਕਰਕੇ ਸਕੂਲ ਦਾ ਨਾਂ ਉਚਾ ਕੀਤਾ।ਵੈਭਵ ਸਿਡਾਨਾ ਨੇ 3488, ਰਵੀਸ਼ ਗੁਲਾਟੀ 3582, ਪਾਰਥ ਗੁਪਤਾ 3805, ਸ਼ਰਣਯ ਮਲਹੋਤਰਾ 5707, ਨਿਮਿਸ਼ ਕਪੂਰ 13686, ਸ਼ਰਿਯਮ ਸਾਵਲਾਨੀ 15254 ਅਤੇ ਸ਼ਰੀਸ਼ ਸਾਵਲਾਨੀ 19433 ਰੈਂਕ ਪ੍ਰਾਪਤ ਕੀਤੇ। ਪੰਜਾਬ ਜ਼ੋਨ `ਏ` ਖੇਤਰੀ …
Read More »