Tuesday, November 24, 2026

Monthly Archives: June 2023

ਸਰਕਾਰ ਵਲੋਂ ਜਾਰੀ ਪੈਸੇ ਦੀ ਸਹੀ ਤੇ ਪਾਰਦਰਸ਼ੀ ਵਰਤੋਂ ਯਕੀਨੀ ਬਣਾਉਣ ਲਈ ਅੱਗੇ ਆਉਣ ਆਮ ਲੋਕ – ਈ.ਟੀ.ਓ

ਗ੍ਰਾਮ ਪੰਚਾਇਤ ਝੰਗੀ ਸਾਹਿਬ ਵਿਖੇ ਆਂਗਣਵਾੜੀ ਸੈਂਟਰ ਦਾ ਕੀਤਾ ਉਦਘਾਟਨ ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ।ਸਰਕਾਰ ਵਲੋਂ ਜਾਰੀ ਕੀਤਾ ਜਾਂਦਾ ਪੈਸਾ ਲੋਕਾਂ ਦਾ ਆਪਣਾ ਪੈਸਾ ਹੈ।ਇਸ ਲਈ ਇਸ ਦੀ ਸਹੀ ਤੇ ਪਾਰਦਰਸ਼ੀ ਵਰਤੋਂ ਯਕੀਨੀ ਬਣਾਉਣ ਲਈ ਲੋਕ …

Read More »

ਗੁਰੂ ਨਾਨਕ ਦੇੇਵ ਯੂਨੀਵਰਸਿਟੀ ਵਿਖੇ ਯੋਜਨਾਬੰਦੀ ਕੋਰਸਾਂ `ਚ ਕੈਰੀਅਰ ਦੇ ਮੌਕੇ ਉਪਲੱਬਧ

ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਜੀਵਨ `ਚ ਖੁਸ਼ਗਵਾਰ ਬਸੇੇਰੇ ਲਈ ਮਨੁੱਖ ਰਿਹਾਇਸ਼ ਦੇ ਵੱਖ-ਵੱਖ ਮਾਡਲਾਂ ਦਾ ਵਿਕਾਸ ਕਰਦਾ ਰਹਿੰਦਾ ਹੈ।ਇਸੇ ਦਿਸ਼ਾਂ ਵਿੱਚ ਸਮੇਂ ਸਮੇਂ ਦੀਆਂ ਸਭਿਆਤਾਵਾਂ ਨੇ ਆਪਣੀਆਂ ਪੈੜਾਂ ਛੱੱਡੀਆਂ ਹਨ। ਮੋਹਿੰਜੋਦਾਰੋ, ਬਾਬਲ, ਰੋਮ, ਏਥਨਜ਼ ਅਤੇ ਅਜਿਹੀਆਂ ਬਹੁਤ ਸਾਰੀਆਂ ਸਭਿਆਤਾਵਾਂ ਸੁਚੱਜੀ ਦੂਰਦਰਸ਼ੀ ਯੋਜਨਾ ਦੀਆਂ ਉਦਾਹਰਣਾਂ ਹਨ।ਉਨ੍ਹਾਂ ਦੀ ਕੰਮ ਕਰਨ ਦੀ ਵਿਲੱਖਣਤਾ ਅਤੇ ਆਰਕੀਟੈਕਚਰਲ ਅਜੂਬਿਆਂ ਦੀ ਯੋਜਨਾ ਬਣਾਉਣ ਵਿੱਚ …

Read More »

ਪੈਂਤੀ ਅੱਖਰੀ ਲਿਖਣ ਦੇ ਮੁਕਾਬਲੇ ਕਰਵਾਏ ਗਏ

ਸੰਗਰੂਰ, 24 ਜੂਨ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਵਿਖੇ ਪਿਛਲੇ ਦਿਨੀਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਲਗਾਏ ਗਿਆਨ ਅੰਜਨੁ ਗੁਰਮਤਿ ਸਮਰ ਕੈਂਪ ਤੋਂ ਉਤਸ਼ਾਹਿਤ ਹੋ ਕੇ ਗੁਰਦੁਆਰਾ ਸਾਹਿਬਾਨ ਪ੍ਰਬੰਧਕ ਤਾਲਮੇਲ ਕਮੇਟੀ ਵਲੋਂ ਇੱਕ ਰੋਜ਼ਾ ਗੁਰਮਤਿ ਸਿੱਖਿਆ ਕੈਂਪ ਸੁਰਿੰਦਰ ਪਾਲ ਸਿੰਘ ਸਿਦਕੀ, ਰਾਜਵਿੰਦਰ ਸਿੰਘ ਲੱਕੀ, ਸੁਖਪਾਲ ਸਿੰਘ, ਗੁਰਲੀਨ ਕੌਰ, ਗੁਲਜ਼ਾਰ ਸਿੰਘ ਦੀ ਦੇਖ-ਰੇਖ ਹੇਠ ਆਯੋਜਿਤ ਕੀਤਾ …

Read More »

ਸਲਾਈਟ ਦੇ ਸੇਵਾ ਮੁਕਤ ਕਰਮਚਾਰੀਆਂ ਲਈ ਪੁਰਾਣੀ ਪੈਨਸ਼ਨ ਦੀ ਮੰਗ

ਸੰਗਰੂਰ, 24 ਜੂਨ (ਜਗਸੀਰ ਲੌਂਗੋਵਾਲ) – ਭਾਰਤ ਸਰਕਾਰ ਵਲੋਂ ਸਥਾਪਿਤ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਸ਼ਹਾਦਤ ਨੂੰ ਸਮਰਪਿਤ ਆਲਮੀ ਪੱਧਰ ਦੀ ਤਕਨੀਕੀ ਖੁਦ ਮੁਖਤਿਆਰ ਸੰਸਥਾ ਸੰਤ ਲੋਗੋਵਾਲ ਇੰਸਟੀਚਿਊਟ ਆਫ਼ ਇੰਜਨੀਅਰਿੰਗ ਅਤੇ ਤਕਨਾਲੋਜੀ (ਡੀਮਡ ਯੂਨੀਵਰਸਿਟੀ) ਸਲਾਈਟ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਜੁਝਾਰ ਲੌਗੋਂਵਾਲ ਅਤੇ ਸਕੱਤਰ ਜਗਦੀਸ਼ ਚੰਦ ਨੇ ਕਿਹਾ ਹੈ ਕਿ ਲਾਈਟ ਡੀਮਡ ਯੂਨੀਵਰਸਿਟੀ ਦੇ ਸੇਵਾ ਮੁਕਤ ਅਤੇ ਨੇੜੇ ਭਵਿੱਖ ਵਿਚ …

Read More »

ਭਾਰਤੀ ਫੌਜ ਦੇ ਮੁਖੀ ਜਨਰਲ ਮਨੋਜ ਪਾਂਡੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਭਾਰਤੀ ਫੌਜ ਦੇ ਮੁਖੀ ਜਨਰਲ ਮਨੋਜ ਪਾਂਡੇ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਇਸ ਸਮੇਂ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਅਰਚਨਾ ਪਾਂਡੇ ਅਤੇ ਬ੍ਰਗੇਡੀਅਰ ਸੀ.ਬੀ.ਕੇ ਬੈਨਰਜੀ ਵੀ ਮੌਜ਼ੂਦ ਸਨ।ਜਨਰਲ ਮਨੋਜ ਪਾਂਡੇ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ਼ਾਹਬਾਜ਼ ਸਿੰਘ ਅਤੇ …

Read More »

ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ `ਤੇ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ

ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਾਹਿਬ ਸਿੰਘ ਦੇ ਜਥੇ ਨੇ …

Read More »

ਐਡਵੋਕੇਟ ਧਾਮੀ ਨੇ ਪਾਕਿਸਤਾਨ ’ਚ ਸਿੱਖ ਦੁਕਾਨਦਾਰ ਦੀ ਹੱਤਿਆ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 25 ਜੂਨ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਅੰਦਰ ਘਟਗਿਣਤੀ ਸਿੱਖਾਂ ’ਤੇ ਹੋ ਰਹੇ ਹਮਲਿਆਂ ਦੀ ਕਰੜੀ ਨਿੰਦਾ ਕੀਤੀ ਹੈ।ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਇਕ ਬਿਆਨ ਵਿਚ ਐਡਵੋਕੇਟ ਧਾਮੀ ਨੇ ਆਖਿਆ ਕਿ ਪਾਕਿਸਤਾਨ ਦੇ ਸ਼ਹਿਰ ਪਿਸ਼ਾਵਰ ’ਚ ਸਿੱਖ ਦੁਕਾਨਦਾਰ ਮਨਮੋਹਨ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦੇਣੀ ਬੇਹੱਦ …

Read More »

ਪਿੰਡ ਬਡਰੁੱਖਾਂ ਦੇ ਗੁਰਦੁਆਰਾ ਸਾਹਿਬ ਵਿਖੇ ਗੁਰਮਤਿ ਕੈਂਪ

ਸੰਗਰੂਰ, 24 ਜੂਨ (ਜਗਸੀਰ ਲੌਂਗੋਵਾਲ) – ਐਜੂਕੇਟ ਪੰਜਾਬ ਪ੍ਰੋਜੈਕਟ ਅਤੇ ਗੁਰੂ ਨਾਨਕ ਮਲਟੀਵਰਸਿਟੀ ਲੁਧਿਆਣਾ ਵਲੋਂ ਪਿੰਡ ਬਡਰੁੱਖਾਂ ਦੇ ਗੁਰਦੁਆਰਾ ਸਾਹਿਬ ਮਹਾਰਾਜਾ ਰਣਜੀਤ ਸਿੰਘ ਵਿਖੇ ਬਾਬਾ ਬਾਬੂ ਸਿੰਘ ਕਾਰ ਸੇਵਾ ਦਿੱਲੀ ਵਾਲਿਆਂ ਦੀ ਅਗਵਾਈ ਹੇਠ 5 ਰੋਜ਼ਾ ਗਰਮਤਿ ਕੈੈਪ ਲਗਾਇਆ ਗਿਆ।ਜਿਸ ਵਿੱਚ ਸੰਸਥਾ ਦੇ ਯੂਥ ਕੌਂਸਲਰ ਭਾਈ ਰਾਜਵੀਰ ਸਿੰਘ ਅਤੇ ਬੀਬੀ ਰਣਜੀਤ ਕੌਰ ਨੇ ਬੱਚਿਆਂ ਨੂੰ ਗੁਰਮਤਿ ਮਰਿਆਦਾ, ਗੁਰਬਾਣੀ ਅਤੇ ਗੁਰ …

Read More »

ਜਨਮ ਦਿਨ ਮੁਬਾਰਕ – ਆਹਾਨਾ

ਸੰਗਰੂਰ, 24 ਜੂਨ (ਜਗਸੀਰ ਲੌਂਗੋਵਾਲ) – ਸੰਜੀਵ ਬਾਂਸਲ ਦੇ ਆਂਗਨ ਦੀ ਪਰੀ ਅਤੇ ਕੋਪਲ ਕੰਪਨੀ ਦੇ ਡਾਇਰੈਕਟਰ ਹੈਲਿਕ ਬਾਂਸਲ ਦੀ ਬੇਟੀ ਆਹਾਨਾ ਦੇ ਪਹਿਲੇ ਜਨਮ ਦਿਨ ਦੀਆਂ ਵਧਾਈਆਂ।

Read More »

ਅੰਤਰਰਾਸ਼ਟਰੀ ਉਲੰਪਿਕ ਦਿਵਸ ਮੌਕੇ ਡੀ.ਸੀ.ਪੀ ਭੰਡਾਲ ਦਾ ਸਨਮਾਨ

ਅੰਮ੍ਰਿਤਸਰ, 24 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ, ਤਰਨਤਾਰਨ, ਪਠਾਨਕੋਟ ਅਤੇ ਗੁਰਦਾਸਪੁਰ ਦੇ ਖਿਡਾਰੀਆਂ ਨੂੰ ਖੇਡਾਂ ਪ੍ਰਤੀ ਜਾਗਰੂਕ ਤੇ ਪ੍ਰਮੋਟ ਕਰਨ ਲਈ ਸਥਾਪਿਤ ਕੀਤੀ ਗਈ ਮਾਝਾ ਸਪੋਰਟਸ ਪ੍ਰੋਮੋਸ਼ਨ ਐਸੋਸੀਏਸ਼ਨ ਪੰਜਾਬ ਵਲੋਂ ਅੱਜ ਅੰਤਰਰਾਸ਼ਟਰੀ ਉਲੰਪਿਕ ਦਿਵਸ ਮੌਕੇ ਸਾਦੇ ਅਤੇ ਪ੍ਰਭਾਵਸ਼ਾਲੀ ਸਮਾਰੋਹ ਦੌਰਾਨ ਬਾਸਕਿਟਬਾਲ ਦੇ ਇੰਟਰਨੈਸ਼ਨਲ ਖਿਡਾਰੀ, ਅਰਜੁਨਾ ਐਵਾਰਡੀ ਅਤੇ ਮਹਾਰਾਜਾ ਰਣਜੀਤ ਸਿੰਘ ਐਵਾਰਡੀ ਪਰਮਿੰਦਰ ਸਿੰਘ ਭੰਡਾਲ (ਡੀ.ਸੀ.ਪੀ ਲਾਅ ਐਂਡ ਆਰਡਰ ਅੰਮ੍ਰਿਤਸਰ ਪੁਲਿਸ) …

Read More »