ਅੰਮ੍ਰਿਤਸਰ, 24 ਜੂਨ (ਸੁਖਬੀਰ ਸਿੰਘ) – ਦਿਵਯਾਂਗ ਕ੍ਰਿਕਟ ਕੰਟਰੋਲ ਬੋਰਡ (ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੀ ਇੱਕ ਸ਼ਾਖਾ) ਅੰਮ੍ਰਿਤਸਰ ਵਿਖੇ ਚਾਰ ਸੂਬਿਆਂ ਪੰਜਾਬ, ਉਤਰ ਪ੍ਰਦੇਸ਼, ਜੰਮੂ-ਕਸ਼ਮੀਰ ਅਤੇ ਰਾਜਸਥਾਨ ਦੇ ਵੱਖ-ਵੱਖ ਦਿਵਯਾਂਗ ਖਿਡਾਰੀਆਂ ਲਈ ਕ੍ਰਿਕਟ ਮੈਚਾਂ ਦਾ ਆਯੋਜਨ ਕਰੇਗਾ।ਰਾਸੋ ਮੁਖੀ ਕਮਲਜੀਤ ਕੌਰ ਗਿੱਲ ਨਾਲ ਗੱਲਬਾਤ ਕਰਦੇ ਹੋਏ ਬੋਰਡ ਦੇ ਸਕੱਤਰ ਹਾਰੂਨ ਰਸ਼ੀਦ ਨੇ ਇਸ ਪੂਰੇ ਮੈਚ ਦੀ ਜਿੰਮੇਵਾਰੀ ਰਾਸੋ ਨੂੰ ਸੌਂਪੀ ਹੈ। …
Read More »Monthly Archives: June 2023
ਪਰਾਲੀ ਦੀ ਸਾਂਭ ਸੰਭਾਲ ਲਈ ਸਬਸਿਡੀ ‘ਤੇ ਖੇਤੀ ਮਸ਼ੀਨਰੀ ਲੈਣ ਲਈ ਬਿਨੈ ਪੱਤਰ 20 ਜੁਲਾਈ ਤੱਕ – ਡਿਪਟੀ ਕਮਿਸਨਰ
ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਵਲੋਂ ਕਿਸਾਨਾਂ ਨੂੰ ਆਨਲਾਈਨ ਅਰਜ਼ੀਆਂ ਦੇਣ ਦੀ ਅਪੀਲ ਅੰਮ੍ਰਿਤਸਰ, 24 ਜੂਨ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੰਜਾਬ ਵਿੱਚ ਫ਼ਸਲੀ ਰਹਿੰਦ-ਖੂੰਹਦ ਖ਼ਾਸ ਤੌਰ ’ਤੇ ਸਾਉਣੀ-ਦੌਰਾਨ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਕਰਨ ਵਿੱਚ ਸਹਾਈ ਖੇਤੀਬਾੜੀ ਮਸ਼ੀਨਾਂ ਸਬਸਿਡੀ ‘ਤੇ ਦਿੱਤੀਆਂ ਜਾਣਗੀਆਂ, ਇਸ ਲਈ ਕਿਸਾਨਾਂ ਤੋਂ ਬਿਨੈ-ਪੱਤਰਾਂ ਦੀ ਮੰਗ ਕੀਤੀ ਗਈ ਹੈ।ਡਿਪਟੀ ਕਮਿਸਨਰ …
Read More »ਸੀਨੀਅਰ ਨੈਸ਼ਨਲ ਵੁਮੈਨ ਫੁੱਟਬਾਲ ਚੈਂਪੀਅਨਸ਼ਿਪ ਦਾ ਫਾਈਨਲ 28 ਜੂਨ ਨੂੰ
26 ਜੂਨ ਨੂੰ ਹੋਣਗੇ ਸੈਮੀਫਾਈਨਲ ਮੈਚ ਅੰਮ੍ਰਿਤਸਰ, 24 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਦੀ ਪਵਿੱਤਰ ਧਰਤੀ ‘ਤੇ ਪਹਿਲੀ ਵਾਰ ਪੰਜਾਬ ਫੁੱਟਬਾਲ ਅੇਸੋਸੀਏਸ਼ਨ ਵਲੋਂ ਜ਼ਿਲ਼੍ਹਾ ਫੁੱਟਬਾਲ ਐਸੋਸੀਏਸ਼ਨ ਦੇ ਸਹਿਯੋਗ ਨਾਲ ਆਯੋਜਿਤ ਹੀਰੋ 27ਵੀਂ ਸੀਨੀਅਰ ਨੈਸ਼ਨਲ ਫੁੱਟਬਾਲ ਚੈਂਪੀਅਨਸ਼ਿਪ ਦਾ ਸੈਮੀਫਾਈਨਲ ਮੈਚ 26 ਜੂਨ ਅਤੇ ਫਾਈਨਲ ਮੈਚ 28 ਜੂਨ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ ਹੋਵੇਗਾ। ਜ਼ਿਲ੍ਹਾ ਫੁੱਟਬਾਲ ਐਸੋਸੀਏਸ਼ਨ ਦੇ ਜਨਰਲ …
Read More »`ਮੇਰਾ ਸ਼ਹਿਰ ਮੇਰਾ ਮਾਣ` ਮੁਹਿੰਮ ਤਹਿਤ ਜੂਟ ਦੇ ਥੈਲੇ ਵੰਡੇ
ਸੰਗਰੂਰ, 24 ਜੂਨ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਗਰ ਕੌਂਸਲ ਸੰਗਰੂਰ ਦੀ ਟੀਮ ਵਲੋਂ “ਮੇਰਾ ਸ਼ਹਿਰ ਮੇਰਾ ਮਾਣ” ਮੁਹਿੰਮ ਤਹਿਤ ਸ਼ਹਿਰ ਨੂੰ ਕਲੀਨ ਗ੍ਰੀਨ ਪ੍ਰਦੂਸ਼ਣ ਫ੍ਰੀ ਬਣਾਉਣ ਲਈ ਸਵੱਛਤਾ ਸਬੰਧੀ ਜਾਗਰੂਕਤਾ ਮੁਹਿੰਮ ਚਲਾਈ ਗਈ।ਸਰਕਾਰੀ ਰਣਬੀਰ ਕਾਲਜ ਸੰਗਰੂਰ ਦੇ ਐਨ.ਸੀ.ਸੀ ਵਲੰਟੀਅਰਾਂ ਨੇ ਵੀ ਸਹਿਯੋਗ ਦਿੰਦਿਆਂ ਸਬਜ਼ੀ ਮੰਡੀ, ਫ਼ਲ ਮੰਡੀ ਅਤੇ ਸੁਨਾਮੀ ਗੇਟ ਸਥਿਤ ਰੇਹੜ੍ਹੀ -ਫੜੀ …
Read More »ਵਿਧਾਇਕਾ ਭਰਾਜ ਵਲੋਂ ‘ਸਰਕਾਰ ਤੁਹਾਡੇ ਦੁਆਰ ਤਹਿਤ’ ਲਗਾਏ ਕੈਂਪ ਨੂੰ ਭਰਵਾਂ ਹੁੰਗਾਰਾ
ਸੰਗਰੂਰ, 24 ਜੂਨ (ਜਗਸੀਰ ਲੌਂਗੋਵਾਲ) – ਸੰਗਰੂਰ ਸ਼ਹਿਰ ਦੇ ਨਿਵਾਸੀਆਂ ਦੀਆਂ ਮੁਸ਼ਕਲਾਂ ਦੇ ਸਮਾਂਬੱਧ ਨਿਪਟਾਰੇ ਲਈ ਵਿਧਾਇਕ ਨਰਿੰਦਰ ਕੌਰ ਭਰਾਜ ਵਲੋਂ ਲੜੀਵਾਰ ਲਗਾਏ ਜਾ ਰਹੇ ਕੈਂਪਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।ਮੁੱਖ ਮੰਤਰੀ ਭਗਵੰਤ ਮਾਨ ਵਲੋਂ ‘ਸਰਕਾਰ ਤੁਹਾਡੇ ਦੁਆਰ’ ਨਾਂ ਹੇਠ ਆਰੰਭੀ ਮੁਹਿੰਮ ਤਹਿਤ ਸੰਗਰੂਰ ਵਿਖੇ ਲੱਗ ਰਹੇ ਇਨ੍ਹਾਂ ਕੈਂਪਾਂ ਤਹਿਤ ਅੱਜ ਵਾਰਡ ਨੰਬਰ 5, 6, 15, 16 ਅਤੇ 17 …
Read More »ਤੰਬਾਕੂਨੋਸ਼ੀ ਦੀ ਰੋਕਥਾਮ ਲਈ ਵੱਖ-ਵੱਖ ਥਾਵਾਂ `ਤੇ ਅਚਨਚੇਤ ਚੈਕਿੰਗ, ਚਲਾਨ ਵੀ ਕੱਟੇ
ਸੰਗਰੂਰ, 24 ਜੂਨ (ਜਗਸੀਰ ਲੌਂਗੋਵਾਲ) – ਤੰਬਾਕੂ ਰੋਕਥਾਮ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਵਲੋਂ ਜਾਂਚ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ ਤਾਂ ਜੋ ਜਨਤਕ ਥਾਵਾਂ ‘ਤੇ ਤੰਬਾਕੂ ਦੀ ਵਰਤੋਂ ਨੂੰ ਮੁਕੰਮਲ ਤੌਰ `ਤੇ ਨੱਥ ਪਾਈ ਜਾ ਸਕੇ।ਐਸ.ਡੀ.ਐਮ ਸੰਗਰੂਰ ਨਵਰੀਤ ਕੌਰ ਸੇਖੋਂ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਦੀਆਂ ਹਦਾਇਤਾਂ ਤੇ ਸਿਹਤ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵਲੋਂ …
Read More »ਕੱਟੜਾ ਸ਼ੇਰ ਸਿੰਘ ਅੰਮ੍ਰਿਤਸਰ ਵਿਖੇ ਐਂਟੀ ਨੈਸ਼ਨਲ ਡਰੱਗ ਡੇਅ ਸਬੰਧੀ ਸੈਮੀਨਾਰ
ਅੰਮ੍ਰਿਤਸਰ, 24 ਜੂਨ (ਸੁਖਬੀਰ ਸਿੰਘ) – ਸਬ-ਡਵੀਜ਼ਨ ਸਾਂਝ ਕੇਂਦਰ ਅੰਮ੍ਰਿਤਸਰ ਕੇਂਦਰੀ ਵਲੋਂ ਅੱਜ ਨਸ਼ਾ ਮੁਕਤੀ ਮੁਹਿੰਮ ਸਬੰਧੀ ਸਬ ਇੰਸਪੈਕਟਰ ਗੁਰਮੀਤ ਸਿੰਘ ਇੰਚਾਰਜ਼ ਸਾਂਝ ਕੇਂਦਰ ਕੇਂਦਰੀ ਏ.ਐਸ.ਆਈ ਅਮਰੀਕ ਸਿੰਘ ਥਾਣਾ ਸਾਂਝ ਕੇਦਰ ਈ-ਡਵੀਜਨ ਅਤੇ ਸਮੂਹ ਸਟਾਫ ਸਮੇਤ ਕੱਟੜਾ ਸ਼ੇਰ ਸਿੰਘ ਅੰਮ੍ਰਿਤਸਰ ਵਿਖੇ ਐਂਟੀ ਨੈਸ਼ਨਲ ਡਰੱਗ ਡੇਅ ਦੇ ਸਬੰਧ ਵਿੱਚ ਸੈਮੀਨਾਰ ਕੀਤਾ ਗਿਆ ਅਤੇ ਕਟੜਾ ਸ਼ੇਰ ਸਿੰਘ ਤੋਂ ਗੋਦਾਮ ਮੁਹੱਲਾ ਤੱਕ ਮਾਰਚ …
Read More »“Har Ghar Aangan Yoga” – 9th International Yoga Day Celebrated at Airforce Station Rajasansi
Amritsar, June 23 (Punjab Post Bureau) – The ninth International Day of Yoga (IDY) was celebrated at Airforce Station Rajasansi. In line with the theme, “Har Ghar Aangan Yoga” Yoga was practised in the ‘Aangan’ of the houses of Vayu Yodhas and their family members. There was wide scale participation by the Station personnel. Yoga trained air warriors also conducted combined …
Read More »Extension of online registration date for department of Apparel and Textile Technology
Amritsar, June 23 (Punjab Post Bureau) – Department of Apparel and Textile Technology of Guru Nanak Dev University has extended the date for online registration till 28thJune 2023 for B.Sc. Fashion Designing and B.Tech. (Textile Processing Technology) courses. The eligibility for B.Sc. Fashion Designing course is 10+2 in any stream. This course provides fundamental as well as advanced knowledge about …
Read More »ਯੂਨੀਵਰਸਿਟੀ ਦੀ ਸੁਰੱਖਿਆ ਲਈ 24 ਨਵੇਂ ਸੁਰੱਖਿਆ ਗਾਰਡ ਰੈਗੂਲਰ ਆਧਾਰ `ਤੇ ਭਰਤੀ
ਅੰਮ੍ਰਿਤਸਰ, 23 ਜੁਨ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਨੇ ਨਵ-ਨਿਯੁਕਤ ਸੁਰੱਖਿਆ ਕਰਮਚਾਰੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਦੌਰਾਨ ਯੂਨੀਵਰਸਿਟੀ ਵਿਖੇ ਨੌਕਰੀ ਜਾਇਨ ਕਰਨ ਦੀ ਵਧਾਈ ਦਿੰਦਿਆਂ ਉਨ੍ਹਾਂ ਦਾ ਯੂਨੀਵਰਸਿਟੀ ਪਰਿਵਾਰ ਵਿਚ ਸ਼ਾਮਿਲ ਹੋਣ `ਤੇ ਸਵਾਗਤ ਕੀਤਾ। ਰਜਿਸਟਰਾਰ ਪ੍ਰੋ. ਕਰਨਜੀਤ ਸਿੰਘ ਕਾਹਲੋਂ ਨੇ ਇਸ ਮੌਕੇ ਇਨ੍ਹਾਂ ਸੁਰੱਖਿਆ ਕਰਮਚਾਰੀਆਂ ਨੂੰ ਆਪਣੀ ਡਿਊਟੀ ਤਨਦੇਹੀ …
Read More »
Punjab Post Daily Online Newspaper & Print Media