Sunday, July 21, 2024

Monthly Archives: July 2023

ਖਾਲਸਾ ਗਰਲਜ਼ ਸੀ: ਸੈਕੰ: ਸਕੂਲ ਵਿਖੇ ਮਨਾਇਆ ਤੀਆਂ ਦਾ ਤਿਉਹਾਰ

ਅੰਮ੍ਰਿਤਸਰ, 31 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਦੀ ਅਗਵਾਈ ਹੇਠ ਆਯੋਜਿਤ ਇਸ ਮੇਲੇ ’ਚ ਵਿਦਿਆਰਥਣਾਂ ਨੇ ਵੱਖ-ਵੱਖ ਪੇਸ਼ਕਾਰੀਆਂ ਕੀਤੀਆਂ।ਇਸ ਵਿਚ ਸ਼ਬਦ ਗਾਇਨ, ਗਿੱਧਾ, ਭੰਗੜਾ ਅਤੇ ਲੋਕ ਗੀਤ ਸ਼ਾਮਲ ਸਨ। ਸ੍ਰੀਮਤੀ ਨਾਗਪਾਲ ਨੇ ਤੀਆਂ ਦੇ ਤਿਉਹਾਰ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਤਿਉਹਾਰ ਆਪਸੀ …

Read More »

ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਦਾ ਨਤੀਜ਼ਾ ਰਿਹਾ ਸ਼ਾਨਦਾਰ

ਅੰਮ੍ਰਿਤਸਰ, 31 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਬੀ.ਏ ਸਮੈਸਟਰ ਦੂਜਾ ਦੇ ਵਿਦਿਆਰਥੀਆਂ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਮਤਿਹਾਨਾਂ ’ਚੋਂ ਨਤੀਜ਼ਾ 100 ਫ਼ੀਸਦੀ ਰਿਹਾ ਅਤੇ ਸਾਰੇ ਵਿਦਿਆਰਥੀ ਪਹਿਲੀ ਡਵੀਜ਼ਨ ’ਚ ਪਾਸ ਹੋਏ, ਮੁਹਰਲੇ ਸਥਾਨਾਂ ’ਤੇ ਲੜਕੀਆਂ ਹੀ ਕਾਬਜ਼ ਰਹੀਆਂ। ਬਹੁ-ਗਿਣਤੀ ਲੜਕੀਆਂ ਨੇ 70 ਪ੍ਰਤੀਸ਼ਤ ਤੋਂ ਉਪਰ ਨੰਬਰ ਹਾਸਲ ਕੀਤੇ। ਕਾਲਜ ਪ੍ਰਿੰਸੀਪਲ ਗੁਰਦੇਵ ਸਿੰਘ ਨੇ ਵਿਦਿਆਰਥੀਆਂ …

Read More »

ਸਟੱਡੀ ਸਰਕਲ ਵਲੋਂ ਭਗਤ ਪੂਰਨ ਸਿੰਘ ਜੀ ਨੂੰ ਸਮਰਪਿਤ ਪੋਸਟਰ ਮੁਕਾਬਲੇ ਤੇ ਸੈਮੀਨਾਰ 2 ਅਗਸਤ ਨੂੰ

ਸੰਗਰੂਰ, 31 ਜੁਲਾਈ (ਜਗਸੀਰ ਲੌਂਗੋਵਾਲ) – ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਗਰੂਰ-ਬਰਨਾਲਾ ਜ਼ੋਨ ਵਲੋਂ “ਬਲਿਹਾਰੀ ਕੁਦਰਤਿ ਵਸਿਆ” ਦੇ ਅੰਤਰਗਤ ਵਾਤਾਵਰਣ ਦੀ ਸੰਭਾਲ ਸਬੰਧੀ ਵਿਦਿਅਕ ਸੈਮੀਨਾਰ 2 ਅਗਸਤ ਨੂੰ ਸਵੇਰੇ 10 ਵਜੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਮੀਰੀ ਪੀਰੀ ਵਿਦਿਆਲਿਆ ਜੋਤੀਸਰ ਖੁਰਾਣਾ ਵਿਖੇ ਕਰਵਾਇਆ ਜਾ ਰਿਹਾ ਹੈ।ਪ੍ਰੋ: ਨਰਿੰਦਰ ਸਿੰਘ ਐਡੀਸ਼ਨਲ ਜ਼਼ਨਲ ਸਕੱਤਰ ਅਕਾਦਮਿਕ, ਕੁਲਵੰਤ ਸਿੰਘ ਨਾਗਰੀ ਜ਼਼ਨਲ ਸਕੱਤਰ ਦੀ ਦੇਖ ਹੇਠ …

Read More »

ਲਾਇਨ ਕਲੱਬ ਸੰਗਰੂਰ ਨੇ ਬਿਰਧ ਆਸ਼ਰਮ ‘ਚ ਫਲਦਾਰ ਪੌਦੇ ਲਗਾ ਕੇ ਮਨਾਇਆ ਵਾਤਾਵਰਣ ਦਿਵਸ

ਸੰਗਰੂਰ, 31 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨਜ਼ ਕਲੱਬ ਸੰਗਰੂਰ ਗ੍ਰੇਟਰ ਵਲੋਂ 24 ਤੋਂ 30 ਜੁਲਾਈ ਤੱਕ ਵਾਤਾਵਰਨ ਸਪਤਾਹ ਮਨਾਉਣ ਲਈ ਮਲਟੀਪਲ 321 ਵਲੋਂ ਦਿੱਤੇ ਗਏ “ਇੱਕ ਮਲਟੀਪਲ, ਇੱਕ ਪ੍ਰੋਜੈਕਟ” ਦੇ ਸੱਦੇ ਤਹਿਤ ਡਾ: ਨਰਿੰਦਰ ਸਿੰਘ ਬਿਰਧ ਆਸ਼ਰਮ ਬਡਰੁੱਖਾਂ ਦੀ ਬਹਾਦਰਪੁਰ ਸ਼ਾਖਾ ਵਿੱਚ 30 ਜੁਲਾਈ ਵਾਤਾਵਰਣ ਨੂੰ ਸਿਹਤਮੰਦ ਅਤੇ ਸਾਫ਼ ਰੱਖਣ ਲਈ ਰੁੱਖ ਲਗਾਉਣ ਦਿਵਸ ਵਜੋਂ ਮਨਾਇਆ ਗਿਆ।ਲਾਇਨਜ਼ ਕਲੱਬ ਸੰਗਰੂਰ ਗਰੇਟਰ …

Read More »

ਮੁੱਖ ਮੰਤਰੀ ਮਾਨ ਵਲੋਂ ਸ਼ਹੀਦ ਊਧਮ ਸਿੰਘ ਨੂੰ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਭੇਟ

ਸੰਗਰੂਰ, 31 ਜੁਲਾਈ (ਜਗਸੀਰ ਲੌਂਗੋਵਾਲ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਹੀਦ ਊਧਮ ਸਿੰਘ, ਸ਼ਹੀਦ ਭਗਤ ਸਿੰਘ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਵਰਗੇ ਮਹਾਨ ਸ਼ਹੀਦਾਂ ਨੂੰ ‘ਭਾਰਤ ਰਤਨ ਐਵਾਰਡ’ ਦੇਣ ਦੀ ਵਕਾਲਤ ਕੀਤੀ, ਜਿਨ੍ਹਾਂ ਨੇ ਆਪਣੇ ਵਤਨ ਦੀ ਖਾਤਰ ਲਾਮਿਸਾਲ ਕੁਰਬਾਨੀਆਂ ਦਿੱਤੀਆਂ। ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਦੀ ਯਾਦਗਾਰ ਉਤੇ ਸ਼ਰਧਾ ਦੇ ਫੁੱਲ ਭੇਟ …

Read More »

ਔਜਲਾ ਵਲੋਂ ਕੇਂਦਰ ਸਰਕਾਰ ਨਾਲ ਸਬੰਧਤ ਪ੍ਰੋਜੈਕਟਾਂ ਬਾਰੇ ਜਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ

ਅੰਮ੍ਰਿਤਸਰ, 31 ਜੁਲਾਈ (ਸੁਖਬੀਰ ਸਿੰਘ) – ਅੰਮ੍ਰਿਤਸਰ ਦੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਐਮ.ਪੀ.ਲੈਡ ਫੰਡਾਂ ਦੀ ਗਰਾਂਟ ਜਾਰੀ ਕਰਨ ਵਿੱਚ ਦੇਰੀ ਹੋਣ ਸਬੰਧੀ ਜਿਲ੍ਹਾ ਅਧਿਕਾਰੀਆਂ ਨਾਲ ਵਿਚਾਰ ਚਰਚਾ ਕੀਤੀ ਅਤੇ ਫੰਡ ਦੀਆਂ ਗਰਾਟਾਂ ਵਿੱਚ ਤੇਜ਼ੀ ਲਿਆਉਣ ਲਈ ਕਿਹਾ। ਔਜਲਾ ਨੇ ਕਿਹਾ ਕਿ ਗਲੋਬਲ ਵਾਰਮਿੰਗ ਕਰਕੇ ਹੜ੍ਹ ਅਤੇ ਭਾਰੀ ਮੀਂਹ ਵਰਗੇ ਹਾਲਾਤ ਪੈਦਾ ਹੋ ਰਹੇ ਹਨ। ਉਨ੍ਹਾਂ ਕਿਹਾ ਕਿ …

Read More »

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਰੋਜ਼ਗਾਰ ਕੈਂਪ 2 ਅਗਸਤ ਨੂੰ

ਅੰਮ੍ਰਿਤਸਰ, 31 ਜੁਲਾਈ (ਸੁਖਬੀਰ ਸਿੰਘ) -ਡਿਪਟੀ ਕਮਿਸ਼ਨਰ ਅਮਿਤ ਤਲਵਾਰ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ 2 ਅਗਸਤ ਨੂੰ ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ।ਵਿਕਰਮ ਜੀਤ ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਦੱਸਿਆ ਕਿ ਇਸ ਰੋਜ਼ਗਾਰ ਕੈਂਪ ਵਿੱਚ ਮਸ਼ਹੂਰ ਕੰਪਨੀਆਂ ਐਸ.ਬੀ.ਆਈ, ਐਕਸਿਸ ਬੈਂਕ ਅਤੇ ਪਰਮੈਰਿਕਾ ਲਾਈਫ ਇੰਸ਼ੋਰੇਂਸ ਕੰਪਨੀਆ …

Read More »

4 ਅਗਸਤ 2023 ਤੋਂ ਜਿਲ੍ਹੇ ਵਿੱਚ ਲਾਗੂ ਹੋਣਗੇ ਨਵੇਂ ਕਲੈਕਟਰ ਰੇਟ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 31 ਜੁਲਾਈ (ਸੁਖਬੀਰ ਸਿੰਘ) -ਪੰਜਾਬ ਸਰਕਾਰ ਵਲੋਂ ਅੰਮ੍ਰਿਤਸਰ ਜਿਲ੍ਹੇ ਲਈ ਸਾਲ 2023-24 ਦਾ 290 ਕਰੋੜ ਰੁਪਏ ਰੈਵੀਨਿਊ ਦਾ ਟਾਰਗੇਟ ਮਿੱਥਿਆ ਗਿਆ ਹੈ, ਜਿਸ ਤਹਿਤ 4 ਅਗਸਤ 2023 ਤੋਂ ਜਿਲ੍ਹੇ ਵਿੱਚ ਨਵੇਂ ਕਲੈਕਟਰ ਰੇਟ ਲਾਗੂ ਹੋਣਗੇ ਅਤੇ ਨਵੇਂ ਰੇਟਾਂ ਅਨੁਸਾਰ ਹੀ ਰਜਿਸਟਰੀਆਂ ਹੋ ਸਕਣਗੀਆਂ। ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਦੱਸਿਆ ਕਿ ਰੈਵੀਨਿਊ ਰੇਟਾਂ ਵਿੱਚ ਪਿਛਲੇ ਸਾਲ ਨਾਲੋਂ 10 ਤੋਂ 15 …

Read More »

ਭਾਸ਼ਾ ਵਿਭਾਗ ਵਲੋਂ ਕਰਵਾਇਆ ਗਿਆ ਰੂ-ਬ-ਰੂ, ਕਵਿਤਾ, ਵਰਕਸ਼ਾਪ ਤੇ ਸਾਵਣ ਕਵੀ ਦਰਬਾਰ

ਭਾਰਤੀ ਸਾਹਿਤ ਅਕਾਦਮੀ ਪੁਰਸਕਾਰ ਵਿਜੇਤਾ ਪੰਜਾਬੀ ਸ਼ਾਇਰ ਮੋਹਨਜੀਤ (ਡਾ.) ਨੇ ਕੀਤੀ ਸ਼ਿਰਕਤ ਅੰਮ੍ਰਿਤਸਰ, 31 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੇ ਮਨੋਰਥ ਨਾਲ ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਤੇ ਭਾਸ਼ਾ ਵਿਭਾਗ ਪੰਜਾਬ ਪ੍ਰਮੁੱਖ ਸਕੱਤਰ ਸ੍ਰੀਮਤੀ ਜਸਪ੍ਰੀਤ ਕੌਰ ਤਲਵਾੜ ਆਈ.ਏ.ਐਸ ਦੀ ਰਹਿਨੁਮਾਈ, ਵਧੀਕ ਡਾਇਰੈਕਟਰ ਡਾ. ਵੀਰਪਾਲ ਕੌਰ ਦੀ ਅਗਵਾਈ ਅਤੇ ਜ਼ਿਲ੍ਹਾ …

Read More »

ਡਾ. ਵਿਜੈ ਸਿੰਗਲਾ ਨੇ ਭੀਖੀ ‘ਚ ਰੱਖਿਆ ਸੜਕ ਦਾ ਨੀਂਹ ਪੱਥਰ

ਭੀਖੀ, 31 ਜੁਲਾਈ (ਕਮਲ ਜਿੰਦਲ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਹਲਕਾ ਮਾਨਸਾ ਵਿੱਚ ਵਿਕਾਸ ਕਾਰਜ਼ ਸ਼ੁਰੂ ਕਰ ਦਿੱਤੇ ਗਏ ਹਨ।ਹਲਕਾ ਵਿਧਾਇਕ ਡਾ. ਵਿਜੈ ਸਿੰਗਲਾ ਨੇ ਅੱਜ ਭੀਖੀ ਵਿਖੇ ਜੋੜ ਸੜਕ ਭੀਖੀ ਮੁਸਲਿਮ ਕਬਰਸਤਾਨ ਤੋਂ ਸੂਏ ਦੇ ਪੁੱਲ ਤੱਕ ਸੜਕ ਦੀ ਨਵੀਂ ਉਸਾਰੀ ਦਾ ਉਦਘਾਟਨ ਕੀਤਾ।ਵਿਧਾਇਕ ਡਾ. ਵਿਜੈ ਸਿੰਗਲਾ ਨੇ ਵੱਖ-ਵੱਖ ਪਿੰਡਾਂ …

Read More »