ਪੰਜਾਬੀ ਸਿਨੇਮਾ ਵਿੱਚ ਐਮੀ ਵਿਰਕ ਦੀ ਪਹਿਚਾਣ ਇੰਨੀ ਵੱਡੀ ਬਣ ਗਈ ਹੈ ਕਿ ਉਸ ਬਾਰੇ ਕਿਸੇ ਨੂੰ ਬੋਲ ਕੇ ਦੱਸਣ ਦੀ ਲੋੜ ਨਹੀਂ, ਕਿਉਂਕਿ ਉਸਦਾ ਕੰਮ ਖੁਦ-ਬ-ਖੁਦ ਬੋਲ ਦਿੰਦਾ ਹੈ ਕਿ ਉਹ ਇੱਕ ਵਧੀਆ ਅਦਾਕਾਰ ਤੇ ਗਇਕ ਹੈ।ਹਾਲ ਹੀ ਵਿੱਚ ਰਲੀਜ਼ ਹੋਈ ਫ਼ਿਲਮ ਜੀਊਣਾ ਮੌੜ ਐਮੀ ਵਿਰਕ ਦੇ ਹੁਣ ਤੱਕ ਦੇ ਕਰੀਅਰ ਵਿੱਚ ਤਾਂ ਮੀਲ ਦਾ ਪੱਥਰ ਸਾਬਿਤ ਹੋਈ ਹੀ, …
Read More »Daily Archives: July 2, 2023
ਨਾਟਕ ‘ਮੌਤ ਕਿਉਂ ਨਹੀਂ ਆਤੀ ਰਾਤ ਭਰ’ ਅਤੇ ‘ਡੇਬੋਨੇਅਰ ਨੁਨਸਿਸ’ ਕਲਾ ਪ੍ਰਦਰਸ਼ਨੀ ਲਗਾਈ
ਅੰਮ੍ਰਿਤਸਰ, 2 ਜੁਲਾਈ (ਦੀਪ ਦਵਿੰਦਰ ਸਿੰਘ) – ਸਥਾਨਕ ਮਾਲਵੀਆ ਰੋਡ ਸਥਿਤ ਇੰਡੀਅਨ ਅਕੈਡਮੀ ਆਫ ਫਾਈਨ ਆਰਟਸ ਵਲੋਂ ਮਨਾਏ ਜਾ ਰਹੇ ਆਪਣੇ 100 ਸਾਲਾ ਉਤਸਵ ਤਹਿਤ ਨੋਰਥ ਜ਼ੋਨ ਕਲਚਰਲ ਸੈਂਟਰ ਪਟਿਆਲਾ ਦੇ ਸਹਿਯੋਗ ਨਾਲ 10ਵਾਂ ਸਮਰ ਆਰਟ ਕੈਂਪ /ਫੈਸਟੀਵਲ 2023 ਸਫਲਤਾਪੂਰਵਕ ਆਖਰੀ ਪੜਾਅ ਵਿੱਚ ਪਹੁੰਚ ਗਿਆ ਹੈ।ਆਰਟ ਗੈਲਰੀ ਦੇ ਆਨਰੇਰੀ ਜਨਰਲ ਸੈਕਟਰੀ ਡਾ. ਏ.ਐਸ ਚਮਕ ਨੇ ਦੱਸਆ ਕਿ ਇਸ ਫੈਸਟੀਵਲ ਦੀ …
Read More »ਮੁੱਖ ਸਕੱਤਰ ਪੰਜਾਬ ਗੁਰਦੁਆਰਾ ਸ੍ਰੀ ਬਾਬਾ ਬਕਾਲਾ ਸਾਹਿਬ ਹੋਏ ਨਤਮਸਤਕ
ਐਸ.ਡੀ.ਐਮ ਵਜੋਂ ਬਾਬਾ ਬਕਾਲਾ ਸਾਹਿਬ ਤੋਂ ਹੀ ਕੀਤੀ ਸੀ ਕੈਰੀਅਰ ਦੀ ਸ਼ੁਰੂਆਤ ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ) – ਮੁੱਖ ਸਕੱਤਰ ਪੰਜਾਬ ਅਨੁਰਾਗ ਵਰਮਾ ਨੇ ਅੱਜ ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਬਾਬਾ ਬਕਾਲਾ ਸਾਹਿਬ ਵਿਖੇ ਮੱਥਾ ਟੇਕਿਆ।ਉਨਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਚਰਨ ਛੋਹ ਪ੍ਰਾਪਤ ਬਾਬਾ ਬਕਾਲਾ ਸਾਹਿਬ ਦੀ ਧਰਤੀ ‘ਤੇ ਸਿਰ ਝੁਕਾਉਂਦੇ ਹੋਏ ਗੁਰੂ ਸਾਹਿਬ ਦੀ ਕੁਰਬਾਨੀ ਨੂੰ ਯਾਦ …
Read More »ਬਾਬਾ ਵਰਿਆਮ ਸਿੰਘ ਦੇ ਚਲਾਣੇ ‘ਤੇ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ) – ਗੁਰੂ ਨਾਨਕ ਦਲ ਮੜੀਆਂ ਵਾਲਾ ਤਰਨਾ ਦਲ ਬਟਾਲਾ ਦੇ ਮੁਖੀ ਬਾਬਾ ਮਾਨ ਸਿੰਘ ਦੇ ਸਪੁੱਤਰ ਬਾਬਾ ਵਰਿਆਮ ਸਿੰਘ ਦੇ ਬੀਤੀ ਰਾਤ ਅਚਨਚੇਤ ਗੁਰ ਪਿਆਨਾ ਕਰ ਜਾਣ ਤੇ ਬਾਬਾ ਬਲਬੀਰ ਸਿੰਘ ਮੁੱਖੀ ਬੁੱਢਾ ਦਲ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਬੁੱਢਾ ਦਲ ਦੇ ਸਕੱੱਤਰ ਦਿਲਜੀਤ ਸਿੰਘ ਬੇਦੀ ਵਲੋਂ ਜਾਰੀ ਇੱਕ ਸ਼ੋਕ ਸੰਦੇਸ਼ ਵਿੱਚ ਬਾਬਾ ਬਲਬੀਰ …
Read More »ਲਾਇਨ ਕਲੱਬ ਵਲੋਂ ਬਿਰਧ ਆਸ਼ਰਮ ਵਿਖੇ ਬਜੁਰਗਾਂ ਲਈ ਲਗਾਇਆ ਲੰਗਰ
ਸੰਗਰੂਰ, 2 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਡਿਸਟ੍ਰਿਕਟ ਗਵਰਨਰ ਦੇ ਦਿੱਤੇ ਸੱਦੇ ਅਨੁਸਾਰ “ਇਕ ਜਿਲਾ ਇਕ ਪ੍ਰੋਜੈਕਟ” ਅਧੀਨ ਅੱਜ ਡਾਕਟਰ ਨਰਿੰਦਰ ਸਿੰਘ ਬਿਰਧ ਆਸ਼ਰਮ ਬਡਰੁੱਖਾਂ ਵਿਖੇ “ਰਲੀਫ ਦਾ ਹੰਗਰ” ਪ੍ਰੋਜੈਕਟ ਲਾਇਆ ਗਿਆ।ਜਿਸ ਵਿੱਚ ਪੰਦਰਾ ਲਾਇਨ ਮੈਬਰਾਂ ਨੇ ਸ਼ਮੂਲੀਅਤ ਕੀਤੀ।ਇਸ ਪ੍ਰੋਜੈਕਟ ਤਹਿਤ ਬਿਰਧ ਆਸ਼ਰਮ ਵਿਖੇ ਰਹਿ ਰਹੇ 38 ਬਜੁਰਗਾਂ ਨੂੰ ਲਾਇਨਜ਼ ਕਲੱਬ ਦੇ ਮੈਬਰਾਂ ਵਲੋਂ ਆਪਣੇ ਹੱਥੀਂ …
Read More »ਸਟੱਡੀ ਸਰਕਲ ਵਲੋਂ ਵਿਦਿਆਰਥੀ ਕੀਰਤਨ ਦਰਬਾਰ ਅੱਜ
ਅੱਖਾਂ ਦਾ ਫਰੀ ਚੈਕਅੱਪ ਕੈਂਪ 16 ਜੁਲਾਈ ਨੂੰ – ਸਿਦਕੀ ਸੰਗਰੂਰ, 2 ਜੁਲਾਈ (ਜਗਸੀਰ ਲੌਂਗੋਵਾਲ) – ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸੰਗਰੂਰ ਜ਼ੋਨ ਦੀ ਮੀਟਿੰਗ ਲਾਭ ਸਿੰਘ ਡਿਪਟੀ ਚੀਫ਼ ਆਰਗੇਨਾਈਜ਼ਰ ਅਤੇ ਸੁਰਿੰਦਰ ਪਾਲ ਸਿੰਘ ਸਿਦਕੀ ਐਡੀਸ਼ਨਲ ਚੀਫ਼ ਸਕੱਤਰ ਦੀ ਨਿਗਰਾਨੀ ਹੇਠ ਸਥਾਨਿਕ ਜ਼ੋਨਲ ਦਫ਼ਤਰ ਵਿਖੇ ਹੋਈ।ਕੁਲਵੰਤ ਸਿੰਘ ਨਾਗਰੀ ਜ਼ੋਨਲ ਸਕੱਤਰ ਨੇ ਮੈਂਬਰਾਂ ਦਾ ਸਵਾਗਤ ਕੀਤਾ।ਸੁਰਿੰਦਰ ਪਾਲ ਸਿੰਘ ਸਿਦਕੀ ਨੇ …
Read More »ਸ਼ਹਿਰ ਦੀ ਟਰੈਫਿਕ ਵਿਵਸਥਾ ਅਤੇ ਵਾਤਾਵਰਣ ਵਿਗਾੜ ਰਹੇ ਹਨ ਡੀਜ਼ਲ ਆਟੋ – ਸੰਦੀਪ ਰਿਸ਼ੀ
ਅੰਮ੍ਰਿਤਸਰ, 2 ਜੁਲਾਈ (ਸੁਖਬਰਿ ਸਿੰਘ) – ਗੁਰੂ ਨਗਰੀ ਅੰਮ੍ਰਿਤਸਰ ‘ਚ ਵੱਡੀ ਗਿਣਤੀ ਵਿੱਚ ਚੱਲ ਰਹੇ ਡੀਜ਼ਲ ਆਟੋ ਸ਼ਹਿਰ ਦੀ ਟਰੈਫਿਕ ਵਿਵਸਥਾ ਅਤੇ ਵਾਤਾਵਰਣ ਨੂੰ ਵਿਗਾੜ ਰਹੇ ਹਨ।ਜਿਸ ਦਾ ਰੋਜ਼ਾਨਾ ਆਉਣ ਵਾਲੇ ਲੱਖਾਂ ਸੈਲਾਨੀਆਂ `ਤੇ ਬੁਰਾ ਪ੍ਰਭਾਵ ਪੈ ਰਿਹਾ ਹੈ। ਡੀਜ਼ਲ ਆਟੋਆਂ ਕਾਰਨ ਸ਼ਹਿਰ ਵਿੱਚ ਅਕਸਰ ਹੀ ਟ੍ਰੈਫਿਕ ਜਾਮ ਦੇਖਣ ਨੂੰ ਮਿਲਦਾ ਹੈ।ਇਸ ਲਈ ਪੰਜਾਬ ਸਰਕਾਰ ਵਲੋਂ 15 ਸਾਲ ਪੁਰਾਣੇ ਡੀਜ਼ਲ …
Read More »21ਵੇਂ ਰਾਸ਼ਟਰੀ ਰੰਗਮੰਚ ਉਸਤਵ-2023 ਦੇ ਦੂਜੇ ਦਿਨ – ਪੇਸ਼ ਕੀਤਾ ਨਾਟਕ ‘ਹੀਰ ਸੁੱਨੜ’
ਅੰਮ੍ਰਿਤਸਰ, 2 ਜੁਲਾਈ (ਦੀਪ ਦਵਿੰਦਰ ਸਿੰਘ) – ਮੰਚ-ਰੰਗਮੰਚ ਅੰਮ੍ਰਿਤਸਰ ਵਲੋਂ ਸਥਾਨਕ ਵਿਰਸਾ ਵਿਹਾਰ ਦੇ ਸਹਿਯੋਗ ਨਾਲ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਅਗਵਾਈ ਹੇਠ ਜਾਰੀ 21ਵਾਂ ਰਾਸ਼ਟਰੀ ਰੰਗਮੰਚ ਉਤਸਵ ਦੇ ਦੂਜੇ ਦਿਨ ਪ੍ਰਵਾਸੀ ਲੇਖਕ ਸੁਰਿੰਦਰ ਸਿੰਘ ਸੁੱਨੜ ਦਾ ਲਿਖਿਆ ਅਤੇ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦਾ ਨਿਰਦੇਸ਼ਤ ਕੀਤਾ ਨਾਟਕ ‘ਹੀਰ ਸੁੱਨੜ’ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ’ਚ ਸਫ਼ਲਤਾਪੂਰਵਕ ਪੇਸ਼ …
Read More »
Punjab Post Daily Online Newspaper & Print Media