Tuesday, November 24, 2026

Daily Archives: July 3, 2023

21ਵੇਂ ਰਾਸ਼ਟਰੀ ਰੰਗਮੰਚ ਉਸਤਵ-2023 ਦੇ ਤੀਜ਼ੇ ਦਿਨ ‘ਦ ਟੈਂਪੈਸ਼ਟ (ਤੂਫ਼ਾਨ)’ ਤੇ ‘ਲਵ-ਆਫ਼ਟਰ ਦਾ ਲਾਈਫ਼’ ਨਾਟਕ ਪੇਸ਼

ਅੰਮ੍ਰਿਤਸਰ, 3 ਜੁਲਾਈ (ਦੀਪ ਦਵਿੰਦਰ ਸਿੰਘ) – ਸਥਾਨਕ ਵਿਰਸਾ ਵਿਹਾਰ ਦੇ ਸਹਿਯੋਗ ਨਾਲ ਮੰਚ-ਰੰਗਮੰਚ ਅੰਮ੍ਰਿਤਸਰ ਵਲੋਂ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਅਗਵਾਈ ਹੇਠ ਚੱਲ ਰਹੇ 21ਵੇਂ ਰਾਸ਼ਟਰੀ ਰੰਗਮੰਚ ਉਤਸਵ ਦੇ ਤੀਜੇ ਦਿਨ ਦੋ ਨਾਟਕਾਂ ਦੀ ਪੇਸ਼ਕਾਰੀ ਕੀਤੀ ਗਈ।ਪਹਿਲਾ ਨਾਟਕ ਵਿਸ਼ਵ ਪ੍ਰਸਿੱਧ ਲੇਖਕ ਵਿਲੀਅਮ ਸ਼ੈਕਸਪੀਆਰ ਦਾ ਲਿਖਿਆ ਅਤੇ ਪਾਰਥੋ ਬੈਨਰਜੀ ਦਾ ਨਿਰਦੇਸ਼ਤ ਕੀਤਾ ਨਾਟਕ ‘ਦ ਟੈਂਪੈਸ਼ਟ (ਤੂਫ਼ਾਨ)’ ਅਤੇ ਦੂਜਾ ਨਾਟਕ ਆਵਾਸ …

Read More »