Sunday, September 8, 2024

Daily Archives: July 4, 2023

ਆਸਰਾ ਵੈਲਫੇਅਰ ਫਾਊਂਡੇਸ਼ਨ (ਰਜਿ.) ਵਲੋਂ ਏਅਰਪੋਰਟ ਅਥਾਰਿਟੀ ਦੇ ਸਹਿਯੋਗ ਨਾਲ ਜੋੜ ਮੇਲੇ ‘ਤੇ ਖੂਨਦਾਨ ਕੈਂਪ

ਅੰਮ੍ਰਿਤਸਰ, 4 ਜੁਲਾਈ (ਸੁਖਬੀਰ ਸਿੰਘ) – ਬੀਤੇ ਦਿਨੀ ‘ਆਸਰਾ ਵੈਲਫੇਅਰ ਫਾਊਂਡੇਸ਼ਨ (ਰਜਿ.) ਦੀ ਟੀਮ ਵਲੋਂ ਏਅਰਪੋਰਟ ਅਥਾਰਿਟੀ ਆਫ਼ ਇੰਡੀਆ ਦੇ ਸਹਿਯੋਗ ਨਾਲ ਬਾਬਾ ਜਵੰਦ ਸਿੰਘ ਜੀ ਦੇ ਸਲਾਨਾ ਜੋੜ ਮੇਲੇ ਨੂੰ ਸਮਰਪਿਤ 95ਵਾਂ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ।ਫਾਊਂਡੇਸ਼ਨ ਪ੍ਰਬੰਧਕਾਂ ਨੇ ਦੱਸਿਆ ਕਿ ਕੈਂਪ ਦੌਰਾਨ 153 ਨੌਜਵਾਨਾਂ ਅਤੇ ਭੈਣਾਂ ਵਲੋਂ ਖੂਨਦਾਨ ਕੀਤਾ।ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪਹੁੰਚੇ ਏ.ਸੀ.ਪੀ ਕਮਲਜੀਤ ਸਿੰਘ ਅਤੇ …

Read More »

1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਹੋਏ ਹਮਲੇ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬੀ ਸੂਬਾ ਮੋਰਚਾ ਦੌਰਾਨ ਸਮੇਂ ਦੀ ਸਰਕਾਰ ਵੱਲੋਂ 4 ਜੁਲਾਈ 1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਹਮਲੇ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ ਕੀਤਾ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਹਰਵਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ …

Read More »

ਵਿਦਿਆਰਥੀਆਂ ਦੇ ਆਤਮ ਵਿਕਾਸ ਲਈ ਸਹਾਇਕ ਸਮਰ ਕੈਂਪ- ਉਪ ਜਿਲ੍ਹਾ ਸਿੱਖਿਆ ਅਫ਼ਸਰ

ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿੰਘ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਜਿਲ੍ਹਾ ਸਿੱਖਿਆ ਅਫ਼ਸਰ ਸਕੈਂਡਰੀ ਬਰਨਾਲਾ ਸਰਬਜੀਤ ਸਿੰਘ ਤੂਰ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਬਰਜਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਅਤੇ ਵੱਖ-ਵੱਖ ਸਕੂਲ ਮੁਖੀਆਂ, ਸਕੂਲ ਸਟਾਫ਼ ਵਲੋਂ ਜਿਲ੍ਹਾ ਬਰਨਾਲਾ ਦੇ ਵੱਖ-ਵੱਖ ਸਕੂਲਾਂ ਵਿੱਚ ਸਮਰ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ …

Read More »

ਮੰਦਿਰ ਜੈ ਸ੍ਰੀ ਕ੍ਰਿਸ਼ਨਾ ਵਿਖੇ ਗੁਰੂ ਪੂਰਨਿਮਾ ਉਤਸਵ ਮਨਾਇਆ

ਅੰਮ੍ਰਿਤਸਰ, 4 ਜੁਲਾਈ (ਸੁਖਬੀਰ ਸਿੰਘ) – ਹਿੰਦੂ ਧਰਮ ਲਈ ਗੁਰੂ ਪੂਰਨਿਮਾ ਉਤਸਵ ਵਿਸ਼ੇਸ਼ ਦਿਨ ਹੁੰਦਾ ਹੈ, ਜੋ ਦੇਸ਼ ਵਿਦੇਸ਼ ਵਿੱਚ ਬੜੀ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ।ਸਥਾਨਕ ਚੌਕ ਪਾਸੀਆਂ ਸਥਿਤ ਪ੍ਰਚੀਨ ਮੰਦਿਰ ਜੈ ਸ੍ਰੀ ਕ੍ਰਿਸ਼ਨਾ ਮੰਦਿਰ ਵਿੱਚ ਭਗਤਾਂ ਨੇ ਮੰਦਿਰ ਦੇ ਗੱਦੀਨਸ਼ੀਨ ਗੁਰੂ ਸਾਗਰ ਮੁਨੀ ਸ਼ਾਸਤਰੀ ਦੀ ਪੂਰੀ ਵਿਧੀ ਨਾਲ ਪੂਜਾ ਕੀਤੀ।ਉਹਨਾਂ ਆਪਣੇ ਪ੍ਰਵਚਨਾਂ ਵਿੱਚ ਕਿਹਾ ਕਿ ਮੁਸ਼ਕਲ …

Read More »

ਪੰਜਾਬ ਭਾਜਪਾ ਪ੍ਰਧਾਨ ਬਣਨ `ਤੇ ਸੁਨੀਲ ਕੁਮਾਰ ਜਾਖੜ ਨੂੰ ਫੁੱਲਾਂ ਦਾ ਗੁਲਦਸਤਾ ਭੇਟ

ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਭਾਜਪਾ ਪਾਰਟੀ ਹਾਈਕਮਾਂਡ ਵਲੋਂ ਸੁਨੀਲ ਕੁਮਾਰ ਜਾਖੜ ਨੂੰ ਅੱਜ ਸੂਬਾ ਪ੍ਰਧਾਨ ਨਿਯੁੱਕਤ ਕੀਤਾ ਗਿਆ।ਤਸਵੀਰ ਵਿੱਚ ਸੁਨਾਮ ਊਧਮ ਸਿੰਘ ਵਾਲਾ ਤੋਂ ਪੰਜਾਬ ਭਾਜਪਾ ਦੀ ਸੂਬਾ ਸਕੱਤਰ ਮੈਡਮ ਦਾਮਨ ਥਿੰਦ ਬਾਜਵਾ ਪੰਜਾਬ ਭਾਜਪਾ ਪ੍ਰਧਾਨ ਬਣਨ `ਤੇ ਸੁਨੀਲ ਕੁਮਾਰ ਜਾਖੜ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਦੇ ਹੋਏ।

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 4 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2023 ਸੈਸ਼ਨ ਦੇ ਬੀ.ਐਸ.ਸੀ (ਸੂਚਨਾ ਤਕਨਾਲੋਜੀ) ਸਮੈਸਟਰ ਸਤਵਾਂ ਅਤੇ ਬੀ.ਐਸ.ਸੀ (ਹੋਮ ਸਾਇੰਸ) ਸਮੈਸਟਰ ਸੱਤਵਾਂ ਦੀਆਂ ਪ੍ਰੀਖਿਆਵਾਂ ਦਾ ਨਤੀਜਾ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਨਤੀਜਾ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in `ਤੇ ਉਪਲੱਬਧ ਹੋਵੇਗਾ।ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ਼ ਪ੍ਰੀਖਿਆਵਾਂ ਪ੍ਰੋ. ਪਲਵਿੰਦਰ ਸਿੰਘ ਨੇ ਦਿੱਤੀ ਹੈ।

Read More »

GNDU Exam Results declared

Amritsar, 4 July (Punjab Post Bureau) – The results of B.Sc. (Information Technology) Semester VI and B.Sc. (Home Science) Semester VI of session May 2023 are declared by the Guru Nanak Dev University. The results will be available on University website www.gndu.ac.in <http://www.gndu.ac.in/> said Prof. Palwinder Singh, Professor Incharge (Exams).

Read More »

ਜਿਲ੍ਹੇ ਦੇ ਸੇਵਾ ਕੇਂਦਰਾਂ ਤੋਂ ਲੋਕਾਂ ਨੇ ਜੂਨ 2022 ਤੋਂ ਹੁਣ ਤੱਕ 10,28,633 ਅਰਜ਼ੀਆਂ ਰਾਹੀਂ ਕਈ ਸੇਵਾਵਾਂ ਦਾ ਲਿਆ ਲਾਭ- ਡੀ.ਸੀ

ਜਿਲ੍ਹੇ ਵਿਚ ਚੱਲ ਰਹੇ 41 ਸੇਵਾ ਕੇਂਦਰ ਹਫਤੇ ਦੇ ਸੱਤ ਦਿਨ ਦੇ ਰਹੇ ਹਨ ਸੇਵਾ ਅੰਮ੍ਰਿਤਸਰ, 4 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਪਾਰਦਰਸ਼ੀ, ਸਮਾਂਬੱਧ ਅਤੇ ਸਾਫ਼ ਸੁਥਰੀਆਂ ਪ੍ਰਸ਼ਾਸ਼ਨਿਕ ਸੇਵਾਵਾਂ ਲਈ ਸਥਾਪਤ ਕੀਤੇ ਗਏ ਸੇਵਾ ਕੇਂਦਰ ਜ਼ਿਲ੍ਹਾ ਅੰਮ੍ਰਿਤਸਰ ਦੇ ਲੋਕਾਂ ਨੂੰ ਸਰਕਾਰੀ ਵਿਭਾਗਾਂ ਨਾਲ ਸਬੰਧਤ 435 ਸੇਵਾਵਾਂ ਬਿਨ੍ਹਾਂ ਕਿਸੇ ਖੱਜ਼ਲ ਖੁਆਰੀ ਤੋਂ ਮੁਹੱਈਆ ਕਰਵਾਉਣ ’ਚ ਅਹਿਮ ਭੂਮਿਕਾ ਨਿਭਾਅ ਰਹੇ …

Read More »

ਅੰਮ੍ਰਿਤਸਰ ਵਿਖੇ ਐਨ.ਸੀ.ਸੀ ਕੈਡਿਟਾਂ ਵੱਲੋਂ ਲਗਾਇਆ ਗਿਆ ਸਲਾਨਾ ਸਿਖਲਾਈ ਕੈਂਪ

ਅੰਮ੍ਰਿਤਸਰ, 4 ਜੁਲਾਈ (ਸੁਖਬੀਰ ਸਿੰਘ) – ਕਮਾਂਡਿੰਗ ਅਫਸਰ ਗਰੁੱਪ ਕਪਤਾਨ ਮਨੋਜ ਕੁਮਾਰ ਵਤਸ ਦੇ ਦਿਸ਼ਾ-ਨਿਰਦੇਸ਼ਾਂ ਅਤੇ ਕੈਂਪ ਐਡਜੈੂੈਂਟ ਜੇ.ਡਬਲਿਊ.ਓ ਰਾਕੇਸ਼ ਸ਼ਰਮਾ ਦੀ ਅਗਵਾਈ ਹੇਠ, 2-ਪੰਜਾਬ ਏਅਰ ਸਕੁਆਰਡਰਨ ਐਨ.ਸੀ.ਸੀ ਅੰਮ੍ਰਿਤਸਰ ਦੇ 470 ਕੈਡਿਟਾਂ ਦਾ ਸਲਾਨਾ ਸਿਖਲਾਈ ਕੈਂਪ 2 ਜੁਲਾਈ 2023 ਨੂੰ ਦਸਮੇਸ਼ ਪਰਿਵਾਰ ਇੰਟਰਨੈਸ਼ਨਲ ਪਬਲਿਕ ਸਕੂਲ ਐਮਾ ਕਲਾਂ ਵਿਖੇ ਸ਼ੁਰੂ ਹੋਇਆ ਅਤੇ 11 ਜੁਲਾਈ 2023 ਨੂੰ ਸਮਾਪਤ ਹੋਣ ਜਾ ਰਿਹਾ ਹੈ। …

Read More »

6ਵੀਂ ਜਮਾਤ ਦਾਖਲੇ ਲਈ ਫਾਰਮ ਭਰਨ ਦੀ ਆਖਰੀ ਮਿਤੀ 10 ਅਗਸਤ

ਅੰਮ੍ਰਿਤਸਰ, 4 ਜੁਲਾਈ (ਸੁਖਬੀਰ ਸਿੰਘ) – ਜਵਾਹਰ ਨਵੋਦਿਆ ਵਿਦਿਆਲਿਆ ਭੀਲੋਵਾਲ ਅੰਮ੍ਰਿਤਸਰ-2 ਵਿਖੇ ਸੈਸ਼ਨ 2024-25 ਲਈ 6ਵੀਂ ਜਮਾਤ ਦਖਾਲੇ ਲਈ ਆਨਲਾਈਨ ਅਰਜੀਆਂ ਮੰਗੀਆਂ ਗਈਆਂ ਗਈਆਂ ਹਨ, ਜਿਸ ਦੀ ਆਖਰੀ ਮਿਤੀ 10 ਅਗਸਤ 2023 ਹੈ। ਪ੍ਰਿੰਸੀਪਲ ਸੁਖਰਾਜ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ ਵਿੱਚ 6ਵੀਂ ਜਮਾਤ ਵਿੱਚ ਦਾਖਲਾ ਲੈਣ ਦੇ ਯੋਗ ਉਹ ਉਮੀਦਵਾਰ ਹਨ, ਜੋ ਜਿਲ੍ਹੇ ਦੇ ਅਸਲੀ …

Read More »