Tuesday, November 24, 2026

Daily Archives: July 5, 2023

21ਵਾਂ ਰਾਸ਼ਟਰੀ ਰੰਗਮੰਚ ਉਸਤਵ- ਚੌਥੇ ਦਿਨ ਵਿਲੀਅਮ ਸ਼ੈਕਸਪੀਆਰ ਦਾ ਲਿਖਿਆ ਨਾਟਕ ‘ਸੌਦਾਗਰ’ ਪੇਸ਼

ਅੰਮ੍ਰਿਤਸਰ, 5 ਜੁਲਾਈ (ਦੀਪ ਦਵਿੰਦਰ ਸਿੰਘ) – ਮੰਚ-ਰੰਗਮੰਚ ਅੰਮ੍ਰਿਤਸਰ ਵਲੋਂ ਸਥਾਨਕ ਵਿਰਸਾ ਵਿਹਾਰ ਦੇ ਸਹਿਯੋਗ ਨਾਲ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਅਗਵਾਈ ਹੇਠ ਜਾਰੀ 21 ਵੇਂ ਰਾਸ਼ਟਰੀ ਰੰਗਮੰਚ ਉਤਸਵ ਦੇ ਚੌਥੇ ਦਿਨ ਵਿਸ਼ਵ ਪ੍ਰਸਿੱਧ ਲੇਖਕ ਵਿਲੀਅਮ ਸ਼ੈਕਸਪੀਆਰ ਦਾ ਲਿਖਿਆ ਅਤੇ ਪ੍ਰੀਤਪਾਲ ਰੁਪਾਣਾ ਦਾ ਨਿਰਦੇਸ਼ਤ ਕੀਤਾ ਨਾਟਕ ‘ਸੌਦਾਗਰ’ ਦਾ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ’ਚ ਸਫ਼ਲ ਮੰਚਣ ਕੀਤਾ …

Read More »

ਤਿੰਨ ਰੋਜ਼ਾ ਡੇ-ਨਾਈਟ ਫੁੱਟਬਾਲ ਟੂਰਨਾਮੈਂਟ ਸਫਲਤਾ ਪੂੂਰਵਕ ਸਮਾਪਤ

ਸਮਰਾਲਾ, 5 ਜੁਲਾਈ (ਇੰਦਰਜੀਤ ਸਿੰਘ ਕੰਗ) – ਨਨਕਾਣਾ ਸਾਹਿਬ ਯੂਥ ਫੁੱਟਬਾਲ ਕਲੱਬ ਸਮਰਾਲਾ ਵਲੋਂ ਤਿੰਨ ਰੋਜ਼ਾ ਡੇ-ਨਾਈਟ ਫੁੱਟਬਾਲ ਟੂਰਨਾਮੈਂਟ ਨਨਕਾਣਾ ਸਾਹਿਬ ਪਬਲਿਕ ਸਕੂਲ ਦੇ ਖੇਡ ਮੈਦਾਨ ਵਿੱਚ ਆਪਣੀਆਂ ਅਮਿੱਟ ਪੈੜਾਂ ਛੱਡਦਾ ਹੋਇਆ ਸਫ਼ਲਤਾ ਪੂਰਵਕ ਸਮਾਪਤ ਹੋ ਗਿਆ।ਸਮਰਾਲਾ ਸ਼ਹਿਰ ਦੇ ਇਤਿਹਾਸ ਵਿੱਚ ਪਹਿਲੀ ਵਾਰ 30 ਜੂਨ ਤੋਂ 2 ਜੁਲਾਈ ਤੱਕ ਡੇ-ਨਾਇਟ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ।ਫੁੱਟਬਾਲ ਟੀਮਾਂ ਨੇ ਸ਼ਾਮ 6.00 ਵਜੇ ਤੋਂ …

Read More »

ਪਾਵਰਕਾਮ ਦੇ ਪੈਨਸ਼ਨਰ ਮੰਡਲ ਘੁਲਾਲ ਵਿਖੇ 10 ਜੁਲਾਈ ਨੂੰ ਦੇਣਗੇ ਰੋਸ ਧਰਨਾ

ਸਮਰਾਲਾ, 5 ਜੁਲਾਈ (ਇੰਦਰਜੀਤ ਸਿੰਘ ਕੰਗ) – ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਮੰਡਲ ਸਮਰਾਲਾ ਦੀ ਹੰਗਾਮੀ ਮੀਟਿੰਗ ਪ੍ਰਧਾਨ ਸਿਕੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਜਿਸ ਦੌਰਾਨ 10 ਜੁਲਾਈ ਨੂੰ ਸਵੇਰੇ 9.00 ਵਜੇ ਮੰਡਲ ਘੁਲਾਲ ਵਿਖੇ ਦਿੱਤੇ ਜਾ ਰਹੇ ਵਿਸ਼ਾਲ ਧਰਨੇ ਦੀਆਂ ਤਿਆਰੀਆਂ ਸਬੰਧੀ ਚਰਚਾ ਕੀਤੀ ਗਈ।ਪ੍ਰਧਾਨ ਸਿਕੰਦਰ ਸਿੰਘ ਨੇ ਬੀਤੇ ਦਿਨੀਂ ਪੰਜਾਬ ਸਰਕਾਰ ਨੇ ਪੈਨਸ਼ਨਰਾਂ ਦੀ ਪੈਨਸ਼ਨ ਵਿਚੋਂ 200 ਰੁਪਏ ਜ਼ਬਰੀ ਕੱਟੇ ਗਏ …

Read More »

ਬੀ.ਕੇ.ਯੂ (ਦੋਆਬਾ) ਵਲੋਂ ਖਰੜ ਟੋਲ ਪਲਾਜ਼ਾ ਖਿਲਾਫ ਧਰਨਾ 15 ਜੁਲਾਈ ਨੂੰ

ਸਮਰਾਲਾ, 5 ਜੁਲਾਈ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੀ ਮਹੀਨਾਵਾਰ ਮੀਟਿੰਗ ਸਥਾਨਕ ਗੁਰਦੁਆਰਾ ਗੁਰੂ ਗੋਬਿੰਦ ਸਿੰਘ ਵਿਖੇ ਯੂਨੀਅਨ ਦੇ ਲੁਧਿਆਣਾ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਖੀਰਨੀਆਂ ਦੀ ਪ੍ਰਧਾਨਗੀ ਹੇਠ ਹੋਈ।ਜਿਸ ਦੌਰਾਨ ਕਿਸਾਨੀ ਨਾਲ ਸਬੰਧਿਤ ਵਿਚਾਰਾਂ ਕੀਤੀਆਂ ਗਈ ਅਤੇ ਝੋਨੇ ਦੀ ਲਵਾਈ ਮੌਕੇ ਵਧੀਆ ਢੰਗ ਨਾਲ ਮਿਲ ਰਹੀ ਬਿਜਲੀ ਦੀ ਸ਼ਲਾਘਾ ਕੀਤੀ ਗਈ।ਬਲਵੀਰ ਸਿੰਘ ਖੀਰਨੀਆਂ ਨੇ ਖਰੜ ਟੋਲ ਪਲਾਜਾ …

Read More »

ਥਾਣਾ ਮਕਬੂਲਪੁਰਾ ਨੇ ਪਾਕਿਸਤਾਨੀ ਸ਼ਰਧਾਲੂਆਂ ਨੂੰ ਸੌਂਪਿਆ ਉਹਨਾਂ ਦਾ ਚੋਰੀ ਹੋਇਆ ਬੈਗ

ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਅੰਮ੍ਰਿਤਸਰ ਨੋਨਿਹਾਲ ਸਿੰਘ ਆਈ.ਪੀ.ਐਸ ਦੀਆਂ ਹਦਾਇਤਾਂ ‘ਤੇ ਏ.ਡੀ.ਸੀ.ਪੀ ਸਿਟੀ ਅੰਮ੍ਰਿਤਸਰ-3 ਅਭਿਮੰਨਿਊ ਰਾਣਾ ਆਈ.ਪੀ.ਐਸ ਦੇ ਦਿਸ਼ਾ ਨਿਰਦੇਸ਼ਾਂ ‘ਤੇ ਏ.ਸੀ.ਪੀ ਈਸਟ ਅੰਮ੍ਰਿਤਸਰ ਦੀ ਨਿਗਰਾਨੀ ਹੇਠ ਇੰਸਪੈਕਟਰ ਅਮੋਲਕਦੀਪ ਸਿੰਘ ਮੁੱਖ ਅਫਸਰ ਥਾਣਾ ਮਕਬੂਲਪੁਰਾ ਅੰਮ੍ਰਿਤਸਰ ਸਮੇਤ ਪੁਲਿਸ ਪਾਰਟੀ ਵਲੋਂ ਇਲਾਕੇ ਵਿੱਚ ਇੱਕ ਸ਼ੱਕੀ ਵਿਅਕਤੀ ਨੂੰ ਪੁਲਿਸ ਪਾਰਟੀ ਵਲੋਂ ਕਾਬੂ ਕੀਤਾ ਗਿਆ।ਜਿਸ ਨੇ ਆਪਣਾ ਨਾਮ ਸਤਨਾਮ ਸਿੰਘ …

Read More »

ਲਹਿਰਾ ਨਿਵਾਸੀ ਸਭਾ ਵਲੋਂ ਪਰਿਵਾਰਕ ਮਿਲਨੀ, ਸਭਿਆਚਾਰਕ ਤੇ ਸਨਮਾਨ ਸਮਾਰੋਹ 9 ਨੂੰ – ਰਜਿੰਦਰ ਗੋਇਲ

ਸੰਗਰੂਰ, 5 ਜੁਲਾਈ (ਜਗਸੀਰ ਲੌਂਗੋਵਾਲ) – ਲਹਿਰਾ ਨਿਵਾਸੀ ਸਭਾ ਸੰਗਰੂਰ ਦੀ ਮਹੀਨਾਵਾਰ ਮੀਟਿੰਗ ਸਥਾਨਕ ਲਹਿਰਾ ਭਵਨ ਵਿਖੇ ਪ੍ਰਧਾਨ ਰਜਿੰਦਰ ਗੋਇਲ ਦੀ ਅਗਵਾਈ ਹੇਠ ਹੋਈ।ਜਿਸ ਵਿੱਚ ਲਹਿਰਾ ਸਭਾ ਦੇ ਮੈਂਬਰਾਂ ਨੇ ਵੱਡੀ ਗਿਣਤੀ ‘ਚ ਭਾਗ ਲਿਆ।ਇਸ ਮੀਟਿੰਗ ਵਿੱਚ ਸਲਾਨਾ ਪਰਿਵਾਰਿਕ ਮਿਲਨੀ, ਸੱਭਿਆਚਾਰਕ ਸਮਾਗਮ ਅਤੇ ਸਨਮਾਨ ਸਮਾਰੋਹ 9 ਜੁਲਾਈ ਨੂੰ ਕਰਵਾਉਣ ਦਾ ਫੈਸਲਾ ਲਿਆ ਗਿਆ, ਜੋ ਨਾਨਕਿਆਣਾ ਚੋਂਕ ਵਿਖੇ ਇੱਕ ਹੋਟਲ ਵਿੱਚ …

Read More »

ਸੰਤ ਤੇਜਾ ਸਿੰਘ ਜੀ ਦੀ 58ਵੀਂ ਬਰਸੀ ਮਨਾਈ

ਸੰਗਰੂਰ, 5 ਜੁਲਾਈ (ਜਗਸੀਰ ਲੌਂਗੋਵਾਲ) – ਪੱਛਮੀ ਦੇਸ਼ਾਂ ਵਿੱਚ ਭਾਰਤੀਆਂ ਨੂੰ ਨਾਗਰਿਕਤਾ ਦਿਵਾਉਣ ਅਤੇ ਗੁਰਦੁਆਰਾ ਸਾਹਿਬ ਬਣਵਾਉਣ ਵਾਲੇ ਸੰਤ ਤੇਜਾ ਸਿੰਘ ਜੀ ਦੀ 58ਵੀਂ ਬਰਸੀ ਮਨਾਈ ਗਈ।ਸਮਾਜ-ਸੇਵੀ ਤੇ ਧਾਰਮਿਕ ਕਾਰਜ਼ਾਂ `ਚ ਅਹਿਮ ਭੂਮਿਕਾ ਨਿਭਾਅ ਰਹੀ ਸੰਸਥਾ ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਵੀਹਵੀਂ ਸਦੀ ਦੇ ਮਹਾਨ ਤਪੱਸਵੀ ਸੰਤ ਬਾਬਾ ਅਤਰ ਸਿੰਘ ਜੀ ਦੇ ਅਨਿਨ ਸੇਵਕ ਅਤੇ ਤਪ-ਸਥਾਨ ਗੁਰਦੁਆਰਾ ਬੜੂ ਸਹਿਬ ਦੇ …

Read More »

ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ

ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਬਲਕਾਰ ਸਿੰਘ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੁੰਦੇ ਹੋਏ।

Read More »

ਲਵ-ਕੁਸ਼ ਦੇ ਜਨਮ ਦਿਹਾੜੇ ‘ਤੇ ਭਗਵਾਨ ਵਾਲਮੀਕਿ ਤੀਰਥ ਵਿਖੇ ਕੱਟਿਆ ਕੇਕ

ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਬਲਕਾਰ ਸਿੰਘ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਵਾਲਮੀਕਿ ਤੀਰਥ ਵਿਖੇ ਲਵ-ਕੁਸ਼ ਦੇ ਜਨਮ ਦਿਹਾੜੇ `ਤੇ ਕੇਕ ਕੱਟਦੇ ਹੋਏ।

Read More »

ਤਰਸ ਦੇ ਆਧਾਰ ‘ਤੇ ਸਫਾਈ ਸੇਵਕਾਂ ਨੂੰ ਜਲਦ ਦਿੱਤੇ ਜਾਣਗੇ ਨਿਯੁੱਕਤੀ ਪੱਤਰ – ਮੰਤਰੀ ਸਥਾਨਕ ਸਰਕਾਰਾਂ

ਭਗਵਾਨ ਵਾਲਮੀਕਿ ਤੀਰਥ ਅਤੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ ਹੋਏ ਬਲਕਾਰ ਸਿੰਘ ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਵਾਲਮੀਕਿ ਭਾਈਚਾਰੇ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰੇਗੀ ਅਤੇ ਜਲਦ ਹੀ ਇਕ ਸਮਾਗਮ ਕਰਕੇ ਤਰਸ ਦੇ ਆਧਾਰ ‘ਤੇ ਨਿਯੁੱਕਤ ਹੋਣ ਵਾਲੇ ਸਫਾਈ ਸੇਵਕਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ। ਇਹ ਪ੍ਰਗਟਾਵਾ …

Read More »