Sunday, October 13, 2024

Daily Archives: July 6, 2023

21ਵਾਂ ਰਾਸ਼ਟਰੀ ਰੰਗਮੰਚ ਉਸਤਵ-2023 – ਪੰਜਵੇਂ ਦਿਨ ‘ਅੰਧਾ ਯੁੱਗ’ ਦਾ ਮੰਚਣ

ਅੰਮ੍ਰਿਤਸਰ, 6 ਜੁਲਾਈ (ਦੀਪ ਦਵਿੰਦਰ ਸਿੰਘ) – ਮੰਚ-ਰੰਗਮੰਚ ਅੰਮ੍ਰਿਤਸਰ ਵਲੋਂ ਸਥਾਨਕ ਵਿਰਸਾ ਵਿਹਾਰ ਦੇ ਸਹਿਯੋਗ ਨਾਲ ਜਾਰੀ 21ਵੇਂ ਰਾਸ਼ਟਰੀ ਰੰਗਮੰਚ ਉਤਸਵ ਦੇ ਪੰਜਵੇਂ ਦਿਨ ਪ੍ਰਸਿੱਧ ਲੇਖਕ ਧਰਮਵੀਰ ਭਾਰਤੀ ਦਾ ਲਿਖਿਆ ਅਤੇ ਕੇਵਲ ਧਾਲੀਵਾਲ ਦੁਆਰਾ ਨਿਰਦੇਸ਼ਤ ਕੀਤਾ ਨਾਟਕ ‘ਅੰਧਾ ਯੁੱਗ’ ਦਾ ਮੰਚਣ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ’ਚ ਸਫ਼ਲਤਾਪੂਰਵਕ ਪੇਸ਼ ਕੀਤਾ ਗਿਆ। ਅੰਧਾ ਯੁਗ ਵੇਦ ਵਿਆਸ ਦੁਆਰਾ ਰਚਿਤ …

Read More »

ਐਮ.ਟੈਕ (ਅਰਬਨ ਐਂਡ ਰਿਜ਼ਨਲ ਪਲਾਨਿੰਗ) ਵਿੱਚ ਕੁੱਝ ਸੀਟਾਂ ਖਾਲੀ – ਪ੍ਰੋ. ਅਸ਼ਵਨੀ ਲੂਥਰਾ

ਅੰਮ੍ਰਿਤਸਰ, 6 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰੂ ਰਾਮਦਾਸ ਸਕੂਲ ਆਫ ਪਲਾਨਿੰਗ ਵਿਖੇ ਐਮ.ਟੈਕ (ਅਰਬਨ ਐਂਡ ਰਿਜ਼ਨਲ ਪਲਾਨਿੰਗ) ਪੰਜ ਸਾਲਾ ਕੋਰਸ ਅਕਾਦਮਿਕ ਸੈਸ਼ਨ 2023-24 ਲਈ ਕੁੱਝ ਖਾਲੀ ਸੀਟਾਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਸਕੂਲ ਦੇ ਮੁਖੀ ਪ੍ਰੋ. (ਡਾ.) ਅਸ਼ਵਨੀ ਲੂਥਰਾ ਨੇ ਦੱਸਿਆ ਕਿ ਇਨ੍ਹਾਂ ਖਾਲੀ ਸੀਟਾਂ `ਤੇ ਦਾਖਲਾ ਲੈਣ ਦੇ ਚਾਹਵਾਨ ਉਮੀਦਵਾਰ ਯੂਨੀਵਰਸਿਟੀ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਲਾਨੇ ਨਤੀਜੇ

ਅੰਮ੍ਰਿਤਸਰ, 6 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਮਈ 2023 ਸੈਸ਼ਨ ਦੇ ਬੈਚੁਲਰ ਆਫ ਕੰਪਿਊਟਰ ਐਪਲੀਕੇੇਸ਼ਨ ਸਮੈਸਟਰ ਸਤਵਾਂ ਅਤੇ ਬੀ.ਐਸ.ਸੀ ਫੈਸ਼ਨ ਡਿਜ਼ਾਇਨਿੰਗ ਸਮੈਸਟਰ ਸਤਵਾਂ ਦੀਆਂ ਪ੍ਰੀਖਿਆਵਾਂ ਦਾ ਨਤੀਜਾ ਦਾ ਐਲਾਨ ਕਰ ਦਿੱਤਾ ਗਿਆ ਹੈ।ਇਹ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in `ਤੇ ਉਪਲੱਬਧ ਹੋਵੇਗਾ।ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ਼ ਪ੍ਰੀਖਿਆਵਾਂ ਪ੍ਰੋ. ਪਲਵਿੰਦਰ ਸਿੰਘ ਨੇ ਦਿੱਤੀ।

Read More »

ਵਿਜੀਲੈਂਸ ਵਲੋਂ 8 ਲੱਖ ਦੀ ਰਿਸ਼ਵਤ ਲੈਣ ਦੇ ਦੋਸ਼ `ਚ ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦੇ ਵਕੀਲ ਖਿਲਾਫ਼ ਕੇਸ ਦਰਜ਼

ਮੁਲਜ਼ਮ ਨੇ ਐਕੁਆਇਰ ਹੋਈ ਜ਼ਮੀਨ ਦਾ ਮੁਆਵਜ਼ਾ ਜਾਰੀ ਕਰਵਾਉਣ ਬਦਲੇ ਮੰਗੇ ਸਨ 20 ਲੱਖ ਅੰਮ੍ਰਿਤਸਰ, 6 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ `ਤੇ ਭ੍ਰਿਸ਼ਟਾਚਾਰ ਖਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਸਰਕਾਰੀ ਵਕੀਲ ਗੌਤਮ ਮਜੀਠੀਆ ਖਿਲਾਫ਼ ਐਕੁਆਇਰ ਕੀਤੀ 20 ਵਿਘੇ ਜ਼ਮੀਨ ਦਾ ਮੁਆਵਜ਼ਾ ਜਾਰੀ ਕਰਵਾਉਣ ਬਦਲੇ 8 …

Read More »

ਰੇਲਵੇ ਡਵੀਜ਼ਨ ਫਿਰੋਜ਼ਪੁਰ ਵਲੋਂ ਟਿਕਟ ਚੈਕਰ ਕੰਵਲਬੀਰ ਸਿੰਘ ਸਨਮਾਨਿਤ

ਅੰਮ੍ਰਿਤਸਰ, 6 ਜੁਲਾਈ (ਸੁਖਬੀਰ ਸਿੰਘ) – ਉਤਰੀ ਰੇਲਵੇ ਦੇ ਫਿਰੋਜ਼ਪੁਰ ਡਵੀਜ਼ਨ ਦੇ ਸੀਨੀਅਰ ਡੀ.ਸੀ.ਐਮ ਸ਼ੁਭਮ ਕੁਮਾਰ ਅਤੇ ਡੀ.ਸੀ.ਐਮ ਮਨੂੰ ਗਰਗ ਵਲੋ ਟਿਕਟ ਚੈਕਰ ਕੰਵਲਬੀਰ ਸਿੰਘ ਨੂੰ 20 ਅਗਸਤ 2021 ਵਿੱਚ ਟ੍ਰੇਨ ਨੰਬਰ 12925 ਨਵੀਂ ਦਿੱਲੀ ਤੋਂ ਅੰਮ੍ਰਿਤਸਰ ਵਿੱਚ ਡਿਊਟੀ ਦੌਰਾਨ ਕੋਚ ਨੰਬਰ ਬੀ 3 ਵਿੱਚ 16 ਸਾਲ ਦੀ ਲੜਕੀ ਮਿਲੀ ਸੀ।ਉਹ ਇਕੱਲੀ ਆਪਣੇ ਪਰਿਵਾਰ ਵਾਲਿਆਂ ਨੂੰ ਦੱਸੇ ਬਿਨਾਂ ਗੁੱਸੇ ਵਿੱਚ …

Read More »

ਲਹਿਰਾਗਾਗਾ ਵਿਖੇ ਸਵੈ ਸਹਾਇਤਾ ਸਮੂਹ ਵਲੋਂ ਸਥਾਪਿਤ ‘ਪਹਿਲ ਮਾਰਟ’ ਦਾ ਉਦਘਾਟਨ

ਸੰਗਰੂਟ, 6 ਜੁਲਾਈ (ਜਗਸੀਰ ਲੌਂਗੋਵਾਲ) – ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਵੈ ਸਹਾਇਤਾ ਸਮੂਹਾਂ ਨੂੰ ਵਿੱਤੀ, ਤਕਨੀਕੀ ਅਤੇ ਵਪਾਰਕ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਚਲਾਏ ਜਾ ਰਹੇ ‘ਪਹਿਲ ਪ੍ਰੋਜੈਕਟ’ ਤਹਿਤ ਮਹਿਲਾ ਸ਼ਸ਼ਕਤੀਕਰਨ ਦੀ ਦਿਸ਼ਾ ਵਿੱਚ ਮਜ਼ਬੂਤ ਕਦਮ ਪੁੱਟੇ ਜਾ ਰਹੇ ਹਨ।ਇਸੇ ਸਬੰਧ ਵਿੱਚ ਸਵੈ ਸਹਾਇਤਾ ਸਮੂਹ ਦੀਆਂ ਮਹਿਲਾ ਮੈਂਬਰਾਂ ਵਲੋਂ ਬਲਾਕ ਲਹਿਰਾਗਾਗਾ ਵਿਖੇ ‘ਪਹਿਲ ਮਾਰਟ’ ਸਥਾਪਤ ਕੀਤਾ …

Read More »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਆਗਮਨ ਪੁਰਬ ਪੂਰੀ ਸ਼ਰਧਾ ਨਾਲ ਮਨਾਇਆ

ਸੰਗਰੂਰ, 6 ਜੁਲਾਈ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਹਰਗੋਬਿੰਦ ਪੁਰਾ ਵਿਖੇ ਨਾਨਕਸ਼ਾਹੀ ਸੰਮਤ ਅਨੁਸਾਰ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਆਗਮਨ ਪੁਰਬ ਹਰ ਸਾਲ ਦੀ ਤਰ੍ਹਾਂ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਤਾਰ ਸਿੰਘ, ਹਰਪ੍ਰੀਤ ਸਿੰਘ ਪ੍ਰੀਤ, ਕੁਲਬੀਰ ਸਿੰਘ, ਹਮੀਰ ਸਿੰਘ, ਓਮ ਪ੍ਰਕਾਸ਼ ਦੀ ਦੇਖ ਰੇਖ ਹੇਠ ਚਾਰ ਰੋਜ਼ਾ ਸਮਾਗਮਾਂ …

Read More »

GNDU Exam result declared

Amritsar, July 6 (Punjab Post Bureau) – The results of Bachelor of Computer Applications, Semester – VI and B.Sc. (Fashion Designing) Semester – VI of session May 2023 are declared by the Guru Nanak Dev University. The results will be available on University website  www.gndu.ac.in, said Prof. Palwinder Singh Professor Incharge (Exams).

Read More »

Some seats vacant in M. Tech. (Urban & Regional Planning)

Amritsar, July 6 (Punjab Post Bureau) – Few seats are lying vacant in M. Tech. (Urban & Regional Planning) Five Year Integrated Programme in Guru Nanak Dev University for the academic session 2023-24. Prof. (Dr.) Ashwani Luthra Head of the Department said that the candidates willing to take admission against these vacant seats are required to apply on the University website www.gnduadmissions.org …

Read More »

VB Books Amritsar Improvement Trust Advocate for accepting bribe of Rs. 8 Lakh

Accused Advocate demanded Rs. 20 Lakh to get compensation released of acquired land Amritsar, July 6 (Punjab Post Bureau) – In its ongoing campaign against corruption launched on the directions of Punjab Chief Minister Bhagwant Mann, Punjab Vigilance Bureau (VB) on Thursday booked Gautam Majithia Government Advocate of Improvement Trust Amritsar for accepting bribe of Rs. 8 Lakh in lieu …

Read More »