Sunday, September 8, 2024

Daily Archives: July 8, 2023

ਪੰਜਾਬੀ ਨੂੰ ਪੰਜਾਬ ‘ਚ ਪਹਿਲ ਦੇਣ ਦੇ ਹੁਕਮਾਂ ਨੂੰ ਮੈਡੀਕਲ ਸੰਸਥਾਵਾਂ ‘ਚ ਮਿਲ ਰਿਹਾ ਭਰਵਾਂ ਹੁੰਗਾਰਾ- ਜ਼ਿਲ੍ਹਾ ਭਾਸ਼ਾ ਅਫ਼ਸਰ

ਅੰਮ੍ਰਿਤਸਰ, 8 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਪੰਜਾਬ ਵਿੱਚ ਪੰਜਾਬ ਦੀ ਰਾਜ ਭਾਸ਼ਾ ਪੰਜਾਬੀ ਨੂੰ ਪਹਿਲ ਦੇਣ, ਦਫ਼ਤਰੀ ਕੰਮ-ਕਾਜ ਪੰਜਾਬੀ ਭਾਸ਼ਾ ਵਿੱਚ ਕਰਨ ਅਤੇ ਬੋਰਡ ਤੇ ਨਾਮ-ਪੱਟੀਆਂ ਪੰਜਾਬੀ ਭਾਸ਼ਾ ਵਿੱਚ ਪਹਿਲ ਕਰਨ ਦੇ ਫ਼ੈਸਲੇ ਦੀ ਜ਼ਿਲ੍ਹਾ ਅੰਮਿ੍ਰਤਸਰ ਦੀਆਂ ਮੈਡੀਕਲ ਸੰਸਥਾਵਾਂ ਵਿੱਚ ਵੀ ਪਹਿਲ ਦੇ ਅਧਾਰ ‘ਤੇ ਪਾਲਣਾ ਕਰਕੇ …

Read More »

ਮਰਹੂਮ ਪੰਜਾਬੀ ਗਾਇਕ ਰਣਜੀਤ ਸਿੱਧੂ ਨਮਿਤ ਅੰਤਿਮ ਅਰਦਾਸ `ਤੇ ਸਰਧਾਂਜਲੀ ਸਮਾਗਮ ਅੱਜ

ਸੰਗਰੂਰ, 8 ਜੁਲਾਈ (ਜਗਸੀਰ ਲੌਂਗੋਵਾਲ) – ਬੀਤੇ ਦਿਨੀਂ ਪੰਜਾਬੀ ਗਾਇਕ ਰਣਜੀਤ ਸਿੱਧੂ ਦੀ ਬੇਵਕਤੀ ਮੌਤ ਹੋਣ ‘ਤੇ ਪਰਿਵਾਰ ਸਮੇਤ ਉਨ੍ਹਾਂ ਦੇ ਚਾਹੁਣ ਵਾਲਿਆਂ ਨੂੰ ਵੱਡਾ ਘਾਟਾ ਪਿਆ। ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ, ਹਲਕਾ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ, ਸ੍ਰੀਮਤੀ ਸੀਮਾ ਗੋਇਲ, ਨਰਿੰਦਰ ਗੋਇਲ, ਸ੍ਰੀਮਤੀ ਕਾਂਤਾ ਗੋਇਲ ਪ੍ਰਧਾਨ ਨਗਰ ਕੌਂਸਲ ਲਹਿਰਾਗਾਗਾ, ਪ੍ਰਮਿੰਦਰ ਸਿੰਘ ਢੀਂਡਸਾ ਸਾਬਕਾ ਖਜ਼ਾਨਾ ਮੰਤਰੀ ਪੰਜਾਬ, ਗਾਇਕ ਲਾਭ ਹੀਰਾ, …

Read More »

ਸਾਡੇ ਪਿੰਡਾਂ ਦੇ ਬੱਚਿਆਂ ਵਿੱਚ ਹੁਨਰ ਦੀ ਕੋਈ ਘਾਟ ਨਹੀਂ – ਐਮ.ਪੀ ਮਾਨ

ਸੰਗਰੂਰ, 8 ਜੁਲਾਈ (ਜਗਸੀਰ ਲੌਂਗੋਵਾਲ) – ਸ਼਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਲੋਕ ਸਭਾ ਹਲਕਾ ਸੰਗਰੂਰ ਦੇ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਵਲੋਂ ਆਪਣੇ ਹਲਕੇ ‘ਚ ਪੈਂਦੇ ਪਿੰਡ ਨਮੋਲ ਦੇ ਪ੍ਰਾਇਮਰੀ ਸਕੂਲ ਵਿਖੇ ਬੱਚਿਆਂ ਵਲੋਂ ਲਗਾਈ ਆਰਟ ਐਂਡ ਕਰਾਫਟ ਪ੍ਰਦਰਸ਼ਨੀ ਵਿੱਚ ਪਹੁੰਚ ਕੇ ਉਨਾਂ ਦੀ ਹੌਂਸਲਾ ਅਫਜ਼ਾਈ ਕੀਤੀ।ਐਮ.ਪੀ ਮਾਨ ਨੇ ਬੱਚਿਆਂ ਵਲੋਂ ਤਿਆਰ ਕੀਤੀਆਂ ਆਈਟਮਾਂ ਦੀ ਸ਼ਲਾਘਾ ਕਰਦਿਆਂ ਕਿਹਾ …

Read More »

ਬੂਟੇ ਲਾ ਕੇ ਮਨਾਇਆ ਚੇਅਰਮੈਨ ਵਿਨੋਦ ਗੁਪਤਾ ਦਾ ਜਨਮ ਦਿਨ

ਸੰਗਰੂਰ, 8 ਜੁਲਾਈ (ਜਗਸੀਰ ਲੌਂਗੋਵਾਲ) – ਬਾਬੂ ਆਨੰਦ ਸਰੂਪ ਜ਼ਿੰਦਲ ਚੈਰੀਟੇਬਲ ਫਾਊਂਡਸ਼ਨ ਵਲੋਂ ਚੇਅਰਮੈਨ ਵਿਨੋਦ ਗੁਪਤਾ ਦੇ 64ਵੇਂ ਜਨਮ ਦਿਨ ਨੂੰ 64 ਬੂਟੇ ਲਗਾ ਕੇ ਮਨਾਇਆ ਗਿਆ।ਅਗਰਵਾਲ ਸਭਾ ਦੇ ਪ੍ਰਧਾਨ ਹਕੂਮਤ ਜ਼ਿੰਦਲ, ਚੀਫ ਪੈਟਰਨ ਰਵੀ ਕਮਲ ਗੋਇਲ ਅਤੇ ਮਿਸਲ ਸਮਾਇਲ ਕਲੱਬ ਦੇ ਪ੍ਰਧਾਨ ਯੁਗੇਸ਼ ਗਰਗ ਅਤੇ ਚੈਰੀਟੇਬਲ ਫਾਊਂਡੇਸ਼ਨ ਦੇ ਮੈਂਬਰ ਸ਼ਿਵ ਜ਼ਿੰਦਲ, ਦਿਨੇਸ਼ ਜਿੰਦਲ ਗੋਣੂ ਜ਼ਿੰਦਲ ਹਾਜ਼ਰ ਹੋਏ ਸਨ।ਚੇਅਰਮੈਨ ਵਿਨੋਦ …

Read More »

Students Donate Blood during NSS Summer Camp at KCVAS

Amritsar, July 8 (Punjab Post Bureau) – A special NSS summer camp was organized at Khalsa College of veterinary and Animal Sciences (KCVAS) in which 96 NSS volunteers and 12 invitees participated. Chief guest Principal KCVAS Dr. HK Verma imparted a powerful speech of motivation emphasizing on the integral role of NSS activities by instilling essential social values and creating awareness …

Read More »

ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਵਿਖੇ ਕਰਵਾਈ ਫ਼ਰੈਸ਼ਰ ਪਾਰਟੀ

ਅੰਮ੍ਰਿਤਸਰ, 8 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ 11ਵੀਂ ਜਮਾਤ ਦੀਆਂ ਵਿਦਿਆਰਥਣਾਂ ਦੀ ਫ਼ਰੈਸ਼ਰ ਪਾਰਟੀ ਕਰਵਾਈ ਗਈ।ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਵਿਦਿਆਥਣਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਆਪਣੇ ਸਰਵਪੱਖੀ ਤੇ ਸਰਵੋਤਮ ਵਿਕਾਸ ਅਤੇ ਗਿਆਨ ਨੂੰ ਵਧਾਵਾ ਦਿੰਦਿਆਂ ਨਕਰਾਤਮਿਕ ਸੋਚ ਤੋਂ ਦੂਰ ਰਹਿਣ ਸਬੰਧੀ ਪ੍ਰੇਰਿਤ ਕੀਤਾ।ਵਿਦਿਆਰਥਣਾਂ ਵਲੋਂ ਲੋਕ ਨਾਚ, ਗਿੱਧਾ ਤੇ ਮਾਡਲਿੰਗ ਦੀ ਪੇਸ਼ਕਾਰੀ …

Read More »

ਵਾਕੋ ਇੰਡੀਆ ਨੈਸ਼ਨਲ ਕਿਕ ਬਾਕਸਿੰਗ ‘ਚ ਬੀ.ਬੀ.ਕੇ ਡੀ.ਏ.ਵੀ ਕਾਲਜ਼ ਵਿਦਿਆਰਥਣ ਨੇ ਜਿੱਤੇ ਮੈਡਲ

ਅੰਮ੍ਰਿਤਸਰ, 8 ਜੁਲਾਈ (ਸੁਖਬੀਰ ਸਿੰਘ) – ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਜਲੰਧਰ ਵਿਖੇ 1 ਤੋਂ 5 ਜੁਲਾਈ ਤੱਕ ਹੋਏ ਅੰਤਰਰਾਜ਼ੀ ਵਾਕੋ ਇੰਡੀਆ ਨੈਸ਼ਨਲ ਕਿੱਕ ਬਾਕਸਿੰਗ (WAKO, India National Kickboxing Championship) ਵਿੱਚ ਹਿੱਸਾ ਲੈਣ ਵਾਲੀ ਬੀ.ਬੀ.ਕੇ ਡੀ.ਏ.ਵੀ ਕਾਲਜ਼ ਫਾਰ ਵੁਮੈਨ ਅੰਮ੍ਰਿਤਸਰ ਦੀ ਵਿਦਿਆਰਥਣ ਰੇਨੂੰ ਨੇ ਗੋਲਡ ਤੇ ਕਾਂਸੀ ਮੈਡਲ ਜਿੱਤ ਕੇ ਕਾਲਜ਼ ਅਤੇ ਆਪਣੇ ਮਾਤਾ-ਪਿਤਾ ਦਾ ਨਾਮ ਰੋਸ਼ਨ ਕੀਤਾ ਹੈ।ਰੇਨੂੰ ਦੇ ਪਿਤਾ ਏ.ਐਸ.ਆਈ …

Read More »

ਸਿੰਘ ਸਭਾ ਲਹਿਰ ਦੀ ਸਥਾਪਨਾ ਦੇ 150 ਸਾਲ ਪੂਰੇ ਹੋਣ ’ਤੇ ਹੋਣਗੇ ਵਿਸ਼ੇਸ਼ ਗੁਰਮਤਿ ਸਮਾਗਮ

ਅੰਮ੍ਰਿਤਸਰ, 8 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਦੌਰਾਨ ਸਿੰਘ ਸਭਾ ਲਹਿਰ ਦੀ ਆਰੰਭਤਾ ਦੇ 150 ਸਾਲ ਪੂਰੇ ਹੋਣ ’ਤੇ ਵਿਸ਼ੇਸ਼ ਗੁਰਮਤਿ ਸਮਾਗਮ ਕਰਨ ਦਾ ਫੈਸਲਾ ਕੀਤਾ ਗਿਆ।ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਇਸ ਇਕੱਤਰਤਾ ’ਚ ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਚੰਡ ਕਰਨ ਬਾਰੇ ਵੀ ਵਿਚਾਰਾਂ …

Read More »

ਗੁਰਦੁਆਰਾ ਸ਼ਹੀਦ ਬੁੰਗਾ (ਸ੍ਰੀ ਦਰਬਾਰ ਸਾਹਿਬ) ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਅੰਮ੍ਰਿਤਸਰ, 8 ਜੁਲਾਈ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੀਆਂ ਪਰਕਰਮਾਂ ਵਿਚ ਸਥਿਤ ਗੁਰਦੁਆਰਾ ਸ਼ਹੀਦ ਬੁੰਗਾ ਵਿਖੇ ਕਮਰੇ ਨੂੰ ਨਵਿਆਉਣ ਉਪਰੰਤ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕੀਤੀ ਗਈ। ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ …

Read More »

ਗੁ. ਬਾਬਾ ਅਟੱਲ ਰਾਇ ਜੀ ਵਿਖੇ ਕੜਾਹ ਪ੍ਰਸ਼ਾਦ ਕਾਊਂਟਰ ਦੀ ਐਡਵੋਕੇਟ ਧਾਮੀ ਵਲੋਂ ਸ਼ੁਰੂਆਤ

ਅੰਮ੍ਰਿਤਸਰ, 8 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਗੁਰਦੁਆਰਾ ਬਾਬਾ ਅਟੱਲ ਰਾਇ ਜੀ ਵਿਖੇ ਕੜਾਹ ਪ੍ਰਸ਼ਾਦ ਦੇ ਨਵੇਂ ਬਣੇ ਕਾਊਂਟਰਾਂ ਦੀ ਸ਼ੁਰੂਆਤ ਕਰਵਾਈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਲਈ ਰੋਜ਼ਾਨਾਂ ਲੱਖਾਂ ਦੀ ਗਿਣਤੀ ’ਚ ਸੰਗਤਾਂ ਆਉਂਦੀਆਂ ਹਨ, ਜੋ ਗੁਰਦੁਆਰਾ ਬਾਬਾ …

Read More »