ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ ਦੇ ਮੁੱਖ ਦਫਤਰ ਦੇ ਵਿਹੜੇ ਵਿਚ ਪਿੰਗਲਵਾੜਾ ਪਰਿਵਾਰ ਦੀ ਲੜਕੀ ਕੁਲਦੀਪ ਕੌਰ ਦਾ ਆਨੰਦ ਕਾਰਜ਼ ਬਰਜਿੰਦਰ ਸਿੰਘ ਸਪੁੱਤਰ ਹਰਦੀਪ ਸਿੰਘ ਵਾਸੀ ਜਵੰਦਪੁਰ ਮਿਆਂਵਿੰਡ ਤਰਨਤਾਰਨ ਨਾਲ ਗੁਰਦੁਆਰਾ ਸਾਹਿਬ ਮੁੱਖ ਦਫਤਰ ਪਿੰਗਲਵਾੜਾ ਵਿਖੇ ਹੋਇਆ ਹੈ।ਇਹ ਪਿੰਗਲਵਾੜਾ ਪਰਿਵਾਰ ਦੀ 66ਵੀਂ ਲੜਕੀ ਦਾ ਆਨੰਦ ਕਾਰਜ਼ ਹੈ।ਸਮੂਹ ਵਾਰਡਾਂ ਦੇ ਇੰਚਾਰਜ਼, ਸਕੂਲਾਂ ਦੇ ਪ੍ਰਿੰਸੀਪਲ, ਹੋਸਟਲ …
Read More »Daily Archives: July 9, 2023
ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ‘ਤੇ ਗੁਰਮਤਿ ਸਮਾਗਮ
ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਪ੍ਰੀਤ ਸਿੰਘ ਦੇ ਜਥੇ ਨੇ ਸ਼ਬਦ ਕੀਰਤਨ ਕੀਤਾ।ਅਰਦਾਸ ਭਾਈ ਬਲਜੀਤ …
Read More »ਵਿਜੀਲੈਂਸ ਵਲੋਂ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਗ੍ਰਿਫਤਾਰ
ਅੰਮ੍ਰਿਤਸਰ, 9 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੁੰ ਅੱਜ ਵਿਜੀਲੈਂਸ ਵਲੋਂ ਗ੍ਰਿਫਤਾਰ ਕੀਤਾ ਗਿਆ ਹੈ।ਮਿਲੀ ਜਾਣਕਾਰੀ ਅਨੁਸਾਰ ਓਮ ਪ੍ਰਕਾਸ਼ ਸੋਨੀ ਦੀ ਇਹ ਗ੍ਰਿਫਤਾਰੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਹੋਈ ਹੈ।
Read More »
Punjab Post Daily Online Newspaper & Print Media