Sunday, September 8, 2024

Daily Archives: July 10, 2023

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਖੂਨਦਾਨ ਕੈਂਪ ਦਾ ਆਯੋਜਨ

ਸੰਗਰੂਰ, 10 ਜੁਲਾਈ (ਜਗਸੀਰ ਲੌਂਗੋਵਾਲ) – ਭਾਰਤ ਵਿਕਾਸ ਪ੍ਰੀਸ਼ਦ ਵਲੋਂ `ਸਥਾਪਨਾ ਦਿਵਸ` ਮੌਕੇ ਸੰਸਥਾ ਦੇ ਮੈਬਰ, ਸਮਾਜਿਕ ਕਾਰਕੁੰਨ ਜਤਿੰਦਰ ਜੈਨ ਦੀ ਮਾਤਾ ਸਵ: ਸ਼ਕੁੰਤਲਾ ਦੇਵੀ ਜੈਨ ਦੀ ਯਾਦ ਵਿੱਚ ਪ੍ਰਧਾਨ ਭੂਸ਼ਨ ਕਾਂਸਲ ਦੀ ਅਗੁਵਾਈ ਵਿੱਚ ਸਥਾਨਕ ਮਾਤਾ ਨੈਣਾ ਦੇਵੀ ਮੰਦਿਰ ਵਿਖੇ ਇਕ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ।ਮਾਰਕੀਟ ਕਮੇਟੀ ਚੈਅਰਮੇਨ ਮੁਕੇਸ ਜੁਨੇਜਾ, ਪ੍ਰਧਾਨ ਭੂਸਨ ਕਾਂਸਲ ਦੇ ਪੁੱਤਰ ਹਮਾਨਸ਼ੂ ਕਾਂਸਲ, ਮੈਂਬਰ …

Read More »

ਆਗਮਨ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ

ਸੰਗਰੂਰ, 10 ਜੁਲਾਈ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਸੰਤ ਪੁਰਾ ਵਿਖੇ ਸਰਬ ਸਾਂਝੀ ਸੇਵਾ ਸੁਸਾਇਟੀ ਵਲੋਂ ਅੱਠਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਆਗਮਨ ਪੁਰਬ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਸੁਸਾਇਟੀ ਸਰਪ੍ਰਸਤ ਸਰਬਜੀਤ ਸਿੰਘ ਰੇਖੀ, ਰਣਜੀਤ ਸਿੰਘ ਬੱਬੀ ਪ੍ਰਧਾਨ, ਮਨਪ੍ਰੀਤ ਸਿੰਘ ਗੋਲਡੀ, ਵਰਿੰਦਰਜੀਤ ਸਿੰਘ ਬਜਾਜ ਅਤੇ ਗੁਰਮੀਤ ਸਿੰਘ ਬਿੱਟੂ …

Read More »

ਡਿਪਟੀ ਕਮਿਸ਼ਨਰ ਨੇ ਪੀੜ੍ਹਤ ਦੁਕਾਨਦਾਰ ਨੂੰ ਸੌਂਪਿਆ 25000/- ਰੁਪਏ ਦਾ ਚੈਕ

ਅੰਮ੍ਰਿਤਸਰ, 10 ਜੁਲਾਈ (ਸੁਖਬੀਰ ਸਿੰਘ) – ਜੰਡਿਆਲਾ ਸ਼ਹਿਰ ਵਿੱਚ ਬੀਤੇ ਦਿਨ ਅੱਗ ਲੱਗਣ ਨਾਲ ਬੁਰੀ ਤਰ੍ਹਾਂ ਨੁਕਸਾਨੀ ਗਈ ਠਠਿਆਰ ਦੀ ਦੁਕਾਨ ਦੇ ਮਾਲਕ ਦੁਕਾਨਦਾਰ ਨੂੰ ਅੱਜ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ 25000/- ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈਕ ਸੌਂਪਿਆ।ਦੱਸਣਯੋਗ ਹੈ ਕਿ ਬੀਤੇ ਦਿਨ ਉਕਤ ਦੁਕਾਨਦਾਰ ਨਾਲ ਹਮਦਰਦੀ ਜਤਾਉਣ ਲਈ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਅਤੇ ਡਿਪਟੀ ਕਮਿਸ਼ਨਰ ਜੰਡਿਆਲਾ ਗੁਰੂ ਗਏ …

Read More »

ਮਾਣ ਪੰਜਾਬੀਆਂ ‘ਤੇ ਅੰਤਰਰਾਸ਼ਟਰੀ ਸਾਹਿਤਕ ਮੰਚ ਯੂ.ਕੇ ਵਲੋਂ ਮਾਂ ਬੋਲੀ ਪੰਜਾਬੀ ‘ਤੇ ਵਿਸ਼ੇਸ਼ ਕਵੀ ਦਰਬਾਰ

ਅੰਮ੍ਰਿਤਸਰ, 10 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਚੇਅਰਮੈਨ ਲਖਵਿੰਦਰ ਸਿੰਘ ਲੱਖਾ ਸਲੇਮਪੁਰੀ ਦੀ ਰਹਿਨੁਮਾਈ ਹੇਠ ਮਾਤ ਭਾਸ਼ਾ ਅਤੇ ਵਾਤਾਵਰਣ ਤੇ ਵਿਸ਼ੇਸ਼ ਕਾਵਿ ਗੋਸ਼ਟੀ ਦਾ ਆਯੋਜਨ ਕੀਤਾ ਗਿਆ; ਜਿਸ ਵਿੱਚ ਮੁੱਖ ਮਹਿਮਾਨ ਵਜੋਂ ਡਾ. ਗੁਰਪ੍ਰੀਤ ਕੌਰ ਅਤੇ ਅਣਿਮੇਸ਼ਵਰ ਕੌਰ ਦਿੱਲੀ ਨੇ ਵਿਸੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।ਦੇਸ਼ ਵਿਦੇਸ਼ ਤੋਂ ਕਵੀਆਂ ਅਤੇ ਕਵਿੱਤਰੀਆਂ ਨੇ ਇਸ ਕਾਵਿ ਗੋਸ਼ਟੀ ਵਿੱਚ ਹਿੱਸਾ ਲਿਆ।ਸਭ ਤੋਂ ਪਹਿਲਾਂ ਚੇਅਰਮੈਨ …

Read More »

ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ

ਹੜ੍ਹ ਪੀੜ੍ਹਤ ਲੋਕਾਂ ਲਈ ਰਿਹਾਇਸ਼ ਅਤੇ ਲੰਗਰ ਦੇ ਕੀਤੇ ਪ੍ਰਬੰਧ ਅੰਮ੍ਰਿਤਸਰ, 10 ਜੁਲਾਈ (ਜਗਦੀਪ ਸਿੰਘ) – ਬੀਤੇ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਬਣੀ ਹੜ੍ਹ ਦੀ ਸਥਿਤੀ ਨੂੰ ਵੇਖਦਿਆਂ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੀੜਤਾਂ ਦੀ ਮੱਦਦ ਲਈ ਅੱਗੇ ਆਈ ਹੈ।ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪੀੜਤਾਂ ਲਈ ਰਿਹਾਇਸ਼, ਲੰਗਰ ਅਤੇ ਹੋਰ ਲੋੜੀਂਦੀਆਂ ਵਸਤਾਂ ਮੁਹੱਈਆ ਕਰਵਾਉਣ ਲਈ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 10 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਮਈ 2023 ਸੈਸ਼ਨ ਦੇ ਬੀ.ਏ./ਬੀ.ਐਸ.ਸੀ ਸਮੈਸਟਰ ਸਤਵਾਂ, ਬੈਚੁਲਰ ਆਫ ਵੋਕੇਸ਼ਨ ਵੈਬ ਡਿਜ਼ਾਇਨਿੰਗ ਐਂਡ ਡਿਵੈਲਪਮੈਂਟ (ਆਈ.ਟੀ.), ਸਮੈਸਟਰ ਛੇਵਾਂ, ਬੀ.ਕਾਮ ਸਮੈਸਟਰ 6ਵਾਂ, ਬੀ.ਬੀ.ਏ. ਸਮੈਸਟਰ 6ਵਾਂ, ਸਰਟੀਫਿਕੇਟ ਕੋਰਸ ਇਨ ਅਰੈਬਿਕ (ਪਾਰਟ ਟਾਈਮ) ਸਮੈਸਟਰ ਦੂਜਾ, ਸਰਟੀਫਿਕੇਟ ਕੋਰਸ ਇਨ ਪਰਸ਼ੀਅਨ (ਪਾਰਟ ਟਾਈਮ) ਸਮੈਸਟਰ ਦੂਜਾ ਦੀਆਂ ਪ੍ਰੀਖਿਆਵਾਂ ਦਾ ਨਤੀਜਾ ਦਾ ਐਲਾਨ ਕਰ ਦਿੱਤਾ ਗਿਆ …

Read More »

GNDU examination result declared

Amritsar,   July 10 (Punjab Post Bureau) – The results of  B.A/B.Sc Semester-VI, Bachelor of Vocation Web Designing and Development (IT), Semester – VI, B.Com., Semester – VI, B.B.A Semester–VI, Certificate Course in Arabic (Part Time), Semester-II, Certificate Course in Persian (Part Time), Semester-II of session May 2023 are declared by the Guru Nanak Dev  University. The results will be available on University website  www.gndu.ac.in, …

Read More »

ਜਿਲ੍ਹੇ ਵਿੱਚ ਹੜ੍ਹਾਂ ਦਾ ਫਿਲਹਾਲ ਕੋਈ ਖ਼ਤਰਾ ਨਹੀਂ – ਈ.ਟੀ.ਓ

ਕੈਬਨਿਟ ਮੰਤਰੀ ਨੇ ਜਿਲ੍ਹਾ ਅਧਿਕਾਰੀਆਂ ਨਾਲ ਲਿਆ ਮੌਜ਼ੂਦਾ ਸਥਿਤੀ ਦਾ ਜਾਇਜ਼ਾ ਅੰਮ੍ਰਿਤਸਰ, 10 ਜੁਲਾਈ (ਸੁਖਬੀਰ ਸਿੰਘ) – ਭਾਰੀ ਬਰਸਾਤ ਕਾਰਨ ਪੈਦਾ ਹੋਏ ਹਾਲਾਤ ਨੂੰ ਧਿਆਨ ਵਿੱਚ ਰੱਖਦੇ ਹੋਏ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਜਿਲ੍ਹਾ ਅਧਿਕਾਰੀਆਂ ਨਾਲ ਮੌਜ਼ੂਦਾ ਸਥਿਤੀ ਦਾ ਜਾਇਜਾ ਲੈਣ ਮਗਰੋਂ ਕਿਹਾ ਕਿ ਫਿਲਹਾਲ ਅੰਮ੍ਰਿਤਸਰ ਜਿਲ੍ਹੇ ਵਿੱਚ ਹੜ੍ਹਾਂ ਦਾ ਕੋਈ ਖ਼ਤਰਾ ਨਹੀਂ ਹੈ, ਪਰ ਫਿਰ ਵੀ ਸਾਨੂੰ ਸਾਵਧਾਨ …

Read More »

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਲੱਗੇਗਾ ਰੋਜ਼ਗਾਰ ਕੈਂਪ 12 ਜੁਲਾਈ ਨੂੰ

ਅੰਮ੍ਰਿਤਸਰ, 10 ਜੁਲਾਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅਮਿਤ ਤਲਵਾੜ ਅਤੇ ਵਧੀਕ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ 12 ਜੁਲਾਈ 2023 ਨੂੰ ਰੋਜ਼ਗਾਰ ਕੈਂਪ ਲਗਾਇਆ ਜਾਣਾ ਹੈ।ਵਿਕਰਮ ਜੀਤ ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਦੱਸਿਆ ਕਿ ਇਸ ਰੋਜ਼ਗਾਰ ਕੈਂਪ ਵਿੱਚ ਮਸ਼ਹੂਰ ਕੰਪਨੀਆਂ ਐਕਸੀਅਸ ਬੈਂਕ, ਐਲ ਐਂਡ ਟੀ ਫਾਈਨਾਸ ਆਦਿ ਕੰਪਨੀਆ …

Read More »

ਰੋਜਗਾਰ ਉਤਪਤੀ ਦੇ ਸਹਿਯੋਗ ਨਾਲ ਵਿਦਿਆਰਥੀ ਨੂੰ ਯੂਨੀਵਰਸਿਟੀ ਵਿਖੇ ਬੀ.ਟੈਕ ‘ਚ ਮਿਲਿਆ ਦਾਖਲਾ

ਅੰਮ੍ਰਿਤਸਰ, 10 ਜੁਲਾਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅਮਿਤ ਤਲਵਾਰ ਵਲੋਂ ਜਿਲ੍ਹੇ ਵਿੱਚ ਮੈਰਿਟ ‘ਤੇ ਆਏ ਬੱਚਿਆਂ ਨਾਲ ਮੁਲਾਕਾਤ ਕੀਤੀ ਗਈ।ਇਸ ਦੌਰਾਨ ਇਨ੍ਹਾਂ ਵਿਚੋਂ ਜਤਿਨ ਕੁਮਾਰ ਪੁੱਤਰ ਨਰਿੰਦਰ ਕੁਮਾਰ ਸਰਕਾਰੀ ਸਾਰਾਗੜ੍ਹੀ ਸੀ.ਸੈ ਸਕੂਲ ਟਾਊਨ ਹਾਲ ਨੇ ਬੀ.ਟੈਕ ਇਲੈਕਟਰਾਨਿਕਸ ਐਂਡ ਕਮਿਊਨੀਕੇਸ਼ਨ ਕੋਰਸ ਕਰਨ ਦੀ ਇੱਛਾ ਪ੍ਰਗਟ ਕੀਤੀ, ਜਿਸ ਨੇ 10+2 (ਨਾਨ ਮੈਡੀਕਲ) ਦੀ ਪ੍ਰੀਖਿਆ 98.4% ਅੰਕਾਂ ਨਾਲ ਪਾਸ ਕੀਤੀ ਸੀ।ਪਰ ਇਸ …

Read More »