Tuesday, November 24, 2026

Daily Archives: July 10, 2023

ਡੇਂਗੂ ਜਾਗਰੂਕਤਾ ਮੁਹਿੰਮ ਤਹਿਤ ਕੱਢੀ ਰੈਲੀ

ਅੰਮ੍ਰਿਤਸਰ, 10 ਜੁਲਾਈ (ਸੁਖਬੀਰ ਸਿੰਘ) – ਆਮ ਲੋਕਾਂ ਨੂੰ ਡੇਂਗੂ ਵਰਗੀ ਬਿਮਾਰੀ ਤੋ ਜਾਗਰੂਕਤਾ ਕਰਨ ਲਈ ਅੱਜ ਸਿਵਲ ਸਰਜਨ ਡਾ. ਵਿਜੇ ਕੁਮਾਰ ਵਲੋ ਦਫਤਰ ਸਿਵਲ ਸਰਜਨ ਵਿਖੇ ਇਕ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦੇ ਕੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਲਈ ਰਵਾਨਾ ਕੀਤਾ ਗਿਆ।ਇਸ ਰੈਲੀ ਦੇ ਨਾਲ ਆਟੋ ਰਿਕਸ਼ਾ ਸਾਊਂਡ ਸੈਟ ਮਾਈਕ ਅਤੇ ਆਈ.ਈ.ਸੀ ਮਟੀਰੀਅਲ ਰਾਹੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ।ਸਿਵਲ …

Read More »

ਪ੍ਰਗਤੀਵਾਦੀ ਸ਼ਾਇਰ ਹਰਭਜਨ ਸਿੰਘ ਹੁੰਦਲ ਦੇ ਦੇਹਾਂਤ `ਤੇ ਸਾਹਿਤਕਾਰਾਂ ਵਲੋਂ ਦੁੱਖ ਦਾ ਇਜ਼ਹਾਰ

11 ਜੁਲਾਈ ਨੂੰ ਹੋਵੇਗਾ ਅੰਤਿਮ ਸਸਕਾਰ ਅੰਮ੍ਰਿਤਸਰ 10 ਜੁਲਾਈ (ਦੀਪ ਦਵਿੰਦਰ ਸਿੰਘ) – ਉਘੇ ਜਨਵਾਦੀ ਲੇਖਕ, ਜੁਝਾਰੂ ਟਰੇਡ ਯੂਨੀਅਨਿਸਟ ਅਤੇ ਸਮਾਜਿਕ ਤਬਦੀਲੀ ਦੇ ਮਾਨਵਤਾ ਸੰਗਰਾਮ ਨੂੰ ਪ੍ਰਣਾਏ ਲਾਮਿਸਾਲ ਬੁੱਧਜੀਵੀ ਸਾਥੀ ਹਰਭਜਨ ਸਿੰਘ ਹੁੰਦਲ ਦੇ 9 ਜੁਲਾਈ ਨੂੰ ਬੇਵਕਤੀ ਅਕਾਲ ਚਲਾਣੇ ‘ਤੇ ਲੇਖਕ ਭਾਈਚਾਰੇ ਵਲੋਂ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਗਿਆ।ਅੱਜ ਏਥੇ ਸਥਾਨਕ ਕੰਪਨੀ ਬਾਗ ਵਿੱਚ ਕੀਤੀ ਸੋਗ ਇਕੱਤਰਤਾ ਵਿੱਚ ਕੇਂਦਰੀ …

Read More »

Photo art exhibition ‘Founder’s Album’ inaugurated at KT:Kala museum

Amritsar, July 10 (Punjab Post Bureau) – Kausa Trust KT:Kala museum celebrated its 12th Anniversary on  July 9, 2023. Director KT:Kala Museum Brajesh Jolly said that KT Kala from its collection organised a photo art exhibition under the title ‘Founder’s Album’.  In this exhibition a century old photographs of the founder Shri Ravi Rozdon were displayed. A full life sketch …

Read More »

ਸਮੁੱਚੀਆਂ ਸਿੱਖ ਜਥੇਬੰਦੀਆਂ ਰਾਹਤ ਕਾਰਜ਼ ਕਰਨ ਵਾਸਤੇ ਅੱਗੇ ਆਉਣ – ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਅੰਮ੍ਰਿਤਸਰ, 10 ਜੁਲਾਈ (ਜਗਦੀਪ ਸਿੰਘ) – ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ ਅੰਦਰ ਹੜ੍ਹਾਂ ਕਾਰਨ ਬਣੀ ਸਥਿਤੀ `ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਇਸ ਸਮੇਂ ਜੋ ਸਥਿਤੀ ਬਣੀ ਹੋਈ ਹੈ, ਉਹ ਬਹੁਤ ਹੀ ਦੁੱਖਦਾਇਕ ਹੈ।ਹੜ੍ਹ ਆਉਣ ਕਾਰਨ ਕਈ ਦੇ ਘਰ ਢਹਿ-ਢੇਰੀ ਹੋ ਗਏ, ਪਸ਼ੂ ਮਾਰੇ ਗਏ, ਪੰਜਾਬ ਦੇ ਵਸਨੀਕਾਂ ਦਾ ਬਹੁਤ ਨੁਕਸਾਨ ਹੋ ਰਿਹਾ …

Read More »