Tuesday, November 24, 2026

Daily Archives: July 12, 2023

ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਸੇਵਾਵਾਂ ਨਿਰੰਤਰ ਜਾਰੀ

ਸ੍ਰੀ ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ ’ਤੇ ਫਸੇ ਮੁਸਾਫਰਾਂ ਲਈ ਵੀ ਕੀਤਾ ਲੰਗਰ ਦਾ ਪ੍ਰਬੰਧ ਅੰਮ੍ਰਿਤਸਰ, 12 ਜੁਲਾਈ (ਜਗਦੀਪ ਸਿੰਘ) – ਪੰਜਾਬ ’ਚ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਦੀ ਮੱਦਦ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਹਤ ਕਾਰਜ਼ਾਂ ਤਹਿਤ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਤੋਂ ਲੰਗਰ ਅਤੇ ਹੋਰ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ।ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ …

Read More »

ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਸ਼੍ਰੋਮਣੀ ਕਮੇਟੀ ਨੇ ਪਾਸਪੋਰਟ ਮੰਗੇ

ਅੰਮ੍ਰਿਤਸਰ, 12 ਜੁਲਾਈ (ਜਗਦੀਪ ਸਿੰਘ) – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਨਵੰਬਰ 2023 ਵਿੱਚ ਭੇਜਿਆ ਜਾਵੇਗਾ।ਸ਼੍ਰੋਮਣੀ ਕਮੇਟੀ ਵੱਲੋਂ ਵੀਜ਼ਾ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ, ਸ਼ਰਧਾਲੂ ਆਪਣੇ ਪਾਸਪੋਰਟ 10 ਅਗਸਤ 2023 ਤੱਕ ਜਮ੍ਹਾ ਕਰਵਾ ਸਕਣਗੇ।ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ …

Read More »