Tuesday, November 24, 2026

Daily Archives: July 14, 2023

ਸ਼੍ਰੋਮਣੀ ਕਮੇਟੀ ਦੇ ਆਪਣੇ ਵੈਬ ਚੈਨਲ ’ਤੇ 24 ਜੁਲਾਈ ਤੋਂ ਸ਼ੁਰੂ ਹੋਵੇਗਾ ਗੁਰਬਾਣੀ ਪ੍ਰਸਾਰਣ

ਗੁਰਬਾਣੀ ਪ੍ਰਸਾਰਣ ਦੇ ਸਭ ਅਧਿਕਾਰ ਕੇਵਲ ਸ਼੍ਰੋਮਣੀ ਕਮੇਟੀ ਪਾਸ ਹੀ ਹੋਣਗੇ- ਐਡਵੋਕੇਟ ਧਾਮੀ ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 24 ਜੁਲਾਈ 2023 ਤੋਂ ਆਪਣੇ ਵੈਬ ਚੈਨਲ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਸ਼ੁਰੂ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ।ਇਸ ਸਬੰਧੀ ਗਠਿਤ ਕੀਤੀ ਗਈ ਸਬ-ਕਮੇਟੀ ਦੀ ਰਿਪੋਰਟ ਅੱਜ ਅੰਤਿ੍ਰੰਗ ਕਮੇਟੀ ਦੇ ਵਿਸ਼ੇਸ਼ ਇਕੱਤਰਤਾ ਵਿੱਚ …

Read More »

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੁਮੈਨ ਦੀਆਂ ਵਿਦਿਆਰਥਣਾਂ ਨੇ ਪ੍ਰੀਖਿਆਵਾਂ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ

ਅੰਮ੍ਰਿਤਸਰ, 14 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਚੱਲ ਰਹੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੁਮੈਨ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ 6ਵੇਂ ਸਮੈਸਟਰ ਦੀਆਂ ਵੱਖ-ਵੱਖ ਪ੍ਰੀਖਿਆਵਾਂ ਦੇ ਨਤੀਜਿਆਂ ’ਚ ਸ਼ਾਨਦਾਰ ਉਪਲੱਬਧੀ ਹਾਸਲ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ।ਕਾਲਜ ਦੀ ਬੀ.ਸੀ.ਏ ਦੀ ਵਿਦਿਆਰਥਣ ਸਵਾਤੀ ਅਰੋੜਾ ਨੇ 2016/2400 …

Read More »

ਪ੍ਰਵਾਨਿਤ ਪੀਲੇ /ਐਕਰੀਡੇਸ਼ਨ ਕਾਰਡ ਧਾਰਕ ਪੱਤਰਕਾਰ ਆਪਣੇ ਆਯੁਸ਼ਮਾਨ ਕਾਰਡ ਜ਼ਰੂਰ ਬਣਵਾਉਣ

ਅੰਮ੍ਰਿਤਸਰ, 14 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸਿਹਤ ਅਤੇ ਸਿੱਖਿਆ ਪ੍ਰਤੀ ਰਿਹਾ ਹੈ ਚਾਹੇ ਉਹ ਸਿਹਤ ਜਾਂ ਸਿੱੱਖਿਆ ਦਾ ਖੇਤਰ ਰਿਹਾ ਹੋਵੇ ਸਰਕਾਰ ਨੇ ਘਰ-ਘਰ ਤੱਕ ਲੋਕਾਂ ਨੂੰ ਇਹ ਸੁਵਿਧਾਵਾਂ ਮੁਹੱਈਆ ਕਰਵਾਈਆਂ ਹਨ ਅਤੇ ਇਸੇ ਹੀ ਤਹਿਤ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ …

Read More »