Tuesday, November 24, 2026

Daily Archives: July 15, 2023

ਸਿਵਲ ਹਸਪਤਾਲ ਸਮਰਾਲਾ ਵਿਖੇ ਖੂਨਦਾਨ ਕੈਂਪ 20 ਨੂੰ

ਸਮਰਾਲਾ, 12 ਜੂਨ (ਇੰਦਰਜੀਤ ਸਿੰਘ ਕੰਗ) – ਸਮਰਾਲਾ ਸ਼ਹਿਰ ਦੇ ਸਮਾਜ ਸੇਵੀ ਰਮਨ ਵਡੇਰਾ ਅਤੇ ਨੀਰਜ ਸਿਹਾਲਾ ਦੇ ਸਾਥੀਆਂ ਵਲੋਂ ਮਾਛੀਵਾੜਾ ਸਾਹਿਬ ਸੋਸ਼ਲ ਵੈਲਫੇਅਰ ਸੁਸਾਇਟੀ ਐਨ.ਜੀ.ਓ ਅਤੇ ਭਾਈ ਮਰਦਾਨਾ ਜੀ ਚੈਰੀਟੇਬਲ ਸੁਸਾਇਟੀ ਦੇ ਸਹਿਯੋਗ ਨਾਲ ਸਮਰਾਲਾ ਦੇ ਸਿਵਲ ਹਸਪਤਾਲ ਵਿਖੇ ਖੂਨਦਾਨ ਕੈਂਪ 20 ਜੁਲਾਈ ਦਿਨ ਵੀਰਵਾਰ ਨੂੰ ਲਗਾਇਆ ਜਾ ਰਿਹਾ ਹੈ।ਮੀਡੀਆ ਨਾਲ ਗੱਲਬਾਤ ਕਰਦੇ ਹੋਏ ਰਮਨ ਵਡੇਰਾ ਅਤੇ ਨੀਰਜ ਸਿਹਾਲਾ …

Read More »

ਐਡਵੋਕੇਟ ਧਾਮੀ ਨੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੇ 3 ਟਰੱਕ ਕੀਤੇ ਰਵਾਨਾ

ਅੰਮ੍ਰਿਤਸਰ, 15 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਸਮੱਗਰੀ ਦੇ 3 ਟਰੱਕ ਅੱਜ ਵੱਖ-ਵੱਖ ਇਲਾਕਿਆਂ ਲਈ ਰਵਾਨਾ ਕੀਤੇ ਗਏ।ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਕੀਤੇ ਜਾ ਰਹੇ ਕਾਰਜ਼ਾਂ ਵਿਚ ਸਹਿਯੋਗੀ ਬਣਦਿਆਂ ਇਹ ਰਾਹਤ ਸਮੱਗਰੀ ਸ਼੍ਰੋਮਣੀ ਕਮੇਟੀ ਦੇ ਮੁੰਬਈ ਤੋਂ ਮੈਂਬਰ ਗੁਰਿੰਦਰ ਸਿੰਘ ਬਾਵਾ ਅਤੇ …

Read More »