ਸੰਗਰੂਰ, 16 ਜੁਲਾਈ (ਜਗਸੀਰ ਲੌਂਗੋਵਾਲ) – ਕੁਲਵੀਰ ਆਸਟਰੇਲੀਆ ਅਤੇ ਪਰਵਿੰਦਰ ਆਸਟ੍ਰੇਲੀਆ ਨੇ ਵਿਆਹ ਦੀ ਚੌਥੀ ਵਰ੍ਹੇਗੰਢ ਮਨਾਈ।
Read More »Daily Archives: July 16, 2023
ਹੜ੍ਹਾਂ ਨਾਲ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਦੀ ਮਦਦ ਲਈ ਨਿਰੰਤਰ ਕਾਰਜਸ਼ੀਲ ਹਨ ਮੰਤਰੀ ਈ.ਟੀ.ਓ
ਜੰਡਿਆਲਾ ਗੁਰੂ, 16 ਜੁਲਾਈ (ਸੁਖਬੀਰ ਸਿੰਘ) – ਜੰਡਿਆਲਾ ਗੁਰੂ ਹਲਕੇ ਦੇ ਹੜ੍ਹਾਂ ਨਾਲ ਪ੍ਰਭਾਵਿਤ ਪਿੰਡਾਂ ਵਿੱਚ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਆਪਣੀ ਪੂਰੀ ਟੀਮ ਨਾਲ ਨਿਰੰਤਰ ਕਾਰਜਸ਼ੀਲ ਹਨ ਤੇ ਪ੍ਰਭਾਵਿਤ ਲੋਕਾਂ ਲਈ ਕੀਤੇ ਜਾਣ ਵਾਲੇ ਕਾਰਜ਼ਾਂ ਦੀ ਅਗਵਾਈ ਵਿਭਾਗ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਕਰ ਰਹੇ ਹਨ।ਅੱਜ ਉਨ੍ਹਾਂ ਫਤਿਹਪੁਰ ਰਾਜਪੂਤਾਂ, ਛਾਪਾ ਰਾਮ ਸਿੰਘ, ਨਾਜੋਆਣੀ, ਲਾਲਕਾ ਨਗਰ, …
Read More »ਸੂਬੇ ’ਚ 40 ਨਵੇਂ 66 ਕੇ.ਵੀ ਸਬ ਸਟੇਸ਼ਨ ਕੀਤੇ ਜਾ ਰਹੇ ਹਨ ਸਥਾਪਿਤ – ਧਾਲੀਵਾਲ
ਪਿੰਡ ਡਿਆਲ ਭੜੰਗ ਨੂੰ ਨਿਰਵਿਘਨ ਸਪਲਾਈ ਲਈ ਦਿੱਤੀ ਨਵੀਂ ਬਿਜਲੀ ਲਾਈਨ ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ।ਇਸ ਲਈ ਮੌਜ਼ੂਦਾ ਸਬ-ਸਟੇਸ਼ਨਾਂ ਦਾ ਲੋਡ ਘਟਾ ਕੇ ਸੂਬੇ ਭਰ ਵਿੱਚ ਨਵੇਂ …
Read More »ਲੋਕ ਅਦਾਲਤ ‘ਚ ਹੋਇਆ 72 ਕੇਸਾਂ ਦਾ ਨਿਪਟਾਰਾ
ਸ਼੍ਰੀ ਰਸ਼ਪਾਲ ਸਿੰਘ ਸਿਵਲ ਜੱਜ (ਸੀਨੀਅਰ ਡਵੀਜਨ)-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਮੋਹਾਲੀ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਜੀਆਂ ਦੀਆਂ ਹਦਾਇਤਾਂ ਅਨੁਸਾਰ ਸ੍ਰ਼ੀਮਤੀ ਹਰਪ੍ਰੀਤ ਕੌਰ ਰੰਧਾਵਾ ਮਾਨਯੋਗ ਜਿਲ੍ਹਾ ਅਤੇ ਸੇਸ਼ਨਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਅਤੇ ਸ਼੍ਰੀ ਰਛਪਾਲ ਸਿੰਘ ਸਿਵਲ ਜੱਜ (ਸੀਨੀਅਰ ਡਵੀਜਨ)-ਕਮ-ਸਕੱਤਰ …
Read More »ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਜਿਲ੍ਹਾ ਪ੍ਰਸ਼ਾਸ਼ਨ ਨੇ ਕਿਸਾਨਾਂ ਨਾਲ ਕੀਤੀ ਮੀਟਿੰਗ
ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅਮਿਤ ਤਲਵਾੜ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅੰਮ੍ਰਿਤਸਰ ਹਰਪ੍ਰੀਤ ਸਿੰਘ ਵਲੋਂ ਝੋਨੇ ਦੀ ਅਗੇਤੀ ਕਟਾਈ ਕਰਨ ਵਾਲੇ ਬਲਾਕ ਰਈਆ, ਤਰਸਿੱਕਾ, ਜੰਡਿਆਲਾ ਗੁਰੂ, ਵੇਰਕਾ, ਮਜੀਠਾ ਅਤੇ ਅਟਾਰੀ ਦੇ ਕਿਸਾਨਾਂ ਅਤੇ ਬੇਲਰ ਅਪਰੇਟਰਾਂ ਨਾਲ ਮੀਟਿੰਗ ਕੀਤੀ ਗਈ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹੇ ਅੰਦਰ 71 ਅਜਿਹੇ ਪਿੰਡਾਂ ਦੀ ਸ਼ਨਾਖਤ ਕੀਤੀ …
Read More »Culvert on Narayangarh drain will be widened from 11 to 23 feet – ETO
Project will cost 1 crore 48 lakh rupees Amritsar, July 16 (Punjab Post Bureau) – Under the leadership of Chief Minister Punjab Bhagwant Mann, all the ministers and MLAs are visiting the villages of their respective constituencies to ensure cleaning of the drains so that the water can be drained properly and the people do not face any kind of …
Read More »ਕੈਬਨਿਟ ਮੰਤਰੀ ਧਾਲੀਵਾਲ ਵਲੋਂ ਰਾਵੀ ਦਰਿਆ ਅਤੇ ਸੱਕੀ ਨਾਲੇ ਦਾ ਜਾਇਜ਼ਾ
ਭਾਰੀ ਬਰਸਾਤ ਨਾਲ ਨਜਿੱਠਣ ਲਈ ਜਿਲ੍ਹਾ ਪ੍ਸਾਸ਼ਨ ਵਲੋਂ ਕੀਤੇ ਪ੍ਰਬੰਧਾਂ ‘ਤੇ ਸੰਤੁਸ਼ਟੀ ਦਾ ਪ੍ਰਗਟਾਵਾ ਅਜਨਾਲਾ, 16 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਭਾਰੀ ਬਰਸਾਤ ਕਾਰਨ ਪਾਣੀ ਦੀ ਮਾਰ ਹੇਠ ਆਉਣ ਨਾਲੇ ਤੇ ਸੰਭਾਵਿਤ ਇਲਾਕਿਆਂ ਦਾ ਦੌਰਾ ਕਰਦਿਆਂ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਕੀਤੀ ਯੋਜਨਾਬੰਦੀ ਤੇ ਸੰਤੁਸ਼ਟੀ ਦਾ ਪ੍ਰਗਟਾਵਾ …
Read More »ਪੰਜਾਬ ਸਰਕਾਰ ਉਸਾਰੀ ਕਿਰਤੀਆਂ ਨੂੰ ਲਾਭ ਦੇਣ ਲਈ ਨਿਯਮਾਂ ਤੇ ਸ਼ਰਤਾਂ ਨੂੰ ਬਣਾਏਗੀ ਹੋਰ ਸੁਖਾਲਾ – ਅਨਮੋਲ ਗਗਨ ਮਾਨ
ਸੰਗਰੂਰ, 16 ਜੁਲਾਈ (ਜਗਸੀਰ ਲੌਂਗੋਵਾਲ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਸਾਰੀ ਕਿਰਤੀਆਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨ੍ਹਾਂ ਨੂੰ ਲਾਭ ਦੇਣ ਲਈ ਨਿਯਮਾਂ ’ਤੇ ਸ਼ਰਤਾਂ ਨੂੰ ਹੋਰ ਸੁਖਾਲਾ ਬਣਾਏਗੀ ਤਾਂ ਜੋ ਉਸਾਰੀ ਕਿਰਤੀਆਂ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਲੈਣ ਵਿੱਚ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।ਲੇਬਰ, ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ, …
Read More »ਲੋਕ ਨਿਰਮਾਣ ਮੰਤਰੀ ਈ.ਟੀ.ਓ ਵੱਲੋਂ ਮਹਿਤਾ ਵਿੱਚ 1.30 ਕਰੋੜ ਦੀ ਲਾਗਤ ਦੇ ਕੰਮਾਂ ਦੀ ਸ਼ੁਰੂਆਤ
ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ) – ਲੋਕ ਨਿਰਮਾਣ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਜੰਡਿਆਲਾ ਗੁਰੂ ਹਲਕੇ ਦੇ ਇਤਿਹਾਸਕ ਕਸਬੇ ਮਹਿਤਾ ਵਿੱਚ 1.30 ਕਰੋੜ ਰੁਪਏ ਦੀ ਲਾਗਤ ਦੇ ਕੰਮਾਂ ਦੀ ਸ਼ੁਰੂਆਤ ਨੀਂਹ ਪੱਥਰ ਰੱਖ ਕੇ ਕੀਤੀ।ਇਸ ਵਿੱਚ ਮਹਿਤਾ-ਅੰਮ੍ਰਿਤਸਰ ਸੜਕ ਤੋਂ ਮਹਿਤਾ ਪਿੰਡ ਨੂੰ ਜਾਂਦੀ ਲਿੰਕ ਰੋਡ ਨੂੰ 10 ਤੋਂ 18 ਫੁੱਟ ਚੌੜਾ ਕਰਨਾ ਅਤੇ ਮਹਿਤਾ ਵਿਖੇ ਮਾਰਕੀਟ ਕਮੇਟੀ ਦਫਤਰ …
Read More »ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਮਨਾਵਾਂ ਵਲੋ ਹੜ੍ਹ ਪੀੜਤਾਂ ਲਈ ਲੰਗਰ
ਸੰਗਰੂਰ, 16 ਜੁਲਾਈ (ਜਗਸੀਰ ਲੌਂਗੋਵਾਲ) – ਸਤਲੁਜ ਦਰਿਆ ਵਿੱਚ ਪਏ ਪਾੜ ਨਾਲ ਪ੍ਰਭਾਵਿਤ ਇਲਾਕਿਆਂ ਵਿੱਚ ਹੜ੍ਹ ਪੀੜਤ ਲੋਕਾਂ ਲਈ ਜ਼ੀਰਾ ਝੱਤਰਾ ਮੋਗਾ ਰੋਡ ‘ਤੇ ਸਥਿਤ ਅਕਾਲ ਅਕੈਡਮੀ ਮਨਾਵਾਂ ਅਤੇ ਸੰਗਤ ਸਹਿਯੋਗ ਸਦਕਾ ਹੜ੍ਹ ਪੀੜਤਾਂ ਲਈ ਲਗਾਤਾਰ ਲੰਗਰ ਸੇਵਾ ਕੀਤੀ ਜਾ ਰਹੀ ਹੈ।ਅਕੈਡਮੀ ਪ੍ਰਿੰਸੀਪਲ ਪਰਮਜੀਤ ਕੌਰ ਅਤੇ ਸੇਵਾਦਾਰ ਅਮਰਜੀਤ ਸਿੰਘ ਨੇ ਦੱਸਿਆ ਕਿ ਲੋਹੀਆਂ ਨੇੜੇ ਜਿਹੜੇ ਇਲਾਕਿਆਂ ਵਿੱਚ ਹੜ੍ਹ ਨਾਲ ਜ਼ਿਆਦਾਤਰ …
Read More »
Punjab Post Daily Online Newspaper & Print Media